Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:27:12 PM

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

  • parvinder jhota  dig  accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ...

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਘਰ ’ਚ ਕੰਮ ਵਾਲੀਆਂ ਰੱਖਣ ਵਾਲੇ ਹੋ ਜਾਣ ਸਾਵਧਾਨ, ਤੁਸੀਂ ਵੀ ਹੋ ਸਕਦੇ ਹੋ ਇੰਝ ਲੁੱਟ ਦਾ ਸ਼ਿਕਾਰ

PUNJAB News Punjabi(ਪੰਜਾਬ)

ਘਰ ’ਚ ਕੰਮ ਵਾਲੀਆਂ ਰੱਖਣ ਵਾਲੇ ਹੋ ਜਾਣ ਸਾਵਧਾਨ, ਤੁਸੀਂ ਵੀ ਹੋ ਸਕਦੇ ਹੋ ਇੰਝ ਲੁੱਟ ਦਾ ਸ਼ਿਕਾਰ

  • Edited By Shivani Attri,
  • Updated: 27 May, 2022 06:27 PM
Jalandhar
home robbery woman servant
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਜੇਕਰ ਤੁਸੀਂ ਵੀ ਘਰ ’ਚ ਕੰਮ ਕਰਨ ਲਈ ਕੋਈ ਨੌਕਰਾਣੀ ਰੱਖੀ ਹੈ ਤਾਂ ਤੁਹਾਡੇ ਲਈ ਇਹ ਖ਼ਬਰ ਅਹਿਮ ਹੋ ਸਕਦੀ ਹੈ। ਦਰਅਸਲ ਦੋ ਨੌਕਰਾਣੀਆਂ ਵੱਲੋਂ ਜਲੰਧਰ ਅਤੇ ਲੁਧਿਆਣਾ ’ਚ ਕੋਠੀ ’ਚ ਹੱਥ ਸਾਫ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲਾਂ ਕੋਠੀ ’ਚ ਸਫ਼ਾਈ ਕਰਨ ਦੀ ਗੱਲ ਕਹਿ ਕੇ ਕੰਮ ਮੰਗਦੀਆਂ ਹਨ ਅਤੇ ਮੌਕਾ ਮਿਲਦੇ ਹੀ ਕੈਸ਼ ਅਤੇ ਗਹਿਣੇ ਲੈ ਕੇ ਫਰਾਰ ਹੋ ਜਾਂਦੀਆਂ ਹਨ। ਕੰਮ ਵਾਲੀਆਂ ਬਣ ਕੇ ਆਈਆਂ ਦੋ ਔਰਤਾਂ ਲੁਧਿਆਣਾ ਦੇ ਬਾਅਦ ਜਲੰਧਰ ਸਿਟੀ ਦੇ ਲਾਜਪਤ ਨਗਰ ’ਚ ਵਾਰਦਾਤ ਨੂੰ ਅੰਜਾਮ ਦੇ ਗਈਆਂ। ਦੋਵੇਂ ਕਰੀਬ ਡੇਢ ਘੰਟਾ ਪਹਿਲਾਂ ਹੀ ਨੌਕਰੀ ’ਤੇ ਲੱਗੀਆਂ ਸਨ ਅਤੇ 4 ਲੱਖ ਰੁਪਏ, ਸੋਨੇ ਦੀਆਂ 12 ਚੂੜੀਆਂ, ਦੋ ਲੇਡੀਜ਼ ਮੁੰਦਰੀਆਂ ਅਤੇ ਇਕ ਜੋੜੀ ਡਾਇਮੰਡ ਏਅਰਰਿੰਗ ਲੈ ਗਈਆਂ। ਕਾਰੋਬਾਰੀ ਪਹਿਲਾਂ ਆਪਣੇ ਪੱਧਰ ’ਤੇ ਤਲਾਸ਼ ’ਚ ਜੁਟੇ ਰਹੇ ਪਰ ਸੁਰਾਗ ਨਾ ਮਿਲਣ ’ਤੇ 10 ਦਿਨਾਂ ਬਾਅਦ ਪੁਲਸ ਨੂੰ ਸ਼ਿਕਾਇਤ ਦਿੱਤੀ। 

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਪੰਜਾਬ ਵਿਚ ਹੁਣ ਹੋਵੇਗੀ ਫਰਦਾਂ ਦੀ ਹੋਮ ਡਿਲਿਵਰੀ

ਥਾਣਾ ਚਾਰ ਦੀ ਪੁਲਸ ਨੇ ਅਣਪਛਾਤੀਆਂ ਔਰਤਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲਾਂ ਲੁਧਿਆਣਾ ’ਚ ਰਾਣੀ ਝਾਂਸੀ ਰੋਡ ’ਤੇ 4 ਮਈ ਨੂੰ ਦੋਵੇਂ ਇਹੀ ਔਰਤਾਂ ਕੰਮ ਵਾਲੀਆਂ ਬਣ ਕੇ ਆਈਆਂ ਸਨ। ਲੁਧਿਆਣਾ ਦੇ ਕਾਰੋਬਾਰੀ ਦੇ ਘਰ ’ਚ ਹੱਥ ਸਾਫ਼ ਕਰਕੇ ਬੜੇ ਆਰਾਮ ਨਾਲ ਉਥੋਂ ਨਿਕਲ ਗਈਆਂ।  ਉਥੇ ਹੀ ਲਾਜਪਤ ਰਾਏ ਦੇ ਰਹਿਣ ਵਾਲੇ ਕਾਰੋਬਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਘਰ ’ਚ ਕਾਫ਼ੀ ਸਮੇਂ ਤੋਂ ਮਹੇਸ਼ਵਰ ਸਿੰਘ ਨਾਂ ਦਾ ਸਬਜ਼ੀ ਵਿਕਰੇਤਾ ਆਉਂਦਾ ਹੈ। 16 ਮਈ ਨੂੰ ਕਾਲ ਕਰਕੇ ਦੱਸਿਆ ਕਿ ਕੁੜੀ ਕੰਮ ਲਈ ਭੇਜ ਰਿਹਾ ਹਾਂ। ਕਰੀਬ ਸਾਢੇ ਤਿੰਨ ਵਜੇ ਦੋ ਔਰਤਾਂ ਉਨ੍ਹਾਂ ਦੇ ਘਰ ਆਈਆਂ। ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਤੋਂ ਆਧਾਰ ਕਾਰਡ ਮੰਗਿਆ ਤਾਂ ਬੋਲੀਆਂ ਸਵੇਰੇ ਲੈ ਕੇ ਆਉਣਗੀਆਂ। ਉਨ੍ਹਾਂ ਸਮਝਿਆ ਕਿ ਸਬਜ਼ੀ ਵਾਲੇ ਦੀ ਪਛਾਣ ਵਾਲੀਆਂ ਹਨ। ਦੋਵੇਂ ਔਰਤਾਂ ਘਰ ’ਚ ਸਫ਼ਾਈ ਕਰਨ ਲੱਗੀਆਂ ਅਤੇ 5 ਵਜੇ ਚਲੀਆਂ ਗਈਆਂ। ਜਾਂਦੇ ਸਮੇਂ ਕੁਝ ਦੱਸ ਕੇ ਤੱਕ ਨਹੀਂ ਗਈਆਂ। ਬਾਅਦ ’ਚ ਜਦੋਂ ਬੈੱਡਰੂਮ ਦੀ ਜਾਂਚ ਕੀਤੀ ਗਈ ਤਾਂ ਵੇਖਿਆ ਕਿ 4 ਲੱਖ ਰੁਪਏ, ਸੋਨੇ ਦੀਆਂ 12 ਚੂੜੀਆਂ, ਦੋ ਲੇਡੀਜ਼ ਰਿੰਗਸ ਅਤੇ ਇਕ ਜੋੜੀ ਡਾਇਮੰਡ ਦੇ ਟਾਪਸ ਗਾਇਬ ਸਨ। ਸੀ. ਸੀ. ਟੀ. ਵੀ. ਚੈੱਕ ਕਰਨ ’ਤੇ ਪਤਾ ਲੱਗਾ ਕਿ ਦੋਵੇਂ ਔਰਤਾਂ ਸਾੜੀ ਦਾ ਪੱਲਾ ਸਿਰ ’ਤੇ ਰੱਖ ਅੰਦਰ ਆਈਆਂ ਸਨ ਅਤੇ ਉਸੇ ਤਰ੍ਹਾਂ ਹੀ ਬਾਹਰ ਚਲੀਆਂ ਗਈਆਂ। ਉਨ੍ਹਾਂ ਨੂੰ ਵੇਖ ਕੇ ਲੱਗਾ ਹੀ ਨਹੀਂ ਸੀ ਕਿ ਉਹ ਚੋਰ ਹਨ। 

PunjabKesari

ਇਹ ਵੀ ਪੜ੍ਹੋ: ਪੰਜਾਬ-ਦਿੱਲੀ 'ਚ ਬਣੀ ਸਹਿਮਤੀ, ਹਵਾਈ ਅੱਡੇ ਤੋਂ 3 ਕਿਮੀ. ਦੂਰ ਉਤਾਰਨਗੀਆਂ ਪੰਜਾਬ ਰੋਡਵੇਜ਼ ਦੀਆਂ ਲਗਜ਼ਰੀ ਬੱਸਾਂ

ਖ਼ੁਦ ਨੂੰ ਬੇਬੱਸ ਦੱਸ ਕੇ ਸਬਜ਼ੀ ਵਾਲੇ ਤੋਂ ਮੰਗੀ ਸੀ ਮਦਦ 
ਉਥੇ ਹੀ ਜਿਹੜੇ ਸਬਜ਼ੀ ਵਾਲੇ ਔਰਤਾਂ ਨੂੰ ਲਾਜਪਤ ਨਗਰ ’ਚ ਭੇਜਿਆ ਸੀ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਪਤਾ ਲੱਗਾ ਕਿ ਉਸ ਨੂੰ ਦੋਵੇਂ ਔਰਤਾਂ ਰਸਤੇ ’ਚ ਮਿਲੀਆਂ ਸਨ। ਖ਼ੁਦ ਨੂੰ ਬੇਬੱਸ ਦੱਸ ਕੇ ਕੋਠੀ ’ਚ ਕੰਮ ਕਰਨ ਦੀ ਮਦਦ ਮੰਗੀ ਸੀ। ਕਾਰੋਬਾਰੀ ਮੁਤਾਬਕ ਗਲੀ ’ਚ ਲੱਗੇ ਇਕ ਕੈਮਰੇ ’ਚ ਦੋਵੇਂ ਔਰਤਾਂ ਨਜ਼ਰ ਆਈਆਂ ਹਨ। ਪਹਿਲਾਂ ਆਪਣੇ ਪੱਧਰ ’ਤੇ ਜਾਂਚ ਕੀਤੀ ਗਈ ਫਿਰ ਬੁੱਧਵਾਰ ਨੂੰ ਥਾਣਾ ਨੰਬਰ-4 ਵਿਚ ਸ਼ਿਕਾਇਤ ਦਿੱਤੀ ਗਈ। ਜਲੰਧਰ ਅਤੇ ਲੁਧਿਆਣਾ ’ਚ ਚੋਰੀ ਕਰਨ ਵਾਲੀਆਂ ਔਰਤਾਂ ਨੇ ਇਕੋ ਰੰਗ ਦੀਆਂ ਸਾੜੀਆਂ ਪਾਈਆਂ ਹੋਈਆਂ ਸਨ। ਇਸ ਲਈ ਸ਼ੱਕ ਦੇ ਦਾਇਰੇ ’ਚ ਆ ਗਈਆਂ। ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਵਧ ਸਕਦੀਆਂ ਨੇ ਬਰਖ਼ਾਸਤ ਸਿਹਤ ਮੰਤਰੀ ਸਿੰਗਲਾ ਦੀਆਂ ਮੁਸ਼ਕਿਲਾਂ, ਮਾਮਲੇ ਦੀ ਕਰ ਸਕਦੀ ਹੈ ED ਜਾਂਚ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • home robbery
  • woman
  • servant
  • jalandhar
  • ਨੌਕਰਾਣੀ
  • ਸਾਵਧਾਨ
  • ਲੁੱਟ
  • ਸ਼ਿਕਾਰ

ਪ੍ਰੇਮ ਵਿਆਹ ਦਾ ਖ਼ੌਫਨਾਕ ਅੰਤ, ਲਾਲਚੀ ਸਹੁਰਿਆਂ ਤੋਂ ਦੁਖੀ ਕੁੜੀ ਨੇ ਜ਼ਹਿਰ ਖਾ ਕੇ ਕਰ ਲਈ ਖੁਦਕੁਸ਼ੀ

NEXT STORY

Stories You May Like

  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • indian in france
    ਫਰਾਂਸ 'ਚ ਭਾਰਤੀ ਨੌਜਵਾਨ ਨੂੰ ਹੋਵੇਗੀ ਉਮਰਕੈਦ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ
  • basmati will become 74 percent cheaper export of rice  businessmen
    74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ ਹੋਵੇਗੀ  2,350 ਕਰੋੜ ਰੁਪਏ ਬੱਚਤ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • serious health problems caused by weight loss drugs
    ਭਾਰ ਘਟਾਉਣ ਵਾਲੀਆਂ ਦਵਾਈਆਂ ਕਾਰਨ ਸਰੀਰ ਨੂੰ ਹੋ ਰਹੀ ਗੰਭੀਰ ਸਮੱਸਿਆ ! ਰਹੋ ਸਾਵਧਾਨ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • depression
    ਸੈਕਸ ਹਤਾਸ਼ਾ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਲੋਕ
  • be alert if these signs appear on the body
    ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • father refuses to perform parvinder jhota s cremation
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ ਵਾਲਾ...
    • parvinder jhota s son became emotional after his father s death
      ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ...
    • dig s major statement on the parvinder jhota murder case
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ...
    • murder of sikh youth parvinder singh  who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • fraud case
      ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
    • ban on carrying weapons during wedding ceremonies in ferozepur
      ਫਿਰੋਜ਼ਪੁਰ 'ਚ ਵਿਆਹ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • hotel room couple
      ਪੰਜਾਬ: ਵਿਆਹੀ ਹੋਈ ਪ੍ਰੇਮਿਕਾ ਨੂੰ ਹੋਟਲ ਦੇ ਕਮਰੇ 'ਚ ਲਿਜਾ ਕੇ ਕਤਲ ਕਰਨ ਵਾਲੇ...
    • death case
      ਟਰੇਨ ਤੋਂ ਡਿੱਗਣ ਨਾਲ ਬਜ਼ੁਰਗ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +