Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    9:30:41 AM

  • school mid day meals students  chicken biryani

    ਮਿਲ-ਡੇ-ਮੀਲ 'ਚ ਬੱਚਿਆਂ ਨੂੰ ਮਿਲੇਗੀ ਚਿਕਨ...

  • flood of migrants in spain

    ਸਪੇਨ 'ਚ ਪ੍ਰਵਾਸੀਆਂ ਦਾ ਸੈਲਾਬ! Ceuta Border...

  • lover wife alcohol poison husband

    ਗੁਜਰਾਤ 'ਚ ਫ਼ਿਲਮ ‘ਦ੍ਰਿਸ਼ਯਮ’ ਵਰਗਾ ਕਾਂਡ: ਇਸ਼ਕ...

  • major accident in bhiwandi

    ਮਹਾਰਾਸ਼ਟਰ ਦੇ ਭਿਵੰਡੀ 'ਚ ਵੱਡਾ ਹਾਦਸਾ: 4 ਮੰਜ਼ਿਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ ਦੁਕਾਨਦਾਰ ਦੀ ਬਾਂਹ ਤੋੜੀ

PUNJAB News Punjabi(ਪੰਜਾਬ)

40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ ਦੁਕਾਨਦਾਰ ਦੀ ਬਾਂਹ ਤੋੜੀ

  • Edited By Sandeep Kumar,
  • Updated: 31 Jul, 2026 08:43 AM
Jalandhar
hooliganism in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ) : ਸ਼ੀਤਲਾ ਮਾਤਾ ਮੰਦਰ ਨੇੜੇ ਸਥਿਤ ਬਿਜਲੀ ਸ਼ਿਕਾਇਤ ਘਰ ਦੇ ਸਾਹਮਣੇ ਸਥਿਤ ਚਾਹ ਦੀ ਦੁਕਾਨ ਚਲਾਉਣ ਵਾਲੇ ਨੌਜਵਾਨ ਨੂੰ ਚਿਪਸ ਅਤੇ ਕੁਰਕੁਰੇ ਦੇ 40 ਰੁਪਏ ਕਾਰ ਸਵਾਰ ਤੋਂ ਲੈਣੇ ਮਹਿੰਗੇ ਪੈ ਗਏ। ਕਾਰ ਸਵਾਰ ਨੇ ਬੈਸਬੇਟ ਕੱਢਿਆ ਅਤੇ ਦੁਕਾਨਦਾਰ ’ਤੇ ਹਮਲਾ ਕੀਤਾ। ਹਮਲੇ ਵਿਚ ਦੁਕਾਨਦਾਰ ਦੀ ਬਾਂਹ ਹੀ ਟੁੱਟ ਗਈ। ਹਮਲਾ ਸਵੇਰੇ ਲਗਭਗ 6.30 ਵਜੇ ਹੋਇਆ। ਹਮਲਾਵਰ ਮੌਕੇ ਤੋਂ ਕਾਰ ਸਟਾਰਟ ਕਰ ਕੇ ਭੱਜ ਗਏ। ਉਥੇ ਹੀ, ਇਲਾਕੇ ਦੇ ਮੋਹਤਬਰ ਲੋਕ ਜਿਨ੍ਹਾਂ ਵਿਚ ਸੁਖਵਿੰਦਰ ਸਿੰਘ ਉਰਫ ਰਾਜੂ ਮੱਕੜ, ਕੁਨਾਲ ਗੋਸਵਾਮੀ ਉਰਫ ਮੰਗਾ ਪਹਿਲਵਾਨ, ਪ੍ਰਭਜੋਤ ਸਿੰਘ ਆਦਿ ਲੋਕਾਂ ਦਾ ਦੋਸ਼ ਸੀ ਕਿ ਨੇੜੇ ਹੀ ਡਿਊਟੀ ’ਤੇ ਮੌਜੂਦ ਪੁਲਸ ਜਵਾਨ ਡਿਊਟੀ ਤੋਂ ਗਾਇਬ ਸਨ। ਇਲਾਕੇ ਦੇ ਲੋਕਾਂ ਨੇ ਪੁਲਸ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਲੋਕਾਂ ਨੇ ਇਨਸਾਫ ਪਾਉਣ ਲਈ ਸਾਬਕਾ ਮੁੱਖ ਸੰਸਦੀ ਸਕੱਤਰ ਕੇ. ਡੀ. ਭੰਡਾਰੀ ਨੂੰ ਫੋਨ ਕੀਤਾ ਅਤੇ ਤੁਰੰਤ ਭੰਡਾਰੀ ਘਟਨਾ ਸਥਾਨ ’ਤੇ ਪਹੁੰਚੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ ਸਰਕੂਲਰ' ਨੋਟਿਸ ਜਾਰੀ

ਭੰਡਾਰੀ ਨੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਫੋਨ ’ਤੇ ਗੱਲ ਕੀਤੀ, ਜਿਸ ਦੇ ਬਾਅਦ ਪੀੜਤ ਦੇ ਬਿਆਨ ਥਾਣਾ ਨੰਬਰ 2 ਵਿਚ ਦਰਜ ਹੋਏ ਅਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਪੀੜਤ ਜਗਜੀਤ ਸਿੰਘ ਉਰਫ ਲਵਲੀ ਪੁੱਤਰ ਦਵਿੰਦਰ ਸਿੰਘ ਨਿਵਾਸੀ ਨੀਲਾਮਹਿਲ ਨੇ ਦੱਸਿਆ ਕਿ ਸਵੇਰ ਦੇ ਟਾਈਮ ਕਾਰ ਸਵਾਰ 2 ਨੌਜਵਾਨ ਉਸ ਦੀ ਦੁਕਾਨ ਵਿਚ ਆਏ। ਕਾਰ ਵਿਚੋਂ 1 ਨੌਜਵਾਨ ਉਤਰਿਆ ਅਤੇ ਉਸ ਤੋਂ 2 ਪੈਕੇਟ ਚਿਪਸ ਤੇ 2 ਪੈਕੇਟ ਕੁਰਕੁਰੇ ਮੰਗੇ। ਸਾਮਾਨ ਦੇਣ ਦੇ ਬਾਅਦ ਜਿਵੇਂ ਹੀ ਪੈਸੇ ਮੰਗੇ ਤਾਂ ਉਹ ਗਾਲੀ-ਗਲੋਚ ਕਰਨ ਲੱਗਾ ਅਤੇ ਕਾਰ ਵਿਚ ਜਾ ਕੇ ਬੈਠ ਗਿਆ। ਫਿਰ ਉਸ ਨੂੰ ਇਸ਼ਾਰਾ ਕਰ ਕੇ ਕਾਰ ਨੇੜੇ ਬੁਲਾਇਆ ਅਤੇ ਬੈਸਬੇਟ ਨਾਲ ਉਸ ’ਤੇ ਹਮਲਾ ਕੀਤਾ। ਦੂਜੇ ਪਾਸੇ ਥਾਣਾ ਨੰਬਰ 2 ਵਿਚ ਤਾਇਨਾਤ ਜਾਂਚ ਅਧਿਕਾਰੀ ਏ. ਐੱਸ. ਆਈ. ਜਰਮਨ ਸਿੰਘ ਦਾ ਕਹਿਣਾ ਹੈ ਕਿ ਪੁਲਸ ਮੁਲਜ਼ਮਾਂ ਦੀ ਕਾਰ ਦੇ ਨੰਬਰ ਤੋਂ ਉਨ੍ਹਾਂ ਨੂੰ ਟ੍ਰੇਸ ਕਰ ਚੁੱਕੀ ਹੈ। ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar
  • hooliganism
  • crispy chips
  • money
  • shopkeeper
  • ਜਲੰਧਰ
  • ਗੁੰਡਾਗਰਦੀ
  • ਚਿਪਸ ਕੁਰਕੁਰੇ
  • ਪੈਸੇ
  • ਦੁਕਾਨਦਾਰ

ਸੁਲਤਾਨਪੁਰ ਲੋਧੀ ਪੁਲਸ ਦੀ ਵੱਡੀ ਕਾਰਵਾਈ, ਵਿਦੇਸ਼ ਬੈਠੇ ਗੈਂਗਸਟਰ ਦੇ ਮੁੱਖ ਸ਼ੂਟਰ ਨੂੰ ਹਥਿਆਰਾਂ ਸਮੇਤ ਦਬੋਚਿਆ

NEXT STORY

Stories You May Like

  • 40 drug smugglers arrested in a single day in amritsar
    ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • punjab alarm bell for 40 thousand electricity consumers
    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਕੁਨੈਕਸ਼ਨ ਕੱਟਣ ਦੀ...
  • wife of famous actor demands rs 40 lakh as maintenance allowance
    ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
  • shopkeeper  cash robbery  punjab police
    ਦੁਕਾਨਦਾਰ ਕੋਲੋਂ 55 ਹਜ਼ਾਰ ਦੀ ਨਗਦੀ ਲੁੱਟੀ, 2 ਅਣਪਛਾਤੇ ਲੁਟੇਰਿਆਂ ਦੀ ਭਾਲ 'ਚ ਪੁਲਸ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • this famous actor is still single at the age of 40
    '7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਇਹ ਮਸ਼ਹੂਰ ਅਦਾਕਾਰ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • hooliganism in jalandhar
    40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • faridkot bandh
      ਪੰਜਾਬ ਬੰਦ ਦਾ ਫਰੀਦਕੋਟ 'ਚ ਦਿਸਿਆ ਵਿਆਪਕ ਅਸਰ
    • kewal singh dhillon statement
      ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਰੋਜ਼ ਤੋੜ ਰਹੀ ਦਮ: ਕੇਵਲ ਸਿੰਘ ਢਿੱਲੋਂ
    • easy connect air service launched from amritsar
      ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ...
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +