Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    11:18:11 PM

  • chargesheet filed against 7 including rinda

    ਗੁਰਦਾਸਪੁਰ ਥਾਣੇ 'ਤੇ ਗ੍ਰਨੇਡ ਹਮਲੇ ਸਬੰਧੀ ਰਿੰਦਾ...

  • vigilance arrests sub inspector while taking bribe

    8,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ...

  • which girl did bumrah want to run away and marry  big truth revealed

    ਬੁਮਰਾਹ ਕਿਸ ਕੁੜੀ ਨਾਲ ਭੱਜ ਕੇ ਵਿਆਹ ਕਰਵਾਉਣਾ...

  • pak s shocking revelation

    Pak ਦਾ ਹੈਰਾਨ ਕਰਨ ਵਾਲਾ ਖੁਲਾਸਾ! ਚੀਨ ਨੇ ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Hoshiarpur
  • ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਸਬੰਧੀ ਕਰਵਾਇਆ ਜਾਣੂ

HOSHIARPUR News Punjabi(ਹੁਸ਼ਿਆਰਪੁਰ)

ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਸਬੰਧੀ ਕਰਵਾਇਆ ਜਾਣੂ

  • Updated: 07 Apr, 2019 04:41 AM
Hoshiarpur
hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਖੇਤੀਬਾਡ਼ੀ ਵਿਭਾਗ ਹੁਸ਼ਿਆਰਪੁਰ ਵੱਲੋਂ ਆਤਮਾ ਯੋਜਨਾ ਤਹਿਤ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਆਤਮਾ ਖੇਤੀ ਪ੍ਰਦਰਸ਼ਨੀ ਖੇਤੀਬਾਡ਼ੀ ਭਵਨ ਵਿਖੇ ਲਗਾਈ ਗਈ। ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਡਾਇਰੈਕਟਰ ਖੇਤੀਬਾਡ਼ੀ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਨੇ ਸ਼ਿਰਕਤ ਕੀਤੀ। ਕੈਂਪ ਵਿਚ ਖੇਤੀਬਾਡ਼ੀ ਵਿਭਾਗ ਪੰਜਾਬ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਸਬੰਧੀ ਜਾਣੂ ਕਰਵਾਇਆ। ਇਸ ਕੈਂਪ ’ਚ ਵੱਖ-ਵੱਖ ਪਿੰਡਾਂ ਤੋਂ ਦੋ ਹਜ਼ਾਰ ਤੋਂ ਜ਼ਿਆਦਾ ਕਿਸਾਨਾਂ ਨੇ ਭਾਗ ਲਿਆ। ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਾ. ਸੁਤੰਤਰ ਕੁਮਾਰ ਐਰੀ ਨੇ ਕਿਸਾਨਾਂ ਨੂੰ ਆਪਣੀ ਆਮਦਨ ਵਿਚ ਵਾਧਾ ਕਰਨ ਲਈ ਆਤਮਾ ਯੋਜਨਾ ਤਹਿਤ ਸਿਖਲਾਈ ਲੈਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਦੇ ਸਮੇਂ ਕਣਕ ਦੀ ਕਟਾਈ ਨਾ ਕਰਨ ਅਤੇ ਸੁੱਕੀ ਅਤੇ ਸਾਫ ਕਣਕ ਹੀ ਮੰਡੀਆਂ ਵਿਚ ਲਿਆਉਣ। ਇਸ ਤੋਂ ਪਹਿਲਾਂ ਡਾ. ਏਰੀ ਨੇ ਵੱਖ-ਵੱਖ ਸੈੱਲਫ ਹੈੱਲਪ ਗਰੁੱਪਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵੀ ਦੇਖੀਆਂ। ਖੇਤੀਬਾਡ਼ੀ ਵਿਭਾਗ ਦੇ ਸੰਯੁਕਤ ਡਾਇਰੈਕਟਰ (ਘਣੀ ਖੇਤੀ) ਡਾ. ਬਲਜਿੰਦਰ ਸਿੰਘ ਬਰਾਡ਼ ਨੇ ਕਿਹਾ ਕਿ ਖੇਤੀਬਾਡ਼ੀ ਇਨਪੁਟ ਦੀ ਕੁਆਲਟੀ ਕਿਸਾਨਾਂ ਤੱਕ ਪਹੁੰਚਾਉਣ ਲਈ ਇਨ੍ਹਾਂ ਇਟਪੁਟਸ ਦੇ ਸਮੇਂ-ਸਮੇਂ ’ਤੇ ਵਿਭਾਗ ਵੱਲੋਂ ਸੈਂਪਲ ਭਰੇ ਜਾਣਗੇ। ਕੈਂਪ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾਡ਼ੀ ਅਫ਼ਸਰ ਡਾ. ਵਿਨੈ ਕੁਮਾਰ ਨੇ ਖੇਤੀਬਾਡ਼ੀ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਦੇ ਯੋਗ ਪ੍ਰਬੰਧਨ ਕਰਨ ਵਿੱਚ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਖੇਤੀ ਮਸ਼ੀਨਾਂ ਦਾ ਪੂਰਾ ਲਾਭ ਉਠਾਉਣ ਅਤੇ ਕਿਸਾਨ ਭੌਂ ਪਰਖ ਦੇ ਆਧਾਰ ’ਤੇ ਪ੍ਰਾਪਤ ਕੀਤੇ ਭੌਂ-ਸਿਹਤ ਕਾਰਡ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ। ਅੰਤ ਵਿਚ ਖੇਤੀਬਾਡ਼ੀ ਅਫ਼ਸਰ ਭੂੰਗਾ ਸ਼੍ਰੀ ਸਰਵਿੰਦਰ ਸਿੰਘ ਨੇ ਆਏ ਹੋਏ ਕਿਸਾਨਾਂ ਅਤੇ ਮਹਿਮਾਨਾਂ ਦਾ ਕੈਂਪ ਵਿਚ ਆਉਣ ’ਤੇ ਧੰਨਵਾਦ ਕੀਤਾ। ਇਸ ਮੌਕੇ ’ਤੇ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਤੋਂ ਆਏ ਕਿਸਾਨ ਵੀ ਹਾਜ਼ਰ ਸਨ।

  • Hoshiarpur

ਕਾਂਗਰਸ ਵੱਲੋਂ ਚੋਣ ਐਲਾਨ ਪੱਤਰ 'ਚ ਦੇਸ਼ ਦੀ ਜਨਤਾ ਨਾਲ ਵੱਡਾ ਧੋਖਾ : ਖੰਨਾ

NEXT STORY

Stories You May Like

  • ceremony was held at gurlago of shri guru ravidass maharaj
    ਗੁਰਲਾਗੋ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੋਤੀ ਜੋਤ ਸਬੰਧੀ ਹੋਇਆ ਸਮਾਗਮ
  • us warns iran
    ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ
  • iranian parliament takes big decision  approves bill to suspend
    ਈਰਾਨੀ ਸੰਸਦ ਦਾ ਵੱਡਾ ਫ਼ੈਸਲਾ, IAEA ਨਾਲ ਸਹਿਯੋਗ ਨੂੰ ਮੁਅੱਤਲ ਕਰਨ ਸਬੰਧੀ ਬਿੱਲ ਨੂੰ ਮਨਜ਼ੂਰੀ
  • preparing to kneel before america in agricultural trade
    ਖੇਤੀ ਵਪਾਰ ’ਚ ਅਮਰੀਕਾ ਦੇ ਸਾਹਮਣੇ ਗੋਡੇ ਟੇਕਣ ਦੀ ਤਿਆਰੀ
  • shiromani gurdwara parbandhak committee organizes gurmat samagam
    ਸ਼੍ਰੋਮਣੀ ਕਮੇਟੀ ਵੱਲੋਂ ਮਾਊਂਟ ਆਬੂ 'ਚ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
  • land dispute  firing  police
    ਜ਼ਮੀਨ ਵਿਵਾਦ ਸਬੰਧੀ ਕੀਤੀ ਹਵਾਈ ਫਾਇਰਿੰਗ
  • sonia gandhi  s health deteriorates  admitted to ganga ram hospital
    ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
  • wife murdered her husband with her lover
    ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਹੁਸ਼ਿਆਰਪੁਰ ਦੀਆਂ ਖਬਰਾਂ
    • 1 person arrested for consuming drugs
      ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ 1 ਵਿਅਕਤੀ ਗ੍ਰਿਫ਼ਤਾਰ
    • dasuya police launched a caso operation
      ਦਸੂਹਾ ਪੁਲਸ ਨੇ ਬੱਸ ਸਟੈਂਡ, ਦਾਣਾ ਮੰਡੀ ਤੇ ਹੋਰ ਥਾਵਾਂ ’ਤੇ ਚਲਾਇਆ ਕਾਸੋ ਆਪ੍ਰੇਸ਼ਨ
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • punjabis in iran
      ਈਰਾਨ ਤੋਂ ਪਰਤੇ ਪੰਜਾਬੀਆਂ ਨੇ ਸੁਣਾਈ ਹੱਡਬੀਤੀ, ਹੋਏ ਅਨੇਕਾਂ ਤਸ਼ੱਦਦ
    • tanda youth firing
      ਟਾਂਡਾ 'ਚ ਸਨਸਨੀਖੇਜ਼ ਘਟਨਾ, ਗੋਲ਼ੀ ਦੀ ਆਵਾਜ਼ ਸੁਣ ਕੰਬਿਆ ਇਲਾਕਾ, ਜਦੋਂ ਜਾ ਕੇ...
    • dasuha  canal  woman  dead body
      ਦਸੂਹਾ ਪੁਲਸ ਨੇ ਉੱਚੀ ਬੱਸੀ ਨਹਿਰ 'ਚੋਂ ਇਕ ਔਰਤ ਦੀ ਲਾਸ਼ ਬਰਾਮਦ ਕੀਤੀ
    • amritpal singh brought back safely to punjab
      ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ, ਕਿਡਨੈਪਰਾਂ ਨੇ ਬਣਾਇਆ ਸੀ ਬੰਧਕ
    • police  dead bodies  dasuha
      ਦਸੂਹਾ ਪੁਲਸ ਵੱਲੋਂ 2 ਲਾਸ਼ਾਂ ਬਰਾਮਦ
    • aap workers celebrate in tanda
      ਲੁਧਿਆਣਾ ਜ਼ਿਮਨੀ ਚੋਣ 'ਚ ਜੇਤੂ ਰਹਿਣ 'ਤੇ ਟਾਂਡਾ 'ਚ 'ਆਪ' ਵਰਕਰਾਂ ਨੇ...
    • the girl who was sent to canada after spending rs 27 lakhs cheated
      Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +