ਹੁਸ਼ਿਆਰਪੁਰ (ਸੰਜੀਵ)-ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਐੱਸ.ਐੱਚ.ਓ.ਮੇਹਟੀਆਣਾ ਇੰਸਪੈਕਟਰ ਰਜੀਵ ਕੁਮਾਰ ਨੇ ਇਲਾਕਾ ਵਾਸੀਆਂ ਨੂੰ ਲਾਇਸੈਂਸੀ ਹਥਿਆਰ ਥਾਣੇ ਜਾਂ ਸਬੰਧਤ ਗੰਨ ਹਾਊਸ ਵਿਖੇ ਜਲਦੀ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਇਲਾਕਾ ਵਾਸੀ ਕਾਨੂੰਨੀ ਦੀ ਪਾਲਣਾ ਕਰਦੇ ਹੋਏ ਤੇ ਆਪਸੀ ਏਕਤਾ ਦਾ ਸਬੂਤ ਦਿੰਦੇ ਹੋਏ ਪੁਲਸ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਸਮੇਂ ਐੱਸ.ਐੱਚ.ਓ. ਨੇ ਆਪਣੇ ਮੁਲਾਜ਼ਮਾਂ ਨੂੰ ਵੀ ਡਿਊਟੀ ਸਮੇਂ ਕੋਤਾਹੀ ਨਾ ਵਰਤਣ ਦੀ ਚਿਤਾਵਨੀ ਦਿੱਤੀ।
ਜ਼ਿਲਾ ਭਾਜਪਾ ਐੱਸ. ਸੀ. ਮੋਰਚਾ ਦੀ ਨਵੀਂ ਕਮੇਟੀ ਗਠਿਤ
NEXT STORY