Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:11:05 PM

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

  • highcourt issues strict orders in lpu violence case

    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ...

  • bus  truck  collision  5 people

    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕੈਸ਼ ਕਾਊਂਟਰ ਖੁੱਲ੍ਹਦੇ ਹੀ ਪਹਿਲੇ ਦਿਨ ਹੁਸ਼ਿਆਰਪੁਰ ਪਾਵਰਕਾਮ ਨੂੰ ਮਿਲਿਆ 69 ਲੱਖ ਦਾ ਰੈਵੇਨਿਊ

PUNJAB News Punjabi(ਪੰਜਾਬ)

ਕੈਸ਼ ਕਾਊਂਟਰ ਖੁੱਲ੍ਹਦੇ ਹੀ ਪਹਿਲੇ ਦਿਨ ਹੁਸ਼ਿਆਰਪੁਰ ਪਾਵਰਕਾਮ ਨੂੰ ਮਿਲਿਆ 69 ਲੱਖ ਦਾ ਰੈਵੇਨਿਊ

  • Edited By Harinder Kaur,
  • Updated: 09 May, 2020 03:30 PM
Hoshiarpur
hoshiarpur powercom gets rs 69 lakh revenue on first day
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰਿੰਦਰ) - ਕੋਰੋਨਾ ਵਾਇਰਸ ਕਾਰਨ ਬੀਤੀ 23 ਮਾਰਚ ਤੋਂ ਪੂਰੇ 46 ਦਿਨਾਂ ਬਾਅਦ ਸੂਬੇ ਦੇ ਸਾਰੇ ਪਾਵਰਕਾਮ ਦਫਤਰ ਖੁੱਲ੍ਹਣ ’ਤੇ ਸਰਕਾਰ ਵੱਲੋਂ ਸਾਰੇ ਕੈਸ਼ ਕਾਊਂਟਰ ਖੋਲ੍ਹਣ ਦੇ ਨਿਰਦੇਸ਼ ਦੇ ਪਹਿਲੇ ਹੀ ਦਿਨ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਪਾਵਰਕਾਮ ਸਰਕਲ ਨੂੰ 2570 ਬਿਜਲੀ ਖਪਤਕਾਰਾਂ ਦੇ ਜ਼ਰੀਏ 69 ਲੱਖ 8 ਹਜ਼ਾਰ 679 ਰੁਪਏ ਦਾ ਮਾਲੀਆ ਮਿਲਿਆ। ਵਰਨਣਯੋਗ ਹੈ ਕਿ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦੇ ਬਾਅਦ ਅੱਜ ਸ਼ੁੱਕਰਵਾਰ ਨੂੰ 46 ਦਿਨ ਬਾਅਦ ਸੂਬੇ ਦੇ ਸਾਰੇ 515 ਕੈਸ਼ ਕਾਊਂਟਰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਸਨ। ਹੁਸ਼ਿਆਰਪੁਰ ਦੀਆਂ ਸਾਰੀਆਂ ਡਵੀਜ਼ਨਾਂ ਦੇ ਕੈਸ਼ ਕਾਊਂਟਰ ’ਤੇ ਸਵੇਰੇ 9 ਵਜੇ ਤੋਂ ਹੀ ਲੋਕ ਬਿਜਲੀ ਬਿੱਲ ਦੀ ਅਦਾਇਗੀ ਕਰਨ ਲਈ ਪੁੱਜਣ ਲੱਗੇ। ਪਾਵਰਕਾਮ ਕਰਮਚਾਰੀ ਬਿਜਲੀ ਖਪਤਕਾਰਾਂ ਦੇ ਕੈਸ਼ ਕਾਊਂਟਰ ਤੋਂ ਪਹਿਲਾਂ ਹੀ ਦੋਹਾਂ ਹੱਥਾਂ ਨੂੰ ਸੈਨੀਟਾਈਜ਼ ਕਰਨ ਦੇ ਬਾਅਦ ਲਾਈਨ ਵਿਚ ਸੋਸ਼ਲ ਡਿਸਟੈਂਸ ਬਣਾਏ ਰੱਖਣ ਦੀਆਂ ਹਦਾਇਤਾਂ ਦਿੰਦੇ ਵੇਖੇ ਗਏ।

ਬਿੱਲ ਜਮ੍ਹਾ ਕਰਵਾਉਣ ਦੇ ਮਾਮਲੇ ਵਿਚ ਵੀ ਹੁਸ਼ਿਆਰਪੁਰ ਸਰਕਲ ਅੱਵਲ

ਪਾਵਰਕਾਮ ਹੈੱਡਕਵਾਟਰ ਵੱਲੋਂ ਜਾਰੀ ਸੂਚਨਾ ਅਨੁਸਾਰ ਪਾਵਰਕਾਮ ਜਲੰਧਰ ਜ਼ੋਨ ਦੇ ਅਧੀਨ ਆਉਂਦੇ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ਸਰਕਲ ਵਿਚ ਸ਼ੁੱਕਰਵਾਰ ਨੂੰ ਪਹਿਲੇ ਦਿਨ 1 ਕਰੋੜ 90 ਲੱਖ ਰੁਪਏ ਦਾ ਮਾਲੀਆ ਹਾਸਲ ਹੋਇਆ ਹੈ। ਇਸ ਵਿਚ ਸਭ ਤੋਂ ਜ਼ਿਆਦਾ ਮਾਲੀਆ ਹੁਸ਼ਿਆਰਪੁਰ ਪਾਵਰਕਾਮ ਸਰਕਲ ’ਚ 69 ਲੱਖ ਰੁਪਏ ਤੋਂ ਵੀ ਜ਼ਿਆਦਾ ਜਮ੍ਹਾ ਹੋਇਆ ਹੈ। ਜਾਣਕਾਰੀ ਅਨੁਸਾਰ ਜਲੰਧਰ ਸਰਕਲ ਤੋਂ ਪਹਿਲੇ ਦਿਨ 54 ਲੱਖ ਰੁਪਏ, ਕਪੂਰਥਲਾ ਸਰਕਲ ਤੋਂ 38 ਲੱਖ ਰੁਪਏ ਤੇ ਸਭ ਤੋਂ ਘੱਟ ਨਵਾਂਸ਼ਹਿਰ ਸਰਕਲ ਤੋਂ 29 ਲੱਖ ਰੁਪਏ ਜਮ੍ਹਾ ਹੋਏ ਹਨ। ਪਾਵਰਕਾਮ ਹੈੱਡਕਵਾਟਰ ਤੋਂ ਜਾਰੀ ਸੂਚਨਾ ਅਨੁਸਾਰ ਸ਼ਨੀਵਾਰ ਤੇ ਐਤਵਾਰ ਨੂੰ ਕੈਸ਼ ਕਾਊਂਟਰ ਬੰਦ ਰਹਿਣ ਦੇ ਬਾਅਦ ਸੋਮਵਾਰ ਤੋਂ ਪਹਿਲਾਂ ਦੀ ਹੀ ਤਰ੍ਹਾਂ ਸਾਰੇ ਕੈਸ਼ ਕਾਊਂਟਰ ਰੈਗੂਲਰ ਖੁੱਲ੍ਹੇ ਰਹਿਣਗੇ।

ਹੁਸ਼ਿਆਰਪੁਰ ਦੀ ਕਿਸ ਡਵੀਜ਼ਨ ਤੋਂ ਕਿੰਨਾ ਮਿਲਿਆ ਰੈਵੇਨਿਊ 

ਹੁਸ਼ਿਆਰਪੁਰ ਪਾਵਰਕਾਮ ਸਰਕਲ ਦੇ ਡਿਪਟੀ ਚੀਫ ਇੰਜੀਨੀਅਰ ਪੀ. ਐੱਸ. ਖਾਂਬਾ ਨੇ ਦੱਸਿਆ ਕਿ ਸਰਕਾਰੀ ਆਦੇਸ਼ਾਂ ਅਨੁਸਾਰ ਅੱਜ ਹੁਸ਼ਿਆਰਪੁਰ ਪਾਵਰਕਾਮ ਸਰਕਲ ਦੀਆਂ ਸਾਰੀਆਂ 6 ਡਵੀਜ਼ਨਾਂ ਦੇ ਅਧੀਨ ਆਉਂਦੇ ਸਾਰੇ ਕੈਸ਼ ਕਾਊਂਟਰ ਸਵੇਰੇ 9 ਤੋਂ ਲੈ ਕੇ 2 ਵਜੇ ਤੱਕ ਖੋਲ੍ਹ ਦਿੱਤੇ ਗਏ ਸੀ। ਪਹਿਲੇ ਹੀ ਦਿਨ ਸਿਟੀ ਡਵੀਜ਼ਨ ਤੋਂ 432 ਖਪਤਕਾਰਾਂ ਦੇ ਜ਼ਰੀਏ 18,97,979 ਰੁਪਏ, ਸਬ ਅਰਬਨ ਡਵੀਜ਼ਨ ਦੇ 302 ਖਪਤਕਾਰਾਂ ਦੇ ਜ਼ਰੀਏ 7,25,967 ਰੁਪਏ, ਦਸੂਹਾ ਡਵੀਜ਼ਨ ਦੇ 359 ਖਪਤਕਾਰਾਂ ਦੇ ਜ਼ਰੀਏੇ 10,31,000 ਰੁਪਏ, ਮੁਕੇਰੀਆਂ ਡਵੀਜ਼ਨ ਦੇ 520 ਖਪਤਕਾਰਾਂ ਦੇ ਜ਼ਰੀਏ 9,43,116 ਰੁਪਏ, ਭੋਗਪੁਰ ਡਵੀਜ਼ਨ ਦੇ 694 ਖਪਤਕਾਰਾਂ ਦੇ ਜ਼ਰੀਏ 16,03,117 ਰੁਪਏ ਅਤੇ ਮਾਹਿਲਪੁਰ ਡਵੀਜ਼ਨ ਦੇ 263 ਖਪਤਕਾਰਾਂ ਦੇ ਜ਼ਰੀਏ 7,07,500 ਰੁਪਏ, ਕੁੱਲ 2570 ਬਿਜਲੀ ਖ਼ਪਤਕਾਰਾਂ ਤੋਂ ਹੁਸ਼ਿਆਰਪੁਰ ਪਾਵਰਕਾਮ ਸਰਕਲ ਨੂੰ ਪਹਿਲੇ ਹੀ ਦਿਨ 69,08,679 ਰੁਪਏ ਦਾ ਰੈਵੇਨਿਊ ਹਾਸਲ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਹੀ ਦਿਨ ਚੈੱਕ ਦੇ ਜ਼ਰੀਏ 18,92,821 ਰੁਪਏ ਮਿਲੇ ਤੇ ਕੈਸ਼ ਦੇ ਜ਼ਰੀਏ 50,15,858 ਰੁਪਏ ਜਮ੍ਹਾ ਹੋਏ ਹਨ।
 

  • Hoshiarpur Powercom
  • Revenue of 69 Lakh
  • ਹੁਸ਼ਿਆਰਪੁਰ ਪਾਵਰਕਾਮ
  • 69 ਲੱਖ ਦਾ ਰੈਵੇਨਿਊ

ਚੰਡੀਗੜ੍ਹ ਦੀ ਸੁਖਨਾ ਲੇਕ 'ਤੇ ਵਿਅਕਤੀ ਦੀ ਮੌਤ, ਮੰਡਰਾ ਸਕਦੈ 'ਕੋਰੋਨਾ' ਦਾ ਖਤਰਾ!

NEXT STORY

Stories You May Like

  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • asian games india s daughters shine clinch silver medal
    Asian Games 'ਚ ਪਹਿਲੇ ਹੀ ਦਿਨ ਛਾ ਗਈਆਂ ਭਾਰਤ ਦੀਆਂ ਧੀਆਂ ! ਸਿਲਵਰ ਮੈਡਲ 'ਤੇ ਵਿੰਨ੍ਹਿਆ ਨਿਸ਼ਾਨਾ
  • indian stock market
    ਹਫ਼ਤੇ ਦੇ ਪਹਿਲੇ ਦਿਨ ਹੀ ਧੜੰਮ ਡਿੱਗਾ ਸ਼ੇਅਰ ਬਾਜ਼ਾਰ ! 1000 ਅੰਕ ਹੇਠਾਂ ਡਿੱਗਾ ਸੈਂਸੈਕਸ, ਨਿਫਟੀ ਨੇ ਵੀ ਲਾਇਆ ਗੋਤਾ
  • india gets 2 8 million tonnes of steel export quota from eu
    ‘ਭਾਰਤ ਨੂੰ ਯੂਰਪੀਅਨ ਯੂਨੀਅਨ ਤੋਂ 28 ਲੱਖ ਟਨ ਇਸਪਾਤ ਬਰਾਮਦ ਦਾ ਕੋਟਾ ਮਿਲਿਆ’
  • cyber fraudster cash fire home
    ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ ਗਈਆਂ ਨੋਟਾਂ ਦੀਆਂ ਥੱਦੀਆਂ
  • orders issued to terminate two powercom meter readers
    ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ ਹੋਵੇਗਾ ਹੈਰਾਨ
  • big announcement for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
  • orders issued to terminate two powercom meter readers
    ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ ਹੋਵੇਗਾ ਹੈਰਾਨ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • punjab s villages gurdaspur
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ...
    • rajjit hundal  remand  punjab police
      ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ ਵਧਿਆ
    • 13 arrested with drugs
      ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ
    • fraud case
      ਨੌਕਰੀ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ
    • punjab new decree for teachers creates tension
      ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ ਟੈਨਸ਼ਨ, ਕਰਨੀ ਪਵੇਗੀ ਆਹ ਸਪੈਸ਼ਲ...
    • ed conducted raids at 14 locations  including the tricity
      ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
    • big news big threat to jalandhar schools before amit shah s rally
      ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +