Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    8:17:20 PM

  • bhai ranjit singh dhadrianwale summoned

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ...

  • sukhbir singh badal statement

    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ,...

  • sukhpal singh khaira statement

    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ'...

  • gurdwara sahib  shiromani committee

    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ ਟੈਂਕਰ ਹਾਦਸੇ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕੀਤੇ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਟੈਂਕਰ ਹਾਦਸੇ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕੀਤੇ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

  • Edited By Shivani Attri,
  • Updated: 24 Aug, 2025 07:17 PM
Hoshiarpur
hoshiarpur gas tanker tragedy 4 accused of gas theft arrested
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਰਾਕੇਸ਼)- ਹੁਸ਼ਿਆਰਪੁਰ ਵਿਚ ਵਾਪਰੇ ਟੈਂਕਰ ਬਲਾਸਟ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਪੁਲਸ ਨੇ ਚਾਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ।  ਐੱਸ. ਐੱਸ. ਪੀ. ਸੰਦੀਪ ਮਲਿਕ ਨੇ ਪਿੰਡ ਮੰਡਿਆਲਾ ਵਿਚ ਵਾਪਰੇ ਟੈਂਕਰ ਹਾਦਸੇ ਬਾਰੇ ਅੱਜ ਇਕ ਪ੍ਰੈੱਸ ਕਾਨਫ਼ਰੰਸ ਵਿੱਚ ਦੱਸਿਆ ਕਿ ਇਹ ਹਾਦਸਾ ਟੈਂਕਰ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ। ਇਹ ਜਾਣਦੇ ਹੋਏ ਕਿ ਉਸ ਦਾ ਟੈਂਕਰ ਗੈਸ ਨਾਲ ਭਰਿਆ ਹੋਇਆ ਸੀ, ਉਸ ਨੇ ਟੈਂਕਰ ਨੂੰ ਲਿੰਕ ਰੋਡ 'ਤੇ ਮੋੜ ਦਿੱਤਾ। ਇਸ ਮਾਮਲੇ ਵਿੱਚ ਟੈਂਕਰ ਡਰਾਈਵਰ ਵਿਰੁੱਧ 23 ਅਗਸਤ ਨੂੰ ਥਾਣਾ ਬੁੱਲ੍ਹੋਵਾਲ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Punjab: ਪਿਆਰ ਦਾ ਖ਼ੌਫ਼ਨਾਕ ਅੰਤ! ਦੋ ਪਤੀਆਂ ਨੂੰ ਛੱਡ ਪ੍ਰੇਮੀ ਨਾਲ ਰਹਿਣਾ ਚਾਹੁੰਦੀ ਸੀ ਵਿਆਹੁਤਾ, ਪ੍ਰੇਮੀ ਨੇ ਹੀ...

ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਵਿੱਚ 4 ਮੁਲਜ਼ਮ ਸੁਖਚੈਨ ਸਿੰਘ ਉਰਫ਼ ਸੁੱਖਾ ਥਾਣਾ ਬੁੱਲੋਵਾਲ, ਅਵਤਾਰ ਸਿੰਘ ਉਰਫ਼ ਮਤੀ ਵਾਸੀ ਝੰਡੀ ਬੁੱਲੋਵਾਲ, ਰਮੇਸ਼ ਕੁਮਾਰ ਅਤੇ ਰਾਜ ਕੁਮਾਰ ਪੁੱਤਰ ਜਨਕ ਦਾਸ ਵਾਸੀ ਲੰਮਾ ਪਿੰਡ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ 22 ਅਗਸਤ ਨੂੰ ਰਾਤ ਕਰੀਬ 10 ਵਜੇ ਕੰਟਰੋਲ ਰੂਮ ਨੂੰ ਫੋਨ ਆਇਆ ਕਿ ਜਲੰਧਰ ਹੁਸ਼ਿਆਰਪੁਰ ਰੋਡ 'ਤੇ ਮੰਡਿਆਲਾ ਪਿੰਡ ਵਿੱਚ ਇੰਡੀਅਨ ਆਇਲ ਪੈਟਰੋਲ ਪੰਪ ਨੇੜੇ ਜਲੰਧਰ ਵਾਲੇ ਪਾਸੇ ਤੋਂ ਸਬਜ਼ੀਆਂ ਨਾਲ ਭਰੀ ਇਕ ਮਹਿੰਦਰਾ ਪਿਕਅੱਪ ਦੀ ਗੈਸ ਟੈਂਕਰ ਨਾਲ ਟੱਕਰ ਹੋ ਗਈ ਹੈ ਅਤੇ ਮੌਕੇ 'ਤੇ ਭਾਰੀ ਅੱਗ ਲੱਗ ਗਈ ਹੈ।
ਜਿਸ ਤੋਂ ਬਾਅਦ ਡੀ. ਐੱਸ. ਪੀ. ਨਰਿੰਦਰ ਸਿੰਘ ਅਤੇ ਸਬ ਇੰਸਪੈਕਟਰ ਮਨਿੰਦਰ ਸਿੰਘ, ਮੁੱਖ ਪੁਲਸ ਅਧਿਕਾਰੀ ਬੁੱਲੋਵਾਲ, ਏ. ਐੱਸ. ਆਈ. ਸੁਰਿੰਦਰ ਪਾਲ ਸਿੰਘ, ਇੰਚਾਰਜ ਚੌਂਕੀ ਨਸਰਾਲਾ, ਏ. ਐੱਸ. ਆਈ. ਸੰਜੀਵ ਕੁਮਾਰ, ਇੰਚਾਰਜ ਚੌਂਕੀ ਸ਼ਾਮਚੁਰਾਸੀ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤੇ ਗਏ। ਕੰਟਰੋਲ ਰੂਮ ਨੂੰ ਤੁਰੰਤ ਵੱਧ ਤੋਂ ਵੱਧ ਫਾਇਰ ਬ੍ਰਿਗੇਡ ਗੱਡੀਆਂ ਅਤੇ ਐਂਬੂਲੈਂਸਾਂ ਨੂੰ ਮੌਕੇ 'ਤੇ ਭੇਜਣ ਦੀ ਅਪੀਲ ਕੀਤੀ ਗਈ। ਮੌਕੇ 'ਤੇ ਪਾਇਆ ਗਿਆ ਕਿ ਟੈਂਕਰ ਐੱਲ. ਪੀ. ਜੀ. ਗੈਸ ਨਾਲ ਭਰਿਆ ਹੋਇਆ ਸੀ, ਜਿਸ ਨੂੰ ਉਪਰੋਕਤ ਮਹਿੰਦਰਾ ਪਿਕਅੱਪ ਗੱਡੀ ਨੇ ਟੱਕਰ ਮਾਰ ਦਿੱਤੀ ਅਤੇ ਹਾਦਸੇ ਕਾਰਨ ਟੈਂਕਰ ਵਿੱਚੋਂ ਗੈਸ ਲੀਕ ਹੋ ਗਈ ਅਤੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਸੜ ਗਈਆਂ ਅਤੇ ਅੱਗ ਮੇਨ ਰੋਡ ਦੇ ਆਲੇ-ਦੁਆਲੇ ਦੀਆਂ ਦੁਕਾਨਾਂ ਅਤੇ ਘਰਾਂ ਵਿੱਚ ਫੈਲ ਗਈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਟੈਂਕਰ ਬਲਾਸਟ ਦੀ ਦਰਦਨਾਕ  CCTV ਵੀਡੀਓ ਆਈ ਸਾਹਮਣੇ, ਮੌਤਾਂ ਦਾ ਵਧਿਆ ਅੰਕੜਾ, ਉੱਜੜੇ ਕਈ ਘਰ

PunjabKesari

ਜਦੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਮੌਕੇ 'ਤੇ ਪਹੁੰਚੀਆਂ ਤਾਂ ਉੱਥੇ ਮੌਜੂਦ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਅਤੇ ਅੱਗ ਨਾਲ ਝੁਲਸੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਕੱਢਿਆ ਗਿਆ ਅਤੇ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ।
ਜਲੰਧਰ, ਫਗਵਾੜਾ, ਕਪੂਰਥਲਾ, ਆਦਮਪੁਰ, ਏਅਰਫੋਰਸ ਸਟੇਸ਼ਨ ਦੀਆਂ ਵੱਖ-ਵੱਖ ਐਮਰਜੈਂਸੀ ਫਾਇਰ ਸਰਵਿਸਿਜ਼ ਟੀਮਾਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾ ਕੇ ਅੱਗ 'ਤੇ ਕਾਬੂ ਪਾਇਆ ਗਿਆ। ਟੈਂਕਰ ਅਤੇ ਮਹਿੰਦਰਾ ਪਿਕਅੱਪ ਬੁਰੀ ਤਰ੍ਹਾਂ ਸੜ ਗਏ ਸਨ ਅਤੇ ਉਨ੍ਹਾਂ ਦੇ ਨੰਬਰ ਪੜ੍ਹਨਯੋਗ ਨਹੀਂ ਸਨ।
ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ 'ਤੇ ਪਤਾ ਲੱਗਾ ਕਿ ਹਾਦਸਾਗ੍ਰਸਤ ਟੈਂਕਰ ਦੇ ਡਰਾਈਵਰ ਦਾ ਨਾਮ ਸੁਖਜੀਤ ਵਾਸੀ ਪੰਧੇਰ ਖੇੜੀ ਥਾਣਾ ਮਲੋਦ ਜ਼ਿਲ੍ਹਾ ਖੰਨਾ ਹੈ ਅਤੇ ਹਾਦਸੇ ਸਮੇਂ ਸੁਖਚੈਨ ਸਿੰਘ ਸੁੱਖਾ ਵਾਸੀ ਰਾਮਨਗਰ ਢੇਹਾ ਆਪਣੇ ਕੈਂਪ ਜਾ ਰਿਹਾ ਸੀ। ਕਿਉਂਕਿ ਉਪਰੋਕਤ ਸੁਖਚੈਨ ਸਿੰਘ ਗੈਸ ਪਲਾਂਟ ਤੋਂ ਆਉਣ ਵਾਲੇ ਟੈਂਕਰਾਂ ਦੇ ਡਰਾਈਵਰਾਂ ਨਾਲ ਮਿਲ ਕੇ ਜੁਗਾੜੂ ਪਾਈਪ ਦੀ ਮਦਦ ਨਾਲ ਟੈਂਕਰਾਂ ਵਿਚੋਂ ਗੈਰ-ਕਾਨੂੰਨੀ ਢੰਗ ਨਾਲ ਗੈਸ ਕੱਢ ਕੇ ਸਿਲੰਡਰਾਂ ਵਿਚ ਭਰ ਕੇ ਅੱਗੇ ਗਾਹਕਾਂ ਨੂੰ ਵੇਚਦਾ ਹੈ। 

PunjabKesari

ਜਾਂਚ ਦੌਰਾਨ ਇਹ ਖ਼ੁਲਾਸਾ ਹੋਇਆ ਕਿ ਤਿੰਨ ਹੋਰ ਵਿਅਕਤੀ ਅਵਤਾਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਜੰਡੀ ਥਾਣਾ ਬੁੱਲੋਵਾਲ, ਰਮੇਸ਼ ਕੁਮਾਰ ਅਤੇ ਰਾਜਕੁਮਾਰ ਦੋਵੇਂ ਪੁੱਤਰ ਜਨਕ ਦਾਸ ਵਾਸੀ ਲੰਬਾ ਪਿੰਡ ਜਲੰਧਰ ਵੀ ਗੈਸ ਟੈਂਕਰ ਐੱਚ. ਪੀ. ਦੇ ਡਰਾਈਵਰਾਂ ਨਾਲ ਮਿਲ ਕੇ ਕੰਮ ਕਰਦੇ ਹਨ। ਉਹ ਗੈਸ ਪਲਾਂਟ ਵਿੱਚ ਆਉਣ ਵਾਲੇ ਟੈਂਕਰਾਂ ਵਿੱਚੋਂ ਗੈਸ ਕੱਢ ਕੇ ਸਿਲੰਡਰਾਂ ਵਿੱਚ ਭਰ ਕੇ ਆਪਣੇ ਗਾਹਕਾਂ ਨੂੰ ਵੇਚਦੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲੇ ਸਾਵਧਾਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

ਇਸ ਸਬੰਧੀ ਕਾਰਵਾਈ ਕਰਦੇ ਹੋਏ ਡਰਾਈਵਰ ਸੁਖਜੀਤ ਸਿੰਘ ਸਮੇਤ ਕੁੱਲ੍ਹ ਪੰਜ ਮੁਲਜ਼ਮਾਂ ਖ਼ਿਲਾਫ਼ 23 ਅਗਸਤ 2025 ਨੂੰ ਬੁੱਲੋਵਾਲ ਥਾਣੇ ਵਿੱਚ ਐੱਫ਼. ਆਈ. ਆਰ. ਨੰਬਰ 120 ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਸੁਖਚੈਨ ਸਿੰਘ ਨੂੰ ਕੱਲ੍ਹ 23 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੇ ਮੰਨਿਆ ਕਿ ਕਿਉਂਕਿ ਉਸ ਦਾ ਘਰ ਖੇਤਾਂ ਵਿੱਚ ਬਾਹਰ ਸੀ, ਇਸ ਲਈ ਉਹ ਡਰਾਈਵਰ ਨੂੰ ਆਪਣੇ ਘਰ ਬੁਲਾਉਂਦਾ ਸੀ ਅਤੇ ਜੁਗਾੜੂ ਪਾਈਪ ਦੀ ਮਦਦ ਨਾਲ ਟੈਂਕਰ ਵਿੱਚੋਂ ਲਗਭਗ ਚਾਰ-ਪੰਜ ਸਿਲੰਡਰਾਂ ਦੀ ਗੈਸ ਕੱਢਦਾ ਸੀ। ਬਦਲੇ ਵਿੱਚ ਉਹ ਟੈਂਕਰ ਡਰਾਈਵਰ ਨੂੰ ਪ੍ਰਤੀ ਸਿਲੰਡਰ 1000 ਰੁਪਏ ਦਿੰਦੇ ਸਨ ਅਤੇ ਉਹ ਆਪਣੇ ਗਾਹਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਿਲੰਡਰ 1200-1300 ਰੁਪਏ ਵਿੱਚ ਵੇਚਦਾ ਸੀ। ਪੁਲਸ ਨੇ ਉਪਰੋਕਤ ਸੁਖਚੈਨ ਸਿੰਘ ਦੇ ਘਰ ਵਿੱਚ ਪਸ਼ੂਆਂ ਦੇ ਸ਼ੈੱਡ ਤੋਂ 10 ਐੱਲ. ਪੀ. ਜੀ. ਵਪਾਰਕ ਗੈਸ ਸਿਲੰਡਰ ਅਤੇ ਇਕ ਜੁਗਾੜੂ ਪਾਈਪ ਜ਼ਬਤ ਕੀਤੀ।

ਇਸ ਤੋਂ ਇਲਾਵਾ ਹੋਰ ਮੁਲਜ਼ਮ ਅਵਤਾਰ ਸਿੰਘ, ਰਮੇਸ਼ ਅਤੇ ਰਾਜਕੁਮਾਰ ਨੂੰ ਵੀ 23 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਇਹ ਵੀ ਮੰਨਿਆ ਕਿ ਉਹ ਟੈਂਕਰ ਡਰਾਈਵਰ ਨਾਲ ਮਿਲ ਕੇ ਟੈਂਕਰ ਵਿੱਚੋਂ ਗੈਸ ਕੱਢਦੇ ਸਨ ਅਤੇ ਆਪਣੇ ਗਾਹਕਾਂ ਨੂੰ ਸਿਲੰਡਰ ਵੇਚਦੇ ਸਨ। ਮੰਡਿਆਲਾ ਦੇ ਵਿਸ਼ਵਕਰਮਾ ਮੰਦਰ ਨੇੜੇ ਉਪਰੋਕਤ ਤਿੰਨ ਮੁਲਜ਼ਮਾਂ ਦੇ ਗੋਦਾਮ ਵਿੱਚੋਂ 40 ਸਿਲੰਡਰ, 9 ਖਾਲੀ ਤੇਲ ਦੇ ਡਰੰਮ ਅਤੇ ਜੁਗਾੜੂ ਪਾਈਪ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ 'ਚ 24, 25, 26, 27 ਤਾਰੀਖ਼ਾਂ ਲਈ ਹੋਈ ਵੱਡੀ ਭਵਿੱਖਬਾਣੀ ! 11 ਜ਼ਿਲ੍ਹਿਆਂ ਦੇ ਲੋਕ ਰਹਿਣ Alert

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Hoshiarpur
  • gas Tanker tragedy
  • gas theft
  • arrested
  • ਹੁਸ਼ਿਆਰਪੁਰ ਟੈਂਕਰ ਹਾਦਸਾ
  • ਮੁਲਜ਼ਮ
  • ਗ੍ਰਿਫ਼ਤਾਰ
  • ਵੱਡੇ ਖ਼ੁਲਾਸੇ

ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੇ ਮਾਮਲੇ 'ਚ 'ਆਪ' ਲੀਡਰਸ਼ਿਪ ਨੇ ਕੇਂਦਰ ਸਰਕਾਰ ਨੂੰ ਦਿੱਤਾ 2 ਟੁੱਕ ਜਵਾਬ

NEXT STORY

Stories You May Like

  • delhi police  lawrence bishnoi  lawyer attack  main accused  arrested
    ਲਾਰੈਂਸ ਦੇ ਵਕੀਲ 'ਤੇ ਹਮਲੇ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! ਮੁੱਖ ਮੁਲਜ਼ਮ ਕੀਤਾ ਗ੍ਰਿਫ਼ਤਾਰ
  • delhi police big action
    ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਵਪਾਰੀ ਕਤਲ ਮਾਮਲੇ 'ਚ 2 ਹੋਰ ਮੁਲਜ਼ਮ ਕੀਤੇ ਗ੍ਰਿਫ਼ਤਾਰ
  • karnataka police arrests 4 accused including mdma worth rs 1 79 lakh
    ਕਰਨਾਟਕ ਪੁਲਸ ਦੀ ਵੱਡੀ ਕਾਰਵਾਈ, 1.79 ਲੱਖ ਦੀ MDMA ਸਮੇਤ 4 ਮੁਲਜ਼ਮ ਗ੍ਰਿਫਤਾਰ
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ
  • big news 4 accused arrested from leh in happy sarpanch murder case
    ਵੱਡੀ ਖਬਰ ! ਹੈਪੀ ਸਰਪੰਚ ਕਤਲ ਮਾਮਲੇ 'ਚ 4 ਮੁਲਜ਼ਮ ਲੇਹ ਤੋਂ ਗ੍ਰਿਫਤਾਰ
  • 3 accused arrested in rs 7 crore loot case from saraf s house
    ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ
  • big action by tapa police
    ਤਪਾ ਪੁਲਸ ਦੀ ਵੱਡੀ ਕਾਰਵਾਈ : 2 ਕੁਇੰਟਲ ਭੁੱਕੀ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ
  • 11 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 11 ਮੁਲਜ਼ਮ ਗ੍ਰਿਫ਼ਤਾਰ
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • two food supply department inspectors suspended in punjab
    ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • 3 consecutive holidays in punjab closed school collages
    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
  • piles of garbage piled up in jalandhar despite spending rs 30 crore
    15 ਲੱਖ ਟਨ ਕੂੜਾ ਸਾਫ਼ ਕਰਕੇ ਇੰਦੌਰ ਬਣਿਆ ਨੰਬਰ ਇਕ, ਜਲੰਧਰ 'ਚ 30 ਕਰੋੜ ਖ਼ਰਚਣ...
  • pargat singh ranjit singh case
    ਪੰਜਾਬ ਵਿਧਾਨ ਸਭਾ 'ਚ ਉੱਠਿਆ ਰਣਜੀਤ ਸਿੰਘ ਦੇ ਐਨਕਾਊਂਟਰ ਦਾ ਮੁੱਦਾ, ਪਰਗਟ ਸਿੰਘ...
Trending
Ek Nazar
post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • two food supply department inspectors suspended in punjab
      ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
    • robbery in ludhiana
      Lays ਦੇ ਸਪਲਾਇਰ ਨਾਲ ਹੋਈ ਲੁੱਟ! ਕਿਰਚ ਦਿਖਾ ਕੇ ਲੁੱਟ ਲਏ 54 ਹਜ਼ਾਰ ਰੁਪਏੇ
    • protest by farmers outside verka milk plant
      ਵੇਰਕਾ ਮਿਲਕ ਪਲਾਂਟ ਦੇ ਬਾਹਰ ਕਿਸਾਨਾਂ ਦਾ ਰੋਸ ਪ੍ਰਦਰਸ਼ਨ! ਮੱਕੀ ਬੀਜ ਘਪਲੇ ਨੂੰ...
    • suicide in ludhiana
      ਲੁਧਿਆਣਾ ਦੇ ਕਾਰੋਬਾਰੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
    • vicky deol world record
      40 ਸਕਿੰਟਾਂ ਵਿਚ 64 Pushups, ਵਿੱਕੀ ਦਿਓਲ ਨੇ ਬਣਾਇਆ World Record
    • high court orders on pension
      ਸ਼ਹੀਦ ਫੌਜੀ ਦੀ ਪਤਨੀ ਨੂੰ ਪੈਨਸ਼ਨ ਦੇਣ ਦੇ ਹੁਕਮ: ਹਾਈਕੋਰਟ ਨੇ ਖਾਰਜ ਕੀਤੀ ਸਰਕਾਰ...
    • 3 consecutive holidays in punjab closed school collages
      ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
    • protest against aap
      '1000-1000 ਨਹੀਂ, 48000 ਚਾਹੀਦਾ...' AAP ਵਿਧਾਇਕ ਦੇ ਦਫ਼ਤਰ ਅੱਗੇ ਪ੍ਰਦਰਸ਼ਨ...
    • electricity department electricity consumer
      4 ਮਹੀਨਿਆਂ ਦਾ ਇਕੱਠਿਆਂ ਬਿੱਲ ਭੇਜੇਗਾ ਬਿਜਲੀ ਵਿਭਾਗ! 300 ਮੁਫਤ ਯੂਨਿਟਾਂ ਨੂੰ ਲੈ...
    • maninderjit singh bitta reached the house of martyred ashok kumar
      ਅੱਤਵਾਦ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਸ਼ਹੀਦ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +