Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    9:16:49 PM

  • channi invites bhupesh baghel for a meeting

    ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼...

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

  • shots fired just 100 meters from police post in sultanpur lodhi

    ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ...

  • chandigarh van mahotsav plants

    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਦੀ ਅਗਵਾਈ ਵਿਚ ਸਦਨ ਨੇ ਕੇਂਦਰ ਤੋਂ ਕੀਤੀ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ

PUNJAB News Punjabi(ਪੰਜਾਬ)

ਮੁੱਖ ਮੰਤਰੀ ਦੀ ਅਗਵਾਈ ਵਿਚ ਸਦਨ ਨੇ ਕੇਂਦਰ ਤੋਂ ਕੀਤੀ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ

  • Edited By Anuradha,
  • Updated: 06 Mar, 2021 12:23 PM
Chandigarh
house demanded the center to withdraw the three agriculture laws
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਰਮਨਜੀਤ, ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿਚ ਸਦਨ ਦੀ ਅਗਵਾਈ ਕਰਦਿਆਂ ਕੇਂਦਰ ਵਲੋਂ ਤਿੰਨ ਖੇਤੀ ਕਾਨੂੰਨ ਬਿਨਾਂ ਸ਼ਰਤ ਵਾਪਿਸ ਲੈਣ ਦੀ ਮੰਗ ਕੀਤੀ। ਉਨ੍ਹਾਂ ਨੇ ਖੇਤੀ ਕਾਨੂੰਨਾਂ ਪਿੱਛੇ ਕੇਂਦਰ ਦੇ ਅਸਲ ਇਰਾਦੇ ਨੂੰ ਬੇਨਕਾਬ ਕਰਨ ਲਈ ਰਾਸ਼ਟਰ ਤੋਂ 10 ਸਵਾਲ ਪੁੱਛਦਿਆਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਅਤੇ ਸੂਬਾ ਕਿਸੇ ਵੀ ਕੀਮਤ ’ਤੇ ਮਨਜ਼ੂਰ ਨਹੀਂ ਕਰਦਾ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸੁਖਾਵੇਂ ਹੱਲ ਲਈ ਖੁਸ਼ਗਵਾਰ ਮਾਹੌਲ ਬਣਾਉਣ ਲਈ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਕੇਸਾਂ ਅਤੇ ਨੋਟਿਸਾਂ ਨੂੰ ਵਾਪਸ ਲਿਆ ਜਾਵੇ। ਕੇਂਦਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਲਿਆਉਂਦਿਆਂ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਐਲਾਨ ਕੀਤਾ ਕਿ ਇਨ੍ਹਾਂ ਕਾਨੂੰਨਾਂ ਨੂੰ ਮਨਜ਼ੂਰ ਨਹੀਂ ਕੀਤਾ ਜਾ ਸਕਦਾ ਅਤੇ ਇਨ੍ਹਾਂ ਨੂੰ ਕਿਸਾਨਾਂ ਦਾ ਨੁਕਸਾਨ ਪਹੁੰਚਾਉਣ ਲਈ ਜਿਉਂ ਦਾ ਤਿਉ ਨਹੀਂ ਰੱਖ ਸਕਦੇ ਕਿਉਂਕਿ ਇਹ ਨਾ ਸਿਰਫ਼ ਸਹਿਕਾਰੀ ਸੰਘਵਾਦ ਦੇ ਸਿਧਾਂਤਾਂ ਖ਼ਿਲਾਫ਼ ਹਨ ਸਗੋਂ ਇਨ੍ਹਾਂ ਦਾ ਉਦੇਸ਼ ਸਪੱਸ਼ਟ ਤੌਰ ’ਤੇ ਨਿਰਾਰਥਕ ਹੈ। ਮਤਾ ਜਿਹੜਾ ਬਾਅਦ ਵਿਚ ਸਦਨ ਵਿਚ ਹਾਜ਼ਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਪਾਸ ਹੋ ਗਿਆ, ਮੈਂਬਰਾਂ ਦੇ ਭਾਰਤ ਸਰਕਾਰ ਦੇ ‘ਗੈਰ ਜ਼ਿੰਮੇਵਾਰਨਾ ਤੇ ਅਸੰਵੇਦਨਸ਼ੀਲ ਵਿਵਹਾਰ’ ਖਿਲਾਫ ਨਰਾਜ਼ਗੀ ਜ਼ਾਹਰ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 5 ਜੂਨ, 2020 ਜਦੋਂ ਤੋਂ ਇਹ ਤਿੰਨ ਆਰਡੀਨੈਂਸ ਕੇਂਦਰ ਵੱਲੋਂ ਲਿਆਂਦੇ ਗਏ ਹਨ, ਉਦੋਂ ਤੋਂ ਹੀ ਸੂਬਾ ਸਰਕਾਰ ਵੱਲੋਂ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਹ ਗੱਲ ਮੰਦਭਾਗੀ ਹੈ ਕਿ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਹਾਲੇ ਤੱਕ ਰਾਸ਼ਟਰਪਤੀ ਨੇ ਸਹਿਮਤੀ ਨਹੀਂ ਦਿੱਤੀ ਜੋ ਕਿ ਭਾਰਤੀ ਸੰਵਿਧਾਨ ਦੇ ਆਰਟੀਕਲ 254 (2) ਲਾਗੂ ਕਰਨ ਲਈ ਜ਼ਰੂਰੀ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ 'ਚ 'ਅੰਗਰੇਜ਼ੀ' ਵਾਲੇ ਭਾਸ਼ਣ 'ਤੇ ਭਗਵੰਤ ਨੇ ਘੇਰਿਆ ਕੈਪਟਨ

 

ਕੇਂਦਰੀ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਮੁਲਕ ਅੱਗੇ 10 ਅਹਿਮ ਸਵਾਲ ਰੱਖੇ।

ਕੈਪਟਨ ਨੇ ਪੁੱਛਿਆ ਕਿ ਅਨਿਯਮਤ ਪ੍ਰਾਈਵੇਟ ਮੰਡੀਆਂ ਦਾ ਲਾਭ ਕਿਸ ਨੂੰ ਹੋਵੇਗਾ? ਪ੍ਰਾਈਵੇਟ ਮੰਡੀਆਂ ਵਿਚ ਮੰਡੀ ਫੀਸ, ਸੈੱਸ ਅਤੇ ਟੈਕਸਾਂ ਦੀ 100 ਫੀਸਦੀ ਮੁਆਫ਼ੀ ਦਾ ਲਾਭ ਕਿਸ ਨੂੰ ਹੋਵੇਗਾ? ਸਰਕਾਰੀ ਅਧਿਕਾਰੀਆਂ ਨੂੰ ਪ੍ਰਾਈਵੇਟ ਮੰਡੀ ਵਿਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਤੋਂ ਰੋਕਣ ਦਾ ਲਾਭ ਕਿਸ ਨੂੰ ਹੋਵੇਗਾ? ਜਦੋਂ ਅਸੀਂ ਆੜਤੀਆ ਸਿਸਟਮ ਨੂੰ ਖਤਮ ਕਰ ਦਿੱਤਾ ਤਾਂ ਇਸ ਦਾ ਲਾਭ ਕਿਸ ਨੂੰ ਹੋਵੇਗਾ? ਕੈਪਟਨ ਵਲੋਂ ਇੰਜ ਹੀ ਕੁਲ ਦਸ ਸਵਾਲ ਪੁੱਛੇ ਗਏ ਹਨ, ਜਿਸ ਦੇ ਨਾਲ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਦੀ ਥਾਂ ਕਾਰਪੋਰੇਟ ਜਗਤ ਨੂੰ ਲਾਭ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੀਆਂ ਨਹਿਰਾਂ ’ਚ 6 ਤੋਂ 16 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ  

  • Captain Amarinder Singh
  • farmer protest
  • government
  • Agriculture Law
  • ਕੈਪਟਨ ਅਮਰਿੰਦਰ ਸਿੰਘ
  • ਸਦਨ
  • ਕੇਂਦਰ
  • ਖੇਤੀ ਕਾਨੂੰਨ

ਪਹਿਲਾਂ ਲਾਇਸੈਂਸ ਦਿੱਤਾ ਬਾਅਦ ’ਚ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਸ਼੍ਰੋਅਦ : ਜਾਖੜ

NEXT STORY

Stories You May Like

  • wife beaten up for not meeting demand for money to go abroad
    ਵਿਦੇਸ਼ ਜਾਣ ਲਈ ਪੈਸਿਆਂ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਦੀ ਕੀਤੀ ਕੁੱਟਮਾਰ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • extreme heat electricity demand pspcl
    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
  • law and order  faridkot police  robbery incidents
    ਲਗਾਤਰ ਦੋ ਦਿਨ, ਦੋ ਵਾਰਦਾਤਾਂ, ਫਰੀਦਕੋਟ ਦੀ ਕਾਨੂੰਨ ਵਿਵਸਥਾ ਕਟਹਿਰੇ ਵਿਚ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • jacqueline gets permission to withdraw petition from supreme court
    ਮਨੀ ਲਾਂਡਰਿੰਗ ਮਾਮਲਾ: ਜੈਕਲੀਨ ਨੂੰ ਸੁਪਰੀਮ ਕੋਰਟ ਤੋਂ ਪਟੀਸ਼ਨ ਵਾਪਸ ਲੈਣ ਦੀ ਮਿਲੀ ਇਜਾਜ਼ਤ
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • madan lal jalalpur bhupesh baghel
      ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
    • bhupesh baghel to meet charanjit singh channi faction tomorrow
      ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
    • heavy rains for 4 days in punjab
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
    • 25 units of blood
      ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ,...
    • two trucks caught fire on pathankot jammu highway
      ਪਠਾਨਕੋਟ-ਜੰਮੂ ਹਾਈਵੇਅ 'ਤੇ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ
    • license and doctor  s prescription will be mandatory for the sale of medicines
      ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ...
    • tibba area  firing on youth  punjab police
      ਟਿੱਬਾ ਇਲਾਕੇ ਵਿਚ ਗੁੰਡਾਗਰਦੀ : ਨੌਜਵਾਨ ’ਤੇ ਚਲਾਈਆਂ ਸਿੱਧੀਆਂ ਗੋਲ਼ੀਆਂ
    • patwari arrested  ludhiana district
      ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ
    • big encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
    • bomb blasts  kewal singh dhillon  punjab government
      'ਆਪ' ਦੇ ਰਾਜ ਵਿਚ ਪੰਜਾਬ ਬਣਿਆ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦਾ ਗੜ੍ਹ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +