Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:21:42 PM

  • major weather warning in 7 districts of punjab

    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ...

  • heartbreaking incident in punjab lover kills girlfriend s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

  • iran strikes kuwait and bahrain

    ਇਰਾਨ ਨੇ ਕੁਵੈਤ-ਬਹਿਰੀਨ 'ਤੇ ਦਾਗ'ਤੀਆਂ...

  • a globally renowned company can bring a  1 billion ipo to india

    ਦੁਨੀਆ ਭਰ 'ਚ ਮਸ਼ਹੂਰ ਕੰਪਨੀ ਭਾਰਤ 'ਚ ਲਿਆ ਸਕਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਅਨਲਾਕ-4 ਤਹਿਤ ਨਵੇਂ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ

PUNJAB News Punjabi(ਪੰਜਾਬ)

ਅਨਲਾਕ-4 ਤਹਿਤ ਨਵੇਂ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ

  • Edited By Shivani Attri,
  • Updated: 10 Sep, 2020 11:32 AM
Hoshiarpur
hoshiarpur district administration issues new orders
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਮਿਸ਼ਰਾ)— ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਨਲਾਕ-4 ਤਹਿਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਸ਼ਨੀਵਾਰ ਦਾ ਕਰਫਿਊ ਨਹੀਂ ਲੱਗੇਗਾ ਜਦਕਿ ਐਤਵਾਰ ਨੂੰ ਮਿਊਂਸਪਲ ਹੱਦਾਂ 'ਚ ਮੁਕੰਮਲ ਕਰਫ਼ਿਊ ਬਰਕਰਾਰ ਰਹੇਗਾ।

ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਸੀ. ਆਰ. ਪੀ. ਸੀ ਦੀ ਧਾਰਾ 144 ਤਹਿਤ ਕੋਰੋਨਾ ਸਬੰਧੀ ਚੱਲ ਰਹੀਆਂ ਬੰਦਿਸ਼ਾਂ ਵਿੱਚ ਛੋਟ ਦਿੰਦੇ ਕਿਹਾ ਕਿ ਇਹ ਹੁਕਮ 9 ਸਤੰਬਰ ਤੋਂ 30 ਸਤੰਬਰ ਤੱਕ ਲਾਗੂ ਰਹਿਣਗੇ। ਉਨ੍ਹਾਂ ਦੱਸਿਆ ਕਿ ਹੁਣ ਗੈਰ-ਜ਼ਰੂਰੀ ਗਤੀਵਿਧੀਆਂ ਲਈ ਰਾਤ 9:30 ਵਜੇ ਤੋਂ ਸਵੇਰੇ 5 ਵਜੇ ਤੱਕ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਮੂਵਮੈਂਟ 'ਤੇ ਪਾਬੰਦੀ ਰਹੇਗੀ।
ਨਵੀਆਂ ਹਦਾਇਤਾਂ ਅਨੁਸਾਰ ਹੁਣ ਸਾਰੀਆਂ ਦੁਕਾਨਾਂ ਅਤੇ ਮਾਲ ਸੋਮਵਾਰ ਤੋਂ ਸ਼ਨੀਵਾਰ ਤੱਕ ਰਾਤ 9 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਰਹੇਗੀ। ਇਸੇ ਤਰ੍ਹਾਂ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ/ਮਾਲਜ਼ ਪੂਰਾ ਹਫ਼ਤਾ ਰਾਤ 9 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਤੋਂ ਇਲਾਵਾ ਸਾਰੀਆਂ ਧਾਰਮਿਕ ਸਥਾਨ, ਖੇਡ ਸਟੇਡੀਅਮ/ਜਨਤਕ ਕੰਪਲੈਕਸ, ਰੈਸਟੋਰੈਂਟ ਸਮੇਤ ਮਾਲਾਂ 'ਚ ਸਥਿਤ ਹੋਟਲ ਅਤੇ ਰੈਸਟੋਰੈਂਟ, ਹੋਟਲ ਅਤੇ ਸ਼ਰਾਬ ਦੀਆਂ ਦੁਕਾਨਾਂ ਪੂਰਾ ਹਫ਼ਤਾ ਰਾਤ 9 ਵਜੇ ਤੱਕ ਖੁੱਲ੍ਹੀਆਂ ਰੱਖੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ: ਜਲੰਧਰ: ਗੁਰੂ ਅਮਰਦਾਸ ਨਗਰ 'ਚ ਹਿੰਦੂ ਆਗੂ ਨੇ ਪਾਰਟੀ ਦੌਰਾਨ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ

ਜ਼ਿਲ੍ਹੇ 'ਚ ਸਥਿਤ ਸਿਹਤ ਸੰਸਥਾਵਾਂ ਜਿਵੇਂ ਕਿ ਹਸਪਤਾਲ, ਲੈਬਾਰਟਰੀਆਂ, ਡਾਇਗਨੋਸਟਿਕ ਸੈਂਟਰ ਅਤੇ ਦਵਾਈ ਦੀਆਂ ਦੁਕਾਨਾਂ ਪੂਰਾ ਹਫ਼ਤਾ 24 ਘੰਟੇ ਖੋਲ੍ਹੀਆਂ ਜਾ ਸਕਦੀਆਂ ਹਨ।
ਚਾਰ ਪਹੀਆ ਵਾਹਨਾਂ ਵਿਚ ਡਰਾਇਵਰ ਸਮੇਤ ਤਿੰਨ ਵਿਅਕਤੀ ਸਫਰ ਕਰ ਸਕਦੇ ਹਨ ਜਦਕਿ ਬੱਸਾਂ ਅਤੇ ਜਨਤਕ ਟਰਾਂਸਪੋਰਟ ਵਾਹਨਾਂ ਵਿਚ ਅੱਧੀਆਂ ਸੀਟਾਂ ਹੀ ਭਰੀਆਂ ਜਾ ਸਕਦੀਆਂ ਹਨ । ਹਰ ਤਰ੍ਹਾਂ ਦੇ ਸਮਾਜਿਕ, ਸਿਆਸੀ, ਧਾਰਮਿਕ, ਰੋਸ ਵਿਖਾਵਿਆਂ ਅਤੇ ਧਰਨਿਆਂ 'ਤੇ ਪਾਬੰਦੀ ਲਗਾਈ ਗਈ ਹੈ। ਸਿਰਫ ਵਿਆਹ ਅਤੇ ਅੰਤਿਮ ਸੰਸਕਾਰ ਮੌਕੇ ਕ੍ਰਮਵਾਰ 30 ਅਤੇ 20 ਵਿਅਕਤੀ ਇਕੱਠੇ ਹੋ ਸਕਦੇ ਹਨ।

ਇਹ ਵੀ ਪੜ੍ਹੋ: GDP ਨੂੰ ਲੈ ਕੇ ਭਗਵੰਤ ਮਾਨ ਨੇ ਕੇਂਦਰ ਵੱਲ ਛੱਡੇ ਟਵਿੱਟਰ ਤੀਰ, ਕੱਢੀ ਮਨ ਦੀ ਭੜਾਸ

ਹੁਕਮਾਂ ਅਨੁਸਾਰ ਜ਼ਰੂਰੀ ਗਤੀਵਿਧੀਆਂ ਅਤੇ ਸੇਵਾਵਾਂ ਲਈ ਕੌਮੀ ਅਤੇ ਸੂਬਾਈ ਮਾਰਗਾਂ 'ਤੇ ਲੋਕਾਂ ਅਤੇ ਵਾਹਨਾਂ ਦੀ ਗਤੀਵਿਧੀ ਜਾਰੀ ਰੱਖੀ ਜਾ ਸਕੇਗੀ ਜਦਕਿ ਬੱਸਾਂ, ਰੇਲਾਂ ਜਾਂ ਹਵਾਈ ਸਫਰ ਵਾਲੇ ਮੁਸਾਫਰ ਇਸ ਦੌਰਾਨ ਆਪਣੀ ਮੰਜ਼ਿਲ ਤੱਕ ਪੁੱਜ ਸਕਦੇ ਹਨ। ਸਿਹਤ, ਖੇਤੀਬਾੜੀ, ਡੇਅਰੀ, ਮੱਛੀ ਪਾਲਣ, ਬੈਂਕ, ਏਟੀਐਮ, ਸ਼ੇਅਰ ਬਾਜ਼ਾਰ, ਬੀਮਾ ਕੰਪਨੀਆਂ, ਆਨ ਲਾਈਨ ਪੜ੍ਹਾਈ, ਜਨਤਕ ਸਹੂਲਤਾਂ, ਵੱਖ-ਵੱਖ ਸ਼ਿਫਟਾਂ ਵਿਚ ਉਦਯੋਗਾਂ ਲਈ ਜਨਤਕ ਟਰਾਂਸਪੋਰਟ, ਕੰਸਟਰੱਕਸ਼ਨ ਸਨਅਤ, ਨਿੱਜੀ ਤੇ ਸਰਕਾਰੀ ਦਫ਼ਤਰ ਅਤੇ ਪ੍ਰਿੰਟ ਅਤੇ ਵਿਜ਼ੂਅਲ ਮੀਡੀਆ ਇਨ੍ਹਾਂ ਪਾਬੰਦੀਆਂ ਤੋਂ ਬਾਹਰ ਰੱਖੇ ਗਏ ਹਨ। ਇਮਤਿਹਾਨਾਂ, ਯੂਨੀਵਰਸਿਟੀਆਂ/ਬੋਰਡਾਂ, ਲੋਕ ਸੇਵਾ ਕਮਿਸ਼ਨ ਅਤਟ ਹੋਰ ਸੰਸਥਾਵਾਂ ਦੇ ਦਾਖਲੇ/ਦਾਖਲਾ ਟੈਸਟ ਨਾਲ ਜੁੜੇ ਲੋਕਾਂ ਅਤੇ ਵਿਦਿਆਰਥੀਆਂ 'ਤੇ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ।

ਮਹੀਨੇ ਦੇ ਅੰਤ ਤੱਕ ਸਰਕਾਰੀ ਅਤੇ ਨਿੱਜੀ ਦਫਤਰਾਂ 'ਚ 50 ਫੀਸਦੀ ਸਟਾਫ ਦੇ ਹਾਜ਼ਰ ਰਹਿਣ ਲਈ ਹੁਕਮ ਜਾਰੀ ਕੀਤੇ ਗਏ ਹਨ। ਦਫ਼ਤਰਾਂ 'ਚ ਮੁਲਾਕਾਤ/ਕੰਮ ਲਈ ਆਉਣ ਵਾਲਿਆਂ ਨੂੰ ਆਪਣਾ ਕੰਮ ਆਨ ਲਾਈਨ ਕਰਵਾਉਣ ਅਤੇ ਪੰਜਾਬ ਸ਼ਿਕਾਇਤ ਨਿਵਾਰਣ ਸਿਸਟਮ (ਪੀ.ਜੀ. ਆਰ. ਐਸ.) ਦੀ ਵਰਤੋਂ ਨੂੰ ਉਤਸ਼ਾਹਤ ਕਰਨ ਲਈ ਮਹਿਕਮਾ ਮੁਖੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਹੁਕਮਾਂ ਅਨੁਸਾਰ ਹਦਾਇਤਾਂ ਦੀ ਉਲੰਘਣਾ ਦੀ ਸੂਰਤ ਵਿੱਚ 'ਆਪਦਾ ਪ੍ਰਬੰਧਨ ਐਕਟ 2005 ਅਤੇ ਆਈ. ਪੀ. ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਗਲੀ 'ਚ ਖੇਡ ਰਹੀ ਬੱਚੀ 'ਤੇ ਪਿਟਬੁੱਲ ਨੇ ਕੀਤਾ ਹਮਲਾ, ਮਚਿਆ ਚੀਕ-ਚਿਹਾੜਾ (ਤਸਵੀਰਾਂ)

  • Hoshiarpur
  • district
  • administration
  • issues
  • new orders
  • ਅਨਲਾਕ 4
  • ਹੁਸ਼ਿਆਰਪੁਰ
  • ਜ਼ਿਲ੍ਹਾ ਪ੍ਰਸ਼ਾਸਨ
  • ਨਵੇਂ ਹੁਕਮ

ਝਗੜੇ ਤੋਂ ਬਾਅਦ ਬਦਮਾਸ਼ਾਂ ਨੇ ਸ਼ਰੇਆਮ ਦਿਖਾਈ ਗੁੰਡਾਗਰਦੀ, 2 ਭਰਾਵਾਂ 'ਤੇ ਕੀਤੇ ਤਾਬੜਤੋੜ ਵਾਰ

NEXT STORY

Stories You May Like

  • punjab employees  election duty
    ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ
  • new orders for schools amid summer vacations
    ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ ਸਖ਼ਤ ਹਦਾਇਤਾਂ ਜਾਰੀ
  • various restrictions imposed in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • transfers in punjab
    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
  • new orders in ludhiana
    ਪੰਜਾਬ 'ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ
  • lpg connection will not be taken away new rules for taking png
    ​​​​​​​ਹੁਣ ਨਹੀਂ ਖੋਹਿਆ ਜਾਵੇਗਾ ਤੁਹਾਡਾ LPG ਕੁਨੈਕਸ਼ਨ! PNG ਲੈਣ ਵਾਲਿਆਂ ਲਈ ਜਾਰੀ ਹੋਏ ਨਵੇਂ ਨਿਯਮ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • punjab election commission changes election dates of 4 municipal councils
    ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • moga police  case registered  moga police action
      ਮੋਗਾ ਪੁਲਸ ਨੇ 23 ਮਈ ਤੋਂ 5 ਜੂਨ ਤੱਕ 64 ਮੁਕੱਦਮੇ ਦਰਜ ਕਰਕੇ 78 ਮੁਲਜ਼ਮ ਕੀਤੇ...
    • clashes between two parties at bhargo camp police station
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
    • akali dal  budget meeting  municipal council
      ਜਿਹੜੇ ਕੌਂਸਲਰ ਕਰਦੇ ਸੀ ਵਿਰੋਧ ਅੱਜ ਉਹ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਦਿਖਾਈ...
    • kewal singh dhillon  jp nadda  meeting
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਕੀਤੀ ਮੁਲਾਕਾਤ,...
    • snatching in ludhiana
      ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ! ਕੈਮਰੇ 'ਚ ਕੈਦ ਹੋਈ ਵਾਰਦਾਤ
    • additional coaches will be installed in trains
      ਰੇਲ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ 'ਚ ਲਗਾਏ ਜਾਣਗੇ ਵਾਧੂ ਕੋਚ
    • punjab police news
      ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ ਹਥਿਆਰ, ਪੁਲਸ ਨੇ ਕੀਤਾ ਐਨਕਾਊਂਟਰ
    • congress     plan   ready for 2027
      2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ...
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • us donkey route
      44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +