ਚੰਡੀਗੜ੍ਹ : ਪੰਜਾਬ ਸਟੇਟ ਮਿਡ-ਡੇ-ਮੀਲ ਸੋਸਾਇਟੀ ਨੇ ਸੂਬੇ ਵਿਚ ਕੰਮ ਕਰ ਰਹੇ ਸਹਾਇਕ ਬਲਾਕ ਮੈਨੇਜਰਾਂ (ਏ. ਬੀ. ਐੱਮਜ਼) ਦੀ ਤਨਖਾਹ ਵਿਚ ਭਾਰੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਸੂਬਾ ਪੱਧਰੀ ਸਟੇਅਰਿੰਗ ਕਮ ਮੋਨੀਟਰਿੰਗ ਕਮੇਟੀ ਦੀ ਕੁਝ ਦਿਨ ਪਹਿਲਾਂ ਹੋਈ ਮੀਟਿੰਗ ਵਿਚ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਮੋਨੀਟਰਿੰਗ ਕਮੇਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਆਖਿਆ ਗਿਆ ਹੈ ਕਿ ਸਾਰੇ ਸਹਾਇਕ ਬਲਾਕ ਮੈਨੇਜਰਾਂ ਦੀ ਤਨਖਾਹ ਵਿਚ 5000 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਜਾਂਦਾ ਹੈ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਜਿੱਥੋਂ ਤਕ ਕਰਮਚਾਰੀਆਂ ਦੀ ਸਲਾਨਾ ਤਰੱਕੀ ਦਾ ਸੰਬੰਧ ਹੈ ਤਾਂ ਇਹ ਮਿਤੀ ਪੁਰਾਣੇ ਵਾਲੀ ਹੀ ਰਹੇਗੀ, ਸਮੂਹ ਸਟਾਫ ਵੱਲੋਂ ਪਹਿਲਾਂ ਪ੍ਰਾਪਤ ਸਾਲਾਨਾ ਤਰੱਕੀਆਂ ਦੀ ਰਕਮ ਵਿਚ ਵਧਾਈ ਗਈ ਤਨਖਾਹ ਜਮਾਂ ਕੀਤੀ ਜਾਵੇ।
ਇਹ ਵੀ ਪੜ੍ਹੋ : ਨਾਕੇ 'ਤੇ ਖੜ੍ਹੇ ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਅਚਾਨਕ ਚੱਲਣ ਲੱਗੀਆਂ ਗੋਲੀਆਂ, ਹੋ ਗਿਆ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਿਪਟੀ ਸਪੀਕਰ ਰੌੜੀ ਵੱਲੋਂ ਸੂਬੇ ਵਿਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਨਿਰਦੇਸ਼
NEXT STORY