Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    1:03:13 PM

  • north korea launches missile

    ਈਰਾਨ ਜੰਗਬੰਦੀ ਮਗਰੋਂ ਹੁਣ ਉੱਤਰੀ ਕੋਰੀਆ ਨੇ...

  • dr  navjot kaur sidhu  s big political explosion

    ਡਾ. ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ!...

  • indian embassy in iran issues high alert

    'ਤੁਰੰਤ ਛੱਡ ਦਿਓ ਈਰਾਨ' ; ਭਾਰਤੀ ਦੂਤਾਵਾਸ ਨੇ ਜਾਰੀ...

  • iran fires missiles just after ceasefire

    ਈਰਾਨ ਨੇ ਕੁਝ ਘੰਟਿਆਂ ਬਾਅਦ ਹੀ ਤੋੜ'ਤਾ ਸੀਜ਼ਫਾਇਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ ਦੀ ਡੀ. ਸੀ. ਕੋਮਲ ਮਿੱਤਲ ਨੇ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਦੀ ਡੀ. ਸੀ. ਕੋਮਲ ਮਿੱਤਲ ਨੇ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

  • Edited By Shivani Attri,
  • Updated: 10 May, 2024 02:39 PM
Hoshiarpur
hoshiarpur dc komal mittal ordered various restrictions in the district
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫੌਜਦਾਰੀ ਜ਼ਾਬਤਾ ਸੰਘ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ-ਸ਼ਾਦੀਆਂ, ਮੈਰਿਜ ਪੈਲੇਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚਲੇਗਾ। ਹਥਿਆਰਾਂ ਦੀ ਜਨਤਕ-ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਜਲੰਧਰ 'ਚ ਸੁਸ਼ੀਲ ਰਿੰਕੂ, ਬਲਵਿੰਦਰ ਸਿੰਘ ਤੇ ਮਹਿੰਦਰ ਸਿੰਘ ਕੇਪੀ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ

ਇਸ ਤੋਂ ਇਲਾਵਾ ਮੈਰਿਜ ਪੈਲੇਸਾਂ ਦੇ ਮਾਲਕ ਇਹ ਯਕੀਨੀ ਬਣਾਉਣ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।  ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉੱਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਛੱਪੜ ਨਹੀਂ ਪੂਰੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਬਿਨਾਂ ਉੱਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੈਂਸੀ ਅਸਲਾ, ਤੇਜ਼ਧਾਰ ਟਕੂਏ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵੱਲੋਂ ਰੈਲੀ-ਜਲਸਾ ਕਰਨ ਲਈ ਸਬੰਧਤ ਐੱਸ.ਡੀ.ਐੱਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ-ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।

ਇਹ ਵੀ ਪੜ੍ਹੋ- ਸ੍ਰੀ ਕੀਰਤਪੁਰ ਸਾਹਿਬ ਵਿਖੇ ਸੜਕ ਹਾਦਸੇ 'ਚ ਉਜੜਿਆ ਪਰਿਵਾਰ, ਪਤੀ-ਪਤਨੀ ਸਣੇ 3 ਜੀਆਂ ਦੀ ਮੌਤ, ਆਲਟੋ ਕਾਰ ਦੇ ਉੱਡੇ ਪਰਖੱਚੇ

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ-ਰਸਤਿਆਂ ਵਿਚ ਨਾਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ-ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈੱਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈੱਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ, ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ ਬੋਲੀ ਦੀ ਵਰਤੋਂ ਨਾ ਕਰੇ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ, ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਕਤ ਸਾਰੇ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ- ਵਿਆਹ ਮਗਰੋਂ ਸਹੁਰੇ ਗਈ ਕੁੜੀ ਤਾਂ ਬੁਆਏਫ੍ਰੈਂਡ ਦੇ ਭੇਜੇ ਮੈਸੇਜ ਪਤੀ ਨੇ ਪੜ੍ਹ ਲਏ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Hoshiarpur DC Komal Mittal
  • ordered various
  • restrictions
  • ਹੁਸ਼ਿਆਰਪੁਰ
  • ਪਾਬੰਦੀਆਂ . ਕੋਮਲ ਮਿੱਤਲ

ਅਣਰਿਜ਼ਰਵਡ ਟਿਕਟਾਂ ਲੈ ਕੇ ਸਫ਼ਰ ਕਰਨ ਵਾਲਿਆਂ ਲ਼ਈ ਰਾਹਤ ਭਰੀ ਖ਼ਬਰ, ਹੁਣ ਨਹੀਂ ਹੋਵੇਗੀ ਦਿੱਕਤ

NEXT STORY

Stories You May Like

  • 4 people injured in different accidents
    ਵੱਖ-ਵੱਖ ਹਾਦਸਿਆਂ 'ਚ 4 ਵਿਅਕਤੀ ਜ਼ਖਮੀ
  • russian citizens detained in united states
    48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ
  • gold silver hit longs jump  silver rose   rates of different citie
    Gold-Silver ਨੇ ਮਾਰੀਆਂ ਲੰਮੀਆਂ ਛਾਲਾਂ : ਚਾਂਦੀ 12,000 ਰੁਪਏ ਚੜ੍ਹੀ,ਜਾਣੋ ਵੱਖ-ਵੱਖ ਸ਼ਹਿਰਾਂ ਦੇ ਰੇਟ
  • energy crisis
    ਵੱਖ-ਵੱਖ ਦੇਸ਼ਾਂ ਵਲੋਂ ਅਪਣਾਏ ਗਏ ਊਰਜਾ ਸੰਭਾਲ ਦੇ ਸਖਤ ਉਪਾਅ
  • big action by the health department in ludhiana
    ਲੁਧਿਆਣਾ 'ਚ ਸਿਹਤ ਵਿਭਾਗ ਦਾ ਵੱਡਾ ਐਕਸ਼ਨ: ਵੱਖ-ਵੱਖ ਇਲਾਕਿਆਂ 'ਚੋਂ ਭਰੇ 21 ਫੂਡ ਸੈਂਪਲ
  • gold and silver prices fall  prices of 24 22 18k in different cities
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਖ-ਵੱਖ ਸ਼ਹਿਰਾਂ 'ਚ 24-22-18K ਦੇ ਭਾਅ
  • district fazilka  deputy commissioner
    ਜ਼ਿਲ੍ਹਾ ਫਾਜ਼ਿਲਕਾ 'ਚ ਡਿਪਟੀ ਕਮਿਸ਼ਨਰ ਵੱਲੋਂ ਗਿਰਦਾਵਰੀ ਦੇ ਹੁਕਮ ਜਾਰੀ
  • nawanshahr district magistrate gulpreet singh aulakh issues new orders
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
Trending
Ek Nazar
deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab police employee
      ਪੰਜਾਬ ਪੁਲਸ ਦੇ ਜਾਅਲੀ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ ਉੱਡਣਗੇ ਹੋਸ਼
    • land registry registry office land mafia
      ਰਜਿਸਟਰੀਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਹੁਣ ਪਹਿਲਾਂ ਲਾਜ਼ਮੀ ਕਰਵਾਉਣਾ...
    • drunken a former dsp police officer crashes into car in jalandhar
      ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
    • son runs over mother with tractor in punjab
      ਪੰਜਾਬ 'ਚ ਰਿਸ਼ਤਿਆਂ ਨੂੰ ਲੱਗੀ ਲਾਜ, ਪੁੱਤ ਨੇ ਮਾਂ 'ਤੇ ਚੜ੍ਹਾ 'ਤਾ ਟਰੈਕਟਰ, ਦੇਖੋ...
    • meteorological department has issued a major warning for the next 3 hours
      ਪੰਜਾਬੀ ਹੋ ਜਾਣ ਸਾਵਧਾਨ! ਅਗਲੇ 3 ਘੰਟਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ...
    • 35 thousand students face new trouble
      35 ਹਜ਼ਾਰ ਵਿਦਿਆਰਥੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਕੂਲਾਂ 'ਚ ਹੁਣ NCERT ਦੀ...
    • fraud case
      ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮਾਰੀ 10 ਲੱਖ ਦੀ ਠੱਗੀ, 2 ਖ਼ਿਲਾਫ਼ ਮਾਮਲਾ...
    • employee salaries allowances
      ਪੰਜਾਬ : ਤਨਖਾਹ ਤੇ ਭੱਤਿਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਆ ਗਿਆ ਨਵਾਂ ਫ਼ੈਸਲਾ
    • hearing in defamation case of mp kangana ranaut postponed again
      ਫਿਰ ਟਲੀ ਸੰਸਦ ਮੈਂਬਰ ਕੰਗਣਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ, ਜਾਣੋ ਹੁਣ...
    • nature  s wrath
      ਕੁਦਰਤ ਦੀ ਮਾਰ: ਤੇਜ਼ ਹਨੇਰੀ ਤੇ ਬਰਸਾਤ ਨੇ ਖੇਤਾਂ ’ਚ ਵਿਛਾਈ ਕਣਕ, ਅੰਨਦਾਤਾ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +