Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:34:49 AM

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਰਤਾਰਪੁਰ ਸਾਹਿਬ ਜਾਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਿਵੇਂ ਹੋਵੇਗਾ ਅਪਲਾਈ

PUNJAB News Punjabi(ਪੰਜਾਬ)

ਕਰਤਾਰਪੁਰ ਸਾਹਿਬ ਜਾਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਿਵੇਂ ਹੋਵੇਗਾ ਅਪਲਾਈ

  • Updated: 18 Nov, 2021 12:22 PM
Jalandhar
how to apply go to kartarpur sahib know the whole process
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਵੈੱਬ ਡੈਸਕ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ।ਕੋਰੋਨਾ ਲਾਗ ਦੀ ਬੀਮਾਰੀ ਕਾਰਨ ਇਹ ਲਾਂਘਾ ਮਾਰਚ 2020 ਤੋਂ ਬੰਦ ਸੀ ਅਤੇ ਸੰਗਤਾਂ ਵੱਲੋਂ ਵਾਰ-ਵਾਰ ਲਾਂਘਾ ਖੋਲ੍ਹਣ ਦੀਆਂ ਬੇਨਤੀਆਂ ਕੀਤੀਆਂ ਜਾ ਰਹੀਆਂ ਸਨ। ਹੁਣ ਜਦੋਂ ਕਿ ਲਾਂਘਾ ਖੁੱਲ੍ਹ ਚੁੱਕਾ ਹੈ ਤਾਂ ਸ਼ਰਧਾਲੂਆਂ ਦੇ ਮਨਾਂ ਵਿੱਚ ਸਵਾਲ ਹੋਣਗੇ ਕਿ ਕਰਤਾਰਪੁਰ ਸਾਹਿਬ ਜਾਣ ਲਈ ਉਨ੍ਹਾਂ ਨੂੰ ਕਿਹੜੀ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ।ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਿਵੇਂ ਅਪਲਾਈ ਕੀਤਾ ਜਾਵੇ, ਕਿਹੜੇ ਕਾਗਜ਼ ਲੱਗਣਗੇ ਅਤੇ ਹੋਰ ਕਿਹੜੀ ਪ੍ਰਕਿਰਿਆ ਅਪਣਾਈ ਜਾਵੇਗੀ। ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਲਈ ਪੜ੍ਹੋ ਇਹ ਖ਼ਾਸ ਰਿਪੋਰਟ-

ਕਿਵੇਂ ਹੋਵੇਗਾ ਰਜਿਸਟ੍ਰੇਸ਼ਨ
ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਲਈ ਆਨਲਾਈਨ ਜਾਂ ਸੁਵਿਧਾ ਕੇਂਦਰ ਵਿੱਚ ਰਜਿਸਟ੍ਰੇਸ਼ਨ ਹੋਵੇਗੀ। https://prakashpurb550.mha.gov.in/kpr/  'ਤੇ ਰਜਿਸਟ੍ਰੇਸ਼ਨ ਹੋਵੇਗੀ। ਰਜਿਸਟ੍ਰੇਸ਼ਨ ਹੋਣ 'ਤੇ ਯਾਤਰਾ ਤੋਂ 4 ਦਿਨ ਪਹਿਲਾਂ ਮੋਬਾਈਲ ਜਾਂ ਈਮੇਲ ਰਾਹੀਂ ਮੈਸਜ ਆਵੇਗਾ। ਯਾਤਰਾ ਲਈ ਵੀਜ਼ਾ ਲੈਣ ਦੀ ਲੋੜ ਨਹੀਂ ਹੈ ਪਰ ਆਨਲਾਈਨ ਰਜਿਸਟ੍ਰੇਸ਼ਨ ਜ਼ਰੂਰੀ ਹੈ। ਸਾਈਟ ਖੁੱਲ੍ਹਦਿਆਂ ਹੀ ਆਪਣਾ ਪਾਸਪੋਰਟ ਅਪਲੋਡ ਕਰੋ, ਯਾਤਰਾ ਕਰਨ ਦੀ ਸੰਭਾਵਿਤ ਤਾਰੀਖ਼ ਅਤੇ ਸਮਾਂ ਵੀ ਦਰਜ ਕਰੋ।

ਯਾਤਰਾ ਫ਼ੀਸ
ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਆਪਣੇ ਕੋਲ ਘੱਟੋ-ਘੱਟ 1500 ਰੁਪਏ ਜ਼ਰੂਰ ਲੈ ਕੇ ਜਾਣ ਕਿਉਂਕਿ ਲਾਂਘਾ ਬੰਦ ਹੋਣ ਤੋਂ ਪਹਿਲਾਂ ਪਾਕਿ ਹਰੇਕ ਸ਼ਰਧਾਲੂ ਕੋਲੋਂ 20 ਅਮਰੀਕੀ ਡਾਲਰ ਵਸੂਲ ਰਿਹਾ ਸੀ। ਇਸ ਵਾਰ ਪਾਕਿ ਵੱਲੋਂ ਅਧਿਕਾਰਕ ਤੌਰ 'ਤੇ ਯਾਤਰਾ ਫ਼ੀਸ ਬਾਰੇ ਕੁਝ ਨਹੀਂ ਕਿਹਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਇਹ ਫ਼ੀਸ ਪਹਿਲਾਂ ਵਾਂਗ ਹੀ 20 ਅਮਰੀਕੀ ਡਾਲਰ ਹੋਵੇਗੀ। ਜੇਕਰ ਤੁਹਾਡੇ ਕੋਲ ਅਮਰੀਕੀ ਡਾਲਰ ਹਨ ਤਾਂ ਤੁਸੀਂ ਅਦਾ ਕਰ ਸਕਦੇ ਹੋ ਪਰ ਜੇਕਰ ਤੁਹਾਡੇ ਕੋਲ ਭਾਰਤੀ ਕਰੰਸੀ ਹੈ ਤਾਂ 20 ਅਮਰੀਕੀ ਡਾਲਰ ਦੀ ਕੀਮਤ ਦੇ ਬਰਾਬਰ ਭਾਰਤੀ ਕਰੰਸੀ ਅਦਾ ਕਰਨੀ ਪਵੇਗੀ। ਇਹ ਫ਼ੀਸ ਲਾਂਘੇ 'ਤੇ ਪਾਕਿ ਸਰਕਾਰ ਵੱਲੋਂ ਵਸੂਲ ਕੀਤੀ ਜਾਵੇਗੀ।ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਕਿਸੇ ਤਰ੍ਹਾਂ ਦੀ ਕੋਈ ਫ਼ੀਸ ਨਹੀਂ ਵਸੂਲੀ ਜਾਂਦੀ।

ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ 'ਤੇ 50 ਕੁਇੰਟਲ ਫੁੱਲਾਂ ਤੇ ਲਾਈਟਾਂ ਨਾਲ ਸਜਾਇਆ ਗਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ

ਯਾਤਰਾ 'ਤੇ ਜਾਣ ਲਈ ਕਿਹੜੇ-ਕਿਹੜੇ ਕਾਗਜ਼-ਪੱਤਰ ਹੋਣੇ ਚਾਹੀਦੇ ਹਨ
ਜੇਕਰ ਤੁਸੀਂ ਕਰਤਾਰਪੁਰ ਸਾਹਿਬ ਜਾ ਰਹੇ ਹੋ ਤਾਂ ਤੁਹਾਡੇ ਕੋਲ ਰਜਿਸਟ੍ਰੇਸ਼ਨ ਦੀ ਕਾਪੀ, 24 ਘੰਟੇ ਪਹਿਲਾਂ ਦੀ ਕੋਰੋਨਾ ਨੈਗਟਿਵ ਰਿਪੋਰਟ, ਪਾਸਪੋਰਟ ਦੀ ਸਕੈਨ ਕਾਪੀ, ਜਿਸ ਵਿੱਚ ਤੁਹਾਡੀ ਤਸਵੀਰ, ਪਤਾ ਤੇ ਪਾਸਪੋਰਟ ਦੇ ਆਖ਼ਰੀ ਪੇਜ਼ ਦੀ ਸਕੈਨ ਕਾਪੀ ਪਰਿਵਾਰਿਕ ਜਾਣਕਾਰੀ ਸਹਿਤ ਹੋਣੀ ਚਾਹੀਦੀ ਹੈ।ਆਧਾਰ ਕਾਰਡ ਵੀ ਨਾਲ ਲੈ ਕੇ ਜਾਓ।ਗੌਰਤਲਬ ਹੈ ਕਿ ਪਾਸਪੋਰਟ 'ਤੇ ਨਾ ਤਾਂ ਕੋਈ ਮੋਹਰ ਲੱਗੇਗੀ ਅਤੇ ਨਾ ਹੀ ਕਿਸੇ ਅਧਿਕਾਰੀ ਦੇ ਹਸਤਾਖ਼ਰ ਹੋਣਗੇ।

ਕਿੰਨਾ ਸਮਾਂ ਪਾਕਿ 'ਚ ਠਹਿਰ ਸਕਦੇ ਹੋ
ਲਾਂਘਾ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੈ। ਤੁਹਾਨੂੰ ਯਾਤਰਾ ਲਈ ਮਿਲੀ ਤੈਅ ਤਾਰੀਖ਼ ਵਾਲੇ ਦਿਨ ਹੀ ਜਾਣਾ ਪਵੇਗਾ ਤੇ ਉਸੇ ਦਿਨ ਸ਼ਾਮ 6 ਵਜੇ ਤੱਕ ਵਾਪਿਸ ਆਉਣਾ ਪਵੇਗਾ।ਯਾਤਰਾ ਤੇ ਜਾਣ ਵਾਲੇ ਦਿਨ ਤੈਅ ਸਮੇਂ ਤੋਂ 2 ਘੰਟੇ ਪਹਿਲਾਂ ਪਹੁੰਚਣਾ ਚਾਹੀਦਾ ਹੈ।

ਕਿਹੜੀਆਂ ਵਸਤੂਆਂ ਨਾਲ ਨਹੀਂ ਲਿਜਾ ਸਕਦੇ
ਯਾਤਰਾ 'ਤੇ ਜਾਣ ਸਮੇਂ ਤੁਸੀਂ ਕੋਈ ਨੁਕੀਲੀ ਵਸਤੂ ਜਿਵੇਂ ਕਰਦ, ਲਾਈਟਰ,ਹਥਿਆਰ ਆਦਿ ਨਹੀਂ ਲਿਜਾ ਸਕਦੇ। 

ਨੋਟ: ਇਸ ਰਿਪੋਰਟ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

  • Sri Guru Nanak Dev Ji
  • Kartarpur Sahib
  • Kartarpur Corridor
  • How to apply
  • ਸ੍ਰੀ ਗੁਰੂ ਨਾਨਕ ਦੇਵ ਜੀ
  • ਕਰਤਾਰਪੁਰ ਸਾਹਿਬ
  • ਕਰਤਾਰਪੁਰ ਲਾਂਘਾ

ਸੁਖਬੀਰ ਬਾਦਲ ਦਾ ਐਲਾਨ, ਸਰਕਾਰ ਬਣਨ ’ਤੇ ਪੰਜਾਬੀਆਂ ਲਈ ਰਾਖਵੀਆਂ ਹੋਣਗੀਆਂ 75 ਫ਼ੀਸਦੀ ਨੌਕਰੀਆਂ

NEXT STORY

Stories You May Like

  • jathedar gargajj stopped  kartarpur sahib corridor
    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ ਜਾਣ ਤੋਂ ਰੋਕਿਆ
  • chartered accountancy exam schedule announced
    ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ ਪ੍ਰਾਪਰਟੀ ਰਜਿਸਟ੍ਰੇਸ਼ਨ ਦਾ ਕੰਮ
  • new rules for registration
    ਜਨਮ ਤੇ ਮੌਤ ਰਜਿਸਟ੍ਰੇਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ ! 1 ਅਕਤੂਬਰ ਤੋਂ ਹੋਵੇਗਾ ਲਾਗੂ
  • whatsapp has introduced a powerful feature
    iPhone ਯੂਜ਼ਰਸ ਲਈ WhatsApp ਨੇ ਪੇਸ਼ ਕੀਤਾ ਧਾਕੜ ਫੀਚਰ ! ਜਾਣੋ ਕਿਵੇਂ ਕਰੇਗਾ ਕੰਮ
  • dusu elections  vote counting
    DUSU ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਲਈ ਤਾਇਨਾਤ ਕੀਤੇ 2000 ਤੋਂ ਵੱਧ ਪੁਲਸ ਮੁਲਾਜ਼ਮ
  • post department job 10th pass candidate apply
    ਡਾਕ ਵਿਭਾਗ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +