Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    3:07:12 AM

  • punjab  s jails are no longer reformatories  but battlefields

    ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ, ਜੰਗ ਦੇ...

  • kapurthala jail becomes a battleground

    ਕਪੂਰਥਲਾ ਜੇਲ੍ਹ ਬਣੀ ਜੰਗ ਦਾ ਮੈਦਾਨ! ਕੈਦੀਆਂ ਦੇ ਦੋ...

  • lsg vs pbks ipl 2026

    ਸਰਪੰਚ ਸਾਬ੍ਹ ਦੇ ਤੂਫ਼ਾਨ 'ਚ ਉੱਡੀ LSG, ਪੰਜਾਬ...

  • gurinderveer singh becomes india s fastest runner

    ਪੰਜਾਬ ਦੇ ਗੱਭਰੂ ਨੇ ਗੱਡੇ ਝੰਡੇ! ਗੁਰਿੰਦਰਵੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਿਵਲ ਹਸਪਤਾਲ ਨੇੜੇ 'ਆਪ' ਦੇ ਪ੍ਰੋਗਰਾਮ ਕਾਰਨ ਲੱਗੇ ਜਾਮ ’ਤੇ ਹਿਊਮਨ ਰਾਈਟਸ ਕੌਂਸਲ ਨੇ ਭੇਜੀ ਸ਼ਿਕਾਇਤ

PUNJAB News Punjabi(ਪੰਜਾਬ)

ਸਿਵਲ ਹਸਪਤਾਲ ਨੇੜੇ 'ਆਪ' ਦੇ ਪ੍ਰੋਗਰਾਮ ਕਾਰਨ ਲੱਗੇ ਜਾਮ ’ਤੇ ਹਿਊਮਨ ਰਾਈਟਸ ਕੌਂਸਲ ਨੇ ਭੇਜੀ ਸ਼ਿਕਾਇਤ

  • Edited By Shivani Attri,
  • Updated: 19 Feb, 2026 11:17 AM
Jalandhar
human rights council sends complaint on traffic jam caused by aap s program
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)-ਸ਼੍ਰੀ ਰਾਮ ਚੌਕ ਅਤੇ ਨਹਿਰੂ ਗਾਰਡਨ ਨੇੜੇ ਸਿਵਲ ਹਸਪਤਾਲ ਨੂੰ ਜਾਂਦੀ ਮੁੱਖ ਸੜਕ ਅਤੇ ਨਗਰ ਨਿਗਮ ਦਫ਼ਤਰ ਦੇ ਬਿਲਕੁਲ ਸਾਹਮਣੇ ਬੀਤੇ ਦਿਨ ਲੱਗੇ ਟ੍ਰੈਫਿਕ ਜਾਮ ਦੇ ਮਾਮਲੇ ਵਿਚ ਹਿਊਮਨ ਰਾਈਟਸ ਕੌਂਸਲ (ਇੰਡੀਆ) ਨੇ ਸਖ਼ਤ ਇਤਰਾਜ਼ ਜਤਾਇਆ ਹੈ। ਸੰਸਥਾ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਗਈ ਹੈ, ਜਿਸ ਦੀ ਕਾਪੀ ਡਿਪਟੀ ਕਮਿਸ਼ਨਰ ਜਲੰਧਰ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਭੇਜੀ ਗਈ ਹੈ।

ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਦਿਨ ਵੇਲੇ ਇਕ ਸਿਆਸੀ ਪ੍ਰੋਗਰਾਮ ਕਾਰਨ ਰੁਝੇਵੇਂ ਵਾਲੀ ਸੜਕ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਇਹ ਪ੍ਰੋਗਰਾਮ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਵੱਲੋਂ ਉਲੀਕਿਆ ਗਿਆ ਸੀ। ਸੜਕ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਭ ਤੋਂ ਗੰਭੀਰ ਗੱਲ ਇਹ ਰਹੀ ਕਿ ਐਂਬੂਲੈਂਸਾਂ ਅਤੇ ਮਰੀਜ਼ਾਂ ਨੂੰ ਸਿਵਲ ਹਸਪਤਾਲ ਪਹੁੰਚਣ ਵਿਚ ਦਿੱਕਤ ਹੋਈ, ਜਿਸ ਨਾਲ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਹੋਈਆਂ। ਸੰਸਥਾ ਅਨੁਸਾਰ ਹਸਪਤਾਲ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਦਵਾਈਆਂ ਖ਼ਰੀਦਣ ਪਹੁੰਚੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ। ਇਹ ਇਲਾਕਾ ਵਪਾਰਕ ਹੋਣ ਕਾਰਨ ਦੁਕਾਨਦਾਰਾਂ ਨੂੰ ਵੀ ਆਰਥਿਕ ਨੁਕਸਾਨ ਝੱਲਣਾ ਪਿਆ ਅਤੇ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਗਈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਜਵਾਕੜੀ ਨੂੰ ਮਿਲੀ ਰੂਹ ਕੰਬਾਊ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

