ਹੁਸ਼ਿਆਰਪੁਰ (ਪੰਡਿਤ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫਾਰ ਵੋਮੈਨ ਮਿਆਣੀ ਵਿਖੇ ਪ੍ਰਿੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਵਿਚ ਇਕ ਰੋਜ਼ਾ ਐੱਨ. ਐੱਸ. ਐੱਸ. ਕੈਂਪ ਲਾਇਆ ਗਿਆ। ਕੈਂਪ ਇੰਚਾਰਜ ਪ੍ਰੋਫੈਸਰ ਗੁਰਮੀਤ ਕੌਰ ਦੀ ਦੇਖ-ਰੇਖ ਵਿਚ ਲਡ਼ਕੀਆਂ ਨੇ ਕਾਲਜ ਕੈਂਪਸ ਅਤੇ ਆਲੇ-ਦੁਆਲੇ ਦੀ ਸਫਾਈ ਕੀਤੀ। ਪ੍ਰਿੰਸੀਪਲ ਡਾ. ਹਰਜਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸਫਾਈ ਦੇ ਮਹੱਤਵ ਬਾਰੇ ਦੱਸਦਿਆਂ ਆਪਣਾ ਘਰ ਅਤੇ ਆਲਾ-ਦੁਆਲਾ ਸਾਫ-ਸੁਥਰਾ ਰੱਖਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਡਾ. ਸੁਖਵੀਰ ਕੌਰ, ਡਾ. ਸ਼ਿਵਾਨੀ ਭਾਰਦਵਾਜ, ਪ੍ਰੋ. ਅਨੁਰਾਧਾ, ਪ੍ਰੋ. ਅਮਨਦੀਪ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਪ੍ਰਭਜੋਤ ਕੌਰ, ਪ੍ਰੋ. ਲਵਜੋਤ ਕੌਰ, ਪ੍ਰੋ. ਅਮਨਦੀਪ ਸਿੰਘ, ਪ੍ਰੋ. ਸੰਦੀਪ ਕੌਰ, ਪ੍ਰੋ. ਕੀਰਤੀ ਬਾਲਾ, ਪ੍ਰੋ. ਜਸਵਿੰਦਰ ਕੌਰ, ਪ੍ਰੋ. ਨਿਕਿਤਾ, ਪ੍ਰੋ. ਨਵਤੇਜ ਕੌਰ, ਪ੍ਰੋ. ਨਿਸ਼ਾ ਪੁਰੀ, ਪ੍ਰੋ. ਅਮਨਦੀਪ ਆਦਿ ਤੋਂ ਇਲਾਵਾ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।ਫੋਟੋ ਫਾਈਲ 19 ਐੱਚ ਐੱਸ ਪੀ ਐੱਚ ਪੰਡਿਤ 5
ਗੁ. ਟਿੱਬਾ ਸਾਹਿਬ ਤੋਂ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਤੱਕ ਸਜਾਇਆ ਨਗਰ ਕੀਰਤਨ
NEXT STORY