Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:50:58 AM

  • nana patekar  passes away

    Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ...

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਹੁਸ਼ਿਆਰਪੁਰ ਜਬਰ ਜ਼ਿਨਾਹ ਮਾਮਲੇ 'ਤੇ ਕਤਲ ਕੇਸ 'ਚ ਚਲਾਨ ਇਸੇ ਹਫਤੇ ਪੇਸ਼ ਹੋਵੇਗਾ : ਕੈਪਟਨ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਜਬਰ ਜ਼ਿਨਾਹ ਮਾਮਲੇ 'ਤੇ ਕਤਲ ਕੇਸ 'ਚ ਚਲਾਨ ਇਸੇ ਹਫਤੇ ਪੇਸ਼ ਹੋਵੇਗਾ : ਕੈਪਟਨ

  • Updated: 25 Oct, 2020 08:24 PM
Patiala
hoshiarpur captan amarinder singh central government
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਹਾਥਰਸ ਮਾਮਲੇ 'ਚ ਉਤਰ ਪ੍ਰਦੇਸ਼ ਸਰਕਾਰ ਦੀ ਢਿੱਲੀ ਕਾਰਵਾਈ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਹੁਸ਼ਿਆਰਪੁਰ ਜਬਰ ਜਨਾਹ ਤੇ ਕਤਲ ਮਾਮਲੇ 'ਚ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਚਲਾਨ ਇਸੇ ਹਫਤੇ ਅਦਾਲਤ 'ਚ ਪੇਸ਼ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਇਸ ਮਾਮਲੇ 'ਚ ਫੌਰੀ ਤੌਰ 'ਤੇ ਕਾਰਵਾਈ ਕਰਦੇ ਹੋਏ ਬਿਨ੍ਹਾਂ ਦੇਰੀ ਕੀਤੀਆਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਦੋਂ ਕਿ ਹਾਥਰਸ ਮਾਮਲੇ 'ਚ ਅਜਿਹਾ ਨਹੀਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਹੋ ਕਾਰਨ ਹੈ ਕਿ ਰਾਹੁਲ ਗਾਂਧੀ ਨੂੰ ਪੀੜਤ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਾਥਰਸ ਜਾਣਾ ਪਿਆ ਅਤੇ ਹੁਸ਼ਿਆਰਪੁਰ ਜਾਣ ਦੀ ਲੋੜ ਨਹੀਂ ਪਈ।

ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਚੋਣਵੇਂ ਤੌਰ 'ਤੇ ਗੁੱਸੇ ਦਾ ਇਜਹਾਰ ਕਰਨ ਸਬੰਧੀ ਕੀਤੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਜਾਂ ਪੁਲਸ ਹੁਸ਼ਿਆਰਪੁਰ ਮਾਮਲੇ 'ਚ ਤੇਜ਼ੀ ਨਾ ਵਿਖਾਉਂਦੀ ਤਾਂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਹੋਰਨਾਂ ਨੇ ਉਸੇ ਤਰ੍ਹਾਂ ਪ੍ਰਤੀਕਿਰਿਆ ਦੇਣੀ ਸੀ, ਜਿਵੇਂ ਕਿ ਉਨ੍ਹਾਂ ਨੇ ਹਾਥਰਸ ਮਾਮਲੇ 'ਚ ਦਿੱਤੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਨਿਰਮਲਾ ਸੀਤਾਰਮਨ ਦੇ ਬਿਆਨ ਬਾਰੇ ਬੀਤੇ ਕੱਲ ਹੀ ਟਿੱਪਣੀ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਪੰਜਾਬ ਕਾਂਗਰਸ 'ਚ ਨਵਜੋਤ ਸਿੰਘ ਸਿੱਧੂ ਦਰਕਿਨਾਰ ਹਨ ਅਤੇ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੌਣ ਕਹਿੰਦਾ ਹੈ ਕਿ ਨਵਜੋਤ ਸਿੱਧੂ ਦਰਕਿਨਾਰ ਹਨ?”ਇਨਫੋਰਸਮੈਂਟ ਵਿਭਾਗ (ਈ.ਡੀ.) ਵੱਲੋਂ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਭੇਜੇ ਜਾਣ ਬਾਰੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ ਕਿ ਏਜੰਸੀ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਸੰਮਨ ਭੇਜੇ ਗਏ ਹਨ।

ਅਕਾਲੀਆਂ ਵੱਲੋਂ ਉਨ੍ਹਾਂ 'ਤੇ ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨਾਲ ਗੰਢਤੁਪ ਕਰਨ ਦੇ ਇਲਜਾਮਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੌਣ ਕਿਸ ਦੇ ਨਾਲ ਮਿਲਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ“ਇਹ ਅਕਾਲੀ ਹੀ ਹਨ, ਜੋ ਕਿ ਭਾਜਪਾ ਨਾਲ ਰਲੇ ਹੋਏ ਹਨ, ਜਿਨ੍ਹਾਂ ਨੇ ਦਬਾਅ ਹੇਠ ਐਨ. ਡੀ. ਏ. ਦਾ ਸਾਥ ਛੱਡਿਆ ਪਰ ਹਾਲੇ ਵੀ ਇਕੱਠੇ ਕੰਮ ਕਰ ਰਹੇ ਹਨ।”ਉਨ੍ਹਾਂ ਅੱਗੇ ਕਿਹਾ ਕਿ ਹਰਸਿਮਰਤ ਬਾਦਲ ਕਿਸਾਨ ਵਿਰੋਧੀ ਆਰਡੀਨੈਂਸ ਲਿਆਉਣ 'ਚ ਸ਼ਾਮਲ ਸੀ ਅਤੇ ਕੇਂਦਰ ਸਰਕਾਰ ਵੱਲੋਂ ਜਦੋਂ ਇਨ੍ਹਾਂ ਨੂੰ ਕੇਂਦਰੀ ਕੈਬਨਿਟ 'ਚ ਪਾਸ ਕੀਤਾ ਗਿਆ, ਉਦੋਂ ਹਰਸਿਮਰਤ ਕੈਬਨਿਟ ਮੰਤਰੀ ਵਜੋਂ ਹਾਜ਼ਰ ਸੀ। ਉਨ੍ਹਾਂ ਹੋਰ ਦੱਸਿਆ ਕਿ“ਅਕਾਲੀਆਂ ਨੇ ਕੀ ਕੀਤਾ? ਮੇਰੀ ਸਰਕਾਰ ਨੇ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਵਿੱਚ ਮਤੇ/ਬਿੱਲ ਲਿਆਂਦੇ।”

ਇਹ ਸਪੱਸ਼ਟ ਕਰਦੇ ਹੋਏ ਕਿ ਲੜਾਈ ਕੇਂਦਰ ਸਰਕਾਰ ਨਾਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਆਪਣੀ ਅਪੀਲ ਦੁਹਰਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀ ਥਾਂ ਦਿੱਲੀ ਵਿੱਚ ਧਰਨੇ ਲਾਉਣੇ ਚਾਹੀਦੇ ਹਨ ਕਿਉਂ ਜੋ ਪੰਜਾਬ ਵਿੱਚ ਧਰਨਿਆਂ ਕਾਰਨ ਆਰਥਿਕ ਗਤੀਵਿਧੀਆਂ ਨੂੰ ਢਾਹ ਲੱਗ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਮੰਤਰੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਜੋ ਇਸ ਸਮੱਸਿਆ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਇਸ ਤੱਥ ਵੱਲ ਇਸਾਰਾ ਕੀਤਾ ਕਿ ਸੂਬੇ ਕੋਲ ਸਿਰਫ ਇਕ ਦਿਨ ਦਾ ਕੋਲੇ ਦਾ ਸਟਾਕ ਅਤੇ ਸਿਰਫ 10 ਫੀਸਦੀ ਯੂਰੀਆ ਬਚਿਆ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੌਮੀ ਗਰਿੱਡ ਤੋਂ ਬਿਜਲੀ ਖਰੀਦਣ ਦਾ ਬਦਲ ਸੂਬੇ ਕੋਲ ਨਹੀਂ ਹੈ ਕਿਉਂਕਿ ਸੂਬੇ ਕੋਲ ਪੈਸਾ ਨਹੀਂ ਹੈ।
ਹੋਰਨਾਂ ਸੂਬਿਆਂ ਵਿੱਚ ਖੇਤੀਬਾੜੀ ਕਾਨੂੰਨਾਂ ਸੰਬੰਧਾਂ ਬਾਰੇ ਮਤਿਆਂ ਦੀ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ 11 ਸੂਬਿਆਂ 'ਚ ਗੈਰ ਭਾਜਪਾ ਦੀਆਂ ਸਰਕਾਰਾਂ ਹਨ ਅਤੇ 4 ਸੂਬਿਆਂ 'ਚ ਕਾਂਗਰਸ ਸੱਤਾ ਵਿੱਚ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕਾਂਗਰਸ ਸਰਕਾਰਾਂ ਵੱਲੋਂ ਕੇਂਦਰੀ ਕਾਨੂੰਨਾਂ ਖਿਲਾਫ ਅਜਿਹੇ ਹੀ ਮਤੇ ਲਿਆਂਦੇ ਜਾਣਗੇ ਅਤੇ ਉਮੀਦ ਹੈ ਕਿ ਬਾਕੀ ਗੈਰ ਭਾਜਪਾ ਵਾਲੇ ਸੂਬੇ ਜਿਵੇਂ ਕਿ ਪੱਛਮੀ ਬੰਗਾਲ ਆਦਿ ਵੱਲੋਂ ਅਜਿਹੀ ਹੀ ਕਾਰਵਾਈ ਕੀਤੀ ਜਾਵੇਗੀ।
ਬੀਤੇ ਵਰੇ ਦੁਸਹਿਰੇ ਮੌਕੇ ਹੋਏ ਰੇਲ ਹਾਦਸੇ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਤੁਰੰਤ ਹੀ ਮਾਲੀ ਸਹਾਇਤਾ ਮੁਹੱਈਆ ਕਰਵਾ ਦਿੱਤੀ ਸੀ ਪਰ ਹੁਣ ਇਹ ਮਾਮਲਾ ਰੇਲਵੇ ਕੋਲ ਹੈ ਜੋ ਕਿ ਬਾਕੀ ਦੀ ਸਹਾਇਤਾ ਇਸ ਹਾਦਸੇ ਦੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਹੁੰਚਾਉਣਗੇ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਸੰਕਟ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਗੈਰ ਤਰਤੀਬੀ ਤਰੀਕੇ ਨਾਲ ਵਾਧੂ ਭਰਤੀਆਂ ਕੀਤੀਆਂ ਸਨ। ਉਨਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਸਮੱਸਿਆ ਦਾ ਹੱਲ ਵੀ ਕੱਢ ਲਵੇਗੀ।
 

  • Hoshiarpur
  • Captan Amarinder Singh
  • Central Government
  • ਹੁਸ਼ਿਆਰਪੁਰ
  • ਕੈਪਟਨ ਅਮਰਿੰਦਰ ਸਿੰਘ
  • ਕੇਂਦਰ ਸਰਕਾਰ

ਰਾਵਣ ਨੂੰ ਸਾੜਨ ਵੇਲੇ ਵਾਪਰੀ ਘਟਨਾ, ਅੱਗ ਲਗਾਉਂਦੇ ਹੀ ਹੋਇਆ ਧਮਾਕਾ (ਵੀਡੀਓ)

NEXT STORY

Stories You May Like

  • police commissioner s major statement regarding the mad sandhu murder case
    ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
  • father and two sons arrested in murder case
    ਕਤਲ ਦੇ ਮਾਮਲੇ ’ਚ ਪਿਤਾ ਸਣੇ ਦੋ ਪੁੱਤਰ ਗ੍ਰਿਫ਼ਤਾਰ
  • supreme court  delhi  ncr  nirbhaya case  bus
    ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • share markets will remain closed today
    ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
  • rapidly rising cases of rape in west punjab
    ਲਹਿੰਦੇ ਪੰਜਾਬ 'ਚ ਤੇਜ਼ੀ ਨਾਲ ਵੱਧ ਰਹੇ ਜ਼ਬਰ-ਜ਼ਿਨਾਹ ਦੇ ਮਾਮਲੇ, ਅੰਕੜਾ ਜਾਣ ਹੋਵੋਗੇ ਹੈਰਾਨ
  • major revelation in head constable murder case chandigarh
    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +