ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਇਹ ਹਫ਼ਤਾ ਬਹੁਤ ਅਹਿਮ ਰਹਿਣ ਵਾਲਾ ਹੈ ਕਿਉਂਕਿ ਇਸ ਦੌਰਾਨ ਲੰਬਾ ਵੀਕਐਂਡ ਆ ਰਿਹਾ ਹੈ, ਜਿਸ ਦੇ ਚੱਲਦੇ ਲਗਾਤਾਰ ਤਿੰਨ ਛੁੱਟੀਆਂ ਰਹਿਣਗੀਆਂ। ਇਨ੍ਹਾਂ ਛੁੱਟੀਆਂ ਦੌਰਾਨ ਸੂਬੇ ਦੇ ਕਈ ਸਕੂਲਾਂ, ਕਾਲਜਾਂ, ਬੈਂਕ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਥੇ ਦੱਸ ਦਈਏ ਕਿ 18 ਤਾਰੀਖ਼ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਹੈ, ਇਸ ਤੋਂ ਬਾਅਦ ਸ਼ਨੀਵਾਰ 19 ਤਾਰੀਖ ਨੂੰ ਸੂਬੇ ਵਿਚ ਕਈ ਸਕੂਲ, ਬੈਂਕ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। 20 ਤਾਰੀਖ ਨੂੰ ਐਤਵਾਰ ਹੋਣ ਕਾਰਣ ਹਫਤਾਵਰੀ ਛੁੱਟੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵੱਡੇ ਹਸਪਤਾਲ ਵਿਚ ਈ. ਡੀ. ਦੀ ਰੇਡ
ਲਿਹਾਜ਼ਾ 18, 19, 20 ਤਾਰੀਖ ਦੀਆਂ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ। ਜਿਸ ਦੇ ਚੱਲਦੇ ਕਿਤੇ ਘੁੰਮਣ ਜਾਣ ਦਾ ਵੀ ਪ੍ਰੋਗਰਾਮ ਬਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਜਾਰੀ ਹੋਏ ਨਵੇਂ ਹੁਕਮ, ਹੁਣ ਹਰ ਹਾਲ 'ਚ ਕਰਨਾ ਹੋਵੇਗਾ ਇਹ ਕੰਮ, ਨਹੀਂ ਤਾਂ ਹੋਵੇਗੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗ੍ਰਨੇਡ ਵਾਲਾ ਬਿਆਨ ਦੇ ਕੇ ਘਿਰੇ ਬਾਜਵਾ, ਜੇ ਗ੍ਰਿਫ਼ਤਾਰੀ ਹੁੰਦੀ ਹੈ ਤਾਂ...
NEXT STORY