Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    1:34:48 PM

  • tata group makes trust for families of those who lost their lives in plane crash

    ਜਹਾਜ਼ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ...

  • rape case in jalandhar

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ...

  • water is being filled in the vehicles of chief minister  s

    ਮੁੱਖ ਮੰਤਰੀ ਦੇ ਕਾਫ਼ਲੇ ਦੀਆਂ ਗੱਡੀਆਂ 'ਚ ਡੀਜ਼ਲ...

  • famous businessman  wife

    ਲੁਧਿਆਣਾ 'ਚ ਮਸ਼ਹੂਰ ਕਾਰੋਬਾਰੀ ਨੇ ਪਤਨੀ ਸਣੇ ਦਿੱਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Hoshiarpur
  • ਸਰਕਾਰੀ ਹਸਪਤਾਲਾਂ ਤੇ ਸਕੂਲਾਂ ਨੂੰ ਨਿੱਜੀ ਹੱਥਾਂ ’ਚ ਸੌਂਪਣ ਦੇ ਯਤਨ ਸਫਲ ਨਹੀਂ ਹੋਣ ਦਿਆਂਗੇ : ਜਸਵੀਰ ਪਾਲ

HOSHIARPUR News Punjabi(ਹੁਸ਼ਿਆਰਪੁਰ)

ਸਰਕਾਰੀ ਹਸਪਤਾਲਾਂ ਤੇ ਸਕੂਲਾਂ ਨੂੰ ਨਿੱਜੀ ਹੱਥਾਂ ’ਚ ਸੌਂਪਣ ਦੇ ਯਤਨ ਸਫਲ ਨਹੀਂ ਹੋਣ ਦਿਆਂਗੇ : ਜਸਵੀਰ ਪਾਲ

  • Updated: 30 Jan, 2019 10:20 AM
Hoshiarpur
hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਪੰਡਿਤ, ਮੋਮੀ)-ਪੰਜਾਬ ਸਰਕਾਰ ਦੀਆਂ ਦਲਿਤ ਅਤੇ ਗਰੀਬ ਵਿਰੋਧੀ ਨੀਤੀਆਂ ਵਿਰੁੱਧ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਇਕਜੁੱਟ ਕਰਨ ਲਈ ਗਜ਼ਟਿਡ ਤੇ ਨਾਨ-ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੀ ਇਕ ਮੀਟਿੰਗ ਦਸਮੇਸ਼ ਨਗਰ ਵਿਖੇ ਹੋਈ। ਜਥੇਬੰਦੀ ਦੇ ਸੂਬਾ ਚੇਅਰਮੈਨ ਜਸਵੀਰ ਪਾਲ ਅਤੇ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਬੋਦਲ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੌਰਾਨ ਬਲਾਕ ਪ੍ਰਧਾਨ ਕੁਲਵੰਤ ਸਿੰਘ ਦਰਗਾਹੇਡ਼ੀ, ਕੁਲਵਿੰਦਰ ਸਿੰਘ ਬੋਦਲ ਅਤੇ ਜ਼ਿਲਾ ਸਕੱਤਰ ਰਾਮ ਲਾਲ ਭਗਤ ਨੇ ਪੰਜਾਬ ਸਰਕਾਰ ਨੂੰ ਦਲਿਤ ਅਤੇ ਕਰਮਚਾਰੀ ਵਿਰੋਧੀ ਨੀਤੀਆਂ ਅਮਲ ਵਿਚ ਲਿਆਉਣ ਕਾਰਨ ਤਾਡ਼ਨਾ ਕਰਦਿਆਂ ਕਿਹਾ ਕਿ ਉਸ ਵੱਲੋਂ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਨੂੰ ਨਿੱਜੀ ਹੱਥਾਂ ਵਿਚ ਸੌਂਪਣ ਦੇ ਯਤਨ ਕਦੇ ਵੀ ਸਫਲ ਨਹੀਂ ਹੋਣ ਦਿਆਂਗੇ। ਸੂਬਾ ਚੇਅਰਮੈਨ ਜਸਵੀਰ ਪਾਲ ਨੇ ਕਿਹਾ ਕਿ ਨਿੱਜੀਕਰਨ ਦੇ ਸਰਕਾਰੀ ਯਤਨ ਸਰਕਾਰ ਦੇ ਦਲਿਤ ਵਿਰੋਧੀ ਚਿਹਰੇ ਨੂੰ ਨੰਗਾ ਕਰਦੇ ਹਨ। ਉਨ੍ਹਾਂ ਕਿਹਾ ਕਿ ਵੈੱਲਫੇਅਰ ਫੈੱਡਰੇਸ਼ਨ ਵੱਲੋਂ ਬੇਰੋਜ਼ਗਾਰੀ ਭੱਤਾ ਤਿੰਨ ਸੌ ਰੁਪਏ ਕਰਨ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਨੌਕਰੀਆਂ ਅਤੇ ਤਰੱਕੀਆਂ ਵਿਚ ਰਾਖਵਾਂਕਰਨ 10-9-14 ਦੇ ਪੱਤਰ ਦੀ ਵਾਪਸੀ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਵਾਉਣ ਲਈ 4 ਫਰਵਰੀ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਮੌਕੇ ਐੱਮ. ਸੀ. ਜਗਜੀਵਨ ਜੱਗੀ, ਅਜੀਤ ਅਤੇ ਤਰਸੇਮ ਲਾਲ ਨੇ ਨੇ ਲੋਕਾਂ ਨੂੰ ਡਾ. ਅੰਬੇਡਕਰ ਦੀ ਸੋਚ ’ਤੇ ਪਹਿਰਾ ਦਿੰਦਿਆਂ ਇਕਜੁੱਟ ਹੋਣ ਲਈ ਪ੍ਰੇਰਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰੇਸ਼ਮ ਸਿੰਘ ਕੋਟਲੀ, ਰਿੰਕੂ ਭਾਟੀਆ, ਸੁਖਵੀਰ ਸਿੰਘ, ਗੁਲਜ਼ਾਰ ਸਿੰਘ, ਜਗਦੀਸ਼ ਕੁਮਾਰ, ਰਿੰਕੂ, ਅਨਿਲ ਕੁਮਾਰ, ਸਰਬਜੀਤ ਸਿੰਘ, ਅਵਤਾਰ ਸਿੰਘ, ਜਗਜੀਵਨ ਜੱਗੀ, ਦਲਜੀਤ ਸਿੰਘ, ਗੁਰਦੀਪ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਕੌਰ, ਚਰਨਜੀਤ ਕੌਰ, ਨੀਰੂ ਰਾਣੀ, ਸੱਤਿਆ ਆਦਿ ਵੀ ਮੌਜੂਦ ਸਨ।

  • Hoshiarpur

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾਡ਼ੇ ਸਬੰਧੀ ਸਮਾਗਮ

NEXT STORY

Stories You May Like

  • new orders issued for government and private schools
    ਸਕੂਲ ਖੁੱਲ੍ਹਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ
  • 275 government schools to be closed
    275 ਸਰਕਾਰੀ ਸਕੂਲਾਂ ਨੂੰ ਲੱਗੇਗਾ ਤਾਲਾ ! ਹੋਰ ਸਕੂਲਾਂ 'ਚ ਸ਼ਿਫਟ ਹੋਣਗੇ ਵਿਦਿਆਰਥੀ
  • government schools set new milestone
    ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ, 474 ਵਿਦਿਆਰਥੀਆਂ ਨੇ ਕੀਤਾ NEET ’ਚ ਕੁਆਲੀਫਾਈ
  • government has taken a big decision regarding hospitals
    ਸਰਕਾਰ ਨੇ ਹਸਪਤਾਲਾਂ ਸਬੰਧੀ ਕਰ'ਤਾ ਵੱਡਾ ਫੈਸਲਾ ! PPP ਮਾਡਲ ਨਾਲ ਹੋਵੇਗਾ ਅਧੂਰੇ ਹਸਪਤਾਲਾਂ ਦਾ ਕੰਮ
  • clash between government private bus driver
    ਬੱਸ ਸਟੈਂਡ 'ਤੇ ਵੱਡਾ ਹੰਗਾਮਾ: ਸਰਕਾਰੀ-ਨਿੱਜੀ ਡਰਾਈਵਰਾਂ ਵਿਚਕਾਰ ਹੋ ਗਈ ਹੱਥੋਪਾਈ
  • the impact of the war on israel  s economy  spending is out of control
    ਇਜ਼ਰਾਈਲ ਦੀ ਅਰਥਵਿਵਸਥਾ 'ਤੇ ਜੰਗ ਦਾ ਅਸਰ, ਖਰਚੇ ਹੋਏ ਬੇਕਾਬੂ, ਸਰਕਾਰੀ ਖਜ਼ਾਨਾ ਖਾਲੀ ਹੋਣ ਕੰਢੇ
  • jasvir jassi also sought votes for sanjeev arora
    ਸੰਜੀਵ ਅਰੋੜਾ ਲਈ ਕ੍ਰਿਕਟਰ ਹਰਭਜਨ ਤੇ ਸੰਜੇ ਸਿੰਘ ਨਾਲ ਗਾਇਕ ਜਸਵੀਰ ਜੱਸੀ ਨੇ ਵੀ ਮੰਗੀ ਵੋਟ
  • ceasefire between israel and iran  new efforts started
    ਇਜ਼ਰਾਈਲ-ਈਰਾਨ ਵਿਚਾਲੇ ਹੋਵੇਗੀ ਜੰਗਬੰਦੀ! ਟਕਰਾਅ ਰੋਕਣ ਲਈ ਨਵੇਂ ਕੂਟਨੀਤਕ ਯਤਨ ਸ਼ੁਰੂ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
  • punjab dgp s strict action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
Trending
Ek Nazar
major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਹੁਸ਼ਿਆਰਪੁਰ ਦੀਆਂ ਖਬਰਾਂ
    • tanda youth firing
      ਟਾਂਡਾ 'ਚ ਸਨਸਨੀਖੇਜ਼ ਘਟਨਾ, ਗੋਲ਼ੀ ਦੀ ਆਵਾਜ਼ ਸੁਣ ਕੰਬਿਆ ਇਲਾਕਾ, ਜਦੋਂ ਜਾ ਕੇ...
    • dasuha  canal  woman  dead body
      ਦਸੂਹਾ ਪੁਲਸ ਨੇ ਉੱਚੀ ਬੱਸੀ ਨਹਿਰ 'ਚੋਂ ਇਕ ਔਰਤ ਦੀ ਲਾਸ਼ ਬਰਾਮਦ ਕੀਤੀ
    • amritpal singh brought back safely to punjab
      ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ, ਕਿਡਨੈਪਰਾਂ ਨੇ ਬਣਾਇਆ ਸੀ ਬੰਧਕ
    • police  dead bodies  dasuha
      ਦਸੂਹਾ ਪੁਲਸ ਵੱਲੋਂ 2 ਲਾਸ਼ਾਂ ਬਰਾਮਦ
    • aap workers celebrate in tanda
      ਲੁਧਿਆਣਾ ਜ਼ਿਮਨੀ ਚੋਣ 'ਚ ਜੇਤੂ ਰਹਿਣ 'ਤੇ ਟਾਂਡਾ 'ਚ 'ਆਪ' ਵਰਕਰਾਂ ਨੇ...
    • the girl who was sent to canada after spending rs 27 lakhs cheated
      Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ...
    • body of a person found near uchi bassi canal
      ਉੱਚੀ ਬੱਸੀ ਨਹਿਰ ਨੇੜੇ ਇਕ ਵਿਅਕਤੀ ਦੀ ਲਾਸ਼ ਬਰਾਮਦ
    • famous market will remain closed for 4 days
      4 ਦਿਨ ਬੰਦ ਰਹੇਗੀ Market!
    • girl cheated after going to canada
      ਕੈਨੇਡਾ ਜਾ ਕੇ ਮੁੱਕਰੀ ਕੁੜੀ, ਪੰਜਾਬ 'ਚ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ, ਮਾਪਿਆ...
    • case of youth shot dead solved
      ਪੰਜਾਬ 'ਚ ਰਿਸ਼ਤੇ ਤਾਰ-ਤਾਰ! ਭੂਆ ਦੇ ਮੁੰਡੇ ਨੇ ਮਾਮੇ ਦੇ ਮੁੰਡੇ ਦਾ ਗੋਲ਼ੀਆਂ ਮਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +