Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    1:21:53 PM

  • long holidays in banks from tomorrow closed from 8 29 november

    ਕੱਲ੍ਹ ਤੋਂ ਬੈਂਕਾਂ 'ਚ ਲੰਬੀਆਂ ਛੁੱਟੀਆਂ, ਜਾਣੋ...

  • senior officers  punjab  transfers

    ਪੰਜਾਬ 'ਚ ਇਨ੍ਹਾਂ ਅਧਿਕਾਰੀਆਂ ਦੀਆਂ ਹੋ ਗਈਆਂ...

  • before diwali wealth showered on investors profit of rs 29 57 lakh crore

    ਦੀਵਾਲੀ ਤੋਂ ਪਹਿਲਾਂ ਨਿਵੇਸ਼ਕਾਂ 'ਤੇ ਦੌਲਤ ਦੀ...

  • harry boxer usa arrested india

    ਲਾ. ਰੈਂਸ ਗੈਗ ਦਾ ਹੈਰੀ ਬਾਕਸਰ ਅਮਰੀਕਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ ਕੀਤੀ ਕੁੱਟਮਾਰ

PUNJAB News Punjabi(ਪੰਜਾਬ)

ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ ਕੀਤੀ ਕੁੱਟਮਾਰ

  • Edited By Shivani Attri,
  • Updated: 14 Oct, 2026 05:20 PM
Jalandhar
hooliganism at a petrol pump on jalandhar 120 foot road  two youths beaten up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਦੇ 120 ਫੁੱਟੀ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ 'ਤੇ ਮੰਗਲਵਾਰ ਦੇਰ ਰਾਤ ਦੋ ਨੌਜਵਾਨਾਂ 'ਤੇ ਬਦਮਾਸ਼ਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੀੜਤ ਨੌਜਵਾਨ ਆਪਣੀ ਗੱਡੀ 'ਚ ਤੇਲ ਪਵਾਉਣ ਲਈ ਲਾਈਨ 'ਚ ਖੜ੍ਹੇ ਸਨ। ਇਸੇ ਦੌਰਾਨ ਬਿਨਾਂ ਨੰਬਰ ਪਲੇਟ ਵਾਲੀਆਂ ਗੱਡੀਆਂ 'ਚ ਆਏ ਕੁਝ ਨੌਜਵਾਨਾਂ ਨੇ ਪਹਿਲਾਂ ਤੇਲ ਪਵਾਉਣ ਨੂੰ ਲੈ ਕੇ ਬਹਿਸ ਸ਼ੁਰੂ ਕਰ ਦਿੱਤੀ ਅਤੇ ਫਿਰ ਦੋਵਾਂ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ

ਪੈਟਰੋਲ ਪੰਪ 'ਤੇ ਮਚੀ ਅਫ਼ੜਾ-ਤਫ਼ੜੀ
ਚਸ਼ਮਦੀਦਾਂ ਮੁਤਾਬਕ ਹਮਲਾਵਰ ਨਸ਼ੇ ਦੀ ਹਾਲਤ 'ਚ ਸਨ ਅਤੇ ਉਹ ਕਿਸੇ ਦੀ ਵੀ ਗੱਲ ਸੁਣਨ ਜਾਂ ਮੰਨਣ ਲਈ ਤਿਆਰ ਨਹੀਂ ਸਨ। ਇਸ ਹਮਲੇ ਕਾਰਨ ਪੈਟਰੋਲ ਪੰਪ 'ਤੇ ਹਫ਼ੜਾ-ਦਫ਼ੜੀ ਮਚ ਗਈ। ਸਥਾਨਕ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਲੱਕੀ ਖਾਸਾ ਮੌਕੇ 'ਤੇ ਪਹੁੰਚੇ ਅਤੇ ਪੀੜਤ ਨੌਜਵਾਨਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਸ਼ਰੇਆਮ ਹੋਈ ਇਸ ਗੁੰਡਾਗਰਦੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਅਤੇ ਪੀੜਤਾਂ ਲਈ ਇਨਸਾਫ਼ ਦੀ ਮੰਗ ਕੀਤੀ।

ਪ੍ਰਸ਼ਾਸਨ 'ਤੇ ਨਿਸ਼ਾਨਾ ਸਾਧਦਿਆਂ ਲੱਕੀ ਖਾਸਾ ਨੇ ਕਿਹਾ ਕਿ ਸੂਬੇ 'ਚ 'ਨਸ਼ਿਆਂ ਵਿਰੁੱਧ ਯੁੱਧ' ਦੇ ਸਿਰਫ਼ ਵੱਡੇ-ਵੱਡੇ ਬੋਰਡ ਅਤੇ ਪੋਸਟਰ ਹੀ ਲਗਾਏ ਗਏ ਹਨ ਪਰ ਜ਼ਮੀਨੀ ਪੱਧਰ 'ਤੇ ਕੋਈ ਠੋਸ ਕਾਰਵਾਈ ਨਜ਼ਰ ਨਹੀਂ ਆ ਰਹੀ। ਉਨ੍ਹਾਂ ਮੰਗ ਕੀਤੀ ਕਿ ਪੁਲਸ ਵਿਭਾਗ ਮਹਿਜ਼ ਰਸਮੀ ਕਾਰਵਾਈ ਕਰਨ ਦੀ ਬਜਾਏ ਦੋਸ਼ੀਆਂ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕਰੇ ਅਤੇ ਸਖ਼ਤ ਕਾਰਵਾਈ ਕਰਕੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ।

ਇਹ ਵੀ ਪੜ੍ਹੋ: VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Hooliganism
  • petrol pump
  • youths beaten
  • ਪੈਟਰੋਲ ਪੰਪ
  • ਗੁੰਡਾਗਰਦੀ
  • ਨੌਜਵਾਨ
  • ਕੁੱਟਮਾਰ

'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ ਕੀਤੀ ਫੋਨ 'ਤੇ ਗੱਲ? ਝੋਟਾ ਕਤਲ ਮਾਮਲੇ 'ਚ DIG ਦਾ ਵੱਡਾ ਖ਼ੁਲਾਸਾ

NEXT STORY

Stories You May Like

  • commission agent assaulted by two dozen youths  struck with slaps and punches
    ਜਲੰਧਰ ਵਿਖੇ ਦੋ ਦਰਜਨ ਨੌਜਵਾਨਾਂ ਨੇ ਆੜ੍ਹਤੀ ਦੀ ਕੀਤੀ ਕੁੱਟਮਾਰ, ਮਾਰੇ ਥੱਪੜ ਤੇ ਮੁੱਕੇ
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • major incident by robbers  shopkeeper and petrol pump robbed at gunpoint
    ਲੁਟੇਰਿਆਂ ਦੀ ਵੱਡੀ ਵਾਰਦਾਤ, ਪਿਸਤੌਲ ਦੀ ਨੋਕ ’ਤੇ ਦੁਕਾਨਦਾਰ ਤੇ ਪੈਟਰੋਲ ਪੰਪ ਲੁੱਟਿਆ
  • will there be no fine for driving at 120 kmph on highway  know what gadkari said
    ਕੀ ਹਾਈਵੇਅ 'ਤੇ 120 kmph ਦੀ ਰਫ਼ਤਾਰ ਨਾਲ ਗੱਡੀ ਚਲਾਉਣ 'ਤੇ ਨਹੀਂ ਲੱਗੇਗਾ ਜੁਰਮਾਨਾ? ਜਾਣੋ ਗਡਕਰੀ ਨੇ ਕੀ ਕਿਹਾ
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ ਮੋਬਾਇਲ ਲੁੱਟਿਆ
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ ਨਿਰਮਾਣ
  • painter stole gold jewellery and cash from the house
    ਪੇਂਟ ਕਰਨ ਆਏ ਦੋ ਨੌਜਵਾਨਾਂ ਨੇ ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
  • verka milk canter overturns on gt road in jalandhar after hitting a divider
    ਜਲੰਧਰ 'ਚ ਡਿਵਾਈਡਰ ਨਾਲ ਟਕਰਾ ਕੇ GT ਰੋਡ 'ਤੇ ਪਲਟਿਆ ਦੁੱਧ ਨਾਲ ਭਰਿਆ ਕੈਂਟਰ
  • accident near workshop chowk in jalandhar
    ਜਲੰਧਰ ਵਿਖੇ ਵਰਕਸ਼ਾਪ ਚੌਕ ਨੇੜੇ ਵਾਪਰਿਆ ਹਾਦਸਾ! ਕੰਮ 'ਤੇ ਜਾ ਰਹੇ ਸਾਈਕਲ ਸਵਾਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • chinese decorative lights dominate markets again ahead of diwali
    ਦੀਵਾਲੀ ’ਤੇ ਬਾਜ਼ਾਰਾਂ ’ਚ ਫਿਰ ਛਾਈਆਂ ਚਾਈਨੀਜ਼ ਲੜੀਆਂ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
Trending
Ek Nazar
bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar  advisory  punjab
      ਅੰਮ੍ਰਿਤਸਰ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਐਡਵਾਈਜ਼ਰੀ
    • instructions issued for diwali festival
      ਦੀਵਾਲੀ ਦੇ ਤਿਉਹਾਰ ਲਈ ਹਦਾਇਤਾਂ ਜਾਰੀ, ਲੋਕਾਂ ਨੂੰ ਕੀਤੀ ਗਈ ਅਪੀਲ, ਪੜ੍ਹੋ PGI...
    • rs 2 crore ransom demanded from political leader s husband in mohali
      ਮੋਹਾਲੀ 'ਚ ਸਿਆਸੀ ਆਗੂ ਦੇ ਪਤੀ ਤੋਂ ਮੰਗੀ 2 ਕਰੋੜ ਦੀ ਫ਼ਿਰੌਤੀ, ਵਿਦੇਸ਼ੀ ਨੰਬਰ...
    • 2 women arrested for illegal drug use
      ਗੈਰ-ਕਾਨੂੰਨੀ ਨਸ਼ਾ ਕਰਨ ’ਤੇ 2 ਔਰਤਾਂ ਗ੍ਰਿਫ਼ਤਾਰ
    • amritsar municipal corporation extensive fire safety arrangements for diwali
      ਦੀਵਾਲੀ ਮੌਕੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਗ ਤੋਂ ਬਚਾਅ ਲਈ ਵਿਆਪਕ ਪ੍ਰਬੰਧ,...
    • accident case
      ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਪੈਟਰੋਲ ਪੰਪ ਮੁਲਾਜ਼ਮ ਦੀ ਮੌਤ
    • new forecast for fog in punjab
      ਪੰਜਾਬ 'ਚ ਧੁੰਦ ਪੈਣ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਦੀਵਾਲੀ 'ਤੇ ਕਿਹੋ...
    • parvinder jhota s post mortem is being conducted at pgi
      ਪਰਵਿੰਦਰ ਝੋਟਾ ਦਾ PGI 'ਚ ਹੋ ਰਿਹਾ ਪੋਸਟਮਾਰਟਮ, ਪੜ੍ਹੋ ਕੀ ਰਿਹਾ ਦੇਰੀ ਦਾ ਕਾਰਨ...
    • pgi parwinder jhota funeral
      ਅੱਜ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ, ਮ੍ਰਿਤਕ ਦੇਹ ਦੁਪਹਿਰ ਤੱਕ ਮਾਨਸਾ...
    • heat persists during the day even in november
      ਨਵੰਬਰ ’ਚ ਵੀ ਦਿਨ ਵੇਲੇ ਗਰਮੀ ਬਰਕਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +