ਹੁਸ਼ਿਆਰਪੁਰ (ਜਸਵਿੰਦਰਜੀਤ)-ਮਾਤਾ ਖੀਵੀ ਜੀ ਸੇਵਾ ਸੋਸਾਇਟੀ ਨੰਦਾਚੌਰ ਅਤੇ ਹੋਰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਤਨਾਮ ਸਿੰਘ ਦੁਬਈ ਦੀ ਅਗਵਾਈ ਹੇਠ ਹੋਲੇ ਮਹੱਲੇ ਸਬੰਧੀ ਕਲਗੀਧਰ ਗੁਰਮਤਿ ਵਿੱਦਿਆਲਾ ਕਾਨਪੁਰ ਖੂਈ ਵਿਖੇ 16ਵਾਂ ਸਾਲਾਨਾ ਪੰਜ ਰੋਜ਼ਾ ਲੰਗਰ ਲਾਇਆ ਗਿਆ ਸੀ। ਇਸ ਲੰਗਰ ਦੀ ਸਮਾਪਤੀ ਤੋਂ ਬਾਅਦ ਸੇਵਾਦਾਰਾਂ ਅਤੇ ਹੋਰ ਦਾਨੀ ਸੱਜਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਤਨਾਮ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ ਹੈਪੀ, ਹਰਭਜਨ ਸਿੰਘ, ਅਵਤਾਰ ਸਿੰਘ, ਗਿਆਨੀ ਹਰਦੀਪ ਸਿੰਘ, ਅਵਤਾਰ ਸਿੰਘ ਵਰਿਆ, ਕੈਪਟਨ ਹਰਭਜਨ ਸਿੰਘ, ਕਰਨੈਲ ਸਿੰਘ, ਪਰਮਿੰਦਰ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਪਿੰਟੂ ਲਾਂਬਡ਼ਾ, ਐਸ਼ਮੀਤ ਸਿੰਘ, ਗੁਰਜੀਤ ਸਿੰਘ ਵਰਿਆ, ਦਲਜੀਤ ਸਿੰਘ, ਹਰਜੋਤ ਸਿੰਘ, ਬਲਜੋਤ ਸਿੰਘ, ਮਾਤਾ ਰਣਜੀਤ ਕੌਰ, ਬਲਵਿੰਦਰ ਕੌਰ, ਤਜਿੰਦਰ ਕੌਰ, ਸੁਖਵੀਰ ਕੌਰ, ਮਨਜੀਤ ਸਿੰਘ, ਹੈਪੀ ਬਾਗਡ਼ੀਆ, ਦਵਿੰਦਰ ਸਿੰਘ, ਅਜਮੇਰ ਸਿੰਘ ਮੁਲਤਾਨੀ, ਮਨਮੋਹਨ ਸਿੰਘ, ਇੰਦਰਜੀਤ ਸਿੰਘ ਮੁਲਤਾਨੀ, ਸੁੱਖਾ ਕੂੰਟਾਂ, ਹਰਦੀਪ ਸਿੰਘ, ਪਵਨ ਹੰਸੀ, ਹਰਤੇਜ ਥਿਆਡ਼ਾ ਤੋਂ ਇਲਾਵਾ ਹੋਰਨਾਂ ਨੂੰ ਸੋਸਾਇਟੀ ਵੱਲੋਂ ਸਨਮਾਨਤ ਕੀਤਾ ਗਿਆ। ਫੋਟੋ
ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਮਨਾਇਆ ਯੁਵਾ ਸ਼ਕਤੀ ਦਿਵਸ
NEXT STORY