ਸੂਤਰਾਂ ਮੁਤਾਬਕ ਪ੍ਰੋਗਰਾਮ ਲਈ ਸਮਰੱਥ ਅਧਿਕਾਰੀ ਤੋਂ ਰਸਮੀ ਇਜਾਜ਼ਤ ਨਹੀਂ ਲਈ ਗਈ ਸੀ। ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਮੌਕੇ ’ਤੇ ਮੌਜੂਦ ਪੁਲਸ ਅਧਿਕਾਰੀਆਂ ਨੇ ਇਸ ਨੂੰ 'ਸਰਕਾਰੀ ਪ੍ਰੋਗਰਾਮ' ਦੱਸਿਆ ਅਤੇ ਸੁਰੱਖਿਆ ਲਈ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਨਾਲ ਸਰਕਾਰੀ ਸਾਧਨਾਂ ਦੀ ਸਿਆਸੀ ਵਰਤੋਂ ਅਤੇ ਇਜਾਜ਼ਤ ਪ੍ਰਕਿਰਿਆ ਵਿਚ ਪਾਰਦਰਸ਼ਿਤਾ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।

ਹਿਊਮਨ ਰਾਈਟਸ ਕੌਂਸਲ (ਇੰਡੀਆ) ਨੇ ਆਪਣੀ ਚਿੱਠੀ ਵਿਚ ਕਿਹਾ ਹੈ ਕਿ ਜਨਤਕ ਸੜਕ ਨੂੰ ਰੋਕਣਾ ਅਤੇ ਐਮਰਜੈਂਸੀ ਸੇਵਾਵਾਂ ਵਿਚ ਵਿਘਨ ਪਾਉਣਾ ਕਾਨੂੰਨੀ ਜੁਰਮ ਹੈ। ਇਹ ਕਾਰਵਾਈ ਭਾਰਤੀ ਨਿਆ ਸੰਹਿਤਾ (ਬੀ. ਐੱਨ. ਐੱਸ.), 2023 ਦੇ ਉਪਬੰਧਾਂ ਤਹਿਤ ਜਨਤਕ ਪ੍ਰੇਸ਼ਾਨੀ ਅਤੇ ਜਨ-ਜੀਵਨ ਨੂੰ ਖਤਰੇ ਵਿਚ ਪਾਉਣ ਦੀ ਸ਼੍ਰੇਣੀ ਵਿਚ ਆਉਂਦੀ ਹੈ। ਸੰਸਥਾ ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਅਤੇ ਰਾਸ਼ਟਰੀ ਦਫ਼ਤਰ ਸਕੱਤਰ ਐਡਵੋਕੇਟ ਕਿਰਨਦੀਪ ਪਾਸੀ ਨੇ ਮੰਗ ਕੀਤੀ ਕਿ 18 ਫਰਵਰੀ ਦੀ ਘਟਨਾ ਦੀ ਨਿਰਪੱਖ ਜਾਂਚ ਕਰ ਕੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਪ੍ਰਬੰਧਕਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਭਵਿੱਖ ਵਿਚ ਹਸਪਤਾਲ ਅਤੇ ਸੰਵੇਦਨਸ਼ੀਲ ਇਲਾਕਿਆਂ ਦੇ ਆਲੇ-ਦੁਆਲੇ ਅਜਿਹੇ ਪ੍ਰੋਗਰਾਮਾਂ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਸਾਰੇ ਨਾਗਰਿਕ ਸਮੂਹਾਂ ਨੂੰ ਸ਼ਾਂਤੀਪੂਰਨ ਸਭਾ ਲਈ ਬਰਾਬਰ ਇਜਾਜ਼ਤ ਦਿੱਤੀ ਜਾਵੇ ਅਤੇ ਕਾਨੂੰਨ ਦੀ ਬਰਾਬਰ ਪਾਲਣਾ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Human Rights Council
  • complaint on traffic jam caused by AAPs program
  • ਸਿਵਲ ਹਸਪਤਾਲ
  • ਆਮ ਆਦਮੀ ਪ੍ਰੋਗਰਾਮ
  • ਹਿਊਮਨ ਰਾਈਟਸ ਕੌਂਸਲ
  • ਸ਼ਿਕਾਇਤ

ਸਰਪੰਚ ਦੇ ਕਤਲ ਨੇ ਫਿਰ ਖੋਲ੍ਹੀ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਪੋਲ : ਡਾ. ਸੁਭਾਸ਼ ਸ਼ਰਮਾ

NEXT STORY

Stories You May Like

  • narendra modi  program  gelatin sticks  police
    PM ਮੋਦੀ ਦੇ ਪ੍ਰੋਗਰਾਮ ਨੇੜੇ ਮਿਲੀਆਂ ਜਿਲੇਟਿਨ ਦੀਆਂ ਛੜਾਂ ! ਬੈਂਗਲੁਰੂ ਪੁਲਸ ਨੂੰ ਪਈਆਂ ਭਾਜੜਾਂ
  • punjab  elections to this municipal council have been put on hold
    ਖਰੜ ਨਗਰ ਕੌਂਸਲ ਦੀ ਚੋਣ 'ਤੇ ਲੱਗੀ ਰੋਕ, ਹਾਈਕੋਰਟ ਦੇ ਫ਼ੈਸਲੇ ਕਾਰਨ ਸਿਆਸਤ 'ਚ ਮਚੀ ਹਲਚਲ
  • pakistan hockey players complain
    ਪਾਕਿਸਤਾਨ ਦੇ ਹਾਕੀ ਖਿਡਾਰੀਆਂ ਨੇ ਬਕਾਇਆ ਭੁਗਤਾਨ ਤੇ ਰੋਜ਼ਾਨਾ ਭੱਤੇ ਨੂੰ ਲੈ ਕੇ ਕੀਤੀ ਸ਼ਿਕਾਇਤ
  • thieves target transformers installed on motors in tanda
    ਟਾਂਡਾ 'ਚ ਚੋਰਾਂ ਨੇ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰਾਂ ਨੁੰ ਬਣਾਇਆ ਨ਼ਿਸ਼ਾਨਾ
  • randeep singh waraich takes charge as eo of municipal council tarn taran
    ਰਣਦੀਪ ਸਿੰਘ ਵੜੈਚ ਨੇ ਨਗਰ ਕੌਂਸਲ ਤਰਨਤਾਰਨ ਦੇ ਈ. ਓ. ਦਾ ਚਾਰਜ ਸੰਭਾਲਿਆ
  • ruckus at bjp office in balachaur
    ਬਲਾਚੌਰ ਵਿਖੇ ਭਾਜਪਾ ਦਫ਼ਤਰ 'ਚ ਹੰਗਾਮਾ, 'ਆਪ' ਵਿਧਾਇਕ 'ਤੇ ਲੱਗੇ ਬਦਸਲੂਕੀ ਤੇ ਕੁੱਟਮਾਰ ਦੇ ਦੋਸ਼
  • police team arrives to investigate complaint
    ਸ਼ਿਕਾਇਤ ਦੀ ਜਾਂਚ ਕਰਨ ਪੁੱਜੀ ਪੁਲਸ ਟੀਮ ’ਤੇ ਜਾਨਲੇਵਾ ਹਮਲਾ, ਮੁਲਾਜ਼ਮ ਲਹੂ-ਲੁਹਾਨ
  • municipal council elections  akali dal candidates
    ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪ੍ਰਦਰਸ਼ਨ
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
Trending
Ek Nazar
icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdwara sri hemkunt sahib yatra flowers devotees
      'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ...
    • punjab congress action
      ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
    • punjab police action
      ਪੰਜਾਬ 'ਚ ਹੋ ਜਾਣਾ ਸੀ ਵੱਡਾ ਅੱਤਵਾਦੀ ਹਮਲਾ! ਹੈਂਡ ਗ੍ਰਨੇਡਾਂ ਸਣੇ ਫੜੇ ਗਏ...
    • unjab schools school timings
      ਅਤਿ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਇਸ ਫੈ਼ਸਲੇ ਨੇ...
    • dry day state election commission
      ਪਿਆਕੜਾਂ ਲਈ ਅਹਿਮ ਖ਼ਬਰ, ਇਸ ਦਿਨ ਨਹੀਂ ਵਿਕੇਗੀ ਸ਼ਰਾਬ, ਮੁਕੰਮਲ ‘ਡਰਾਈ ਡੇਅ’...
    • murder of a boy murder in tarn taran
      24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਿੰਡ ਬੁਰਜ ਵਿਚ ਸੁੱਟ ਗਏ ਲਾਸ਼
    • elderly woman  gold earrings  looted in market
      ਪੰਜਾਬ 'ਚ ਬੇਖੌਫ ਲੁਟੇਰੇ, ਸ਼ਰੇਆਮ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਸੋਨੇ ਦੀਆਂ...
    • orange alert issued by meteorological department in punjab
      ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
    • railway station checking
      ਰੇਲਵੇ ਸਟੇਸ਼ਨ 'ਤੇ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ, ਯਾਤਰੀਆਂ ਤੋਂ ਵਸੂਲਿਆ 5.70...
    • shiromani committee  sri paonta sahib
      ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +