Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    2:51:03 PM

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

  • bhajan singer hansraj raghuwanshi becomes a father

    ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ...

  • donald trump nobel

    'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!',...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ ਭੇਟ ਕੀਤੀ 2 ਕਨਾਲ ਜ਼ਮੀਨ

PUNJAB News Punjabi(ਪੰਜਾਬ)

ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ ਭੇਟ ਕੀਤੀ 2 ਕਨਾਲ ਜ਼ਮੀਨ

  • Edited By Anmol Tagra,
  • Updated: 11 Aug, 2026 03:23 PM
Hoshiarpur
hoshiarpur tanda
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਜਿੱਥੇ ਆਪਣੀ ਮਿਹਨਤ ਅਤੇ ਲਗਨ ਨਾਲ ਵਿਦੇਸ਼ਾਂ ਵਿਚ  ਵੱਖਰਾ ਮੁਕਾਮ ਹਾਸਲ ਕਰ ਰਹੇ ਹਨ, ਉੱਥੇ ਹੀ ਆਪਣੀ ਜਨਮ ਭੂਮੀ, ਪਿੰਡ ਅਤੇ ਗੁਰੂ ਘਰਾਂ ਨਾਲ ਜੁੜੇ ਰਹਿ ਕੇ ਸਮਾਜ ਸੇਵਾ ਵਿਚ  ਵੀ ਆਪਣਾ ਯੋਗਦਾਨ ਪਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਸਹਿਬਾਜ਼ਪੁਰ ਦੇ ਵਸਨੀਕ ਅਤੇ ਪਿਛਲੇ ਲੰਬੇ ਸਮੇਂ ਤੋਂ ਅਮਰੀਕਾ ਵਿਚ  ਰਹਿ ਰਹੇ ਪ੍ਰਵਾਸੀ ਪੰਜਾਬੀ ਨੌਜਵਾਨ ਹਰਿੰਦਰ ਸਿੰਘ ਚੌਹਾਨ ਪੁੱਤਰ ਅਮਰੀਕ ਸਿੰਘ ਚੌਹਾਨ ਨੇ ਆਪਣੀ ਸਤਿਕਾਰਯੋਗ ਮਾਤਾ ਹਰਦੇਵ ਕੌਰ ਚੌਹਾਨ ਦੀ ਯਾਦ ਨੂੰ ਸਮਰਪਿਤ ਇਕ ਵੱਡੀ ਪਹਿਲਕਦਮੀ ਕਰਦਿਆਂ ਪਿੰਡ ਦੇ ਗੁਰਦੁਆਰਾ ਸਾਹਿਬ ਲਈ ਆਪਣੀ 2 ਕਨਾਲ ਜ਼ਮੀਨ ਭੇਟ ਕੀਤੀ ਹੈ।

ਹਰਿੰਦਰ ਸਿੰਘ ਚੌਹਾਨ ਵੱਲੋਂ ਗੁਰੂ ਘਰ ਲਈ ਕੀਤੀ ਇਸ ਸੇਵਾ ਨੂੰ ਪਿੰਡ ਵਾਸੀਆਂ ਵੱਲੋਂ  ਸਤਿਕਾਰ ਨਾਲ ਦੇਖਿਆ ਜਾ ਰਿਹਾ ਹੈ। ਗੁਰੂ ਘਰ ਵਿਚ  ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ, ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਵੱਲੋਂ ਹਰਿੰਦਰ ਸਿੰਘ ਚੌਹਾਨ ਵੱਲੋਂ ਕੀਤੀ ਇਸ ਸੇਵਾ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਪਿੰਡ ਵਾਸੀਆਂ ਨੇ ਆਖਿਆ ਕਿ ਹਰਿੰਦਰ ਅਤੇ ਉਸਦਾ ਪਰਿਵਾਰ ਪਹਿਲਾਂ ਵੀ ਵੱਖ ਵੱਖ ਸਮਾਜਿਕ ਵਿਕਾਸ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਭਾਗ ਲੈਂਦਾ ਹੈ ।

ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਹੈੱਡ ਗ੍ਰੰਥੀ ਬਾਬਾ ਜਸਵਿੰਦਰ ਸਿੰਘ ਨੇ ਅਰਦਾਸ ਉਪਰੰਤ ਹਰਿੰਦਰ ਸਿੰਘ ਚੌਹਾਨ ਵੱਲੋਂ ਕੀਤੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਘਰ ਅਤੇ ਲੋਕ ਭਲਾਈ ਲਈ ਕੀਤੀ ਗਈ ਸੇਵਾ ਮਨੁੱਖ ਨੂੰ ਆਤਮਿਕ ਸੰਤੁਸ਼ਟੀ ਦੇਣ ਦੇ ਨਾਲ-ਨਾਲ ਸਮਾਜ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀ ਹੈ।

ਉਨ੍ਹਾਂ ਗੁਰਬਾਣੀ ਦੇ ਪਾਵਨ ਫ਼ਲਸਫ਼ੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ  ਮਨੁੱਖ ਨੂੰ ਆਪਣੀ ਕਮਾਈ ਵਿੱਚੋਂ ਲੋੜਵੰਦਾਂ ਅਤੇ ਲੋਕ ਭਲਾਈ ਲਈ ਹਿੱਸਾ ਪਾਉਣ ਅਤੇ ਨਿਸ਼ਕਾਮ ਸੇਵਾ ਦੀ ਪ੍ਰੇਰਨਾ ਦਿੱਤੀ ਗਈ ਹੈ।  ਇਸੇ ਤਰ੍ਹਾਂ ਗੁਰਬਾਣੀ ਦਾ ਸੰਦੇਸ਼ ਮਨੁੱਖ ਨੂੰ ਨਿਸ਼ਕਾਮ ਸੇਵਾ, ਵੰਡ ਛਕਣ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੁੜਨ ਦੀ ਪ੍ਰੇਰਨਾ ਦਿੰਦਾ ਹੈ।

ਬਾਬਾ ਜਸਵਿੰਦਰ ਸਿੰਘ ਨੇ ਕਿਹਾ ਕਿ ਹਰਿੰਦਰ ਸਿੰਘ ਚੌਹਾਨ ਵੱਲੋਂ ਆਪਣੀ ਮਾਤਾ ਦੀ ਯਾਦ ਵਿਚ  ਗੁਰੂ ਘਰ ਲਈ ਜ਼ਮੀਨ ਭੇਟ ਕਰਨਾ ਸਿਰਫ਼ ਇਕ  ਦਾਨ ਨਹੀਂ, ਸਗੋਂ ਆਪਣੀਆਂ ਜੜ੍ਹਾਂ, ਗੁਰੂ ਘਰ ਅਤੇ ਪਿੰਡ ਨਾਲ ਜੁੜੀ ਹੋਈ ਸ਼ਰਧਾ ਅਤੇ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਦੀ ਯਾਦ ਨੂੰ ਲੋਕ ਭਲਾਈ ਅਤੇ ਧਾਰਮਿਕ ਸੇਵਾ ਨਾਲ ਜੋੜਨਾ ਹੋਰਨਾਂ ਲਈ ਵੀ ਪ੍ਰੇਰਣਾਦਾਇਕ ਕਦਮ ਹੈ।

ਇਸ ਮੌਕੇ ਪਿੰਡ ਦੇ ਪਤਵੰਤਿਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਪ੍ਰਵਾਸੀ ਪੰਜਾਬੀ ਨੌਜਵਾਨ ਹਰਿੰਦਰ ਸਿੰਘ ਚੌਹਾਨ ਵੱਲੋਂ ਕੀਤੀ ਗਈ ਇਹ ਸੇਵਾ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਕ ਚੰਗੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ  ਰਹਿੰਦੇ ਹੋਏ ਵੀ ਆਪਣੇ ਪਿੰਡ ਅਤੇ ਗੁਰੂ ਘਰ ਨਾਲ ਪਿਆਰ ਤੇ ਸਾਂਝ ਬਣਾਈ ਰੱਖਣਾ ਪੰਜਾਬੀ ਭਾਈਚਾਰੇ ਦੀਆਂ ਮਜ਼ਬੂਤ ਜੜ੍ਹਾਂ ਨੂੰ ਦਰਸਾਉਂਦਾ ਹੈ। ਇਸ ਮੌਕੇ ਪਿੰਡ ਦੇ ਪਤਵੰਤੇ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਅਤੇ ਵੱਡੀ ਗਿਣਤੀ ਵਿਚ  ਪਿੰਡ ਵਾਸੀ ਮੌਜੂਦ ਸਨ।

  • Punjab
  • Hoshiarpur
  • Tanda

ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ

NEXT STORY

Stories You May Like

  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • boy commits suicide at home in mehtiana
    ਮੇਹਟੀਆਣਾ ਵਿਖੇ ਘਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • boy commits suicide at home in mehtiana
    ਮੇਹਟੀਆਣਾ ਵਿਖੇ ਘਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • punjabi youth wins 200 crore lottery
    ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਨਿਕਲੀ 200 ਕਰੋੜ ਦੀ ਲਾਟਰੀ!
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਜੇਲ੍ਹ ! ਕਾਰਾ ਜਾਣ ਹੋ ਜਾਓਗੇ ਹੈਰਾਨ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • boy dies of drug overdose
    ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
Trending
Ek Nazar
over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • service center  employees   union  letter
      ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • bail rejected for the person who shot and killed a young man
      ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੀ ਜ਼ਮਾਨਤ ਖ਼ਾਰਜ
    • central government approves this major project
      ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ...
    • murdered on suspicion of murder
      ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ...
    • sukhbir badal appointed bhupinder singh neelu of dasuya national vice president
      ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ...
    • accident in samrala
      ਬਾਈਪਾਸ 'ਤੇ ਫ਼ਲਾਈਓਵਰ ਤੋਂ ਹੇਠਾਂ ਡਿੱਗਿਆ ਖੰਡ ਨਾਲ ਭਰਿਆ ਟਰੱਕ
    • health department prepares in punjab
      ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ...
    • married lover hotel room illicit affair
      ਵਿਆਹੀ ਪ੍ਰੇਮਿਕਾ ਨੂੰ ਲੈ ਕੇ ਹੋਟਲ 'ਚ ਗਏ ਪ੍ਰੇਮੀ ਨੇ ਕਰ'ਤਾ ਵੱਡਾ ਕਾਂਡ, ਪੂਰੀ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +