ਹੁਸ਼ਿਆਰਪੁਰ (ਅਸ਼ਵਨੀ)-ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਤੇ ਅੈਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਸ (ਟ੍ਰੇਨਿੰਗ) ਸ਼ਸ਼ੀ ਪ੍ਰਭਾ ਦਿਵੇਦੀ ਨੇ ਪੰਜਾਬ ਪੁਲਸ ਰਿਕਰੂਟਸ ਟ੍ਰੇਨਿੰਗ ਸੈਂਟਰ (ਪੀ. ਆਰ. ਟੀ. ਸੀ.) ਜਹਾਨ ਖੇਲਾਂ ਵਿਖੇ ਸਾਲ 2019 ਦੇ ਕੈਲੰਡਰ ਨੂੰ ਜਾਰੀ ਕੀਤਾ। ਕੈਲੰਡਰ ਪੀ. ਆਰ. ਟੀ. ਸੀ. ਕਮਾਂਡੈਂਟ ਭੁਪਿੰਦਰ ਸਿੰਘ ਵੱਲੋਂ ਦੋਵਾਂ ਅਧਿਕਾਰੀਆਂ ਨੂੰ ਭੇਟ ਕੀਤਾ ਗਿਆ। ਇਸ ਮੌਕੇ ਕਮਾਂਡੈਂਟ ਭੁਪਿੰਦਰ ਸਿੰਘ ਨੇ ਨਵ-ਨਿਯਕਤ ਡੀ. ਜੀ. ਪੀ. ਪੰਜਾਬ ਸ੍ਰੀ ਗੁਪਤਾ ਨੂੰ ਪੀ. ਆਰ. ਟੀ. ਸੀ. ਜਹਾਨ ਖੇਲਾਂ ਦੇ ਸਬੰਧ ’ਚ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
‘ਪ੍ਰਾਜੈਕਟ ਪਡ਼੍ਹੋ ਪੰਜਾਬ-ਪਡ਼੍ਹਾਓ’ ਪੰਜਾਬ ਦੇ ਬਾਈਕਾਟ ਦਾ ਐਲਾਨ
NEXT STORY