Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    3:37:02 AM

  • pm modi to visit punjab chandigarh and haryana on friday

    ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ...

  • viral post shows surprising difference between uk and indian maggi

    ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ...

  • the most expensive ladowal toll plaza has increased its rates again

    ਪੰਜਾਬ : ਹੁਣ ਸਫ਼ਰ ਕਰਨਾ ਹੋਇਆ ਹੋਰ ਮਹਿੰਗਾ! ਸਭ ਤੋਂ...

  • majitha young man who came to meet a girl set himself on fire

    ਮਜੀਠਾ: ਕੁੜੀ ਨੂੰ ਮਿਲਣ ਆਏ ਨੌਜਵਾਨ ਨੇ ਖੁਦ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਕਾਰ ਦੀ ਖਰੀਦ-ਵੇਚ ਨੂੰ ਲੈ ਇਕ ਘਰ ’ਚ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਚਲਾਈਆਂ ਗੋਲੀਆਂ

PUNJAB News Punjabi(ਪੰਜਾਬ)

ਕਾਰ ਦੀ ਖਰੀਦ-ਵੇਚ ਨੂੰ ਲੈ ਇਕ ਘਰ ’ਚ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਚਲਾਈਆਂ ਗੋਲੀਆਂ

  • Edited By Rajwinder Kaur,
  • Updated: 07 Apr, 2022 12:06 PM
Tarn Taran
home  sharp weapons  attack  firing
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ/ਚੋਹਲਾ ਸਾਹਿਬ (ਰਮਨ, ਮਨਜੀਤ) - ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਬ੍ਰਹਮਪੁਰਾ ਵਿਖੇ ਇਕ ਘਰ ਵਿਚ ਦਾਖਲ ਹੋ ਕੇ ਕਰੀਬ ਅਧੀ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ’ਚ ਦੋ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ, ਜਿਨ੍ਹਾਂ ਨੂੰ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਹ ਹਮਲਾ ਇਕ ਕਾਰ ਦੀ ਖ਼ਰੀਦ-ਵੇਚ ਨੂੰ ਲੈ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ -  6 ਮਹੀਨੇ ਦੀ ਧੀ ਨੂੰ ਛੱਡ ਬਾਥਰੂਮ ਕਰਨ ਗਈ ਮਾਂ ਨਹੀਂ ਪਰਤੀ, ਪੁਲਸ ਨੇ ਖੰਘਾਲੇ ਕੈਮਰੇ ਤਾਂ ਸਾਹਮਣੇ ਆਈ ਇਹ ਗੱਲ

ਜ਼ਿਕਰਯੋਗ ਹੈ ਕਿ ਹਮਲਾਵਰਾਂ ਵਲੋਂ ਪਿਸਤੌਲ ਨਾਲ ਕਰੀਬ 6 ਰੌਂਦ ਫਾਇਰ ਵੀ ਕੀਤੇ ਗਏ, ਜਿਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਬ੍ਰਹਮਪੁਰਾ ਦੇ ਘਰ ਜਸ਼ਨਪ੍ਰੀਤ ਸਿੰਘ, ਹਰਬਰਿੰਦਰ ਸਿੰਘ ਪੁੱਤਰਾਨ ਬਖਸ਼ੀਸ਼ ਸਿੰਘ ਮੌਜੂਦ ਸਨ। ਸ਼ਾਮ ਕਰੀਬ ਸਾਢੇ ਪੰਜ ਵਜੇ ਕਰੀਬ ਅਧੀ ਦਰਜਨ ਤੋਂ ਵੱਧ ਵਿਅਕਤੀ ਦੋ ਗੱਡੀਆਂ ’ਤੇ ਸਵਾਰ ਹੋ ਕੇ ਆ ਗਏ, ਜਿਨ੍ਹਾਂ ਨੇ ਤੇਜ਼ਧਾਰ ਹਥਿਆਰ ਨਾਲ ਘਰ ’ਤੇ ਹਮਲਾ ਕਰਦੇ ਹੋਏ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬੀ ਯੂਨੀਵਰਸਿਟੀ ਕੋਲ ਚੱਲੀਆਂ ਸ਼ਰੇਆਮ ਗੋਲੀਆਂ, ਨੌਜਵਾਨ ਦੀ ਮੌਤ

ਇਸ ਹਮਲੇ ਕਾਰਨ ਜਸ਼ਨਪ੍ਰੀਤ ਸਿੰਘ ਅਤੇ ਹਰਬਰਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਮੌਕੇ ’ਤੇ ਪੁੱਜੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਜਸ਼ਨਪ੍ਰੀਤ ਸਿੰਘ ਅਤੇ ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਵਿਅਕਤੀਆਂ ਨਾਲ ਗੱਡੀ ਖ਼ਰੀਦ-ਵੇਚ ਸਬੰਧੀ ਮਾਮੂਲੀ ਤਕਰਾਰ ਦੇ ਚੱਲਦਿਆਂ ਇਹ ਹਮਲਾ ਕੀਤਾ ਗਿਆ ਹੈ। ਇਸ ਬਾਬਤ ਉਨ੍ਹਾਂ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੂੰ ਸ਼ਿਕਾਇਤ ਦੇ ਇਨਸਾਫ ਦੀ ਮੰਗ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

  • Home
  • sharp weapons
  • Attack
  • firing
  • 2 injured
  • ਘਰ
  • ਤੇਜ਼ਧਾਰ ਹਥਿਆਰਾਂ
  • ਹਮਲਾ
  • ਫਾਇਰਿੰਗ
  • 2 ਜ਼ਖ਼ਮੀ

ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮਾਂ ਨੇ ਤੋੜਿਆ ਦਮ, ਮਾਪਿਆਂ ਨੇ ਹਸਪਤਾਲ ਸਟਾਫ਼ 'ਤੇ ਲਾਏ ਲਾਪਰਵਾਹੀ ਦੇ ਦੋਸ਼

NEXT STORY

Stories You May Like

  • shots fired after entering house
    ਘਰ ’ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, ਕੇਸ ਦਰਜ
  • robbery in khanna
    ਘਰ 'ਚ ਵੜ ਕੇ ਕਾਰੋਬਾਰੀ ਨਾਲ ਲੁੱਟ! ਤੇਜ਼ਧਾਰ ਹਥਿਆਰ ਨਾਲ ਪਰਿਵਾਰ 'ਤੇ ਕੀਤਾ ਹਮਲਾ
  • deadly attacked on man
    ਪਹਿਲਾਂ ਇਟਲੀ ਤੋਂ ਦਿਵਾਈ ਜਾਨੋਂ ਮਾਰਨ ਦੀ ਧਮਕੀ! ਫਿਰ ਨੌਜਵਾਨ 'ਤੇ ਹਥਿਆਰਾਂ ਨਾਲ ਕੀਤਾ ਹਮਲਾ
  • major incident in punjab youth murdered with sharp weapons
    ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • unidentified persons fired multiple rounds at a house near batala
    ਬਟਾਲਾ ਨੇੜੇ ਅਣਪਛਾਤੇ ਵਿਅਕਤੀਆਂ ਨੇ ਇਕ ਘਰ ’ਤੇ ਚਲਾਈਆਂ ਤਾਬੜਤੋੜ ਗੋਲੀਆਂ
  • attack in ludhiana
    ਗੈਂਗਸਟਰ ਨੇ ਜੇਲ੍ਹ ’ਚੋਂ LIVE ਰਹਿ ਕੇ ਕਰਵਾਇਆ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮੁੰਡਾ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
Trending
Ek Nazar
thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders for schools punjab schools education department
      ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
    • punjab congress report
      ਪੰਜਾਬ ਕਾਂਗਰਸ ਸਬੰਧੀ ਹਾਈਕਮਾਂਡ ਕੋਲ ਪਹੁੰਚੀ ਰਿਪੋਰਟ
    • punjab police isi pakistan
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ...
    • boy dies of drug overdose in guru ka bagh
      ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • government schools smart meters electricity meters
      ਸਰਕਾਰੀ ਸਕੂਲਾਂ ’ਚ ਲੱਗੇ ਪ੍ਰੀ-ਪੇਡ ਸਮਾਰਟ ਮੀਟਰਾਂ ਦਾ ਰੀਚਾਰਜ ਮੁੱਕਿਆ, ਗਰਮੀ...
    • lambra sho balbir singh was summoned to the line
      ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
    • shots fired in phagwara
      ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ...
    • bibi jagir kaur s big statement regarding alliance with bjp
      ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
    • ludhiana police action
      ਗੱਡੀਆਂ ਦੀ ਲੁੱਟ-ਖੋਹ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਮੁਲਜ਼ਮ ਕਾਬੂ
    • robbery in khanna
      ਘਰ 'ਚ ਵੜ ਕੇ ਕਾਰੋਬਾਰੀ ਨਾਲ ਲੁੱਟ! ਤੇਜ਼ਧਾਰ ਹਥਿਆਰ ਨਾਲ ਪਰਿਵਾਰ 'ਤੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +