Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    4:21:06 PM

  • former chief minister charanjit channi called a meeting

    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ...

  • political turmoil in punjab congress

    ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼...

  • big news regarding da and arrears of 8 lakh employees of punjab

    ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦੇ 121 ਨਵੇਂ ਮਾਮਲੇ ਸਾਹਮਣੇ ਆਏ, 8 ਦੀ ਮੌਤ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦੇ 121 ਨਵੇਂ ਮਾਮਲੇ ਸਾਹਮਣੇ ਆਏ, 8 ਦੀ ਮੌਤ

  • Updated: 24 Sep, 2020 02:47 AM
Hoshiarpur
hoshiarpur 121 new cases of corona
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ, (ਘੁੰਮਣ)- ਸਿਹਤ ਵਿਭਾਗ ਨੂੰ ਅੱਜ 1187 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ 121 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 4013 ਹੋ ਗਈ ਹੈ। ਇਨ੍ਹਾਂ ’ਚ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ 40 ਮਰੀਜ਼ ਹਨ। ਜਦਕਿ 81 ਕੇਸ ਦੂਜੀਆਂ ਸਿਹਤ ਸੰਸਥਾਵਾਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 8 ਮੌਤਾਂ ਹੋਈਆਂ ਹਨ, ਜਿਨ੍ਹਾਂ ’ਚ 70 ਸਾਲਾ ਔਰਤ ਵਾਸੀ ਭੋਲ ਕਲੋਤਾਂ, ਜੋ ਕਿ ਮਾਨ ਮੈਡੀਸਿਟੀ ਜਲੰਧਰ ’ਚ ਦਾਖ਼ਲ ਸੀ, 79 ਸਾਲਾ ਵਿਅਕਤੀ ਵਾਸੀ ਸੁਤਹਿਰੀ ਰੋਡ ਹੁਸ਼ਿਆਰਪੁਰ, ਜੋ ਕਿ ਜ਼ਿਲਾ ਹਸਪਤਾਲ, ਹੁਸ਼ਿਆਰਪੁਰ ’ਚ ਜ਼ੇਰੇ ਇਲਾਜ ਸੀ, 68 ਸਾਲਾ ਵਿਅਕਤੀ ਵਾਸੀ ਲਾਲੋਵਾਲ ਭੂੰਗਾ, ਜੋ ਕਿ ਡੀ. ਐੱਮ. ਸੀ. ਲੁਧਿਆਣਾ ਦਾਖਲ ਸੀ, 72 ਸਾਲਾ ਵਿਅਕਤੀ ਵਾਸੀ ਚੱਕ ਲਾਦੀਆਂ ਮੰਡ ਭੰਡੇਰ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ, 50 ਸਾਲਾ ਵਿਅਕਤੀ ਵਾਸੀ ਪਿੰਡ ਮਾਣਕ ਮੰਡ ਭੰਡੇਰ, ਜੋ ਕਿ ਕੈਪੀਟਲ ਹਸਪਤਾਲ ਜਲੰਧਰ ’ਚ ਦਾਖਲ ਸੀ, 51 ਸਾਲਾ ਔਰਤ ਵਾਸੀ ਦਸ਼ਮੇਸ਼ ਨਗਰ ਟਾਂਡਾ, ਜੋ ਕਿ ਐੱਸ. ਜੀ. ਐੱਲ. ਜਲੰਧਰ ’ਚ ਜ਼ੇਰੇ ਇਲਾਜ ਸੀ, 55 ਸਾਲਾ ਵਿਅਕਤੀ ਵਾਸੀ ਨਰੰਗਪੁਰ ਕਮਾਹੀ ਦੇਵੀ, ਜੋ ਕਿ ਮੈਡੀਕਲ ਕਾਲਜ ਅੰਮ੍ਰਿਤਸਰ ’ਚ ਦਾਖ਼ਲ ਸੀ ਅਤੇ 44 ਸਾਲਾ ਔਰਤ ਵਾਸੀ ਪਿੰਡ ਸੀਕਰੀ ਭੂੰਗਾ, ਜੋ ਕਿ ਕੈਪੀਟਲ ਹਸਪਤਾਲ ਜਲੰਧਰ ’ਚ ਜ਼ੇਰੇ ਇਲਾਜ ਸੀ, ਦੀ ਮੌਤ ਹੋ ਗਈ। ਇਹ ਸਾਰੇ ਮਰੀਜ਼ ਕੋਰੋਨਾ ਪਾਜ਼ੇਟਿਵ ਸਨ। ਜ਼ਿਲੇ ’ਚ ਹੁਣ ਤੱਕ ਮੌਤਾਂ ਦੀ ਗਿਣਤੀ 129 ਹੋ ਗਈ ਹੈ।

ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1926 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ, ਜਿਸ ਨਾਲ ਜ਼ਿਲੇ ਵਿਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 92,865 ਹੋ ਗਈ ਹੈ। ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 87,056 ਸੈਂਪਲ ਨੈਗੇਟਿਵ, ਜਦਕਿ 2176 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 121 ਸੈਂਪਲ ਇਨਵੈਲਿਡ ਹਨ। ਐਕਟਿਵ ਕੇਸਾਂ ਦੀ ਗਿਣਤੀ 814 ਹੈ ਤੇ 3070 ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁਕੇ ਹਨ।

ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸਾਨੂੰ ਅਾਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ ’ਤੇ ਇਸ ਨੂੰ ਕੰਟਰੋਲ ਕੀਤਾ ਜਾ ਸਕੇ।

  • Hoshiarpur
  • patients
  • ਹੁਸ਼ਿਆਰਪੁਰ
  • ਮੌਤ

ਗੁਰਦਾਸਪੁਰ ਜ਼ਿਲ੍ਹੇ 'ਚ ਬੁੱਧਵਾਰ ਨੂੰ 150 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • indian money deposited in swiss banks fell by 8 percent in 2025
    ਸਵਿਸ ਬੈਂਕਾਂ ’ਚ ਜਮ੍ਹਾ ਭਾਰਤੀ ਪੈਸਾ 2025 ’ਚ 8 ਫੀਸਦੀ ਡਿੱਗ ਕੇ 36,793 ਕਰੋੜ ਰੁਪਏ ’ਤੇ ਪਹੁੰਚਿਆ : ਐੱਸ. ਐੱਨ. ਬੀ.
  • education  changes college classes 8 pm
    ਸਿੱਖਿਆ ਪ੍ਰਣਾਲੀ 'ਚ ਵੱਡਾ ਬਦਲਾਅ: ਕਾਲਜਾਂ 'ਚ ਰਾਤ 8 ਵਜੇ ਤੱਕ ਚੱਲਣਗੀਆਂ ਕਲਾਸਾਂ, CM ਸਮਰਾਟ ਦਾ ਸੁਝਾਅ
  • son axe father head  throat 8 times
    UP 'ਚ ਵੱਡੀ ਵਾਰਦਾਤ: ਕਲਯੁੱਗੀ ਪੁੱਤਰ ਨੇ ਕੁਹਾੜੀ ਨਾਲ ਵੱਢ 'ਤਾ ਪਿਓ, ਸਿਰ ਤੇ ਗਲੇ 'ਤੇ 8 ਵਾਰ...
  • massive explosion in hyderabad
    ਹੈਦਰਾਬਾਦ 'ਚ ਜ਼ਬਰਦਸਤ ਧਮਾਕਾ: ਕੋਲਕਾਤਾ ਤੋਂ ਆਏ ਸ਼ਖਸ ਦੀ ਮੌਤ, ਸਰੀਰ ਦੇ ਉੱਡੇ ਚੀਥੜੇ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • car collision  death in accident  death of young man
    ਕਾਰ ਦੀ ਟੱਕਰ ਕਾਰਨ ਹੋਈ ਮੌਤ ਦੇ ਮਾਮਲੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ
  • 8 mobile phones recovered from central jail
    ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ ਫੋਨ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
  • cough syrup becomes new poison in punjab
    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • snatching in khanna
      ਸ਼ਾਪਿੰਗ ਕਰਨ ਆਈ ਔਰਤ ਨਾਲ ਹੋਈ ਲੁੱਟ! ਗਲੇ 'ਚੋਂ ਸੋਨੇ ਦੀ ਚੇਨ ਲਾਹ ਕੇ ਲੈ ਗਏ...
    • gurdaspur fear of disaster in the rains
      ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ ਦਾ ਖ਼ਤਰਾ !
    • protest at kharar civil hospital against smo transfer
      SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ...
    • high court decision
      ਵਸੀਅਤ 'ਚ 4 ਸਾਲਾ ਬੱਚੇ ਦੇ ਨਾਂ ਕੀਤੀ ਜਾਇਦਾਦ 'ਤੇ ਰੇੜਕਾ, ਹਾਈ ਕੋਰਟ ਨੇ...
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ...
    • national highway accident
      ਨੈਸ਼ਨਲ ਹਾਈਵੇਅ 'ਤੇ ਟੋਏ 'ਚ ਡਿੱਗੀ ਕਾਰ, ਵਾਲ-ਵਾਲ ਬਚਿਆ ਪਰਿਵਾਰ
    • 6 year old girl raped in punjab
      ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...
    • important news for applicants applying for driving license
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • behbal kalan  bargari case  sit investigation
      ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ
    • fir on scam
      ਯੂਰੀਆ ਘਪਲਾ ਮਾਮਲੇ 'ਚ ਕਈ ਅਫ਼ਸਰਾਂ ਤੇ ਕੰਪਨੀ ਮਾਲਕਾਂ ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +