Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    3:37:51 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੋਮਗਾਰਡ ਦੀ ਜ਼ਿਲ੍ਹਾ ਕਮਾਂਡਰ ਤੇ ਪਲਟੂਨ ਕਮਾਂਡਰ ਖ਼ਿਲਾਫ਼ ਰਿਸ਼ਵਤ ਲੈਣ ਦੇ ਜੁਰਮ ’ਚ ਮੁਕੱਦਮਾ ਦਰਜ

PUNJAB News Punjabi(ਪੰਜਾਬ)

ਹੋਮਗਾਰਡ ਦੀ ਜ਼ਿਲ੍ਹਾ ਕਮਾਂਡਰ ਤੇ ਪਲਟੂਨ ਕਮਾਂਡਰ ਖ਼ਿਲਾਫ਼ ਰਿਸ਼ਵਤ ਲੈਣ ਦੇ ਜੁਰਮ ’ਚ ਮੁਕੱਦਮਾ ਦਰਜ

  • Updated: 28 May, 2022 07:58 PM
Chandigarh
homeguard district commander  platoon commander sued for bribery
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਨਿਰਮਲਾ, ਜ਼ਿਲ੍ਹਾ ਕਮਾਂਡਰ ਅਤੇ ਅਨਮੋਲ ਮੋਤੀ, ਪਲਟੂਨ ਕਮਾਂਡਰ, ਪੰਜਾਬ ਹੋਮ ਗਾਰਡ, ਜਲੰਧਰ ਨੂੰ ਜਨਸੇਵਕ ਹੁੰਦੇ ਹੋਏ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਅਤੇ ਹੋਮਗਾਰਡ ਵਾਲੰਟੀਅਰ ਸੇਵਾ ਰਾਮ ਦੀ ਸੇਵਾਮੁਕਤੀ ਦੀ ਉਮਰ ’ਚ ਵਾਧਾ ਕਰਨ ਲਈ ਰਿਸ਼ਵਤ ਲੈਣ ਦੇ ਜੁਰਮ ’ਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਨਮੋਲ ਮੋਤੀ ਨੇ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਜਾਰੀ ਕੀਤੇ ਵ੍ਹਟਸਐਪ ਨੰਬਰ 9501200200 ਉੱਤੇ ਆਪਣੀ ਲਿਖਤੀ ਸ਼ਿਕਾਇਤ ਦਰਜ ਕੀਤੀ ਸੀ, ਜਿਸ ਦੀ ਪੜਤਾਲ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵੱਲੋਂ ਕੀਤੀ ਗਈ। ਇਸ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਸੇਵਾ ਰਾਮ ਨੇ ਭਰਤੀ ਹੋਣ ਸਮੇਂ ਆਪਣੇ ਭਰਤੀ ਫਾਰਮ ’ਚ ਉਮਰ 25 ਸਾਲ ਹੀ ਲਿਖੀ ਸੀ ਤੇ ਜਨਮ ਮਿਤੀ ਦਾ ਕੋਈ ਵਿਸ਼ੇਸ਼ ਜ਼ਿਕਰ ਨਹੀਂ ਕੀਤਾ ਸੀ। ਭਰਤੀ ਫਾਰਮ ’ਚ ਦਰਸਾਈ ਗਈ ਉਮਰ ਦੇ ਹਿਸਾਬ ਨਾਲ ਸੇਵਾ ਰਾਮ ਦੀ ਹੁਣ ਮਿਤੀ 17-05-2021 ਨੂੰ 58 ਸਾਲ ਉਮਰ ਬਣਦੀ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਦੀ ਖਿੱਚੀ ਤਿਆਰੀ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਲਿਖਿਆ ਹੈ ਕਿ ਪਲਟੂਨ ਕਮਾਂਡਰ ਅਨਮੋਲ ਮੋਤੀ ਨੇ ਉਸ ਨੂੰ ਮਿਤੀ 01-05-2021 ਨੂੰ ਦਫਤਰ ਬੁਲਾ ਕੇ ਉਸ ਵਕਤ ਦੇ ਜ਼ਿਲ੍ਹਾ ਹੋਮਗਾਰਡ ਕਮਾਂਡਰ ਨਿਰਮਲਾ ਦੇ ਪੇਸ਼ ਕਰਵਾਇਆ, ਜਿਥੇ ਉਸ ਦੀ ਸੇਵਾ-ਮੁਕਤੀ ਮਈ 2021 ’ਚ ਹੋਣ ਬਾਰੇ ਜਾਣੂ ਕਰਵਾਇਆ ਪਰ ਉਸ ਨੇ ਆਪਣੀ ਜਨਮ ਮਿਤੀ 25-8-1970 ਹੋਣ ਬਾਰੇ ਜਾਣੂ ਕਰਾਉਂਦੇ ਹੋਏ ਕਿਹਾ ਕਿ ਉਸ ਦੀ ਨੌਕਰੀ ਅਜੇ 7 ਸਾਲ ਹੋਰ ਬਾਕੀ ਹੈ। ਜਿਥੇ ਨਿਰਮਲਾ ਵੱਲੋਂ ਸ਼ਿਕਾਇਤਕਰਤਾ ਸੇਵਾ ਰਾਮ ਦੀ ਨੌਕਰੀ ’ਚ ਵਾਧਾ ਕਰਨ ਲਈ ਪਲਟੂਨ ਕਮਾਂਡਰ ਅਨਮੋਲ ਮੋਤੀ ਰਾਹੀਂ ਰਿਸ਼ਵਤ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਆਪਣੀ ਨੌਕਰੀ ਦੇ ਕਾਰਜਕਾਲ ’ਚ ਵਾਧਾ ਕਰਨ ਲਈ ਉਕਤ ਜ਼ਿਲ੍ਹਾ ਕਮਾਂਡਰ ਨਿਰਮਲਾ ਦੀ ਮੰਗ ਅਨੁਸਾਰ 2,40,000 ਰੁਪਏ ਅਨਮੋਲ ਮੋਤੀ ਪਲਟੂਨ ਕਮਾਂਡਰ ਨੂੰ ਵੱਖ-ਵੱਖ ਮਿਤੀਆਂ ਨੂੰ ਦਿੱਤੇ, ਜਿਸ ਨੇ ਰਿਸ਼ਵਤ ਦੀ ਇਹ ਰਕਮ ਅੱਗੋਂ ਜ਼ਿਲ੍ਹਾ ਕਮਾਂਡਰ ਨੂੰ ਦੇ ਦਿੱਤੀ।

ਇਹ ਵੀ ਪੜ੍ਹੋ : ਖੰਨਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਮਾਂ ਸਣੇ ਜੁੜਵਾ ਬੱਚਿਆਂ ਦੀ ਹੋਈ ਮੌਤ

  ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਜ਼ਿਲ੍ਹਾ ਕਮਾਂਡਰ ਵੱਲੋਂ ਸੇਵਾ ਰਾਮ ਨੂੰ ਨੌਕਰੀ ਲਈ ਅਯੋਗ ਹੋਣ ਦੇ ਬਾਵਜੂਦ ਉਸ ਦੇ ਸੇਵਾਕਾਲ ’ਚ ਵਾਧਾ ਕਰਨ ਦੇ ਮੰਤਵ ਵਜੋਂ ਗਾਰਡ ਸੇਵਾ ਰਾਮ ਦੀ ਜਨਮ ਮਿਤੀ 25-08-1970 ਨੂੰ ਮਾਨਤਾ ਦੇ ਕੇ ਆਪਣੇ ਅਹੁਦੇ ਦੀ ਦਰਵਰਤੋਂ ਕਰਦਿਆਂ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਰਕਮ ਹਾਸਲ ਕੀਤੀ। ਅਜਿਹਾ ਕਰਕੇ ਨਿਰਮਲਾ, ਜ਼ਿਲ੍ਹਾ ਕਮਾਂਡਰ ਅਤੇ ਅਨਮੋਲ ਮੋਤੀ, ਪਲਟੂਨ ਕਮਾਂਡਰ, ਹੁਣ ਤਾਇਨਾਤੀ ਟਰੈਫਿਕ ਪੁਲਸ ਸਟੇਸ਼ਨ ਜਲੰਧਰ ਨੇ ਜਨਸੇਵਕ ਹੁੰਦੇ ਹੋਏ ਆਪਣੇ ਅਹੁਦੇ ਦੀ ਦਰਵਰਤੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ਾਂ ਦੇ ਆਧਾਰ ’ਤੇ ਉਕਤ ਦੋਹਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤੇ 7 (ਏ) ਅਤੇ ਆਈ.ਪੀ.ਸੀ. ਦੀ ਧਾਰਾ 120 ਬੀ ਹੇਠ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਪੁਲਸ ਥਾਣੇ ’ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ : 24 ਘੰਟਿਆਂ ’ਚ ਸੁਲਝੀ ਬਜ਼ੁਰਗ ਜੋੜੇ ਦੇ ਕਤਲ ਦੀ ਗੁੱਥੀ, ਪੁੱਤ ਨੇ ਹੀ ਮਰਵਾਏ ਸੀ ਮਾਪੇ

  • Vigilance Bureau
  • District Commander
  • Platoon Commander
  • Case
  • ਵਿਜੀਲੈਂਸ ਬਿਊਰੋ
  • ਜ਼ਿਲ੍ਹਾ ਕਮਾਂਡਰ
  • ਪਲਟੂਨ ਕਮਾਂਡਰ

CM ਮਾਨ ਨੇ ਮਾਪਿਆਂ ਨੂੰ ਟੀਕਾਕਰਨ ਦੀ ਸਮਾਂ-ਸਾਰਣੀ ਯਾਦ ਕਰਵਾਉਣ ਵਾਲੀ ਆਟੋਮੈਟਿਕ ਸਹੂਲਤ ਦੀ ਕੀਤੀ ਸ਼ੁਰੂਆਤ

NEXT STORY

Stories You May Like

  • jammu kashmir  landmine  lashkar  commander  security forces
    ਪੁੰਛ ’ਚ ਬਾਰੂਦੀ ਸੁਰੰਗ ਦੇ ਧਮਾਕੇ ’ਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਸਮੇਤ 4 ਅੱਤਵਾਦੀ ਢੇਰ
  • lashkar commander  musa  ministry of home affairs  security forces
    ਲਸ਼ਕਰ ਕਮਾਂਡਰ ਮੂਸਾ ਦਾ ਮਾਰਿਆ ਜਾਣਾ ਅੱਤਵਾਦੀ ਸੰਗਠਨ ਨੂੰ ਵੱਡਾ ਝਟਕਾ : ਗ੍ਰਹਿ ਮੰਤਰਾਲਾ
  • case registered missing a minor girl
    ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ 'ਤੇ ਮੁਕੱਦਮਾ ਦਰਜ
  • pakistani lashkar commander musa killed
    ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁਕਾਬਲਾ, ਪਾਕਿਸਤਾਨੀ ਲਸ਼ਕਰ ਕਮਾਂਡਰ ਮੂਸਾ ਹਲਾਕ
  • case registered against those trying to encroach on land
    ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
  • case registered against unidentified persons for an online fraud of 8 76 000
    8,76,000 ਦੀ ਆਨਲਾਈਨ ਠੱਗੀ ਕਰਨ 'ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • pickup stolen from outside hous
    ਘਰ ਦੇ ਬਾਹਰੋਂ ਪਿਕਅੱਪ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +