Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    1:37:25 PM

  • cyber   fraudster  cash  fire  home

    ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ...

  • sunil jakhar statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਗਰਜੇ ਸੁਨੀਲ ਜਾਖੜ,...

  • bank employees announce strike again  sbi issues advisory

    Bank ਮੁਲਾਜ਼ਮਾਂ ਨੇ ਫਿਰ ਕਰ'ਤਾ ਹੜਤਾਲ ਦਾ ਐਲਾਨ,...

  • fuel prices increase

    ਵੱਧ ਗਈਆਂ ਈਂਧਨ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ ਜਾਨ

PUNJAB News Punjabi(ਪੰਜਾਬ)

ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ ਜਾਨ

  • Edited By Shivani Attri,
  • Updated: 21 Sep, 2026 11:38 AM
Kapurthala-Phagwara
horrific road accident in kapurthala
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਓਬਰਾਏ, ਗੁਰਪ੍ਰੀਤ)- ਜਲੰਧਰ ਰੋਡ ’ਤੇ ਪਿੰਡ ਅਠੌਲਾ ਨੇੜੇ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ’ਚ ਪਿਤਾ-ਪੁੱਤਰ ਦੀ ਮੌਤ ਹੋ ਗਈ, ਜਦਕਿ ਮਾਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਗੌਰੀ ਪਤਨੀ ਕੈਲਾਸ਼, ਵਾਸੀ ਬਿਹਾਰ ਅਤੇ ਹਾਲ ਵਾਸੀ ਪਿੰਡ ਅਠੌਲਾ ਨੇ ਦੱਸਿਆ ਕਿ ਉਹ ਆਪਣੇ ਪਤੀ ਕੈਲਾਸ਼ (40) ਅਤੇ 5 ਸਾਲਾ ਪੁੱਤਰ ਲਵਕੁਸ਼ ਨਾਲ ਮੋਟਰਸਾਈਕਲ ’ਤੇ ਕਪੂਰਥਲਾ ਤੋਂ ਆਪਣੇ ਪਿੰਡ ਅਠੌਲਾ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਨੇੜੇ ਜਲੰਧਰ ਰੋਡ ’ਤੇ ਪਹੁੰਚੇ ਤਾਂ ਇਕ ਟਰੱਕ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ

PunjabKesari

ਹਾਦਸਾ ਇੰਨਾ ਭਿਆਨਕ ਸੀ ਕਿ 5 ਸਾਲਾ ਲਵਕੁਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕੈਲਾਸ਼ ਅਤੇ ਉਸ ਦੀ ਪਤਨੀ ਗੌਰੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਦੋਵਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇਥੇ ਡਿਊਟੀ ’ਤੇ ਤਾਇਨਾਤ ਡਾ. ਜਸ਼ਨ ਨੇ ਕੈਲਾਸ਼ ਦੀ ਜਾਂਚ ਕਰਨ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਗੌਰੀ ਦਾ ਇਲਾਜ ਜਾਰੀ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਪੀ. ਸੀ. ਆਰ. ਇੰਚਾਰਜ ਰਣਜੀਤ ਸਿੰਘ ਆਪਣੀ ਟੀਮ ਸਮੇਤ ਸਿਵਲ ਹਸਪਤਾਲ ਕਪੂਰਥਲਾ ਪਹੁੰਚੇ। ਉਨ੍ਹਾਂ ਦੱਸਿਆ ਕਿ ਹਾਦਸੇ ਸਬੰਧੀ ਜਲੰਧਰ ਨਾਲ ਸੰਬੰਧਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਕੈਲਾਸ਼ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Father
  • son
  • road accident in kapurthala
  • ਭਿਆਨਕ ਸੜਕ ਹਾਦਸਾ
  • ਪਿਤਾ ਪੁੱਤਰ ਮੌਤ

ਕਾਰ ਦੀ ਟੱਕਰ ਨਾਲ ਸਾਬਕਾ ਫ਼ੌਜੀ ਦੀ ਮੌਤ

NEXT STORY

Stories You May Like

  • lineman dies in road accident
    ਪੰਜਾਬ: ਭਿਆਨਕ ਸੜਕ ਹਾਦਸੇ 'ਚ ਲਾਈਨਮੈਨ ਦੀ ਹੋਈ ਦਰਦਨਾਕ ਮੌਤ
  • son  father  heart attack  hospital  police
    ਸੜਕ ਹਾਦਸੇ 'ਚ ਹੋਈ ਬੇਟੇ ਦੀ ਮੌਤ, ਖ਼ਬਰ ਸੁਣਦੇ ਹੀ ਪਿਤਾ ਦੀ ਵੀ ਨਿਕਲੀ ਜਾਨ
  • father dies after hearing the news of his son death in a road accident
    ਦਰਦਨਾਕ ! ਸੜਕ ਹਾਦਸੇ ’ਚ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਪਿਓ ਦੀ ਵੀ ਜਾਨ ਗਈ
  • horrific road accident in garhshankar  tragic death of a young man
    ਗੜ੍ਹਸ਼ੰਕਰ 'ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • football player  motorcycle  road  hospital
    ਖੇਡ ਜਗਤ 'ਚ ਸੋਗ ਦੀ ਲਹਿਰ, ਚੋਟੀ ਦੇ ਫੁੱਟਬਾਲ ਖਿਡਾਰੀ ਦੀ ਹਾਦਸੇ 'ਚ ਗਈ ਜਾਨ
  • akali leader  akali dal  koomkalan
    ਭਿਆਨਕ ਸੜਕ ਹਾਦਸੇ ਦੌਰਾਨ ਅਕਾਲੀ ਆਗੂ ਦੀ ਮੌਤ
  • death case
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • strict arrangements for the shri siddh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
    • boy dies at night after being released from police custody
      ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
    • ban on night time paddy harvesting using combine harvesters in mohali
      ਮੋਹਾਲੀ ਜ਼ਿਲ੍ਹੇ 'ਚ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ
    • horrific road accident in kapurthala
      ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
    • pension arrears employee
      ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ
    • prayer will be held today at the india pakistan border of the kartarpur corridor
      ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ ਦੋਵਾਂ ਪਾਸਿਓਂ ਹੋਵੇਗੀ ਅਰਦਾਸ,...
    • batala 5 sisters brother police
      ਬਟਾਲਾ 'ਚ ਵੱਡੀ ਵਾਰਦਾਤ: ਗੋਲੀਆਂ ਮਾਰ ਕਰ 'ਤਾ 5 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ
    • major warning regarding severe heat in punjab and haryana
      ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ ਚਿਤਾਵਨੀ! 52 ਸਾਲਾਂ ਦੀ ਰਿਸਰਚ...
    • ex serviceman dies after being hit by a car
      ਕਾਰ ਦੀ ਟੱਕਰ ਨਾਲ ਸਾਬਕਾ ਫ਼ੌਜੀ ਦੀ ਮੌਤ
    • fraud case
      ਠੱਗਾਂ ਨੇ ਮੋਬਾਇਲ ਹੈਕ ਕਰਕੇ ਬੈਂਕ ਖ਼ਾਤਿਆਂ ਵਿੱਚੋਂ 1.62 ਲੱਖ ਰੁਪਏ ਉਡਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +