Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 21, 2026

    3:01:31 PM

  • a special bhandara will be held tomorrow in dera beas

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ...

  • major statement by captain amarinder singh

    ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ 'ਤੇ ਕੈਪਟਨ...

  • last rites of amritpal singh  s grandmother  charan kaur  performed

    ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ...

  • eu deport rwanda

    ਹੁਣ ਯੂਰਪ 'ਚੋਂ ਵੀ ਜਹਾਜ਼ ਭਰ-ਭਰ ਡਿਪੋਰਟ ਕੀਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ ਜ਼ਿਲ੍ਹੇ 'ਚੋਂ 907 ਪ੍ਰਵਾਸੀ ਮਜ਼ਦੂਰਾਂ ਨੇ ਬਿਹਾਰ ਤੇ ਛੱਤੀਸਗੜ੍ਹ ਲਈ ਕੀਤਾ ਕੂਚ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਜ਼ਿਲ੍ਹੇ 'ਚੋਂ 907 ਪ੍ਰਵਾਸੀ ਮਜ਼ਦੂਰਾਂ ਨੇ ਬਿਹਾਰ ਤੇ ਛੱਤੀਸਗੜ੍ਹ ਲਈ ਕੀਤਾ ਕੂਚ

  • Edited By Shivani Attri,
  • Updated: 01 Jun, 2020 11:24 AM
Hoshiarpur
hoshiarpur  migrant workers
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)— ਕੋਰੋਨਾ ਵਾਇਰਸ ਦੇ ਮਾਹੌਲ 'ਚ ਪ੍ਰਵਾਸੀ ਮਜ਼ਦੂਰਾਂ ਦਾ ਆਪਣੇ ਘਰ ਰਾਜਾਂ ਵੱਲ ਕੂਚ ਕਰਨਾ ਜਾਰੀ ਹੈ। ਪਤਾ ਨਹੀਂ ਕਿਸ ਸੋਚ ਨੂੰ ਲੈ ਕੇ ਇਹ ਪੰਜਾਬ ਛੱਡ ਕੇ ਜਾ ਰਹੇ ਹਨ। ਹਾਲਾਂਕਿ ਤਾਲਾਬੰਦੀ ਕਾਫ਼ੀ ਹੱਦ ਤੱਕ ਖਤਮ ਹੋ ਜਾਣ ਅਤੇ ਉਦਯੋਗਿਕ ਇਕਾਈਆਂ ਅਤੇ ਹੋਰ ਵਪਾਰਕ ਸੰਸਥਾਵਾਂ ਖੁੱਲ੍ਹ ਜਾਣ ਕਾਰਨ ਇਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਮੁੜ ਸ਼ੁਰੂ ਹੋ ਚੁੱਕੇ ਹਨ ਪਰ ਇਸ ਦੇ ਬਾਵਜੂਦ ਇਨ੍ਹਾਂ ਦਾ ਘਰਾਂ ਨੂੰ ਜਾਣ ਦਾ ਸਿਲਸਿਲਾ ਜਾਰੀ ਹੈ। ਐੱਸ. ਡੀ. ਐੱਮ. ਅਮਿਤ ਮਹਾਜਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਿਛਲੇ 4 ਦਿਨਾਂ ਤੋਂ ਇਥੋਂ 907 ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਵੱਲ ਕੂਚ ਕੀਤਾ ਹੈ। ਇਨ੍ਹਾਂ 'ਚ 663 ਬਿਹਾਰ ਨੂੰ ਅਤੇ 244 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਭੇਜੇ ਗਏ ਹਨ। ਛੱਤੀਸਗੜ੍ਹ ਜਾਣ ਵਾਲੇ 244 ਮਜ਼ਦੂਰਾਂ ਨੂੰ ਬੱਸਾਂ ਦੁਆਰਾ ਗੁਰਦਾਸਪੁਰ ਭੇਜਿਆ ਗਿਆ, ਜਿੱਥੋਂ ਉਹ ਟਰੇਨ ਰਾਹੀਂ ਛੱਤੀਸਗੜ੍ਹ ਲਈ ਰਵਾਨਾ ਹੋਏ। ਇਸੇ ਤਰ੍ਹਾਂ 663 ਮਜ਼ਦੂਰਾਂ ਨੂੰ ਲੁਧਿਆਣਾ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਤੋਂ ਬਿਹਾਰ ਲਈ ਰਵਾਨਾ ਕੀਤਾ ਗਿਆ।

ਇਹ ਵੀ ਪੜ੍ਹੋ: ਪਟਿਆਲਾ ਜ਼ਿਲ੍ਹਾ 'ਚ 'ਕੋਰੋਨਾ' ਦਾ ਕਹਿਰ ਜਾਰੀ, ਆਸ਼ਾ ਵਰਕਰ ਸਣੇ 4 ਨਵੇਂ ਪਾਜ਼ੇਟਿਵ ਕੇਸ ਮਿਲੇ

ਐੱਸ. ਡੀ. ਐੱਮ. ਨੇ ਦੱਸਿਆ ਕਿ ਆਪਣੇ ਘਰਾਂ ਨੂੰ ਜਾਣ ਦੇ ਚਾਹਵਾਨ ਮਜ਼ਦੂਰਾਂ ਵੱਲੋਂ ਆਨਲਾਈਨ ਰਜਿਸਟਰੇਸ਼ਨ ਕਰਵਾਈ ਜਾਂਦੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਦਫ਼ਤਰ ਤੋਂ ਵੱਖ-ਵੱਖ ਰਾਜਾਂ ਨਾਲ ਸਬੰਧਤ ਮਜ਼ਦੂਰਾਂ ਦੀਆਂ ਵੱਖ-ਵੱਖ ਲਿਸਟਾਂ ਬਣਾ ਕੇ ਟਰੇਨਾਂ ਦੀ ਵਿਵਸਥਾ ਕੀਤੀ ਜਾਂਦੀ ਹੈ। ਇਥੋਂ ਰਵਾਨਾ ਕਰਨ ਤੋਂ ਪਹਿਲਾਂ ਬਾਕਾਇਦਾ ਹਰ ਮਜ਼ਦੂਰ ਦੀ ਮੈਡੀਕਲ ਸਕਰੀਨਿੰਗ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਲਈ ਪੈਕਡ ਫੂਡ ਦੀ ਵੀ ਵਿਵਸਥਾ ਕੀਤੀ ਜਾਂਦੀ ਹੈ।

ਚਾਈਲਡ ਹੈਲਪਲਾਈਨ ਨੇ ਭੇਟ ਕੀਤੇ ਮਾਸਕ, ਪਾਣੀ ਅਤੇ ਖਾਣ ਵਾਲੀ ਸਮੱਗਰੀ
ਐੱਸ. ਡੀ. ਐੱਮ. ਅਮਿਤ ਮਹਾਜਨ ਨੇ ਦੱਸਿਆ ਕਿ ਐਤਵਾਰ ਛੱਤੀਸਗੜ੍ਹ ਲਈ ਰਵਾਨਾ ਕੀਤੇ ਗਏ 244 ਮਜ਼ਦੂਰਾਂ ਨੂੰ ਕਾਰਮਲਾਈਟ ਸੋਸ਼ਲ ਸਰਵਿਸ ਵੱਲੋਂ ਸੰਚਾਲਿਤ ਚਾਈਲਡ ਹੈਲਪਲਾਈਨ ਦੇ ਡਾਇਰੈਕਟਰ ਫਾਦਰ ਅਬਰਾਹਿਮ ਦੀ ਅਗਵਾਈ 'ਚ ਪਾਣੀ ਦੀਆਂ ਬੋਤਲਾਂ, ਮਾਸਕ, ਬਿਸਕੁਟ ਅਤੇ ਹੋਰ ਖਾਣ ਵਾਲੀ ਸਮੱਗਰੀ ਭੇਟ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਅਜਿਹੇ ਕੰਮਾਂ ਲਈ ਸਮਾਜਕ ਸੰਗਠਨਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਿੰਦਰ ਕੌਰ, ਲੈਕਚਰਾਰ ਸੰਦੀਪ ਸੂਦ ਅਤੇ ਕਾਨੂੰਗੋ ਕ੍ਰਿਸ਼ਨ ਮਨੋਚਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪਤਨੀ ਨੂੰ ਪੇਕੇ ਘਰ ਨਾ ਲਿਜਾਉਣਾ ਪਤੀ ਨੂੰ ਪਿਆ ਮਹਿੰਗਾ, ਸਹੁਰਿਆਂ ਨੇ ਚਾੜ੍ਹਿਆ ਕੁਟਾਪਾ

  • Hoshiarpur
  • Migrant Workers
  • trains
  • ਹੁਸ਼ਿਆਰਪੁਰ
  • ਪ੍ਰਵਾਸੀ ਮਜ਼ਦੂਰ
  • ਛੱਤੀਸਗੜ੍ਹ
  • ਕੂਚ

ਆਦਤ ਤੋਂ ਮਜਬੂਰ ਲੋਕ ਨਹੀਂ ਪਾ ਰਹੇ 'ਮਾਸਕ', 14 ਦਿਨਾਂ 'ਚ ਭਰਿਆ 1.15 ਕਰੋੜ ਜ਼ੁਰਮਾਨਾ

NEXT STORY

Stories You May Like

  • woman deadbody found in under domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ ਹੇਠੋਂ ਅਰਧ-ਨਗਨ ਹਾਲਤ ’ਚ ਮਿਲੀ ਔਰਤ ਦੀ ਲਾਸ਼, ਜਬਰ-ਜ਼ਿਨਾਹ ਮਗਰੋਂ ਕਤਲ ਦਾ ਖ਼ਦਸ਼ਾ
  • checking in ludhiana
    ਖੁਰਾਕ ਸਪਲਾਈ ਵਿਭਾਗ ਵੱਲੋਂ ਛਾਪਾ ਮਾਰ ਕੇ 6 ਘਰੇਲੂ ਗੈਸ ਸਿਲੰਡਰ ਜ਼ਬਤ
  • i20 car recovered
    ਰੋਡਰੇਜ ਫਾਇਰਿੰਗ ਕਾਂਡ: ਹਮਲਾਵਰਾਂ ਦੀ i-20 ਕਾਰ ਖਰੜ ਤੋਂ ਬਰਾਮਦ, 5 ਮੁਲਜ਼ਮਾਂ ਦੀ ਹੋਈ ਪਛਾਣ
  • major statement by captain amarinder singh
    ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
  • fraud case
    ਕ੍ਰੈਡਿਟ ਕਾਰਡ ਤੋਂ ਧੋਖਾਧੜੀ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • punjab bloody clash between two groups of youths
    ਪੰਜਾਬ: ਨੌਜਵਾਨਾਂ ਦੀਆਂ ਦੋ ਧਿਰਾਂ ਵਿਚਾਲੇ ਖੂਨੀ ਝੜਪ, ਚੱਲੀਆਂ ਗੋਲੀਆਂ
  • last rites of amritpal singh  s grandmother  charan kaur  performed
    ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
  • gurdwara sri ber sahib colorful lights sri guru nanak dev ji gurpurab
    557ਵੇਂ ਪ੍ਰਕਾਸ਼ ਪੁਰਬ ਮੌਕੇ ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ
  • woman deadbody found in under domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ ਹੇਠੋਂ ਅਰਧ-ਨਗਨ ਹਾਲਤ ’ਚ ਮਿਲੀ ਔਰਤ ਦੀ ਲਾਸ਼,...
  • major statement by captain amarinder singh
    ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
  • international students nit jalandhar    unity in diversity   cultural program
    NIT ਜਲੰਧਰ ਵਿਖੇ ਕਰਵਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ, ਵਿਦਿਆਰਥੀਆਂ ਨੇ ਵਿਖਾਈ...
  • charanjit singh channi statement
    ਖਟਕੜ ਕਲਾਂ ਤੋਂ ਸ਼ੁਰੂ ਹੋਵੇਗਾ 'ਜਵਾਨੀ ਸੰਭਾਲ ਯਾਤਰਾ' ਦਾ ਅਗਲਾ ਪੜਾਅ : ਚਰਨਜੀਤ...
  • a special bhandara will be held tomorrow in dera beas
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
  • high alert by police at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਪੁਲਸ ਦਾ ਹਾਈ ਅਲਰਟ, ਡਾਗ ਸਕੁਐਡ ਨਾਲ ਕੋਨੇ-ਕੋਨੇ 'ਚ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ 8 ਘੰਟਿਆਂ ਦਾ POWER CUT! ਪੜ੍ਹੋ ਪੂਰੀ LIST
  • recruitment process for primary and cadre special educators
    ਪ੍ਰਾਇਮਰੀ ਅਤੇ ਮਾਸਟਰ ਕੇਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ...
Trending
Ek Nazar
famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

actor passes away at 43

43 ਸਾਲ ਦੀ ਉਮਰ 'ਚ ਅਦਾਕਾਰ ਦਾ ਦੇਹਾਂਤ, ਡੱਲਾਸ 'ਚ ਅਪਾਰਟਮੈਂਟ ਦੀਆਂ ਪੌੜੀਆਂ...

wedding celebrations turned into sorrow

ਵਿਆਹ ਦੀਆਂ ਖ਼ੁਸ਼ੀਆਂ ਗ਼ਮ 'ਚ ਬਦਲੀਆਂ ! ਲਾੜੇ ਦੇ 4 ਯਾਰਾਂ ਸਣੇ 7 ਜਣਿਆਂ ਦੀ ਸੜਕ...

nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

russian attack on kyiv

ਕੀਵ 'ਤੇ ਰੂਸੀ ਹਵਾਈ ਹਮਲੇ ਜਾਰੀ; ਤਿੰਨ ਮੌਤਾਂ, ਨੌਂ ਜ਼ਖਮੀ

 old library in rome reopens

ਰੋਮ 'ਚ ਸਦੀਆਂ ਪੁਰਾਣੀ ਲਾਇਬ੍ਰੇਰੀ ਮੁਰੰਮਤ ਤੋਂ ਬਾਅਦ ਦੁਬਾਰਾ ਖੁੱਲ੍ਹੀ

suspicious drone activity on the india pakistan border

ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਸ਼ੱਕੀ ਹਲਚਲ, BSF ਨੇ ਫਾਇਰਿੰਗ ਕਰ ਹੇਠਾਂ...

us senate rejects move

ਅਮਰੀਕੀ ਸੈਨੇਟ ਨੇ ਈਰਾਨ 'ਚ ਟਰੰਪ ਦੀਆਂ ਜੰਗੀ ਸ਼ਕਤੀਆਂ ਨੂੰ ਰੋਕਣ ਦੀ ਕੋਸ਼ਿਸ਼...

famous actress becomes a mother at the age of 39

39 ਸਾਲ ਦੀ ਉਮਰ 'ਚ ਮਾਂ ਬਣੀ ਮਸ਼ਹੂਰ ਅਦਾਕਾਰਾ; ਦਿਖਾਈ ਪੁੱਤਰ ਦੀ ਪਹਿਲੀ ਝਲਕ,...

prime minister rahman target hasina party

ਹਸੀਨਾ ਦੀ ਪਾਰਟੀ ਬੰਗਲਾਦੇਸ਼ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਰਚ ਰਹੀ: ਪ੍ਰਧਾਨ...

girls in pakistan

ਟੌਪ-ਜੀਨਸ ਵਾਲੀਆਂ ਤਸਵੀਰਾਂ 'ਤੇ ਕੁੜੀਆਂ ਹੋ ਰਹੀਆਂ ਬਲੈਕਮੇਲ, ਆਨਰ ਕਿਲਿੰਗ ਦਾ...

this famous actor has been walking barefoot for 3 years

3 ਸਾਲਾਂ ਤੋਂ ਨੰਗੇ ਪੈਰ ਘੁੰਮ ਰਿਹੈ ਇਹ ਮਸ਼ਹੂਰ ਅਦਾਕਾਰ, ਵਜ੍ਹਾ ਜਾਣ ਹੋ ਜਾਓਗੇ...

actor ayush shah duped of rs 4 44 crore on promise of assured returns

'ਮਹਾਭਾਰਤ' ਫੇਮ ਅਦਾਕਾਰ ਨਾਲ 4.44 ਕਰੋੜ ਰੁਪਏ ਦੀ ਵੱਡੀ ਠੱਗੀ; ਮਿਲਿਆ ਸੀ ਮੋਟੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a new turn in the murder case of kamal kaur bhabhi
      ਕਮਲ ਕੌਰ ਭਾਬੀ ਦੇ ਕਤਲ ਕੇਸ 'ਚ ਨਵਾਂ ਮੋੜ, ਮਾਂ ਤੇ ਭਰਾ ਬਾਰੇ ਸਾਹਮਣੇ ਆਈ ਹੈਰਾਨ...
    • firing case
      ਚੋਰੀ ਕਰਨ ਆਏ ਬਦਮਾਸ਼ਾਂ ਨੇ ਪਰਿਵਾਰ ’ਤੇ ਚਲਾਈ ਗੋਲੀ, ਇਕ ਭਰਾ ਨੂੰ ਵੱਢਿਆ
    • danger sirens will sound once again in punjab
      ਪੰਜਾਬ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ! ਬੰਦ ਕਰਨੀਆਂ ਪੈਣਗੀਆਂ ਲਾਈਟਾਂ, ਹਰ...
    • shocking news in dhuri
      ਪੰਜਾਬ: ਘਰ 'ਚੋਂ ਭੇਤਭਰੀ ਹਾਲਤ 'ਚੋਂ ਮਿਲੀਆਂ ਔਰਤ ਤੇ ਮੁੰਡੇ ਦੀਆਂ ਲਾਸ਼ਾਂ
    • firing case
      ਵਿਆਹ ਤੋਂ ਪਰਤ ਰਹੇ ਵਿਅਕਤੀਆਂ ’ਤੇ ਗੱਡੀ ਸਵਾਰਾਂ ਨੇ ਕੀਤੀ ਫਾਇਰਿੰਗ
    • parvinder jhota s father attended the cremation of amritpal s grandmother
      ਅੰਮ੍ਰਿਤਪਾਲ ਦੀ ਦਾਦੀ ਦੇ ਸਸਕਾਰ 'ਚ ਪੁੱਜੇ ਪਰਵਿੰਦਰ ਝੋਟਾ ਦੇ ਪਿਤਾ, ਪੜ੍ਹੋ...
    • international students nit jalandhar    unity in diversity   cultural program
      NIT ਜਲੰਧਰ ਵਿਖੇ ਕਰਵਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ, ਵਿਦਿਆਰਥੀਆਂ ਨੇ ਵਿਖਾਈ...
    • indian soldier
      ਗੁਰਦਾਸਪੁਰ ਡਿਊਟੀ 'ਤੇ ਆਉਂਦੇ ਫ਼ੌਜੀ ਜਵਾਨ ਦੀ ਅਚਾਨਕ ਨਿਕਲੀ ਜਾਨ ! ਜੰਮੂ ਦੇ ਬੱਸ...
    • punjab weather update
      ਪੰਜਾਬ 'ਚ ਸੰਘਣੀ ਧੁੰਦ ਦਾ ALERT! ਮੀਂਹ ਬਾਰੇ ਵੀ ਆਈ ਨਵੀਂ ਅਪਡੇਟ
    • charanjit singh channi statement
      ਖਟਕੜ ਕਲਾਂ ਤੋਂ ਸ਼ੁਰੂ ਹੋਵੇਗਾ 'ਜਵਾਨੀ ਸੰਭਾਲ ਯਾਤਰਾ' ਦਾ ਅਗਲਾ ਪੜਾਅ : ਚਰਨਜੀਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +