Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    8:06:08 PM

  • big change in youtube rules will affect crores of children

    Youtube ਦੇ ਨਿਯਮਾਂ 'ਚ ਵੱਡਾ ਬਦਲਾਅ, ਕਰੋੜਾਂ...

  • ind vs eng captain shubman lashed out at these players

    IND vs ENG : ਕਪਤਾਨ ਸ਼ੁਭਮਨ ਨੇ ਪੰਤ ਸਮੇਤ ਇਨ੍ਹਾਂ...

  • sikh young cricketer s remarkable

    ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ...

  • w w w w w    five wickets in one over

    W,W,W,W,W... ਇਕ ਓਵਰ 'ਚ ਪੰਜ ਵਿਕਟਾਂ ਤੇ ਤਿੰਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Hoshiarpur
  • ਪੀ.ਆਰ.ਟੀ.ਸੀ. ਜਹਾਨਖੇਲਾਂ ’ਚ ਹੋਈ ਬੈਚ ਨੰ. 259 ਦੀ ਪਾਸਿੰਗ ਆਊਟ ਪਰੇਡ

HOSHIARPUR News Punjabi(ਹੁਸ਼ਿਆਰਪੁਰ)

ਪੀ.ਆਰ.ਟੀ.ਸੀ. ਜਹਾਨਖੇਲਾਂ ’ਚ ਹੋਈ ਬੈਚ ਨੰ. 259 ਦੀ ਪਾਸਿੰਗ ਆਊਟ ਪਰੇਡ

  • Updated: 04 Apr, 2019 04:18 AM
Hoshiarpur
hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਸ਼ਵਨੀ)-ਅੱਜ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਚਮਨ ਸਟੇਡੀਅਮ ਵਿਖੇ ਬੇਸਿਕ ਰਿਕਰੂਟਸ ਕੋਰਸ ਬੈਚ ਨੰ. 259 ਐਕਸ-ਸਰਵਿਸਮੈਨ (ਜ਼ਿਲਾ ਕੇਡਰ) ਦੀ ਪਾਸਿੰਗ ਆਊਟ ਪਰੇਡ ਕਰਵਾਈ ਗਈ, ਜਿਸ ਵਿਚ 177 ਰਿਕਰੂਟਸ ਸਿਖਿਆਰਥੀ ਸ਼ਾਮਿਲ ਸਨ। ਡੀ.ਆਈ.ਜੀ. (ਟਰੇਨਿੰਗ, ਪੰਜਾਬ) ਸ਼੍ਰੀ ਪ੍ਰਦੀਪ ਕੁਮਾਰ ਯਾਦਵ ਆਈ.ਪੀ.ਐੱਸ. ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਇਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਮੁੱਖ ਮਹਿਮਾਨ ਡਿਪਟੀ ਇੰਸਪੈਕਟਰ ਜਨਰਲ ਪੁਲਸ ਸ਼੍ਰੀ ਪ੍ਰਦੀਪ ਕੁਮਾਰ ਯਾਦਵ ਨੇ ਪਾਸ ਆਊਟ ਹੋ ਕੇ ਜਾ ਰਹੇ ਸਿਖਿਆਰਥੀਆਂ ਨੂੰ ਲੋਕ ਸੇਵਾ ਦੇ ਸੰਕਲਪ ਹਿੱਤ ਸੁਚੇਤ ਕਰਵਾਇਆ। ਇਸ ਆਦਰਸ਼ ਦਾ ਹਮੇਸ਼ਾ ਪਾਲਣ ਕਰਨ ਦੀ ਤਾਕੀਦ ਕੀਤੀ। ਇਸ ਤੋਂ ਇਲਾਵਾ ਸਮੂਹ ਸਿਖਿਆਰਥੀਆਂ ਨੂੰ ਹਰ ਤਰ੍ਹਾਂ ਦੀ ਚੁਣੌਤੀ ਜਿਵੇਂ ਕਿ ਅੱਤਵਾਦ, ਡਰੱਗ ਮਾਫੀਆ ਅਤੇ ਆਮ ਜੁਰਮ ਆਦਿ ਦਾ ਸਾਹਮਣਾ ਕਰਨ ਲਈ ਪ੍ਰੇਰਨਾ ਦਿੱਤੀ। ਮੁੱਖ ਮਹਿਮਾਨ ਨੇ ਟਰੇਨਿੰਗ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਪੀ.ਆਰ.ਟੀ.ਸੀ. ਜਹਾਨਖੇਲਾਂ ਤੋਂ ਮਿਆਰੀ ਟਰੇਨਿੰਗ ਪ੍ਰਾਪਤ ਕਰ ਕੇ ਇਹ ਟਰੇਨੀ ਫੀਲਡ ਵਿਚ ਪੂਰੀ ਮਿਹਨਤ ਨਾਲ ਡਿਊਟੀ ਕਰਨਗੇ। ਇਸ ਮੌਕੇ ਪੇਸ਼ ਕਾਰਗੁਜ਼ਾਰੀ ਰਿਪੋਰਟ ਵਿਚ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਕਮਾਂਡੈਂਟ ਸ਼੍ਰੀ ਦਰਸ਼ਨ ਸਿੰਘ ਮਾਨ ਨੇ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦਿੱਤੀ ਗਈ ਪੇਸ਼ਾਵਾਰਾਨਾ ਸਿਖਲਾਈ ਦੇ ਹੁਨਰਾਂ ਦਾ ਵੇਰਵਾ ਦਿੱਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਪਾਸ ਆਊਟ ਹੋ ਕੇ ਜਾ ਰਹੇ ਸਾਰੇ ਟਰੇਨੀਜ਼ ਆਪਣੇ ਪਿੱਤਰੀ ਯੂਨਿਟ ਵਿਖੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਦ੍ਰਿਡ਼ਤਾ ਅਤੇ ਕਾਮਯਾਬੀ ਨਾਲ ਨਿਭਾਉਣਗੇ। ਇਸ ਦੌਰਾਨ ਸਿਖਿਆਰਥੀਆਂ ਵੱਲੋਂ ਵੱਖ-ਵੱਖ ਪੇਸ਼ਾਵਾਰਾਨਾ ਅਤੇ ਸੱਭਿਆਚਾਰਕ ਗਤੀਵਿਧੀਆਂ, ਮਲਖੰਭ ਆਦਿ ਸ਼ਾਮਲ ਸਨ, ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਗਿਆ ਅਤੇ ਦਰਸ਼ਕਾਂ ਵੱਲੋਂ ਵੀ ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਕੇਂਦਰ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਪੁਰਸਕਾਰ ਵਿਜੇਤਾਵਾਂ ਨੂੰ ਮੁੱਖ ਮਹਿਮਾਨ ਨੇ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਇਸ ਸਮੇਂ ਕੇਂਦਰ ਦੇ ਡੀ.ਐੱਸ.ਪੀ. ਹਰਜੀਤ ਸਿੰਘ, ਡੀ.ਐੱਸ.ਪੀ. (ਆਊਟਡੋਰ) ਗੁਰਜੀਤ ਪਾਲ ਸਿੰਘ, ਡੀ.ਐੱਸ.ਪੀ. (ਇਨਡੋਰ) ਮਲਕੀਤ ਸਿੰਘ, ਡੀ.ਐੱਸ.ਪੀ. ਦਵਿੰਦਰ ਪ੍ਰਸਾਦ, ਡਿਪਟੀ ਡੀ.ਏ. ਕੰਵਲਪ੍ਰੀਤ ਸਿੰਘ, ਏ.ਡੀ.ਏ. ਅਮਿਤ ਧਵਨ, ਏ.ਡੀ.ਏ. ਦਿਨੇਸ਼ ਕਾਠੀਆ, ਏ.ਡੀ.ਏ. ਸਰਬਰਿੰਦਰਜੀਤ ਸਿੰਘ, ਡਾ. ਸੌਰਵ ਤੇ ਡਾ. ਸੁਮੀਤ ਜੌਲੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

  • Hoshiarpur

ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਦੀ ਹੋਈ ਮੀਟਿੰਗ

NEXT STORY

Stories You May Like

  • ind vs eng  veteran player injured
    IND vs ENG: ਧਾਕੜ ਨੇ ਵਾਰਮ ਅਪ ਮੈਚ 'ਚ ਬਣਾਈਆਂ 259 ਦੌੜਾਂ, ਹੁਣ ਲੱਗੀ ਸੱਟ, ਮੁਸ਼ਕਲ 'ਚ ਟੀਮ ਇੰਡੀਆ
  • many states  schools  out rate
    ਬਿਹਾਰ, ਮੱਧ ਪ੍ਰਦੇਸ਼ ਸਣੇ ਕਈ ਰਾਜਾਂ ਦੇ ਸਕੂਲਾਂ 'ਚ 'ਡਰਾਪ ਆਊਟ' ਦਰ 'ਤੇ ਚਿੰਤਤ ਕੇਂਦਰ ਸਰਕਾਰ
  • forest fire in usa
    ਅਮਰੀਕਾ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਸੈਂਕੜੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ
  • getting india  s lower order out twice was crucial  ben stokes
    ਭਾਰਤ ਦੇ ਹੇਠਲੇ ਕ੍ਰਮ ਨੂੰ ਦੋ ਵਾਰ ਆਊਟ ਕਰਨਾ ਫੈਸਲਾਕੁੰਨ ਸੀ : ਬੇਨ ਸਟੋਕਸ
  • ind vs eng   1st test day 2
    IND vs ENG : 1st Test Day 2 : ਭਾਰਤ ਨੂੰ ਲੱਗਾ ਛੇਵਾਂ ਝਟਕਾ, ਰਿਸ਼ਭ ਪੰਤ ਹੋਇਆ ਆਊਟ
  • case of death of young man due to drug overdose and beating solved
    ਨਸ਼ੇ ਦੀ ਓਵਰਡੋਜ਼ ਤੇ ਕੁੱਟਮਾਰ ਨਾਲ ਹੋਈ ਨੌਜਵਾਨ ਦੀ ਮੌਤ ਦਾ ਮਾਮਲਾ ਸੁਲਝਿਆ, 4 ਗ੍ਰਿਫ਼ਤਾਰ
  • body of unidentified person recovered
    ਅਣਪਛਾਤੇ ਵਿਅਕਤੀ ਦੀ ਲਾਸ਼ ਹੋਈ ਬਰਾਮਦ
  • the weather department  s forecast proved wrong
    ਗਲਤ ਸਾਬਿਤ ਹੋਈ ਮੌਸਮ ਵਿਭਾਗ ਦੀ ਭਵਿੱਖਬਾਣੀ!
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
  • jalandhar raining
    'ਜਲ' ਦੇ ਅੰਦਰ ਡੁੱਬਾ ਜਲੰਧਰ, ਬਾਰਿਸ਼ ਕਾਰਨ ਪਾਣੀ-ਪਾਣੀ ਹੋਈਆਂ ਸੜਕਾਂ
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
Trending
Ek Nazar
persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਹੁਸ਼ਿਆਰਪੁਰ ਦੀਆਂ ਖਬਰਾਂ
    • dasuha  canal  woman  dead body
      ਦਸੂਹਾ ਪੁਲਸ ਨੇ ਉੱਚੀ ਬੱਸੀ ਨਹਿਰ 'ਚੋਂ ਇਕ ਔਰਤ ਦੀ ਲਾਸ਼ ਬਰਾਮਦ ਕੀਤੀ
    • amritpal singh brought back safely to punjab
      ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ, ਕਿਡਨੈਪਰਾਂ ਨੇ ਬਣਾਇਆ ਸੀ ਬੰਧਕ
    • police  dead bodies  dasuha
      ਦਸੂਹਾ ਪੁਲਸ ਵੱਲੋਂ 2 ਲਾਸ਼ਾਂ ਬਰਾਮਦ
    • aap workers celebrate in tanda
      ਲੁਧਿਆਣਾ ਜ਼ਿਮਨੀ ਚੋਣ 'ਚ ਜੇਤੂ ਰਹਿਣ 'ਤੇ ਟਾਂਡਾ 'ਚ 'ਆਪ' ਵਰਕਰਾਂ ਨੇ...
    • the girl who was sent to canada after spending rs 27 lakhs cheated
      Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ...
    • body of a person found near uchi bassi canal
      ਉੱਚੀ ਬੱਸੀ ਨਹਿਰ ਨੇੜੇ ਇਕ ਵਿਅਕਤੀ ਦੀ ਲਾਸ਼ ਬਰਾਮਦ
    • famous market will remain closed for 4 days
      4 ਦਿਨ ਬੰਦ ਰਹੇਗੀ Market!
    • girl cheated after going to canada
      ਕੈਨੇਡਾ ਜਾ ਕੇ ਮੁੱਕਰੀ ਕੁੜੀ, ਪੰਜਾਬ 'ਚ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ, ਮਾਪਿਆ...
    • case of youth shot dead solved
      ਪੰਜਾਬ 'ਚ ਰਿਸ਼ਤੇ ਤਾਰ-ਤਾਰ! ਭੂਆ ਦੇ ਮੁੰਡੇ ਨੇ ਮਾਮੇ ਦੇ ਮੁੰਡੇ ਦਾ ਗੋਲ਼ੀਆਂ ਮਾਰ...
    • 11th international yoga day celebrated in tanda
      ਟਾਂਡਾ ਵਿੱਚ ਮਨਾਇਆ ਗਿਆ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +