Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    8:09:06 PM

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • trump says iran is  100   going to stop uranium enrichment

    ਈਰਾਨ 100% ਰੋਕੇਗਾ ਯੂਰੇਨੀਅਮ ਭੰਡਾਰਨ! ਮਿਡਲ ਈਸਟ...

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

  • big related to punjab s weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ ਦੇ 45 ਪਿੰਡ ਐਲਾਨੇ ਗਏ 'ਡਰੱਗ ਫ੍ਰੀ'

PUNJAB News Punjabi(ਪੰਜਾਬ)

ਹੁਸ਼ਿਆਰਪੁਰ ਦੇ 45 ਪਿੰਡ ਐਲਾਨੇ ਗਏ 'ਡਰੱਗ ਫ੍ਰੀ'

  • Edited By Shivani Attri,
  • Updated: 21 Jan, 2020 04:05 PM
Hoshiarpur
hoshiarpur drug free 25 village
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)— ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਹੋਰ ਸਾਰਥਕ ਬਣਾਉਣ ਲਈ ਜ਼ਿਲਾ ਹੁਸ਼ਿਆਰਪੁਰ ਦੀਆਂ ਪੰਚਾਇਤਾਂ ਪੱਬਾਂ ਭਾਰ ਹੋ ਗਈਆਂ ਹਨ। ਪੰਚਾਇਤਾਂ ਦੀ ਪਹਿਲਕਦਮੀ ਅਤੇ ਦੂਰ-ਅੰਦੇਸ਼ੀ ਸੋਚ ਸਦਕਾ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲਾ ਹੁਸ਼ਿਆਰਪੁਰ ਦੇ 7 ਹੋਰ ਪਿੰਡ 'ਡਰੱਗ ਫ੍ਰੀ' ਐਲਾਨ ਕੀਤੇ ਗਏ ਹਨ, ਜਿਸ ਨਾਲ 'ਡਰੱਗ ਫ੍ਰੀ' ਪਿੰਡਾਂ ਦੀ ਗਿਣਤੀ 45 ਹੋ ਗਈ ਹੈ। ਇਨ੍ਹਾਂ ਪਿੰਡਾਂ ਤੋਂ ਇਲਾਵਾ ਵਾਰਡ ਨੰਬਰ-6 ਗੜ੍ਹਦੀਵਾਲਾ ਨੂੰ ਵੀ ਡਰੱਗ ਫ੍ਰੀ ਐਲਾਨ ਕੀਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੁਕੇਰੀਆਂ ਸਬ-ਡਿਵੀਜ਼ਨ ਦੇ 5 ਹੋਰ ਪਿੰਡਾਂ ਤੰਗਰਾਲੀਆ, ਤੱਗੜ ਕਲਾਂ, ਸੋਹੜਾ ਕੰਢੀ, ਬੱਛੋਵਾਲ ਸੜੋਆ, ਪੱਤੀ ਆਦਰਸ਼ ਨਗਰ ਪਿੰਡ ਗੇੜਾ ਅਤੇ ਗੜ੍ਹਸ਼ੰਕਰ ਸਬ-ਡਿਵੀਜ਼ਨ ਦੇ 2 ਪਿੰਡ ਬੁਗਰਾਂ ਅਤੇ ਚੱਕ ਮੂਸਾ ਨੂੰ ਡਰੱਗ ਫ੍ਰੀ ਪਿੰਡਾਂ ਦੇ ਸਰਟੀਫਿਕੇਟ ਸੌਂਪੇ। ਇਸ ਮੌਕੇ ਐੱਸ.ਪੀ. ਮਨਜੀਤ ਕੌਰ, ਐੱਸ. ਡੀ. ਐੱਮ. ਮੁਕੇਰੀਆਂ ਅਸ਼ੋਕ ਕੁਮਾਰ, ਐੱਸ. ਡੀ. ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ, ਪਿੰਡਾਂ ਦੇ ਸਰਪੰਚ-ਪੰਚ ਅਤੇ ਵਿਭਾਗਾਂ ਦੇ ਮੁਖੀ ਹਾਜ਼ਰ ਸਨ। ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਜ਼ਿਲੇ ਵਿਚ 'ਡਰੱਗ ਫ੍ਰੀ' ਐਲਾਨ ਕੀਤੇ ਗਏ, 45 ਪਿੰਡਾਂ ਦੇ ਸਰਪੰਚ 26 ਜਨਵਰੀ ਨੂੰ ਕਰਵਾਏ ਜਾ ਰਹੇ ਮਹੱਤਵਪੂਰਨ ਸਮਾਰੋਹ 'ਚ ਵਿਸ਼ੇਸ਼ ਮਹਿਮਾਨ ਹੋਣਗੇ।

ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁਕੇਰੀਆਂ ਦੇ ਪਿੰਡ ਬਹਿਬਲ ਮੰਜ ਤੋਂ ਇਲਾਵਾ ਗੜ੍ਹਸ਼ੰਕਰ ਸਬ-ਡਿਵੀਜ਼ਨ ਅਧੀਨ ਪੈਂਦੇ 8 ਪਿੰਡਾਂ ਰਾਵਲ ਪਿੰਡੀ, ਕੰਬਾਲਾ, ਫਤਿਹਪੁਰ ਕਲਾਂ, ਡੇਰੋਂ, ਨਾਜਰਪੁਰ, ਮੁਕੰਦਪੁਰ, ਕੁਲੇਵਾਲ, ਮੋਜੀਪੁਰ ਨੂੰ ਵੀ 'ਡਰੱਗ ਫ੍ਰੀ' ਪਿੰਡ ਐਲਾਨ ਕਰਨ ਦੇ ਸਰਟੀਫਿਕੇਟ ਸੌਂਪ ਕੇ ਸਨਮਾਨਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਮੁਕੇਰੀਆਂ ਦੇ 6 ਅਤੇ ਗੜ੍ਹਸ਼ੰਕਰ ਦੇ 10 ਪਿੰਡ ਡਰੱਗ ਫਰੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ ਦਸੂਹਾ ਸਬ-ਡਵੀਜ਼ਨ ਦੇ 8 ਪਿੰਡਾਂ ਨਾਗਰੇ, ਮੂਸਾ, ਉਡਰਾ, ਮੱਕੋਵਾਲ ਚੜ੍ਹਦੀ ਪੱਤੀ, ਚੰਡੀਦਾਸ, ਚੱਕ ਨੂਰ ਅਲੀ, ਖੰਗਵਾੜੀ, ਪਿੰਡ ਭੰਬੋਵਾਲ ਅਤੇ ਹੁਸ਼ਿਆਰਪੁਰ ਸਬ-ਡਿਵੀਜ਼ਨ ਦੇ 21 ਪਿੰਡ ਬਹੇੜਾ, ਬਾੜੀਖੱਡ, ਨੰਦਨ, ਬੱਸੀ ਪੁਰਾਣੀ, ਸਤਿਆਲ, ਡਾਡਾ, ਪਟਿਆੜੀਆਂ, ਚੱਕ ਸਾਧੂ, ਖੜਕਾਂ, ਟੱਪਾ, ਕੋਰਟ, ਕੂਕਾਨੇਟ, ਢੋਲਬਾਹਾ, ਦੇਹਰੀਆਂ, ਪਟਿਆਲ, ਨਾਰਾ, ਠਰੋਲੀ, ਸੱਜਣ, ਅਖਲਾਸਪੁਰ, ਮਹਿੰਗਰੋਵਾਲ ਅਤੇ ਪਿੰਡ ਬ੍ਰਹਮਜੀਤ 'ਡਰੱਗ ਫਰੀ' ਐਲਾਨ ਕੀਤੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਪੰਚਾਇਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਚਾਇਤਾਂ ਅਤੇ ਪਿੰਡ ਵਾਸੀਆਂ ਵੱਲੋਂ ਆਪਣੇ ਪਿੰਡਾਂ ਨੂੰ 'ਡਰੱਗ ਫਰੀ' ਬਣਾਉਣ ਦਾ ਚੁੱਕਿਆ ਬੀੜਾ ਇਕ ਤੰਦਰੁਸਤ ਸਮਾਜ ਸਿਰਜਣ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਬਾਕੀ ਪਿੰਡਾਂ ਨੂੰ ਵੀ ਨਸ਼ਿਆਂ ਖਿਲਾਫ਼ ਅੱਗੇ ਆਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ 'ਡਰੱਗ ਫਰੀ' ਪਿੰਡਾਂ ਨੂੰ ਬਾਕੀ ਪਿੰਡਾਂ ਵਿਚ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਬਾਰੇ ਵੀ ਕਿਹਾ। ਉਨ੍ਹਾਂ ਕਿਹਾ ਕਿ 'ਡਰੱਗ ਫਰੀ' ਪਿੰਡਾਂ 'ਚ ਪਹਿਲ ਦੇ ਆਧਾਰ 'ਤੇ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ 'ਡਰੱਗ ਫ੍ਰੀ' ਐਲਾਨ ਕਰਨ ਲਈ ਕੜੇ ਮਾਪਦੰਡ ਅਪਣਾਉਣ ਤੋਂ ਬਾਅਦ ਹੀ ਡਰੱਗ ਫ੍ਰੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਪੰਚਾਇਤਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਸਰਬੱਤ ਸਿਹਤ ਬੀਮਾ ਯੋਜਨਾ, ਘਰ-ਘਰ ਰੋਜ਼ਗਾਰ ਯੋਜਨਾ, ਸਮਾਰਟ ਵਿਲੇਜ਼ ਸਕੀਮ ਤੋਂ ਇਲਾਵਾ ਮਗਨਰੇਗਾ ਆਦਿ ਬਾਰੇ ਵੀ ਜਾਣਕਾਰੀ ਦਿੱਤੀ।

ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਨਸ਼ਿਆਂ ਖਿਲਾਫ ਜਿੱਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਨੂੰ ਹਦਾਇਤ ਕੀਤੀ ਕਿ ਡਰੱਗ ਫ੍ਰੀ ਕੀਤੇ ਗਏ ਪਿੰਡਾਂ ਦੀ 15 ਦਿਨਾਂ ਬਾਅਦ ਚੈਕਿੰਗ ਕਰਨੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜੀ. ਓ. ਜੀ. ਨੂੰ ਵੀ ਇਨ੍ਹਾਂ ਪਿੰਡਾਂ ਦੀ ਨਿਗਰਾਨੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਸਬੰਧੀ ਸੂਚਨਾ ਦੇਣ ਲਈ ਐੱਸ. ਟੀ. ਐੱਫ./ਨਾਰਕੋਟਿਕਸ ਸੈੱਲ ਹੁਸ਼ਿਆਰਪੁਰ ਦੇ ਹੈਲਪਲਾਈਨ ਨੰਬਰ-181 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਬਿਲਕੁੱਲ ਗੁਪਤ ਰੱਖਿਆ ਜਾਵੇਗਾ।

  • Hoshiarpur
  • Drug Free
  • 25 Village
  • ਹੁਸ਼ਿਆਰਪੁਰ
  • ਡਰੱਗ ਫ੍ਰੀ
  • ਪਿੰਡ

ਬਿਜਲੀ ਸਮਝੌਤਾ ਅਤੇ ਦਰਾਂ 'ਤੇ ਮੁੱਖ ਮੰਤਰੀ ਨੇ ਸੋਨੀਆ ਨੂੰ ਕਾਰਵਾਈ ਦਾ ਭਰੋਸਾ ਦਿੱਤਾ

NEXT STORY

Stories You May Like

  • highcourt seals will made at the age of 45 after 41 years
    45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਈ ਮੋਹਰ, ਪੜ੍ਹੋ ਮਾਮਲਾ
  • indian currency plunges by 45 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, 45 ਪੈਸੇ ਡਿੱਗਾ ਰੁਪਿਆ
  • famous actress to become a mother for the first time at the age of 45
    45 ਸਾਲ ਦੀ ਉਮਰ 'ਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ ਕਰ ਖ਼ੁਦ ਕੀਤਾ ਐਲਾਨ
  • 69 days of crude oil and lng and 45 days of cooking gas
    'ਦੇਸ਼ 'ਚ 69 ਦਿਨਾਂ ਦਾ ਕੱਚਾ ਤੇਲ ਤੇ LNG ਅਤੇ 45 ਦਿਨਾਂ ਦਾ ਰਸੋਈ ਗੈਸ ਭੰਡਾਰ ਮੌਜੂਦ'
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • miscreants set fire to straw
    ਸ਼ਰਾਰਤੀ ਅਨਸਰਾਂ ਨੇ ਰਾਤ ਨੂੰ ਚੜ੍ਹਾ'ਤਾ ਦਿਨ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ
  • 6 samples of milk  paneer and khoya collected in hoshiarpur
    ਹੁਸ਼ਿਆਰਪੁਰ ਵਿਖੇ ਦੁੱਧ, ਪਨੀਰ ਤੇ ਖੋਏ ਦੇ ਭਰੇ ਗਏ 6 ਸੈਂਪਲ
  • pseb 10th result 2026  punjab board declared the results of class 10th
    PSEB 10th Result 2026: ਪੰਜਾਬ ਬੋਰਡ ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਇੱਥੇ ਚੈੱਕ ਕਰੋ Result
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
Trending
Ek Nazar
power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dies under suspicious circumstances
      ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ
    • big incident in punjab  erickshaw collided with pickup
      ਪੰਜਾਬ 'ਚ ਵੱਡਾ ਹਾਦਸਾ, ਈ-ਰਿਕਸ਼ਾ 'ਚ ਵੱਜੀ ਪਿਕਅੱਪ, 3 ਲੋਕਾਂ ਦੀ ਮੌਤ
    • punjab army martyr
      ਪੰਜਾਬ ਦੇ ਫ਼ੌਜੀ ਜਵਾਨ ਨਾਲ ਡਿਊਟੀ ਦੌਰਾਨ ਵਾਪਰ ਗਿਆ ਭਾਣਾ
    • pradeep singla meets union minister regarding jaito  s railway problems
      ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ...
    • young man commits suicide by jumping in front of train
      ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • accident in ludhiana
      ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
    • shiromani akali dal candidates
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST...
    • sukhbir badal on neet exam
      NEET ਪੇਪਰ ਲੀਕ ਮਾਮਲਾ: ਸੁਖਬੀਰ ਸਿੰਘ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
    • 3 arrested after cbi raid
      ਵਿਜੀਲੈਂਸ ਹੈਡਕੁਆਟਰ 'ਤੇ ਸੀਬੀਆਈ ਦਾ ਛਾਪਾ, 3 ਵਿਅਕਤੀ ਗ੍ਰਿਫਤਾਰ
    • big incident in punjab
      ਪੰਜਾਬ 'ਚ ਸ਼ਰੇਆਮ ਮਾਰ'ਤਾ ਮੁੰਡਾ! ਵੇਖੋ ਮੌਕੇ ਦੀ EXCLUSIVE ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +