Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    12:24:40 PM

  • rain in punjab  meteorological department

    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ

  • punjabi youth included in fbi list

    ਇਕ ਹੋਰ ਪੰਜਾਬੀ ਨੌਜਵਾਨ FBI ਦੀ ਵਾਂਟੇਡ ਲਿਸਟ 'ਚ...

  • punjab school education board issues strict order

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ...

  • neet paper narendra modi politics farmers

    NEET ਪੇਪਰ ਮਾਮਲੇ 'ਤੇ PM ਮੋਦੀ ਦਾ ਬਿਆਨ ਆਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਗੋ-ਸੋਲਰ ਪ੍ਰਾਜੈਕਟ ਨੂੰ ਕਾਮਨ ਸਰਵਿਸ ਸੈਂਟਰ ਨਾਲ ਜੋੜਨ ਵਾਲਾ ਪਹਿਲਾ ਜ਼ਿਲ੍ਹਾ ਬਣਿਆ ਹੁਸ਼ਿਆਰਪੁਰ

PUNJAB News Punjabi(ਪੰਜਾਬ)

ਗੋ-ਸੋਲਰ ਪ੍ਰਾਜੈਕਟ ਨੂੰ ਕਾਮਨ ਸਰਵਿਸ ਸੈਂਟਰ ਨਾਲ ਜੋੜਨ ਵਾਲਾ ਪਹਿਲਾ ਜ਼ਿਲ੍ਹਾ ਬਣਿਆ ਹੁਸ਼ਿਆਰਪੁਰ

  • Edited By Shivani Attri,
  • Updated: 13 Dec, 2025 01:14 PM
Hoshiarpur
hoshiarpur first district connect go solar project with common service center
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ ( ਘੁੰਮਣ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ੍ਹੇ ਨੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਤ ਕਰਨ ਲਈ ਇਕ ਮਹੱਤਵਪੂਰਨ ਪਹਿਲਕਦਮੀ ਕੀਤੀ ਹੈ। ਇਸ ਨੇ ਗੋ-ਸੋਲਰ ਪ੍ਰਾਜੈਕਟ ਨੂੰ ਕਾਮਨ ਸਰਵਿਸ ਸੈਂਟਰ (ਸੀ. ਐੱਸ . ਸੀ.) ਨਾਲ ਜੋੜ ਕੇ ਸੂਬੇ ਭਰ ’ਚ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਕਦਮ ਨਾਲ ਹੁਸ਼ਿਆਰਪੁਰ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ, ਜਿਸ ਨੇ ਸੋਲਰ ਛੱਤਾਂ ਦੀ ਸਥਾਪਨਾ ਮੁਹਿੰਮ ਨੂੰ ਸੀ. ਐੱਸ. ਸੀ. ਨੈੱਟਵਰਕ ਨਾਲ ਜੋੜਿਆ ਹੈ, ਜਿਸ ਨਾਲ ਇਸ ਮਿਸ਼ਨ ਨੂੰ ਨਾ ਸਿਰਫ਼ ਸ਼ਹਿਰ ’ਚ ਸਗੋਂ ਹਰੇਕ ਪਿੰਡ ’ਚ ਫ਼ੈਲਾਉਣ ’ਚ ਮਦਦ ਮਿਲੀ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੈੱਡ ਕ੍ਰਾਸ ਸੋਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਵਿਕਸਿਤ ਕੀਤੇ ਗੋ-ਸੋਲਰ ਮੋਬਾਇਲ ਐਪ ਨੂੰ ਸੀ. ਐੱਸ. ਸੀ. ਨਾਲ ਜੋੜਨ ਦੀ ਰਸਮੀ ਸ਼ੁਰੂਆਤ ਕਰਨ ਅਤੇ ਵੀ. ਐੱਲ. ਸੀਜ਼. ਲਈ ਇਕ ਵਿਸ਼ੇਸ਼ ਵਰਕਸ਼ਾਪ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਹੁਸ਼ਿਆਰਪੁਰ, ਸੂਰਜੀ ਛੱਤਾਂ ’ਤੇ ਇੰਸਟਾਲੇਸ਼ਨ ਦੇ ਮਾਮਲੇ ’ਚ ਪੰਜਾਬ ਦਾ ਸਭ ਤੋਂ ਤੇਜ਼ੀ ਨਾਲ ਵਧ ਰਿਹਾ ਜ਼ਿਲਾ ਹੈ, ਜੋ ਕਿ ਨਵਿਆਉਣਯੋਗ ਊਰਜਾ ਪ੍ਰਤੀ ਜ਼ਿਲ੍ਹੇ ਦੀ ਜਾਗਰੂਕਤਾ ਅਤੇ ਉਤਸ਼ਾਹ ਦਾ ਪ੍ਰਮਾਣ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸੇਵਾ ਹੁਣ ਸੀ. ਐੱਸ . ਸੀਜ਼. ਰਾਹੀਂ ਲੋਕਾਂ ਤੱਕ ਸਿੱਧੇ ਉਨ੍ਹਾਂ ਦੇ ਦਰਵਾਜ਼ੇ ’ਤੇ ਪਹੁੰਚੇਗੀ, ਜਿਸ ਨਾਲ ਸੂਰਜੀ ਇੰਸਟਾਲੇਸ਼ਨ ਪ੍ਰਕਿਰਿਆ ਹੋਰ ਵੀ ਸਰਲ, ਤੇਜ਼ ਅਤੇ ਪਾਰਦਰਸ਼ੀ ਹੋ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ 'ਚ High Alert! 2500 ਪੁਲਸ ਜਵਾਨ ਕਰ ਦਿੱਤੇ ਗਏ ਤਾਇਨਾਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਪਲੀਕੇਸ਼ਨ ਵੀ. ਐੱਲ. ਸੀਜ਼. ਰਾਹੀਂ ਦਿਲਚਸਪੀ ਰੱਖਣ ਵਾਲੇ ਖਪਤਕਾਰਾਂ ਤੋਂ ਜਾਣਕਾਰੀ ਇਕੱਠੀ ਕਰੇਗੀ, ਜਿਸ ’ਚ ਵਿਕਰੇਤਾ ਦੇ ਵੇਰਵੇ, ਘੱਟ ਵਿਆਜ਼ ਵਾਲੇ ਕਰਜ਼ੇ ਦੇ ਬਦਲ ਅਤੇ ਇੰਸਟਾਲੇਸ਼ਨ ਨਾਲ ਸਬੰਧਤ ਤਕਨੀਕੀ ਜਾਣਕਾਰੀ ਸ਼ਾਮਲ ਹੈ। ਅਰਜ਼ੀ ਜਮ੍ਹਾ ਕਰਵਾਉਣ ’ਤੇ, ਸਬੰਧਤ ਵਿਕਰੇਤਾ ਖਪਤਕਾਰ ਨਾਲ ਸੰਪਰਕ ਕਰੇਗਾ ਅਤੇ ਸੂਰਜੀ ਸਿਸਟਮ ਲਈ ਇੰਸਟਾਲੇਸ਼ਨ ਪ੍ਰਕਿਰਿਆ ਸ਼ੁਰੂ ਕਰੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਪ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਾਰੀਆਂ ਸੇਵਾਵਾਂ ਪ੍ਰਦਾਨ ਕਰੇਗਾ, ਜਦੋਂ ਕਿ ਸੀ. ਐੱਸ. ਸੀ. ਆਪਰੇਟਰਾਂ ਨੂੰ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪ੍ਰਤੀ ਅਰਜ਼ੀ ਅਤੇ ਇੰਸਟਾਲੇਸ਼ਨ ਲਈ ਪ੍ਰੋਤਸਾਹਨ ਵੀ ਪ੍ਰਾਪਤ ਹੋਣਗੇ।

ਇਹ ਵੀ ਪੜ੍ਹੋ: ਹੱਦ ਹੋ ਗਈ: ਜਲੰਧਰ ਦੇ ਸਿਵਲ ਹਸਪਤਾਲ 'ਚ ਅਨੋਖਾ ਕਾਰਨਾਮਾ! ਪੂਰੀ ਘਟਨਾ ਜਾਣ ਹੋਵੋਗੇ ਹੈਰਾਨ

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਖ-ਵੱਖ ਸੂਰਜੀ ਸਿਸਟਮ ਸਮਰੱਥਾਵਾਂ ਲਈ ਭਾਰੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 1 ਤੋਂ 2 ਕਿਲੋਵਾਟ ਸਿਸਟਮ ਲਈ 30,000 ਤੋਂ 60,000 ਤੱਕ 2 ਤੋਂ 3 ਕਿਲੋਵਾਟ ਸਿਸਟਮ ਲਈ 60,000 ਤੋਂ 78,000 ਤੱਕ ਅਤੇ 3 ਕਿਲੋਵਾਟ ਤੋਂ ਵਧ ਸਮਰੱਥਾ ਵਾਲੇ ਸਿਸਟਮਾਂ ਲਈ 78,000 ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਿ ਗੋ-ਸੋਲਰ ਪ੍ਰਾਜੈਕਟ ਦੇ ਨੋਡਲ ਅਫ਼ਸਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ (ਆਈ. ਏ . ਐੱਸ.) ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਇਸ ਮੁਹਿੰਮ ਨੂੰ ਸਫ਼ਲ ਬਣਾਉਣ ’ਚ ਸ਼ਾਨਦਾਰ ਰਹੀ ਹੈ। ਉਨ੍ਹਾਂ ਰੈੱਡ ਕ੍ਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਅਤੇ ਸੰਯੁਕਤ ਸਕੱਤਰ ਆਦਿੱਤਿਆ ਰਾਣਾ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਮਿਸ਼ਨ ਦੀ ਪਹੁੰਚ ਨੂੰ ਆਮ ਲੋਕਾਂ ਤੱਕ ਵਧਾਉਣ ’ਚ ਮੁੱਖ ਭੂਮਿਕਾ ਨਿਭਾਈ।

ਆਸ਼ਿਕਾ ਜੈਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਪਹਿਲ ਨਾ ਸਿਰਫ਼ ਜ਼ਿਲ੍ਹੇ ਨੂੰ ਨਵਿਆਉਣਯੋਗ ਊਰਜਾ ਲਈ ਇਕ ਮਾਡਲ ਜ਼ਿਲਾ ਬਣਾਏਗੀ, ਸਗੋਂ ਆਉਣ ਵਾਲੇ ਸਾਲਾਂ ’ਚ ਬਿਜਲੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਦੇ ਖੇਤਰਾਂ ’ਚ ਵੀ ਇਕ ਵੱਡੀ ਪ੍ਰਾਪਤੀ ਸਾਬਤ ਹੋਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਤੇ ਪਰਮਪ੍ਰੀਤ ਸਿੰਘ, ਸੀ. ਐੱਸ. ਸੀ. ਸਟੇਟ ਹੈੱਡ ਭੁਪਿੰਦਰ ਸਿੰਘ, ਸਟੇਟ ਕੋਆਰਡੀਨੇਟਰ ਪਰਵੀਨ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਧਰਵੰਤ ਸਿੰਘ, ਗੋ-ਸੋਲਰ ਪ੍ਰਾਜੈਕਟ ਦੇ ਸੂਚੀਬੱਧ ਵਿਕਰੇਤਾ ਅਤੇ ਵੱਡੀ ਗਿਣਤੀ ’ਚ ਵੀ. ਐੱਲ. ਈ. ਮੌਜੂਦ ਸਨ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Hoshiarpur
  • Go Solar project
  • Common Service Center
  • ਕਾਮਨ ਸਰਵਿਸ ਸੈਂਟਰ
  • ਗੋ ਸੋਲਰ ਪ੍ਰਾਜੈਕਟ
  • ਹੁਸ਼ਿਆਰਪੁਰ

ਜਲੰਧਰ 'ਚ ਹੋਏ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

NEXT STORY

Stories You May Like

  • sunbury teej mela
    ਵਿਦੇਸ਼ਾਂ 'ਚ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ; 'ਸਨਬਰੀ ਤੀਆਂ ਮੇਲਾ 2026' ਸਫਲਤਾਪੂਰਵਕ ਸੰਪੰਨ
  • district collector  s office  threat
    ਬੰਬ ਨਾਲ ਉਡਾ ਦੇਵਾਂਗੇ ਜ਼ਿਲ੍ਹਾ ਕੁਲੈਕਟਰ ਦਫ਼ਤਰ, ਪ੍ਰਸ਼ਾਸਨ ਤੇ ਪੁਲਸ ਨੂੰ ਪਈਆਂ ਭਾਜੜਾਂ
  • special lok adalat on 18th at nawanshahr district court complex
    ਨਵਾਂਸ਼ਹਿਰ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਵਿਸ਼ੇਸ਼ ਲੋਕ ਅਦਾਲਤ 18 ਨੂੰ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • narendra modi hydrogen train green flag haryana
    PM ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਕੀਤਾ ਰਵਾਨਾ, ਭਾਰਤ ਅਜਿਹਾ ਕਰਨ ਵਾਲਾ ਦੁਨੀਆ ਦਾ 5ਵਾਂ ਦੇਸ਼ ਬਣਿਆ
  • pritam   pedro  becomes the most watched show on jiohotstar
    ਜੀਓਹੌਟਸਟਾਰ 'ਤੇ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਸ਼ੋਅ ਬਣਿਆ 'ਪ੍ਰੀਤਮ ਐਂਡ ਪੇਡਰੋ'
  • pgi kidney transplant
    ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.
  • rain in punjab  meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • danger of power crisis in punjab
      ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ...
    • dead body found
      ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
    • pregnant wife husband canal jump
      4 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਗਰਭਵਤੀ ਪਤਨੀ ਸਣੇ ਪਤੀ ਨੇ ਨਹਿਰ 'ਚ ਮਾਰ 'ਤੀ...
    • heavy rain warning in punjab
      ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲ ਤੇ...
    • big uproar in politics two congress leaders were expelled from the party
      ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ...
    • heavy rains for 4 consecutive days in punjab thunderstorm alert
      ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
    • gutka sahib desecrated
      ਗੁਟਕਾ ਸਾਹਿਬ ਦੀ ਬੇਅਦਬੀ, ਅੰਗ ਪਾੜ ਕੇ ਗਲੀ ’ਚ ਸੁੱਟੇ
    • youth injured in attack dies in ludhiana dmc
      ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਹਮਲੇ 'ਚ ਜ਼ਖਮੀ ਨੌਜਵਾਨ ਦੀ ਲੁਧਿਆਣਾ DMC...
    • senior leader akali dal youth president
      ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
    • haryana chief minister naib singh saini visit in nakodar
      ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +