Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    9:21:17 PM

  • bengaluru rains 7 dead after hospital compound wall collapses

    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ...

  • tamil nadu exit poll 2026 actor vijays blockbuster entry

    ਤਮਿਲਨਾਡੂ ਐਗਜ਼ਿਟ ਪੋਲ 2026: ਅਦਾਕਾਰ ਵਿਜੇ ਦੀ...

  • kevin warsh set to clear key senate hurdle to replace fed chair powell

    ਕੇਵਿਨ ਵਾਰਸ਼ ਦੀ ਫੈੱਡਰਲ ਰਿਜ਼ਰਵ ਮੁਖੀ ਵਜੋਂ...

  • exit poll 2026 kamal will bloom in west bengal

    ਐਗਜ਼ਿਟ ਪੋਲ 2026: ਪੱਛਮੀ ਬੰਗਾਲ 'ਚ ਖਿੜੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੋਹਾਲੀ 'ਚ ਘਰੇਲੂ ਇਕਾਂਤਵਾਸ ਲਾਗੂ ਕਰਨ ਲਈ ਸਖਤ ਹੋਇਆ ਪ੍ਰਸ਼ਾਸਨ

PUNJAB News Punjabi(ਪੰਜਾਬ)

ਮੋਹਾਲੀ 'ਚ ਘਰੇਲੂ ਇਕਾਂਤਵਾਸ ਲਾਗੂ ਕਰਨ ਲਈ ਸਖਤ ਹੋਇਆ ਪ੍ਰਸ਼ਾਸਨ

  • Edited By Babita,
  • Updated: 26 Jun, 2020 09:56 AM
Chandigarh
home quarantine
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਕੋਰੋਨਾ ਵਾਇਰਸ ਦਾ ਖਤਰਾ ਅਜੇ ਟਲਿਆ ਨਹੀਂ, ਸਗੋਂ ਸਮਾਂ ਬੀਤਣ ਦੇ ਨਾਲ-ਨਾਲ ਇਹ ਹੋਰ ਵੀ ਵੱਧ ਗਿਆ ਹੈ ਅਤੇ ਲੋਕਾਂ ਦੇ ਅੰਦਰ ਇਹ ਅਵੇਸਲਾਪਣ ਆਉਣਾ ਸ਼ੁਰੂ ਹੋ ਗਿਆ ਹੈ ਕਿ ਇਹ ਵਾਇਰਸ ਜਿੰਨਾ ਸੋਚਿਆ ਜਾਂਦਾ ਹੈ, ਉਨ੍ਹਾਂ ਖਤਰਨਾਕ ਨਹੀਂ ਹੈ। ਇਸੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਘਰੇਲੂ ਇਕਾਂਤਵਾਸ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਨੋਵਲ ਕੋਰੋਨਾ ਵਾਇਰਸ ਨੂੰ ਨੱਥ ਪਾਈ ਜਾ ਸਕੇ। ਇਹ ਪ੍ਰਗਟਾਵਾ ਇਥੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ 'ਚ ਕੀਤਾ ਗਿਆ।

ਡੀ. ਸੀ. ਨੇ ਸਪੱਸ਼ਟ ਤੌਰ ’ਤੇ ਇਹ ਵੀ ਕਿਹਾ ਕਿ ਉਸ ਵਿਅਕਤੀ ਖ਼ਿਲਾਫ਼ ਅਪਰਾਧਿਕ ਕਾਰਵਾਈ ਆਰੰਭੀ ਜਾਏਗੀ, ਜੋ ਘਰੇਲੂ ਇਕਾਂਤਵਾਸ ਦੀ ਉਲੰਘਣਾ ਕਰਨਗੇ। ਇੱਥੋਂ ਤੱਕ ਕਿ ਘਰੇਲੂ ਇਕਾਂਤਵਾਸ ਅਧੀਨ ਵਿਅਕਤੀਆਂ ਨੂੰ ਮਿਲਣ ਆਉਣ ਵਾਲੇ ਲੋਕਾਂ ਨੂੰ ਵੀ ਅਪਰਾਧਿਕ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਰੈਪਿਡ ਰਿਸਪਾਂਸ ਟੀਮਾਂ (ਆਰ. ਆਰ. ਟੀਜ਼) ਅਤੇ ਫੀਲਡ ਨਿਗਰਾਨੀ ਟੀਮਾਂ ਨੂੰ ਸਿੰਕ੍ਰੋਨਾਈਜ਼ ਕਰਨ ਦਾ ਵੀ ਨਿਰਦੇਸ਼ ਦਿੱਤਾ ਤਾਂ ਜੋ ਸੰਪਰਕ ਟਰੇਸਿੰਗ, ਡਾਕਟਰੀ ਸਹਾਇਤਾ, ਮਰੀਜ਼ਾਂ ਦੀ ਸ਼ਿਫਟਿੰਗ ਅਤੇ ਉਨ੍ਹਾਂ ਦੀ ਦੇਖਭਾਲ, ਘਰੇਲੂ ਇਕਾਂਤਵਾਸ ਅਤੇ ਇਸ ਦੇ ਸਖਤ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

ਘਰੇਲੂ ਇਕਾਂਤਵਾਸ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਡੀ. ਸੀ. ਨੇ ਜ਼ਿਲ੍ਹੇ 'ਚ ਹਵਾਈ ਉਡਾਣ, ਰੇਲਗੱਡੀ ਅਤੇ ਰੋਡ ਰਾਹੀਂ ਆਉਂਦੇ ਯਾਤਰੀਆਂ ਦੇ ਅੰਕੜਿਆਂ ਦੇ ਅਸਲ ਸਮੇਂ ਦੇ ਪ੍ਰਸਾਰ ’ਤੇ ਜ਼ੋਰ ਦਿੱਤਾ, ਜਿਨ੍ਹਾਂ ਦੀ ਡਾਕਟਰੀ ਤੌਰ ’ਤੇ ਜਾਂਚ ਵੀ ਕੀਤੀ ਜਾਣੀ ਚਾਹੀਦੀ ਹੈ। ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ, ਮਾਸਕ ਪਹਿਨਣ, ਜਨਤਕ ਥਾਵਾਂ ’ਤੇ ਨਾ ਥੁੱਕਣ ਸਬੰਧੀ ਡੀ. ਸੀ. ਨੇ ਮੰਡੀਆਂ, ਬਾਜ਼ਾਰਾਂ, ਮਾਲਾਂ ਵਰਗੀਆਂ ਭਾਰੀ ਇਕੱਠ ਵਾਲੀਆਂ ਥਾਵਾਂ ਦੀ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਅਜਿਹੀਆਂ ਥਾਵਾਂ ’ਤੇ ਸਿਹਤ ਪ੍ਰੋਟੋਕਾਲ ਦੀ ਸਹੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਨੇ ਇਨ੍ਹਾਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਅਤੇ ਚਲਾਨ ਕੱਟਣ ਲਈ ਪਹਿਲਾਂ ਹੀ ਨਿਯੁਕਤ ਕੀਤੇ ਅਫਸਰਾਂ/ਅਧਿਕਾਰੀਆਂ ਦੇ ਨਾਲ ਐੱਮ. ਸੀ., ਮੋਹਾਲੀ ਅਤੇ ਈ. ਓਜ਼ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਹੈ। ਬਾਹਰ ਤੋਂ ਜ਼ਿਲ੍ਹੇ 'ਚ ਆਉਣ ਵਾਲੇ ਮੁਸਾਫਰਾਂ ਦੇ ਮੁੱਦੇ ਸਬੰਧੀ ਡੀ. ਸੀ. ਨੇ ਨਿਰਦੇਸ਼ ਦਿੱਤਾ ਕਿ ਇਹ ਯਕੀਨੀ ਬਣਾਉਣਾ ਲਾਜ਼ਮੀ ਹੈ ਕਿ ਜ਼ਿਲ੍ਹੇ 'ਚ ਯਾਤਰੀਆਂ ਦੇ ਦਾਖਲ ਹੋਣ ਵਾਲੀਆਂ ਥਾਵਾਂ ’ਤੇ 5 ਨਾਕੇ ਲਗਾਏ ਜਾਣ। ਉਨ੍ਹਾਂ ਪੁਲਸ, ਐੱਸ. ਡੀ. ਐੱਮਜ਼ ਅਤੇ ਨੋਡਲ ਅਫਸਰਾਂ ਨੂੰ ਸਖਤੀ ਨਾਲ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਵੀ ਦਿੱਤੇ ਕਿ ਹਰੇਕ ਵਿਅਕਤੀ ਜ਼ਿਲ੍ਹੇ 'ਚ ਦਾਖਲ ਹੋਣ ਤੋਂ ਪਹਿਲਾਂ ਆਪਣੇ ਫੋਨ 'ਚ ਕੋਵਾ ਐਪ ਡਾਊਨਲੋਡ ਕਰੇਗਾ ਅਤੇ ਜੇ ਕੋਵਾ ਐਪ ਆਪਣੇ ਫੋਨ 'ਚ ਡਾਊਨਲੋਡ ਨਹੀਂ ਕੀਤੀ ਤਾਂ ਈ-ਪਾਸ ਬਣਾਉਣਾ ਲਾਜ਼ਮੀ ਹੋਵੇਗਾ ਅਤੇ ਇਸ ਤੱਥ ਦੇ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਆਉਣ ਵਾਲੇ ਮੁਸਾਫਰਾਂ ਨੂੰ ਟੋਲ ਪਲਾਜ਼ਾ ਦੀ ਸਬੰਧਤ ਸੀਮਾ ’ਤੇ ਪਹੁੰਚਣ ਤੋਂ ਪਹਿਲਾਂ ਆਪਣੇ ਫ਼ੋਨ 'ਚ ਕੋਵਾ ਐਪ ਡਾਊਨਲੋਡ ਕਰਨੀ ਲਾਜ਼ਮੀ ਹੈ।

