Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    2:25:34 AM

  • this star player of team india got a government job

    ਟੀਮ ਇੰਡੀਆ ਦੇ ਇਸ ਸਟਾਰ ਖਿਡਾਰੀ ਨੂੰ ਮਿਲੀ ਸਰਕਾਰੀ...

  • donald trump met with zelensky  said     i will talk to putin

    ਡੋਨਾਲਡ ਟਰੰਪ ਨੇ ਜ਼ੇਲੇਂਸਕੀ ਨਾਲ ਕੀਤੀ ਮੁਲਾਕਾਤ,...

  • bcci stands against the league of 34 thousand crores

    34 ਹਜ਼ਾਰ ਕਰੋੜ ਦੀ ਲੀਗ ਖਿਲਾਫ ਖੜ੍ਹੀ ਹੋਈ BCCI,...

  • bus operators announce strike

    ਬੱਸ ਆਪ੍ਰੇਟਰਾਂ ਨੇ ਹੜਤਾਲ ਦਾ ਕੀਤਾ ਐਲਾਨ, ਸਕੂਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Hoshiarpur
  • ਪਿੰਡ ਤਾਜਪੁਰ ਕਲਾਂ ਵਿਖੇ ਵੋਟਰ ਜਾਗਰੂਕਤਾ ਜਾਗੋ ਕੱਢੀ

HOSHIARPUR News Punjabi(ਹੁਸ਼ਿਆਰਪੁਰ)

ਪਿੰਡ ਤਾਜਪੁਰ ਕਲਾਂ ਵਿਖੇ ਵੋਟਰ ਜਾਗਰੂਕਤਾ ਜਾਗੋ ਕੱਢੀ

  • Updated: 08 Apr, 2019 04:21 AM
Hoshiarpur
hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਭਟੋਆ)-ਡੀ. ਡੀ. ਪੀ. ਓ.-ਕਮ-ਈ. ਆਰ. ਓ. ਸਰਬਜੀਤ ਸਿੰਘ ਬੈਂਸ ਦੀ ਅਗਵਾਈ ’ਚ ਚਲਾਏ ਜਾ ਰਹੇ ਵੋਟਰ ਜਾਗਰੂਕਤਾ ਅਭਿਆਨ ਤਹਿਤ ਬਲਾਕ ਭੁੂੰਗਾ ਦੇ ਪਿੰਡ ਤਾਜਪੁਰ ਕਲਾਂ ਵਿਖੇ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦੀ ਸਹੀ ਵਰਤੋਂ ਕਰਨ ਦਾ ਸੁਨੇਹਾ ਦਿੰਦੀ ਵੋਟਰ ਜਾਗਰੂਕਤਾ ਜਾਗੋ ਕੱਢੀ ਗਈ। ਪਿੰਡ ਤਾਜਪੁਰ ਕਲਾਂ ਦੀਆਂ ਸੁਆਣੀਆਂ ਤੇ ਆਂਗਣਵਾਡ਼ੀ ਵਰਕਰ ਕਮਲਜੀਤ ਕੌਰ ਦੇ ਪ੍ਰਬੰਧਾਂ ਹੇਠ ਕੱਢੀ ਜਾਗੋ ਦੌਰਾਨ ਬੀ. ਡੀ. ਪੀ. ਓ. ਭੂੰਗਾ ਸੁਖਵੀਰ ਕੌਰ ਏ. ਆਰ. ਓ. 1 ਹਲਕਾ ਸ਼ਾਮ ਚੌਰਾਸੀ ਤੇ ਬੀ. ਡੀ. ਪੀ. ਓ. ਹੁਸ਼ਿਆਰਪੁਰ 1 ਮਹੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਹਲਕਾ ਸ਼ਾਮ ਚੌਰਾਸੀ ਦੀ ਡੀ. ਡੀ. ਪੀ. ਓ. ਟੀਮ ਦੇ ਪ੍ਰਦੀਪ ðਕੁਮਾਰ, ਮਾਸਟਰ ਟਰੇਨਰ ਵਰਿੰਦਰ ਸਿੰਘ, ਜੋਗਿੰਦਰ ਸਿੰਘ, ਲਵ ਕੁਮਾਰ ਵੀ ਮੌਜੂਦ ਸਨ। ਸੰਬੋਧਨ ਕਰਦਿਆਂ ਬੀ. ਡੀ. ਪੀ. ਓ. ਸੁਖਵੀਰ ਕੌਰ ਨੇ ਕਿਹਾ ਕਿ ਭਾਰਤ ਦੁਨੀਆ ਦਾ ਵੱਡਾ ਲੋਕਤੰਤਰਿਕ ਦੇਸ਼ ਹੋਣ ਕਰ ਕੇ ਇਥੇ ਹਰੇਕ ਨਾਗਰਿਕ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨਾ ਬਹੁਤ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਨਾਗਰਿਕ ਨੂੰ ਆਪਣੇ ਦੇਸ਼ ਦੀਆਂ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਣਾਈ ਰੱਖਣ ਲਈ ਸੁਤੰਤਰ, ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਬਿਨਾਂ ਕਿਸੇ ਡਰ, ਲਾਲਚ, ਭਾਸ਼ਾ ਅਤੇ ਧਰਮ-ਜਾਤੀ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਲੋਕਤੰਤਰਿਕ ਪ੍ਰਣਾਲੀ ਸਥਾਪਤ ਕਰਨ ਲਈ ਹਰ ਵਰਗ ਨਾਲ ਸਬੰਧਤ ਨਾਗਰਿਕ ਵੋਟ ਪ੍ਰਕਿਰਿਆ ਦਾ ਹਿੱਸਾ ਜ਼ਰੂਰ ਬਣੇ। ਇਸ ਮੌਕੇ ਸਰਪੰਚ ਰਾਜ ਰਾਣੀ, ਗੁਰਮੀਤ ਕੌਰ, ਪਰਮਿੰਦਰ ਕੌਰ, ਸਾਬਕਾ ਸੂਬੇਦਾਰ ਸੇਵਾ ਸਿੰਘ, ਸ਼ਿਵ ਕੁਮਾਰ, ਸਤੀਸ਼ ਕੁਮਾਰ, ਦਿਨੇਸ਼ ਕੁਮਾਰ, ਗਗਨਦੀਪ, ਕੁਲਵਿੰਦਰ ਕੌਰ, ਤੀਰਥ ਕੌਰ, ਨਿਰਵੈਰ ਸਿੰਘ, ਸੰਤੋਖ ਕੌਰ, ਕਮਲਜੀਤ ਕੌਰ, ਦਰਸ਼ਨਾ ਦੇਵੀ, ਕਮਲੇਸ਼ ਕੌਰ, ਸ਼ਰਨਜੀਤ ਕੌਰ, ਗੁਰਮੀਤ ਕੌਰ, ਬਲਵਿੰਦਰ ਕੌਰ, ਸੁਰਿੰਦਰਪਾਲ ਸਿੰਘ, ਪ੍ਰਦੀਪ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਹਰਜਿੰਦਰ ਕੌਰ, ਰਣਜੀਤ ਕੌਰ, ਸੀਮਾ, ਜਸਵਿੰਦਰ ਕੌਰ, ਨੀਲਮ ਰਾਣੀ, ਸਤਨਾਮ ਕੌਰ, ਅਮਰਜੀਤ ਸਿੰਘ ਸ਼ਾਮਲ ਹੋਏ।

  • Hoshiarpur

ਸ੍ਰੀ ਗੁਰੂ ਰਵਿਦਾਸ ਕਲੱਬ ਧਾਰੀਵਾਲ ਸਨਮਾਨਤ

NEXT STORY

Stories You May Like

  • bhagwant mann statement
    ਲੋਕਾਂ ਦੇ ਸੁੱਖ-ਦੁੱਖ ’ਚ ਸ਼ਾਮਲ ਨਾ ਹੋਣ ਵਾਲੇ ਆਗੂਆਂ ਨੂੰ ਵੋਟਰ ਨਕਾਰ ਦੇਣ : ਭਗਵੰਤ ਮਾਨ
  • batala tehsil  unauthorized colony
    ਬਟਾਲਾ ਤਹਿਸੀਲ ਵਿਖੇ ਪਿੰਡ ਮਠੋਲਾ 'ਚ ਬਣੀ ਅਣ-ਅਧਿਕਾਰਤ ਕਲੋਨੀ 'ਤੇ ਚੱਲਿਆ ਪੀਲਾ ਪੰਜਾ
  • two youths died due to drowning in brahmoti village near nangal
    ਨੰਗਲ ਦੇ ਨਜ਼ਦੀਕੀ ਪਿੰਡ ਬ੍ਰਹਮੋਤੀ ਵਿਖੇ ਦੋ ਨੌਜਵਾਨਾਂ ਦੀ ਡੁੱਬਣ ਕਾਰਨ ਹੋਈ ਮੌਤ
  • moga police  smuggler  property
    ਮੋਗਾ ਪੁਲਸ ਨੇ ਬੱਧਨੀ ਕਲਾਂ ਦੇ ਨਸ਼ਾ ਸਮੱਗਲਰ ਦੀ ਜ਼ਾਇਦਾਦ ਕੀਤੀ ਫਰੀਜ਼
  • people killed in clashes
    ਪਿੰਡ 'ਚ ਝੜਪਾਂ, 17 ਮੌਤਾਂ
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
  • young man from village mere jatta became a lieutenant in the indian army
    ਹੁਸ਼ਿਆਰਪੁਰ ਦੇ ਪਿੰਡ ਮੈਰੇ ਜੱਟਾ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ
  • trump lashes out at   one of the dumbest   people he hired
    ਟਰੰਪ ਨੇ ਫੈਡਰਲ ਰਿਜ਼ਰਵ 'ਤੇ ਕੱਢੀ ਭੜਾਸ਼, Jerome Powell ਨੂੰ ਦੱਸਿਆ 'Dumbest Person'
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5...
  • big revelation in the case of firing at nri  s house in jalandhar
    ਜਲੰਧਰ 'ਚ  NRI ਦੇ ਘਰ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਾਕਿ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • raman arora revelations
    MLA ਰਮਨ ਅਰੋੜਾ ਦਾ 'ਮਾਇਆ-ਜਾਲ'! ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਪਰਤਾਂ
  • weather changes in punjab
    ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
  • there will no longer be a firecracker market in burlton park
    ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ...
Trending
Ek Nazar
minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • us embassy issues advisory for its citizens
      ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • qatar s statement on iran s attack came to light no damage was caused
      ਈਰਾਨ ਦੇ ਹਮਲੇ 'ਤੇ ਕਤਰ ਦਾ ਬਿਆਨ ਆਇਆ ਸਾਹਮਣੇ, ਏਅਰਬੇਸ 'ਤੇ ਹਮਲੇ 'ਚ ਕੋਈ...
    • uae and bahrain airspace temporarily closed after iran attacks
      ਈਰਾਨ ਹਮਲਿਆਂ ਤੋਂ ਬਾਅਦ UAE ਤੇ ਬਹਿਰੀਨ ਦਾ ਏਅਰਸਪੇਸ ਅਸਥਾਈ ਤੌਰ 'ਤੇ ਬੰਦ
    • america received a strong warning
      'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ ਕਰੇਗੀ', ਅਮਰੀਕਾ ਨੂੰ ਮਿਲੀ...
    • indian embassy in qatar issues advisory on iranian attacks
      ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ,...
    • air france klm cancels flights to dubai and riyadh
      ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ ਦੁਬਈ ਤੇ ਰਿਯਾਦ ਲਈ ਉਡਾਣਾਂ...
    • fourth day s play ends india set a target of 371 runs england scored 21 runs
      ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ...
    • 2 india qatar flights cancelled after iran missile attack
      ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ...
    • india economy may suffer a setback if gulf of hormuz is closed
      ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
    • pant scored 2 centuries in a single match record books
      ਪੰਤ ਨੇ ਇਕ ਹੀ ਮੈਚ 'ਚ ਜੜੇ 2 ਸੈਂਕੜੇ, ਰਿਕਾਰਡ ਬੁੱਕ 'ਚ ਦਰਜ ਕੀਤਾ ਆਪਣਾ ਨਾਂ
    • ਹੁਸ਼ਿਆਰਪੁਰ ਦੀਆਂ ਖਬਰਾਂ
    • aap workers celebrate in tanda
      ਲੁਧਿਆਣਾ ਜ਼ਿਮਨੀ ਚੋਣ 'ਚ ਜੇਤੂ ਰਹਿਣ 'ਤੇ ਟਾਂਡਾ 'ਚ 'ਆਪ' ਵਰਕਰਾਂ ਨੇ...
    • the girl who was sent to canada after spending rs 27 lakhs cheated
      Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ...
    • body of a person found near uchi bassi canal
      ਉੱਚੀ ਬੱਸੀ ਨਹਿਰ ਨੇੜੇ ਇਕ ਵਿਅਕਤੀ ਦੀ ਲਾਸ਼ ਬਰਾਮਦ
    • famous market will remain closed for 4 days
      4 ਦਿਨ ਬੰਦ ਰਹੇਗੀ Market!
    • girl cheated after going to canada
      ਕੈਨੇਡਾ ਜਾ ਕੇ ਮੁੱਕਰੀ ਕੁੜੀ, ਪੰਜਾਬ 'ਚ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ, ਮਾਪਿਆ...
    • case of youth shot dead solved
      ਪੰਜਾਬ 'ਚ ਰਿਸ਼ਤੇ ਤਾਰ-ਤਾਰ! ਭੂਆ ਦੇ ਮੁੰਡੇ ਨੇ ਮਾਮੇ ਦੇ ਮੁੰਡੇ ਦਾ ਗੋਲ਼ੀਆਂ ਮਾਰ...
    • 11th international yoga day celebrated in tanda
      ਟਾਂਡਾ ਵਿੱਚ ਮਨਾਇਆ ਗਿਆ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ
    • young man who went to bathe in the canal died due to drowning
      ਗਰਮੀ ਤੋਂ ਰਾਹਤ ਪਾਉਣ ਲਈ ਦੋਸਤਾਂ ਨਾਲ ਨਹਿਰ 'ਚ ਨਹਾਉਣ ਗਏ ਨੌਜਵਾਨ ਨਾਲ ਵਾਪਰੀ...
    • drug addict arrested for drugging
      ਦਸੂਹਾ ਪੁਲਸ ਨੇ ਇਕ ਨਸ਼ੇੜੀ ਨੂੰ ਨਸ਼ਾ ਕਰਦੇ ਕੀਤਾ ਗ੍ਰਿਫ਼ਤਾਰ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +