ਲੁਧਿਆਣਾ : ਲੁਧਿਆਣਾ ਦੇ ਭੀੜ-ਭਾੜ ਵਾਲੇ ਇਲਾਕੇ ਸੈਦਾਂ ਚੌਕ ਨੇੜੇ ਆਰ. ਕੇ. ਦਰਸ਼ਨ ਹੌਜਰੀ ਨਾਮਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਚੁਸਤੀ ਨਾਲ ਅੱਗ 'ਤੇ ਕਾਬੂ ਪਾ ਲਿਆ ਜਿਸ ਨਾਲ ਵੱਡਾ ਹਾਦਸਾ ਹੋਣੋ ਟਲ ਗਿਆ।
ਅੱਗ ਮੰਗਲਵਾਰ ਦੁਪਹਿਰ 12 ਵਜੇ ਦੇ ਕਰੀਬ ਲੱਗੀ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਚੁਸਤੀ ਦਿਖਾਉਂਦੇ ਹੋਏ ਅੱਗ 'ਤੇ ਕਾਬੂ ਪਾ ਪਿਆ।
ਸਰਕਾਰ ਦਾ 2 ਕਰੋੜ ਦਾ ਮਾਲੀਆ ਰੁਕਿਆ, ਲੁਧਿਆਣਾ 'ਚ ਨਹੀਂ ਭੁਗਤੇ ਗਏ ਹਜ਼ਾਰਾਂ ਟ੍ਰੈਫਿਕ ਚਲਾਨ
NEXT STORY