ਪਟਿਆਲਾ (ਸੁਖਦੀਪ ਸਿੰਘ ਮਾਨ) : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵਲੋਂ ਜਾਰੀ ਹੁਕਮਾਂ ਮੁਤਾਬਕ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਦੇ 43 ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਮਿਤੀ 10 ਸਤੰਬਰ ਤੱਕ ਬੰਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 6 ਸਕੂਲਾਂ ਨੂੰ ਸਿਰਫ਼ ਵਿਦਿਆਰਥੀਆਂ ਲਈ ਹੀ ਬੰਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ, ਵੱਡੀ ਕਾਰਵਾਈ ਦੀ ਤਿਆਰੀ

ਇਨ੍ਹਾਂ ਸਕੂਲਾਂ 'ਚ 3 ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਬਾਕੀ ਨਿੱਜੀ ਅਤੇ ਸਰਕਾਰੀ ਸਕੂਲ ਸਰਕਾਰ ਦੇ ਹੁਕਮਾਂ ਅਨੁਸਾਰ ਹੀ ਖੋਲ੍ਹੇ ਜਾਣਗੇ।
ਇਹ ਵੀ ਪੜ੍ਹੋ : ਹੋ ਗਿਆ ਵੱਡਾ ਐਲਾਨ, ਛੁੱਟੀਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੁਲਤਵੀ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਅਪਡੇਟ, ਵਿਦਿਆਰਥੀ ਖਿੱਚ ਲੈਣ ਤਿਆਰੀ
NEXT STORY