Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    8:14:53 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • major accident in zimbabwe

    ਜ਼ਿੰਬਾਬਵੇ 'ਚ ਵੱਡਾ ਹਾਦਸਾ: ਹੈਲੀਕਾਪਟਰ ਕ੍ਰੈਸ਼...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਪ੍ਰੈਲ ਮਹੀਨੇ ਵਿਚ ਲੱਗੀ ਛੁੱਟੀਆਂ ਦੀ ਝੜੀ, ਕਈ Holidays ਖਾ ਗਿਆ ਐਤਵਾਰ

PUNJAB News Punjabi(ਪੰਜਾਬ)

ਅਪ੍ਰੈਲ ਮਹੀਨੇ ਵਿਚ ਲੱਗੀ ਛੁੱਟੀਆਂ ਦੀ ਝੜੀ, ਕਈ Holidays ਖਾ ਗਿਆ ਐਤਵਾਰ

  • Edited By Gurminder Singh,
  • Updated: 02 Apr, 2025 10:42 AM
Chandigarh
holidays in punjab schools april holidays
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅਪ੍ਰੈਲ 2025 ਵਿਚ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਅਪ੍ਰੈਲ ਮਹੀਨੇ ਵਿਚ ਸਰਕਾਰ ਵਲੋਂ 7 ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਵਿਚ ਕਈ ਛੁੱਟੀਆਂ ਐਤਵਾਰ ਖਾ ਗਿਆ ਹੈ। ਸਰਕਾਰ ਵੱਲੋਂ ਜਾਰੀ ਸੂਚੀ ਮੁਤਾਬਕ ਇਸ ਮਹੀਨੇ ਦੀਆਂ ਛੁੱਟੀਆਂ ਵਿਚ ਰਾਮ ਨੌਵੀ (6 ਅਪ੍ਰੈਲ, ਐਤਵਾਰ), ਜਨਮ ਦਿਵਸ ਸ੍ਰੀ ਗੁਰੂ ਨਾਭਾ ਦਾਸ ਜੀ (8 ਅਪ੍ਰੈਲ, ਮੰਗਲਵਾਰ), ਮਹਾਵੀਰ ਜੈਯੰਤੀ (10 ਅਪ੍ਰੈਲ, ਵੀਰਵਾਰ), ਵਿਸਾਖੀ (13 ਅਪ੍ਰੈਲ, ਐਤਵਾਰ), ਜਨਮਦਿਨ ਡਾ. ਬੀ. ਆਰ. ਅੰਬੇਡਕਰ (14 ਅਪ੍ਰੈਲ, ਸੋਮਵਾਰ), ਗੁੱਡ ਫਰਾਈਡੇ (18 ਅਪ੍ਰੈਲ, ਸ਼ੁੱਕਰਵਾਰ) ਅਤੇ  ਭਗਵਾਨ ਪਰਸ਼ੂ ਰਾਮ ਜਨਮ ਉਤਸਵ (29 ਅਪ੍ਰੈਲ, ਮੰਗਲਵਾਰ)  ਸ਼ਾਮਲ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਇੰਤਕਾਲਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਦੀ ਦਿੱਤੀ ਡੈੱਡਲਾਈਨ ਖ਼ਤਮ...

ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਗਜ਼ਟਿਡ ਛੁੱਟੀਆਂ ਤੋਂ ਇਲਾਵਾ ਚਾਰ ਛੁੱਟੀਆਂ ਐਤਵਾਰ ਦੀਆਂ ਆ ਰਹੀਆਂ ਹਨ। ਜਦਕਿ ਕਈ ਵਿੱਦਿਅਕ ਅਦਾਰਿਆਂ ਅਤੇ ਸਰਕਾਰੀ ਦਫ਼ਤਰਾਂ ਵਿਚ ਸ਼ਨੀਵਾਰ ਦੀ ਵੀ ਛੁੱਟੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਖਾਤਿਆਂ ਵਿਚ ਟਰਾਂਸਫਰ ਕੀਤੀ ਗਈ ਰਾਸ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Holiday announcement
  • holidays in Punjab
  • holidays in schools
  • April holidays
  • ਛੁੱਟੀ ਦਾ ਐਲਾਨ
  • ਪੰਜਾਬ ਵਿਚ ਛੁੱਟੀਆਂ
  • ਸਕੂਲਾਂ ਵਿਚ ਛੁੱਟੀਆਂ
  • ਅਪ੍ਰੈਲ ਦੀਆਂ ਛੁੱਟੀਆਂ

ਪੰਜਾਬ ਭਰ 'ਚ ਭਲਕੇ ਨਹੀਂ ਚੱਲਣਗੀਆਂ ਬੱਸਾਂ! ਇਨ੍ਹਾਂ ਤਾਰੀਖਾਂ ਨੂੰ ਵੀ ਬੱਸ ਅੱਡੇ ਰਹਿਣਗੇ ਬੰਦ

NEXT STORY

Stories You May Like

  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • a bonanza for school children in october
    ਅਕਤੂਬਰ 'ਚ ਸਕੂਲੀ ਬੱਚਿਆਂ ਦੀ ਬੱਲੇ-ਬੱਲੇ: ਗਾਂਧੀ ਜਯੰਤੀ ਤੋਂ ਲੈ ਕੇ ਦੁਸਹਿਰੇ ਤੱਕ ਛੁੱਟੀਆਂ ਹੀ ਛੁੱਟੀਆਂ, ਦੇਖੋ...
  • holiday in faridkot
    ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਫ਼ਰੀਦਕੋਟ ਦੇ ਸਾਰੇ ਸਕੂਲ-ਕਾਲਜ ਤੇ ਦਫ਼ਤਰ
  • aam aadmi clinic  empanelled staff
    ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
  • phones suddenly started ringing sbi sent alert messages
    ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼, ਐਤਵਾਰ ਨੂੰ...
  • now banks will open on sunday 27th september
    ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI ਨੇ ਦਿੱਤੀ ਮਨਜ਼ੂਰੀ
  • holiday announced in gurdaspur for tomorrow
    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
  • two cars collide with truck in kerala six injured
    ਕੇਰਲ 'ਚ ਦੋ ਕਾਰਾਂ ਦੀ ਟਰੱਕ ਨਾਲ ਭਿਆਨਕ ਟੱਕਰ, ਪੈ ਗਿਆ ਚੀਕ-ਚਿਹਾੜਾ, ਕਈ ਜ਼ਖਮੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +