Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 01, 2025

    12:39:46 AM

  • india is making a bunker buster bomb more dangerous than the us

    ਭਾਰਤ ਬਣਾ ਰਿਹੈ US ਤੋਂ ਵੀ ਖ਼ਤਰਨਾਕ ਬੰਕਰ-ਬਸਟਰ...

  • 2 hours warning of heavy rain and lightning in these areas

    ਅਗਲੇ 2 ਘੰਟੇ ਬੇਹੱਦ ਅਹਿਮ! ਇਨ੍ਹਾਂ ਇਲਾਕਿਆਂ 'ਚ...

  • warning of thunderstorm and heavy rain in punjab

    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ...

  • england announce playing xi for second test against india

    ਇੰਗਲੈਂਡ ਨੇ ਭਾਰਤ ਖਿਲਾਫ ਦੂਜੇ ਟੈਸਟ ਲਈ ਪਲੇਇੰਗ-11...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Hoshiarpur
  • ਜੰਗਲੀ ਜਾਨਵਰਾਂ ਤੇ ਆਵਾਰਾ ਪਸ਼ੂਆਂ ਕਾਰਨ ਕੰਢੀ ਦੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ

HOSHIARPUR News Punjabi(ਹੁਸ਼ਿਆਰਪੁਰ)

ਜੰਗਲੀ ਜਾਨਵਰਾਂ ਤੇ ਆਵਾਰਾ ਪਸ਼ੂਆਂ ਕਾਰਨ ਕੰਢੀ ਦੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ

  • Updated: 26 Mar, 2019 04:44 AM
Hoshiarpur
hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਆਨੰਦ)-ਸਮੇਂ ਦੀਆਂ ਸਰਕਾਰਾਂ ਵੱਲੋਂ ਕੰਢੀ ਇਲਾਕੇ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਲੋਕ ਦਰਦ ਭਰਿਆ ਜੀਵਨ ਜਿਊਣ ਲਈ ਮਜਬੂਰ ਹਨ। ਇਸ ਸਬੰਧੀ ਕੰਢੀ ਇਲਾਕੇ ਦੇ ਪਿੰਡ ਢੋਲਵਾਹਾ ਅਤੇ ਜਨੌਡ਼ੀ ਦੇ ਕੈਪਟਨ ਧਰਮ ਪਾਲ, ਸਾਬਕਾ ਸਰਪੰਚ ਮੰਗਤ ਰਾਮ ਸਿੰਘ, ਸ਼ਨੀ ਦੇਵ ਮੰਦਰ ਕਮੇਟੀ ਢੋਲਵਾਹਾ ਦੇ ਪ੍ਰਧਾਨ ਹਰਪਾਲ ਸਿੰਘ, ਦੁਸਹਿਰਾ ਸੋਸਾਇਟੀ ਢੋਲਵਾਹਾ ਦੇ ਪ੍ਰਧਾਨ ਜੁਗਲ ਕਿਸ਼ੋਰ, ਸੁਭਾਸ਼ ਡਡਵਾਲ ਆਦਿ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੰਗਲੀ ਜਾਨਵਰਾਂ ਅਤੇ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਕੰਢੀ ਇਲਾਕੇ ਦੇ ਲੋਕਾਂ ਦੇ ਜੀਵਨ ’ਚ ਬਹੁਤ ਵੱਡੀ ਸਮੱਸਿਆ ਖਡ਼੍ਹੀ ਹੋ ਗਈ ਹੈ। ਜੰਗਲੀ ਜਾਨਵਰ ਤੇ ਆਵਾਰਾ ਪਸ਼ੂ ਆਏੇ ਦਿਨ ਰਾਹਗੀਰਾਂ ਅਤੇ ਖੇਤਾਂ ’ਚ ਕੰਮ ਕਰਦੇ ਲੋਕਾਂ ’ਤੇ ਅਚਾਨਕ ਹਮਲੇ ਕਰ ਕੇ ਜ਼ਖਮੀ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਕਮਲ ਸਿੰਘ, ਬਖਸ਼ੀਸ਼ ਸਿੰਘ ਅਤੇ ਸ਼ਮਸ਼ੇਰ ਸਿੰਘ ਮੁਹੱਲਾ ਨੌਕਰੀਆਂ, ਜਨੌਡ਼ੀ ਆਪਣੇ ਖੇਤਾਂ ’ਚ ਕੰਮ ਕਰ ਰਹੇ ਸਨ ਤਾਂ ਅਚਾਨਕ ਹੀ ਸੂਅਰਾਂ ਅਤੇ ਸਾਂਬਰ ਵੱਲੋਂ ਜ਼ਖਮੀ ਕੀਤੇ ਜਾਣ ’ਤੇ ਘਰਾਂ ’ਚ ਬੈਠੇ ਦਰਦ ਝੱਲ ਰਹੇ ਹਨ, ਜਦਕਿ ਮਨੋਹਰ ਸਿੰਘ ਤਾਂ ਗੰਭੀਰ ਹਾਲਤ ’ਚ ਹੋਣ ਕਾਰਨ ਲੁਧਿਆਣਾ ਦੇ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਹੈ। ਜੰਗਲੀ ਜੀਵ ਸੁਰੱਖਿਆ ਵਿਭਾਗ ਵੀ ਉਕਤ ਜ਼ਖਮੀਆਂ ਦੀ ਸੁੱਧ ਲੈਣ ਲਈ ਤਿਆਰ ਨਹੀਂ। ਉਨ੍ਹਾਂ ਦੱਸਿਆ ਕਿ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਨਿਯਮਾਂ ਅਨੁਸਾਰ ਜੰਗਲੀ ਜੀਵ ਵੱਲੋਂ ਕਿਸੇ ਵਿਅਕਤੀ ਨੂੰ ਮਾਰ ਦੇਣ ’ਤੇ ਵਿਭਾਗ ਵੱਲੋਂ 1 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ, ਜਦਕਿ ਜੰਗਲੀ ਜੀਵ ਨੂੰ ਮਾਰਨ ’ਤੇ 6 ਸਾਲ ਦੀ ਜੇਲ ਅਤੇ ਜੁਰਮਾਨਾ ਵੱਖ ਅਦਾ ਕਰਨਾ ਪੈਂਦਾ ਹੈ। ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਮਨੁੱਖ ਦੀ ਜ਼ਿੰਦਗੀ ਨਾਲੋਂ ਜੰਗਲੀ ਜੀਵ ਦੀ ਜ਼ਿਆਦਾ ਕੀਮਤ ਪਾਈ ਜਾਂਦੀ ਹੈ। ਦਿਨ ਢਲਣ ਤੋਂ ਬਾਅਦ ਇਲਾਕਾ ਵਾਸੀਆਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਖਤਰੇ ਤੋਂ ਖਾਲੀ ਨਹੀਂ ਹੈ। ਇਥੇ ਹੀ ਬਸ ਨਹੀਂ ਜੰਗਲੀ ਜਾਨਵਰ ਅਤੇ ਆਵਾਰਾ ਪਸ਼ੂਆਂ ਦੇ ਝੁੰਡ ਦਿਨ ਢਲਦਿਆਂ ਹੀ ਖੇਤਾਂ ’ਤੇ ਹੱਲਾ ਬੋਲ ਕੇ ਫਸਲਾਂ ਬਰਬਾਦ ਕਰ ਦਿੰਦੇ ਹਨ, ਜਿਸ ਕਾਰਨ ਖੇਤੀ ਦਾ ਧੰਦਾ ਵੀ ਚੌਪਟ ਹੋ ਚੁੱਕਿਆ ਹੈ। ਇਸ ਸਬੰਧੀ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਅਧਿਕਾਰੀ ਗੁਰਸ਼ਰਨ ਸਿੰਘ ਨਾਲ ਮੋਬਾਇਲ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਫੋਨ ਹੀ ਨਹੀਂ ਚੁੱਕਿਆ।

  • Hoshiarpur

1 ਲੱਖ 59 ਹਜ਼ਾਰ ਐੱਮ. ਐੱਲ. ਸ਼ਰਾਬ ਸਮੇਤ 1 ਕਾਬੂ

NEXT STORY

Stories You May Like

  • wild monkey causes panic
    ਜੰਗਲੀ ਬਾਂਦਰ ਨੇ ਪਾਈ ਦਹਿਸ਼ਤ, 2 ਦਰਜਨ ਦੇ ਕਰੀਬ ਲੋਕਾਂ ਨੂੰ ਕੀਤਾ ਜ਼ਖਮੀ
  • loud blasts rock iran nuclear fordo site trigger earthquakes
    ਈਰਾਨ ਦੇ ਫੋਰਡੇ ਪ੍ਰਮਾਣੂ ਸਥਾਨ 'ਤੇ ਜ਼ੋਰਦਾਰ ਧਮਾਕੇ, ਆਇਆ ਭੂਚਾਲ; ਲੋਕਾਂ 'ਚ ਦਹਿਸ਼ਤ
  • terrible fire breaks out in paint factory
    ਪੇਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਲਾਕੇ ਦੇ ਲੋਕਾਂ 'ਚ ਦਹਿਸ਼ਤ
  • 7 animals of gujjar community die under mysterious circumstances
    ਗੁੱਜਰ ਬਰਾਦਰੀ ਦੇ 7 ਪਸ਼ੂਆਂ ਦੀ ਭੇਤਭਰੀ ਹਾਲਤ ’ਚ ਮੌਤ
  • heatwave orange alert
    ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ
  • celebratons in muslim countrres
    ਇਜ਼ਰਾਈਲ ’ਤੇ ਈਰਾਨ ਦੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ’ਚ ਜਸ਼ਨ ਦਾ ਮਾਹੌਲ
  • 3 brothers from the same family joined the army
    ਖੁਸ਼ੀ ਦਾ ਪਲ, ਇੱਕੋ ਪਰਿਵਾਰ ਦੇ 3 ਭਰਾ ਫੌਜ 'ਚ ਭਰਤੀ, ਇੱਕ ਨਾਇਬ ਸੂਬੇਦਾਰ ਤੇ 2 ਅਗਨੀਵੀਰ, ਪਿੰਡ 'ਚ ਖੁਸ਼ੀ ਦਾ ਮਾਹੌਲ
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਦੁਧਾਰੂ ਪਸ਼ੂਆਂ ਦਾ ਕਰ ਦਿੱਤਾ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
  • commissionerate police jalandhar  farewell to 15 retired police officers
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 15 ਸੇਵਾਮੁਕਤ ਪੁਲਸ ਅਧਿਕਾਰੀਆਂ ਨੂੰ ਨਿੱਘੀ...
  • big revelation in the case of firing at the house of nri brothers
    Punjab: NRI ਭਰਾਵਾਂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ,...
Trending
Ek Nazar
latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਹੁਸ਼ਿਆਰਪੁਰ ਦੀਆਂ ਖਬਰਾਂ
    • a young man who returned from abroad took a scary step
      ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਮਰੇ ਦੇ ਅੰਦਰਲਾ ਹਾਲ ਵੇਖ...
    • one person arrested with narcotics
      ਨਸ਼ੀਲੀਆਂ ਗੋਲ਼ੀਆਂ ਸਣੇ ਇਕ ਵਿਅਕਤੀ ਗ੍ਰਿਫ਼ਤਾਰ
    • property worth rs 13 crore of drug smugglers sealed
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੀ 11 ਕਰੋੜ ਰੁਪਏ ਦੀ ਪ੍ਰਾਪਰਟੀ...
    • heartbreaking accident in jalandhar
      ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • sardar lovepreet singh ghotra becomes an officer in victoria police canada
      ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...
    • mother and son arrested with drug laced pills
      ਨਸ਼ੇ ਵਾਲੀਆਂ ਗੋਲ਼ੀਆਂ ਸਣੇ ਮਾਂ-ਪੁੱਤਰ ਗ੍ਰਿਫ਼ਤਾਰ
    • punjab nia raid
      ਪੰਜਾਬ 'ਚ ਤੜਕਸਾਰ NIA ਦੀ ਰੇਡ!
    • 1 person arrested for consuming drugs
      ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ 1 ਵਿਅਕਤੀ ਗ੍ਰਿਫ਼ਤਾਰ
    • dasuya police launched a caso operation
      ਦਸੂਹਾ ਪੁਲਸ ਨੇ ਬੱਸ ਸਟੈਂਡ, ਦਾਣਾ ਮੰਡੀ ਤੇ ਹੋਰ ਥਾਵਾਂ ’ਤੇ ਚਲਾਇਆ ਕਾਸੋ ਆਪ੍ਰੇਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +