ਹੁਸ਼ਿਆਰਪੁਰ (ਸ਼ੋਰੀ)-ਸਥਾਨਕ ਪੁਲਸ ਨੇ ਇਕ ਔਰਤ ਦੇ ਕਬਜ਼ੇ ’ਚੋਂ 35 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਨਰਿੰਦਰ ਕੁਮਾਰ ਨੇ ਦੱਸਿਆ ਕਿ ਸਬ ਇੰਸਪੈਕਟਰ ਦੇਸ ਰਾਜ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਆਸ਼ਾ ਰਾਣੀ ਪਤਨੀ ਇੰਦਰਜੀਤ ਸਿੰਘ ਪਿੰਡ ਦੇਨੋਵਾਲ ਖੁਰਦ ਦੇ ਕਬਜ਼ੇ ਵਿਚੋਂ 35 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੋਟੋ: 15 ਸ਼ੋਰੀ 4
ਸੇਠ ਰੋਹਤਾਸ਼ ਜੈਨ ਨੂੰ 9.75 ਲੱਖ ਦਾ ਚੂਨਾ ਲਾਉਣ ਵਾਲਾ ਚੌਥਾ ਦੋਸ਼ੀ ਵੀ ਗ੍ਰਿਫ਼ਤਾਰ
NEXT STORY