Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    6:48:27 PM

  • no confidence motion against speaker om birla rejected

    ਵਿਰੋਧੀ ਧਿਰ ਨੂੰ ਵੱਡਾ ਝਟਕਾ! ਸਪੀਕਰ ਓਮ ਬਿਰਲਾ...

  • lpg cylinder delivery not available despite booking complaint here

    LPG ਸਿਲੰਡਰ ਦੀ ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੀ...

  • cargo ship coming to india attacked near strait of hormuz

    ਭਾਰਤ ਆ ਰਹੇ ਕਾਰਗੋ ਜਹਾਜ਼ 'ਤੇ ਹੋਰਮੁਜ਼ ਜਲਡਮਰੂਮੱਧ...

  • iran deploys bomb against israel

    ਇਰਾਨ ਨੇ ਇਜ਼ਰਾਈਲ 'ਤੇ ਸੁੱਟਿਆ 500 ਕਿਲੋ ਦਾ ਬੰਬ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਚੰਡੀਗੜ੍ਹ
  • ਇੰਝ ਪੁਲਸ ਨੂੰ ਚਕਮਾ ਦਿੰਦੀ ਰਹੀ ਹਨੀਪ੍ਰੀਤ

PUNJAB News Punjabi(ਪੰਜਾਬਂ)

ਇੰਝ ਪੁਲਸ ਨੂੰ ਚਕਮਾ ਦਿੰਦੀ ਰਹੀ ਹਨੀਪ੍ਰੀਤ

  • Updated: 04 Oct, 2017 11:05 AM
ਚੰਡੀਗੜ੍ਹ
honeyipreet  who keeps on stalking the police like this
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਡੇਰਾ ਮੁਖੀ ਦੀ ਰਾਜ਼ਦਾਰ ਹਨੀਪ੍ਰੀਤ ਦੀ ਗੱਡੀ 38 ਦਿਨਾਂ ਵਿਚ ਹਰਿਆਣਾ ਨਾਲ ਲੱਗਦੇ ਸਿਰਫ਼ 4 ਸੂਬਿਆਂ ਵਿਚ ਹੀ ਦੌੜਦੀ ਰਹੀ। ਇਹ ਖੁਲਾਸਾ ਖੁਦ ਹਨੀਪ੍ਰੀਤ ਨੇ ਹੀ ਕੀਤਾ ਹੈ। ਹਨੀਪ੍ਰੀਤ ਅਨੁਸਾਰ ਉਹ ਕਿਤੇ ਦੂਰ ਨਹੀਂ ਸੀ, ਬਲਕਿ ਆਪਣੇ ਆਸ-ਪਾਸ ਦੇ ਕਰੀਬੀਆਂ ਕੋਲ ਹੀ ਪਨਾਹ ਲੈਂਦੀ ਰਹੀ। ਹਨੀਪ੍ਰੀਤ ਇਨ੍ਹਾਂ 38 ਦਿਨਾਂ ਵਿਚ ਹਰਿਆਣਾ 'ਚ ਰੋਹਤਕ ਦੇ ਸਿਰਸਾ, ਰਾਜਸਥਾਨ ਦੇ ਹਨੂਮਾਨਗੜ੍ਹ ਤੇ ਸ਼੍ਰੀਗੰਗਾਨਗਰ ਤੇ ਦਿੱਲੀ ਦੇ ਕਈ ਸਥਾਨਾਂ 'ਤੇ ਰਹੀ। ਅਜਿਹੇ ਵਿਚ ਸਵਾਲ ਇਹ ਉਠਦਾ ਹੈ ਕਿ ਆਖਿਰ ਹਰਿਆਣਾ ਪੁਲਸ ਦੀ ਐੱਸ. ਆਈ. ਟੀ. ਹਨੀਪ੍ਰੀਤ ਦੀ ਗ੍ਰਿਫਤਾਰੀ ਨੂੰ ਲੈ ਕੇ ਗੰਭੀਰ ਨਹੀਂ ਸੀ ਜਾਂ ਫਿਰ ਉਹ ਹਨੀਪ੍ਰੀਤ ਦੀ ਅੱਖ ਮਿਚੋਲੀ ਨੂੰ ਸਮਝ ਨਹੀਂ ਸਕੀ। ਖਾਸ ਗੱਲ ਹੈ ਕਿ ਮੰਗਲਵਾਰ ਨੂੰ ਮੀਡੀਆ ਚੈਨਲਾਂ 'ਤੇ ਹਨੀਪ੍ਰੀਤ ਦਾ ਇੰਟਰਵਿਊ ਪ੍ਰਸਾਰਿਤ ਹੋਣ ਤੋਂ ਬਾਅਦ ਵੀ ਐੱਸ. ਆਈ. ਟੀ. ਨੂੰ ਹਨੀਪ੍ਰੀਤ ਤੱਕ ਪਹੁੰਚਣ ਵਿਚ ਕਾਫੀ ਸਮਾਂ ਲੱਗ ਗਿਆ। ਕਰੀਬ ਇਕ ਘੰਟੇ ਤੱਕ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦਾ ਸਿਹਰਾ ਆਪਣੇ ਸਿਰ ਸਜਾਉਣ ਲਈ ਪੰਜਾਬ ਤੇ ਹਰਿਆਣਾ ਪੁਲਸ ਉਲਝਦੀ ਰਹੀ। ਬਾਅਦ ਵਿਚ ਅਧਿਕਾਰੀਆਂ ਦੇ ਦਖਲ ਤੋਂ ਬਾਅਦ ਪੰਜਾਬ ਤੋਂ ਹਨੀਪ੍ਰੀਤ ਦੀ ਗ੍ਰਿਫਤਾਰੀ ਦਿਖਾਈ। 
ਧਿਆਨਯੋਗ ਹੈ ਕਿ ਬੀਤੀ 25 ਅਗਸਤ ਨੂੰ ਪੰਚਕੂਲਾ ਹਿੰਸਾ ਦੇ ਦਿਨ ਡੇਰਾ ਮੁਖੀ ਦੇ ਸੁਨਾਰੀਆ ਜੇਲ ਜਾਣ ਦੇ ਬਾਅਦ ਤੋਂ ਹਨੀਪ੍ਰੀਤ ਗਾਇਬ ਸੀ। ਹਰਿਆਣਾ ਪੁਲਸ ਦੀ ਐੱਸ. ਆਈ. ਟੀ. ਤੇ ਹਨੀਪ੍ਰੀਤ ਵਿਚਕਾਰ ਪਿਛਲੇ 38 ਦਿਨਾਂ ਤੋਂ ਲੁਕਣਮੀਟੀ ਦਾ ਖੇਡ ਚੱਲ ਰਿਹਾ ਸੀ ਜਦਕਿ ਰੋਹਤਕ ਤੋਂ ਬਾਅਦ ਹਨੀਪ੍ਰੀਤ ਦੋ ਦਿਨ ਸਿਰਸਾ ਡੇਰੇ ਵਿਚ ਰਹੀ ਤੇ ਉਸ ਤੋਂ ਬਾਅਦ ਫਿਰ ਰਾਜਸਥਾਨ ਦੇ ਹਨੂਮਾਨਗੜ੍ਹ ਆਪਣੇ ਰਿਸ਼ੇਤਦਾਰ ਦੇ ਘਰ। ਰਾਜਸਥਾਨ 'ਚ ਕਈ ਟਿਕਾਣਿਆਂ 'ਤੇ ਰਹਿਣ ਦੌਰਾਨ ਹੀ ਹਰਿਆਣਾ ਪੁਲਸ ਵਲੋਂ ਹਨੀਪ੍ਰੀਤ ਦੇ ਨੇਪਾਲ ਪਹੁੰਚਣ ਦਾ ਦਾਅਵਾ ਕੀਤਾ ਗਿਆ ਤੇ ਨੇਪਾਲ ਦੇ ਰੇਡੀਓ ਤੇ ਟੀ. ਵੀ. ਚੈਨਲਾਂ 'ਤੇ ਖ਼ਬਰਾਂ ਜਾਰੀ ਕੀਤੀਆਂ ਗਈਆਂ ਪਰ ਉਥੇ ਵੀ ਪੁਲਸ ਨੂੰ ਕੋਈ ਕਾਮਯਾਬੀ ਨਹੀਂ ਮਿਲੀ। ਪੁਲਸ ਜਦ ਤੱਕ ਹਨੀਪ੍ਰੀਤ ਦੇ ਕੋਲ ਪਹੁੰਚਦੀ ਤਾਂ ਉਹ ਆਪਣਾ ਟਿਕਾਣਾ ਬਦਲ ਲੈਂਦੀ ਸੀ। 

PunjabKesari
24 ਘੰਟੇ ਚੰਡੀਗੜ੍ਹ ਤੇ ਮੋਹਾਲੀ ਖੇਤਰ 'ਚ ਰਹੀ ਘੁੰਮਦੀ   
ਮੰਗਲਵਾਰ ਦੁਪਹਿਰ ਬਾਅਦ ਅਧਿਕਾਰਤ ਤੌਰ 'ਤੇ ਹਰਿਆਣਾ ਪੁਲਸ ਦੇ ਹੱਥੇ ਚੜ੍ਹੀ ਹਨੀਪ੍ਰੀਤ ਸੋਮਵਾਰ ਸ਼ਾਮ ਤੋਂ ਹੀ ਚੰਡੀਗੜ੍ਹ ਦੇ ਮੋਹਾਲੀ ਦੇ ਖੇਤਰ ਵਿਚ ਘੁੰਮਦੀ ਰਹੀ। ਦੱਸਿਆ ਗਿਆ ਕਿ ਇਸੇ ਦੌਰਾਨ ਉਸ ਨੇ ਟੀ. ਵੀ. ਚੈਨਲਾਂ 'ਤੇ ਇੰਟਰਵਿਊ ਦਿੱਤੀ। ਇਸ ਦੇ ਬਾਵਜੂਦ ਹਰਿਆਣਾ ਪੁਲਸ ਨੂੰ ਇਸ ਦੀ ਖ਼ਬਰ ਨਹੀਂ ਲੱਗੀ। ਜਦੋਂ ਮੰਗਲਵਾਰ ਦੁਪਹਿਰ ਤੱਕ ਇਕ ਚਰਚਾ ਉਠੀ ਕਿ ਹਨੀਪ੍ਰੀਤ ਪੰਜਾਬ ਪੁਲਸ ਦੇ ਕਬਜ਼ੇ ਵਿਚ ਹੈ ਤਾਂ ਹਰਿਆਣਾ ਪੁਲਸ ਦੇ ਹੱਥ-ਪੈਰ ਫੁੱਲ ਗਏ। ਪੰਜਾਬ ਪੁਲਸ ਨੇ ਇਕ ਵਾਰ ਤਾਂ ਹਰਿਆਣਾ ਪੁਲਸ ਦੀ ਸਾਖ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ। ਸੂਤਰਾਂ ਦੀ ਮੰਨੀਏ ਤਾਂ ਮੋਹਾਲੀ ਪੁਲਸ ਨੇ ਕਿਹਾ ਕਿ ਉਹ ਹਨੀਪ੍ਰੀਤ ਨੂੰ ਅਦਾਲਤ ਵਿਚ ਪੇਸ਼ ਕਰੇਗੀ ਤੇ ਹਰਿਆਣਾ ਪੁਲਸ ਉਸ ਨੂੰ ਉਥੋਂ ਰਿਮਾਂਡ ਲੈ ਕੇ ਹਾਸਲ ਕਰੇ। ਇਸ ਤੋਂ ਬਾਅਦ ਹਰਿਆਣਾ ਪੁਲਸ ਦੇ ਅਧਿਕਾਰੀਆਂ ਨੇ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਸੰਪਰਕ ਸਾਧਿਆ। ਕਰੀਬ ਅੱਧਾ ਘੰਟਾ ਉਨ੍ਹਾਂ ਨੂੰ ਆਪਸ ਵਿਚ ਸਹਿਮਤੀ ਬਣਾਉਣ 'ਚ ਲੱਗ ਗਿਆ। ਇਸ ਤੋਂ ਬਾਅਦ ਹਰਿਆਣਾ ਪੁਲਸ ਨੇ ਆਪਣੀ ਇੱਜ਼ਤ ਬਚਾਉਣ ਲਈ ਹਨੀਪ੍ਰੀਤ ਨੂੰ ਪੰਜਾਬ ਦੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ। 
ਸਹੇਲੀ ਨਾਲ ਜ਼ੀਰਕਪੁਰ ਦੇ ਰੇਸਤਰਾਂ 'ਚ ਸੀ ਮੌਜੂਦ 
ਹਰਿਆਣਾ ਪੁਲਸ ਦੀ ਐੱਸ. ਆਈ. ਟੀ. ਵਲੋਂ ਬੇਸ਼ੱਕ ਹਨੀਪ੍ਰੀਤ ਦੀ ਗ੍ਰਿਫਤਾਰੀ ਦਾ ਦਾਅਵਾ ਜ਼ੀਰਕਪੁਰ ਦੀ ਪਟਿਆਲਾ ਰੋਡ ਤੋਂ ਚਲਦੀ ਗੱਡੀ 'ਚੋਂ ਕੀਤਾ ਗਿਆ ਹੋਵੇ ਪਰ ਅਸਲ 'ਚ ਉਹ ਇਕ ਰੇਸਤਰਾਂ 'ਚ ਸੀ। ਇਹ ਰੇਸਤਰਾਂ ਜ਼ੀਰਕਪੁਰ ਦੇ ਪਟਿਆਲਾ ਰੋਡ 'ਤੇ ਹੈ, ਜੋ ਹਨੀਪ੍ਰੀਤ ਦੇ ਕਿਸੇ ਕਰੀਬੀ ਦਾ ਦੱਸਿਆ ਜਾ ਰਿਹਾ ਹੈ। ਹਨੀਪ੍ਰੀਤ ਦੇ ਨਾਲ ਉਸ ਦੀ ਸਹੇਲੀ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਪੁਲਸ ਰਿਮਾਂਡ 'ਚ ਹਨੀਪ੍ਰੀਤ ਤੋਂ ਕਰਵਾਏਗੀ ਖੁਲਾਸਾ 
ਐੱਸ. ਆਈ. ਟੀ. ਦੇ ਆਈ. ਜੀ. ਤੇ ਪੰਚਕੂਲਾ ਪੁਲਸ ਕਮਿਸ਼ਨਰ ਏ. ਐੱਸ. ਚਾਵਲਾ ਨੇ ਕਿਹਾ ਕਿ ਬੁੱਧਵਾਰ ਨੂੰ ਕੋਰਟ 'ਚ ਪੇਸ਼ ਕਰਨ ਤੋਂ ਬਾਅਦ ਹਨੀਪ੍ਰੀਤ ਦਾ ਇਕ ਹਫਤੇ ਦਾ ਰਿਮਾਂਡ ਮੰਗਿਆ ਜਾਵੇਗਾ। ਇਸ ਦੇ ਇਲਾਵਾ ਹਨੀਪ੍ਰੀਤ ਤੋਂ ਪੁੱਛਗਿੱਛ 'ਚ ਇਹ ਵੀ ਪਤਾ ਕੀਤਾ ਜਾਵੇਗਾ ਕਿ ਬੀਤੇ 38 ਦਿਨਾਂ ਤਕ ਕਿਸ-ਕਿਸ ਨੇ ਉਸ ਨੂੰ ਸ਼ਰਨ ਦਿੱਤੀ ਅਤੇ ਉਹ ਪੰਚਕੂਲਾ ਤੋਂ ਰੋਹਤਕ ਜਾਣ ਦੇ ਬਾਅਦ ਕਿੱਥੇ-ਕਿੱਥੇ ਗਈ ਸੀ। ਚਾਵਲਾ ਨੇ ਇਹ ਵੀ ਇਸ਼ਾਰਾ ਕੀਤਾ ਕਿ ਹਨੀਪ੍ਰੀਤ ਨੂੰ ਸ਼ਰਨ ਦੇਣ ਵਾਲਿਆਂ ਦੀ ਲਿਸਟ ਤਿਆਰ ਕੀਤੀ ਜਾਵੇਗੀ।
- 25 ਅਗਸਤ ਨੂੰ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ ਹਨੀਪ੍ਰੀਤ ਸੁਨਾਰੀਆ ਜੇਲ ਪਹੁੰਚੀ ਸੀ।
- 27 ਅਗਸਤ ਨੂੰ ਉਹ ਸਿਰਸਾ ਦੇ ਡੇਰਾ ਹੈੱਡਕੁਆਰਟਰ 'ਚ ਗਈ।
- 28-29 ਅਗਸਤ ਨੂੰ ਹਨੀਪ੍ਰੀਤ ਰਾਜਸਥਾਨ ਦੇ ਹਨੂਮਾਨਗੜ੍ਹ ਸਥਿਤ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਠਹਿਰੀ।
- 30 ਅਗਸਤ ਨੂੰ ਪੰਚਕੂਲਾ ਹਿੰਸਾ 'ਚ ਹਨੀਪ੍ਰੀਤ ਦਾ ਨਾਂ ਆਉਣ 'ਤੇ ਉਸ ਖਿਲਾਫ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ।
- 5 ਸਤੰਬਰ ਨੂੰ ਹਨੀਪ੍ਰੀਤ ਦੇ ਨੇਪਾਲ ਭੱਜਣ ਦੀ ਸੂਚਨਾ ਮਿਲੀ ਅਤੇ ਯੂ. ਪੀ. ਬਾਰਡਰ 'ਤੇ ਅਲਰਟ ਕੀਤਾ ਗਿਆ।
- 25 ਸਤੰਬਰ ਨੂੰ ਹਨੀਪ੍ਰੀਤ ਦੇ ਦਿੱਲੀ 'ਚ ਵਕੀਲ ਦੇ ਘਰ ਜਾਣ ਦੀ ਸੀ. ਸੀ. ਟੀ .ਵੀ. ਫੁਟੇਜ ਸਾਹਮਣੇ ਆਈ।
- 26 ਸਤੰਬਰ ਨੂੰ ਹਨੀਪ੍ਰੀਤ ਦੀ ਦਿੱਲੀ ਹਾਈਕੋਰਟ 'ਚ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਹੋਈ।
- 27 ਸਤੰਬਰ ਨੂੰ ਪੁਲਸ ਨੇ ਜ਼ਮਾਨਤ ਪਟੀਸ਼ਨ ਖਾਰਿਜ ਹੋਣ ਦੇ ਬਾਅਦ ਦਿੱਲੀ ਦੇ ਕਈ ਇਲਾਕਿਆਂ 'ਚ ਕੀਤੀ ਛਾਪੇਮਾਰੀ 
- 3 ਅਕਤੂਬਰ ਨੂੰ ਪਹਿਲੀ ਵਾਰ ਹਨੀਪ੍ਰੀਤ ਦਾ ਮੀਡੀਆ ਚੈਨਲਾਂ 'ਤੇ ਇੰਟਰਵਿਊ ਆਇਆ, ਪੁਲਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ।

  • Honeypreet
  • police
  • Chakma
  • ਹਨੀਪ੍ਰੀਤ 
  • ਪੁਲਸ
  • ਚਕਮਾ

ਪੁੱਛਗਿੱਛ ਦੌਰਾਨ ਹਨੀਪ੍ਰੀਤ ਦੀ ਵਿਗੜੀ ਸਿਹਤ, ਲਿਜਾਇਆ ਗਿਆ ਹਸਪਤਾਲ  (ਤਸਵੀਰਾਂ)

NEXT STORY

Stories You May Like

  • delhi police  arrests  husband wife  bank mortgage  flat fraud
    ਬੈਂਕ ਕੋਲ ਗਹਿਣੇ ਪਿਆ ਫਲੈਟ ਕਈਆਂ ਨੂੰ ਵੇਚਿਆ, ਫਿਰ ਪੁਲਸ ਨੇ 'ਠੱਗ ਜੋੜਾ' ਇੰਝ ਕੀਤਾ ਕਾਬੂ
  • police detained congress women who came to protest peacefully ekam warring
    'ਆਪ' ਖਿਲਾਫ ਪ੍ਰਦਰਸ਼ਨ ਕਰ ਰਹੀ ਰਾਜਾ ਵੜਿੰਗ ਦੀ ਧੀ ਨੂੰ ਪੁਲਸ ਨੇ ਹਿਰਾਸਤ 'ਚ ਲਿਆ
  • ranji trophy final  aqib nabi dodges kl rahul
    Ranji Trophy Final: ਆਕਿਬ ਨਬੀ ਨੇ KL ਰਾਹੁਲ ਨੂੰ ਦਿੱਤਾ ਚਕਮਾ, DRS ਨੇ ਬਦਲਿਆ ਫੈਸਲਾ, ਦੇਖੋ ਵੀਡੀਓ
  • black marketing business of domestic gas exposed in   noorpurbedi
    ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਅਹਿਮ ਖ਼ਬਰ! ਇੰਝ ਹੋ ਰਹੀ ਕਾਲਾਬਾਜ਼ਰੀ, ਰਹੋ ਸਾਵਧਾਨ
  • pargat singh slams bhagwant mann government
    ਪੰਜਾਬ ਨੂੰ ਪੁਲਸ ਸਟੇਟ ਬਣਾ ਰਹੀ ਭਗਵੰਤ ਮਾਨ ਸਰਕਾਰ: ਪਰਗਟ ਸਿੰਘ
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ ਦਾ ਖ਼ੁਲਾਸਾ
  • pargat singh reaction on budget
    ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ: ਪਰਗਟ ਸਿੰਘ
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ ਜਾ ਰਹੀ ਖੇਡ, ਵੀਡੀਓ ਵਾਇਰਲ
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
Trending
Ek Nazar
pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • punjab lpg cylinder update
      ਪੰਜਾਬ 'ਚ LPG ਸਿਲੰਡਰਾਂ ਲਈ ਮਚੀ ਹਾਹਾਕਾਰ! ਲੱਗ ਗਈਆਂ ਲੰਮੀਆਂ ਲਾਈਨਾਂ
    • driving license  license in punjab
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
    • complaint against cm mann with national commission for women
      CM ਮਾਨ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ, ਕਾਂਗਰਸ ਨੇ ਔਰਤਾਂ ਬਾਰੇ...
    • pargat singh on speaker
      CM ਮਾਨ ਵਿਰੁੱਧ ਨਿੰਦਾ ਪ੍ਰਸਤਾਵ ਬਾਰੇ ਵਿਧਾਨ ਸਭਾ 'ਚ ਹੰਗਾਮਾ, ਪਰਗਟ ਸਿੰਘ ਨੇ...
    • sukhpal singh khaira statement
      ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ...
    • punjab vidhan sabha partap bajwa
      CM ਮਾਨ ਦੀ ਔਰਤਾਂ 'ਤੇ ਟਿੱਪਣੀ ਉੱਪਰ ਹੰਗਾਮਾ, ਵਿਧਾਨ ਸਭਾ 'ਚ ਕਾਂਗਰਸ ਨੇ...
    • snatching in ludhiana
      ਬਜ਼ੁਰਗ ਮਹਿਲਾ ਦੇ ਕੰਨਾਂ 'ਚੋਂ ਖਿੱਚ ਕੇ ਲੈ ਗਏ ਸੋਨੇ ਦੀਆਂ ਵਾਲੀਆਂ
    • firing in punjab
      ਪੰਜਾਬ ਵਿਚ ਫਿਰ ਅੰਨ੍ਹੇਵਾਹ ਫਾਇਰਿੰਗ, ਕਾਰ 'ਚ ਆਏ ਹਮਲਾਵਰਾਂ ਨੇ ਮੁੰਡੇ ਨੂੰ...
    • moga sarpanch  fortuner vehicle
      ਸਰਪੰਚ ਕਤਲ ਮਾਮਲੇ ’ਚ ਪੁਲਸ ਨੂੰ ਮਿਲੀ ਫਾਰਚੂਨਰ ਗੱਡੀ
    • lpg cylinder booking problem in punjab
      ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +