ਜਲੰਧਰ (ਵੈੱਬ ਡੈਸਕ)- ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲੰਧਰ ਜ਼ਿਲ੍ਹੇ ਦੇ 41 ਸਕੂਲਾਂ ਵਿਚ 9 ਅਤੇ 10 ਸਤੰਬਰ ਨੂੰ ਦੋ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਕਾਰਨ ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ਵਿੱਚ ਮਿਤੀ 07-09-2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਸਨ ਅਤੇ ਹੁਣ ਇਸ ਸਬੰਧੀ ਇਹ ਧਿਆਨ ਵਿੱਚ ਆਇਆ ਹੈ ਕਿ ਜਲੰਧਰ ਜ਼ਿਲ੍ਹੇ ਦੇ ਕੁਝ ਸਕੂਲਾਂ ਨੂੰ ਭਾਰੀ ਮੀਂਹ ਤੋਂ ਬਾਅਦ ਨੁਕਸਾਨ ਹੋਇਆ ਹੈ ।

ਕੁਝ ਸਕੂਲਾਂ ਵਿੱਚ ਹੜ੍ਹ/ਮੀਂਹ ਦੇ ਰਾਹਤ ਕੈਂਪਾਂ ਸਥਾਪਤ ਕੀਤੇ ਗਏ ਹਨ। ਇਸ ਲਈ ਹਾਲ ਦੀ ਘੜੀ ਇਹ ਹੇਠ ਦਰਜ਼ ਸਕੂਲ ਬੱਚਿਆਂ ਲਈ ਖੋਲਣੇ ਸੁਰੱਖਿਅਤ ਨਹੀਂ ਹਨ। ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਿਨ੍ਹਾਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਹੈ, ਉਨ੍ਹਾਂ ਸਕੂਲਾਂ ਦੀ ਸੂਚੀ ਖ਼ਬਰ ਵਿਚ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਕੁੜੀ ਨੇ ਲਾਇਆ ਮੌਤ ਨੂੰ ਗਲੇ, ਇਸ ਹਾਲ 'ਚ ਲਾਸ਼ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ 'ਚ ਔਰਤ ਦਾ ਕਤਲ! ਛੱਪੜ ਕੰਢੇ ਸੁੱਟੀ ਲਾਸ਼
NEXT STORY