ਉਨ੍ਹਾਂ ਮੀਟਿੰਗ 'ਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ‘ਮਿਸ਼ਨ ਫਤਿਹ’ ਦੇ ਮੱਦੇਨਜ਼ਰ ਕੋਵਾ ਐਪ ਡਾਊਨਲੋਡ ਕਰਕੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਏ. ਡੀ. ਸੀ. ਆਸ਼ਿਕਾ ਜੈਨ, ਐੱਸ. ਪੀ. (ਐੱਚ. ਯੂ.) ਗੁਰਸੇਵਕ ਸਿੰਘ ਬਰਾੜ, ਸਾਰੇ ਐੱਸ. ਡੀ. ਐੱਮਜ਼, ਏ. ਸੀ. (ਜਨਰਲ) ਯਸ਼ਪਾਲ ਸ਼ਰਮਾ, ਏ. ਸੀ. (ਜੀ) ਹਰਕੀਰਤ ਕੌਰ ਚੰਨੀ, ਅਤੇ ਸਿਵਲ ਸਰਜਨ ਡਾ ਮਨਜੀਤ ਸਿੰਘ ਸ਼ਾਮਲ ਸਨ।
ਇਹ ਵੀ ਪੜ੍ਹੋ :

  • Mohali
  • Corona Virus
  • Home quarantine
  • Administration
  • ਮੋਹਾਲੀ
  • ਕੋਰੋਨਾ ਵਾਇਰਸ
  • ਘਰੇਲੂ ਇਕਾਂਤਵਾਸ
  • ਪ੍ਰਸ਼ਾਸਨ

ਹੁਣ ਘਰੋਂ ਬਾਹਰ ਕੱਢਣ ਤੋਂ ਪਹਿਲਾਂ ਪਾਲਤੂ ਕੁੱਤਿਆਂ ਦੇ ਗਲੇ 'ਚ ਲਟਕਾਉਣੀ ਪਵੇਗੀ ਨੰਬਰ ਪਲੇਟ, ਜਾਣੋ ਵਜ੍ਹਾ

NEXT STORY

Stories You May Like

  • important news for the people of mohali
    ਮੋਹਾਲੀ ਦੇ ਲੋਕਾਂ ਲਈ ਅਹਿਮ ਖ਼ਬਰ, ਇਹ ਮਸ਼ਹੂਰ ਮਾਲ ਹੋਇਆ ਬੰਦ
  • bikram majithia appeared in mohali court
    ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • summer vacations announced  new schedule released
    ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ ਸ਼ਡਿਊਲ, PGI ਪ੍ਰਸ਼ਾਸਨ ਵਲੋਂ ਹੁਕਮ ਜਾਰੀ
  • corruption is spreading its roots across the country
    ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ ਦੀ ਲੋੜ!
  • women reservation  government  jairam ramesh  congress
    ਮਹਿਲਾ ਰਾਖਵਾਂਕਰਨ 2029 ਤੋਂ ਲਾਗੂ ਕਰਨ ਲਈ ਸਰਬ-ਪਾਰਟੀ ਬੈਠਕ ਬੁਲਾਏ ਸਰਕਾਰ : ਜੈਰਾਮ ਰਮੇਸ਼
  • body of youth found in suspicious circumstances in mohali
    ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ
  • shortage of domestic and commercial gas cylinders
    ਘਰੇਲੂ ਤੇ ਕਮਰਸ਼ੀਅਲ ਗੈਸ-ਸਿਲੰਡਰ ਲੈਣ ਲਈ ਲੋਕ ਹੋ ਰਹੇ ਖੱਜਲ-ਖੁਆਰ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +