Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    3:15:04 PM

  • petrol prices hike

    1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ !...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

  • shivraj singh chauhan

    PM ਮੋਦੀ ਤੇ ਅਮਿਤ ਸ਼ਾਹ ਨੇ ਲਿਆ ਹੈ ਪੰਜਾਬ ਨੂੰ ਨਸ਼ਾ...

  • pm albanese visit  us

    PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਏਅਰਪੋਰਟ 'ਤੇ ਭਾਰੀ ਹੰਗਾਮਾ, SpiceJet ਫਲਾਈਟ 18 ਘੰਟੇ ਲੇਟ, ਯਾਤਰੀ ਖੱਜਲ-ਖੁਆਰ

PUNJAB News Punjabi(ਪੰਜਾਬ)

ਅੰਮ੍ਰਿਤਸਰ ਏਅਰਪੋਰਟ 'ਤੇ ਭਾਰੀ ਹੰਗਾਮਾ, SpiceJet ਫਲਾਈਟ 18 ਘੰਟੇ ਲੇਟ, ਯਾਤਰੀ ਖੱਜਲ-ਖੁਆਰ

  • Edited By Shivani Bassan,
  • Updated: 30 Aug, 2026 06:25 PM
Amritsar
huge commotion at amritsar airport
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਪ੍ਰੀਤ)- ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ, ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਦੀ ਫਲਾਈਟ 'ਚ ਕਰੀਬ 17 ਤੋਂ 18 ਘੰਟਿਆਂ ਦੀ ਦੇਰੀ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਫਲਾਈਟ ਦੇ ਲੰਬੇ ਸਮੇਂ ਤੱਕ ਲੇਟ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਯਾਤਰੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਯਾਤਰੀਆਂ ਦਾ ਦੋਸ਼ ਹੈ ਕਿ ਏਅਰਲਾਈਨ ਵੱਲੋਂ ਨਾ ਤਾਂ ਫਲਾਈਟ ਲੇਟ ਹੋਣ ਦਾ ਸਪੱਸ਼ਟ ਕਾਰਨ ਦੱਸਿਆ ਜਾ ਰਿਹਾ ਹੈ ਅਤੇ ਨਾ ਹੀ ਲੰਬੇ ਇੰਤਜ਼ਾਰ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ-ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ

ਯਾਤਰੀਆਂ ਨੇ ਦੋਸ਼ ਲਗਾਇਆ ਕਿ ਜਦੋਂ ਉਨ੍ਹਾਂ ਨੇ ਹੋਟਲ ਜਾਂ ਠਹਿਰਨ ਦੀ ਵਿਵਸਥਾ ਬਾਰੇ ਪੁੱਛਿਆ ਤਾਂ ਵੀ ਉਨ੍ਹਾਂ ਨੂੰ ਕੋਈ ਠੋਸ ਸਹਾਇਤਾ ਨਹੀਂ ਦਿੱਤੀ ਗਈ। ਕਈ ਯਾਤਰੀਆਂ ਨੇ ਏਅਰਲਾਈਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਜੇਕਰ ਫਲਾਈਟ ਵਿੱਚ ਤਕਨੀਕੀ ਜਾਂ ਕੋਈ ਹੋਰ ਸਮੱਸਿਆ ਹੈ ਤਾਂ ਯਾਤਰੀਆਂ ਨੂੰ ਸਮੇਂ ਸਿਰ ਇਸ ਦੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਉਹ ਆਪਣੀ ਯਾਤਰਾ ਲਈ ਬਦਲਵੀਂ ਵਿਵਸਥਾ ਕਰ ਸਕਣ। ਯਾਤਰੀਆਂ ਦਾ ਕਹਿਣਾ ਹੈ ਕਿ ਫਲਾਈਟ ਦੀ ਲੰਬੀ ਦੇਰੀ ਕਾਰਨ ਸਿਰਫ਼ ਉਨ੍ਹਾਂ ਦੀ ਯਾਤਰਾ ਹੀ ਪ੍ਰਭਾਵਿਤ ਨਹੀਂ ਹੋਈ, ਸਗੋਂ ਕਈ ਲੋਕਾਂ ਦੀ ਨੌਕਰੀ, ਡਿਊਟੀ ਅਤੇ ਅੱਗੇ ਦੀ ਕਨੈਕਟਿੰਗ ਯਾਤਰਾ ਵੀ ਪ੍ਰਭਾਵਿਤ ਹੋ ਸਕਦੀ ਹੈ। ਯਾਤਰੀਆਂ ਨੇ ਏਅਰਲਾਈਨ ਤੋਂ ਫਲਾਈਟ ਲੇਟ ਹੋਣ ਦਾ ਸਪੱਸ਼ਟ ਕਾਰਨ ਦੱਸਣ, ਯਾਤਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਨਿਯਮਾਂ ਅਨੁਸਾਰ ਰਿਫੰਡ ਜਾਂ ਬਦਲਵੀਂ ਯਾਤਰਾ ਦੀ ਵਿਵਸਥਾ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਆੜ੍ਹਤੀ ਵੈੱਲਫੇਅਰ ਐਸੋਸੀਏਸ਼ਨ ਦਾ ਫ਼ੈਸਲਾ, ਨਵੇਂ ਫਰਮਾਨ ਕੀਤੇ ਜਾਰੀ

ਲੁਧਿਆਣਾ ਤੋਂ ਆਪਣੀ ਛੇ ਸਾਲ ਦੀ ਬੱਚੀ ਨਾਲ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਅੰਚਲ ਸੂਦ ਨੇ ਦੱਸਿਆ ਕਿ ਉਹ ਟੈਕਸੀ ਰਾਹੀਂ ਲੁਧਿਆਣਾ ਤੋਂ ਅੰਮ੍ਰਿਤਸਰ ਪਹੁੰਚੀ ਸੀ ਅਤੇ ਉਸ ਨੇ ਦੁਬਈ ਜਾਣਾ ਸੀ। ਉਨ੍ਹਾਂ ਮੁਤਾਬਕ ਪਹਿਲਾਂ ਫਲਾਈਟ ਦਾ ਸਮਾਂ ਸਵੇਰੇ ਕਰੀਬ 8 ਵਜੇ ਦਾ ਦੱਸਿਆ ਗਿਆ ਸੀ। ਇਸ ਤੋਂ ਬਾਅਦ ਫਲਾਈਟ ਦਾ ਸਮਾਂ 11 ਵਜੇ ਤੱਕ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਮੈਸੇਜ ਆਇਆ ਕਿ ਫਲਾਈਟ ਅਗਲੇ ਦਿਨ ਰਾਤ ਕਰੀਬ 2 ਵਜੇ ਰਵਾਨਾ ਹੋਵੇਗੀ। ਅੰਚਲ ਸੂਦ ਨੇ ਕਿਹਾ ਕਿ ਇਸ ਤਰ੍ਹਾਂ ਕਰੀਬ 18 ਘੰਟਿਆਂ ਦੀ ਦੇਰੀ ਕਾਰਨ ਛੇ ਸਾਲ ਦੀ ਬੱਚੀ ਨਾਲ ਏਅਰਪੋਰਟ ’ਤੇ ਇੰਨਾ ਲੰਮਾ ਸਮਾਂ ਇੰਤਜ਼ਾਰ ਕਰਨਾ ਬਹੁਤ ਮੁਸ਼ਕਲ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਮੁਲਜ਼ਮ ਵਿਚਾਲੇ ਹੋਇਆ ਵੱਡਾ ਮੁਕਾਬਲਾ ! ਚੱਲੀਆਂ ਤਾਬੜਤੋੜ ਗੋਲੀਆਂ

ਅੰਚਲ ਸੂਦ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਏਅਰਲਾਈਨ ਦੀ ਹੈਲਪਲਾਈਨ ’ਤੇ ਵੀ ਸੰਪਰਕ ਕੀਤਾ, ਜਿੱਥੇ ਫਲਾਈਟ ਲੇਟ ਹੋਣ ਦਾ ਕਾਰਨ ਤਕਨੀਕੀ ਸਮੱਸਿਆ ਦੱਸਿਆ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਪਿਛਲੇ ਕਈ ਦਿਨਾਂ ਤੋਂ ਤਕਨੀਕੀ ਸਮੱਸਿਆ ਸਾਹਮਣੇ ਆ ਰਹੀ ਹੈ ਤਾਂ ਯਾਤਰੀਆਂ ਨੂੰ ਪਹਿਲਾਂ ਹੀ ਇਸ ਬਾਰੇ ਜਾਣਕਾਰੀ ਕਿਉਂ ਨਹੀਂ ਦਿੱਤੀ ਜਾਂਦੀ। ਉਨ੍ਹਾਂ ਨੇ ਜਹਾਜ਼ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਤਕਨੀਕੀ ਸਮੱਸਿਆ ਦੀ ਸਥਿਤੀ ਵਿੱਚ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਨੇਪਾਲ ’ਚ ਹੜ੍ਹਾਂ ਦੌਰਾਨ ਤਰਨਤਾਰਨ ਦੇ ਪਿੰਡ ਰੱਤੋਕੇ ਦਾ ਨੌਜਵਾਨ ਦੋ ਰਿਸ਼ਤੇਦਾਰਾਂ ਸਮੇਤ ਲਾਪਤਾ

ਅੰਚਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਨਿਰਧਾਰਤ ਸਮੇਂ ਤੋਂ ਜ਼ਿਆਦਾ ਦੇਰੀ ਹੋਣ ’ਤੇ ਯਾਤਰੀਆਂ ਨੂੰ ਨਿਯਮਾਂ ਅਨੁਸਾਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਪਰ ਉਨ੍ਹਾਂ ਦਾ ਦੋਸ਼ ਹੈ ਕਿ ਇੰਨੀ ਲੰਮੀ ਦੇਰੀ ਦੇ ਬਾਵਜੂਦ ਉਨ੍ਹਾਂ ਨੂੰ ਹੋਟਲ, ਬਦਲਵੀਂ ਟਿਕਟ ਜਾਂ ਹੋਰ ਲੋੜੀਂਦੀ ਵਿਵਸਥਾ ਸਬੰਧੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਿਆਨਕ ਗਰਮੀ ਵਿੱਚ ਛੋਟੀ ਬੱਚੀ ਨਾਲ ਏਅਰਪੋਰਟ ’ਤੇ ਖੜ੍ਹੇ ਰਹਿਣਾ ਬਹੁਤ ਮੁਸ਼ਕਲ ਹੋ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)

ਇਸੇ ਦੌਰਾਨ ਫਗਵਾੜਾ ਤੋਂ ਦੁਬਈ ਜਾਣ ਵਾਲੇ ਯਾਤਰੀ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਕਰੀਬ 250 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਏਅਰਪੋਰਟ ਪਹੁੰਚੇ ਸਨ। ਉਨ੍ਹਾਂ ਦੀ ਫਲਾਈਟ ਪਹਿਲਾਂ ਸਵੇਰੇ 8:40 ਵਜੇ ਦੀ ਸੀ, ਜਿਸ ਨੂੰ ਬਾਅਦ ਵਿੱਚ 11 ਵਜੇ ਕਰ ਦਿੱਤਾ ਗਿਆ ਅਤੇ ਫਿਰ ਰਾਤ ਕਰੀਬ 2:30 ਵਜੇ ਦਾ ਸਮਾਂ ਦੱਸਿਆ ਗਿਆ। ਦੀਪਕ ਮੁਤਾਬਕ ਇਹ ਸਮਾਂ ਵੀ ਪੂਰੀ ਤਰ੍ਹਾਂ ਪੱਕਾ ਨਹੀਂ ਦੱਸਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਉਹ ਦੁਬਈ ਵਿੱਚ ਆਪਣੀ ਡਿਊਟੀ ਜੁਆਇਨ ਕਰਨ ਲਈ ਜਾ ਰਹੇ ਸਨ, ਪਰ ਫਲਾਈਟ ਵਿੱਚ ਦੇਰੀ ਕਾਰਨ ਹੁਣ ਉਨ੍ਹਾਂ ਦੀ ਨੌਕਰੀ ਅਤੇ ਸਮੇਂ ਸਿਰ ਡਿਊਟੀ ’ਤੇ ਪਹੁੰਚਣ ਨੂੰ ਲੈ ਕੇ ਚਿੰਤਾ ਪੈਦਾ ਹੋ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Amritsar airport
  • SpiceJet flight
  • Dubai
  • passengers
  • ਅੰਮ੍ਰਿਤਸਰ ਹਵਾਈ ਅੱਡਾ
  • ਸਪਾਈਸਜੈੱਟ ਉਡਾਣ
  • ਦੁਬਈ
  • ਯਾਤਰੀ

ਪੰਜਾਬ 'ਚ ਵੱਡੀ ਵਾਰਦਾਤ! ਘਰ 'ਚ ਵੜ ਕੇ ਟੱਬਰ ਦੇ ਮੂਹਰੇ ਹੀ ਮਾਰ'ਤਾ ਮੁੰਡਾ

NEXT STORY

Stories You May Like

  • delhi airport  flights  delayed  passengers  boarding gate
    ਦਿੱਲੀ ਏਅਰਪੋਰਟ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ! ਲੇਟ ਉੱਡ ਰਹੀਆਂ ਫਲਾਈਟਾਂ, ਖੱਜਲ ਹੋ ਰਹੇ ਯਾਤਰੀ
  • halwara airport passengers flight cancellation
    ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
  • dubai  spicejet  2 flights  delayed
    ਦੁਬਈ ਜਾਣ ਵਾਲੀਆਂ ਸਪਾਈਸਜੈੱਟ ਦੀਆਂ 2 ਉਡਾਣਾਂ ਲੇਟ, IGI Airport 'ਤੇ ਯਾਤਰੀਆਂ ਦਾ ਹੰਗਾਮਾ
  • iphone 18 pro series to feature up to 30 hours of battery life
    iPhone 18 Pro ਸੀਰੀਜ਼ ਮਿਲੇਗਾ 30 ਘੰਟੇ ਤੱਕ ਦਾ ਬੈਟਰੀ ਬੈਕਅੱਪ ਤੇ ਸੁਪਰਫਾਸਟ ਚਾਰਜਿੰਗ ਸਪੋਰਟ
  • amritsar airport passengers flight
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
  • iphone 18 pro price
    ਜਾਣੋ ਕਿੰਨੇ ਰੁਪਏ ਦਾ ਮਿਲੇਗਾ iPhone 18 Pro ਤੇ Pro Max, ਕੰਪਨੀ ਨੇ ਕੀਤਾ ਐਲਾਨ
  • iphone 18 pro and iphone 18 pro max launched
    Apple ਨੇ ਲਾਂਚ ਕੀਤੇ iPhone 18 Pro ਤੇ Pro Max, ਜਾਣੋ ਖ਼ਾਸ ਫੀਚਰਜ਼
  • national highway jam
    ਗੁਰਦੁਆਰਾ ਮੰਜੀ ਸਾਹਿਬ ਕੋਟਾਂ ਨੇੜੇ ਹਾਈਵੇਅ ’ਤੇ ਲੱਗੇ ਜਾਮ ਕਾਰਨ ਹਜ਼ਾਰਾਂ ਰਾਹਗੀਰ ਹੋਏ ਖੱਜਲ-ਖੁਆਰ
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh murder case
      ਸੈਕਟਰ-22 ’ਚ ਕਤਲ ਮਗਰੋਂ ਸੈਕਟਰ-38 ’ਚ ਸੁੱਟੀ ਸੀ ਲਾਸ਼, ਦੋ ਨੌਜਵਾਨਾਂ ਨੇ ਕੀਤੀ...
    • miri piri khalsa march tanda
      ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ...
    • girl missing in ludhiana
      ਘਰੋਂ ਕਾਲਜ ਗਈ ਕੁੜੀ ਸ਼ੱਕੀ ਹਾਲਾਤ 'ਚ ਹੋਈ ਲਾਪਤਾ, ਪਰਿਵਾਰ ਨੇ ਲਾਏ ਕਿਡਨੈਪਿੰਗ...
    • amritsar incident
      ਅੰਮ੍ਰਿਤਸਰ: ਘਰ ’ਚ ਇਕੱਲੇ ਮਾਸੂਮ ਦੀ ਸ਼ੱਕੀ ਹਾਲਾਤ ’ਚ ਮੌਤ, ਖੌਫਨਾਕ ਮੰਜ਼ਰ ਵੇਖ...
    • school in mohali closed early
      ਮੋਹਾਲੀ ਦੇ ਸਕੂਲ 'ਚ ਕੀਤੀ ਗਈ ਛੁੱਟੀ, ਵਿਚਾਲੇ ਰੋਕੀਆਂ ਪ੍ਰੀਖਿਆਵਾਂ, ਪੜ੍ਹੋ ਕਾਰਨ
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • shivraj singh chouhan
      ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ...
    • strict arrangements for the shri siddh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
    • boy dies at night after being released from police custody
      ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
    • ban on night time paddy harvesting using combine harvesters in mohali
      ਮੋਹਾਲੀ ਜ਼ਿਲ੍ਹੇ 'ਚ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +