Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    1:21:42 PM

  • khamenei s joy and mourning

    ਖ਼ਾਮੇਨੇਈ ਦੀ ਮੌਤ 'ਤੇ ਇਰਾਨੀਆਂ 'ਚ ਜਸ਼ਨ ਤੇ...

  • firing at doctor s house in jalandhar

    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ...

  • china enter in iran war

    ਚੀਨ ਕਰੇਗਾ ਇਰਾਨ ਦੀ 'ਰਾਖੀ'! ਇਜ਼ਰਾਇਲ-ਅਮਰੀਕਾ...

  • revenue collected from ticket checking in february is rs 2 crore

    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਰਾਬੀਆ ਨੂੰ ਇਨਸਾਫ ਦਿਵਾਉਣ ਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸੈਂਕੜੇ ਔਰਤਾਂ ਨੇ ਕੀਤਾ ਵਿਸ਼ਾਲ ਰੋਸ ਮਾਰਚ

PUNJAB News Punjabi(ਪੰਜਾਬ)

ਰਾਬੀਆ ਨੂੰ ਇਨਸਾਫ ਦਿਵਾਉਣ ਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸੈਂਕੜੇ ਔਰਤਾਂ ਨੇ ਕੀਤਾ ਵਿਸ਼ਾਲ ਰੋਸ ਮਾਰਚ

  • Updated: 13 Sep, 2021 02:19 AM
Sangrur
hundreds of women march to demand justice for rabia
  • Share
    • Facebook
    • Tumblr
    • Linkedin
    • Twitter
  • Comment

ਮਾਲੇਰਕੋਟਲਾ(ਯਾਸੀਨ/ਜ਼ਹੂਰ/ਸ਼ਹਾਬੂਦੀਨ)- ਪਿਛਲੇ ਦਿਨੀਂ ਦੇਸ਼ ਦੀ ਰਾਜਧਾਨੀ ਦਿੱਲੀ ’ਚ ਇਕ 21 ਸਾਲਾ ਮੁਸਲਿਮ ਲੜਕੀ ਰਾਬੀਆ ਸੈਫੀ ਦੇ ਹੈਵਾਨੀਅਤ ਭਰੇ ਜਬਰ-ਜ਼ਨਾਹ ਤੇ ਹੱਤਿਆ ਕਾਂਡ ਦੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਰਾਬੀਆਂ ਨੂੰ ਇਨਸਾਫ ਦਿਵਾਉਣ ਲਈ ਅੱਜ ਇੱਕ ਦਰਜਨ ਤੋਂ ਵੱਧ ਮਹਿਲਾ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਔਰਤਾਂ ਨੇ ਮਾਲੇਰਕੋਟਲਾ ਸ਼ਹਿਰ ਅੰਦਰ ਵਿਸ਼ਾਲ ਰੋਸ ਮਾਰਚ ਕੀਤਾ।

ਸਥਾਨਕ ਸਰਹੰਦੀ ਗੇਟ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਕੱਢੇ ਗਏ ਉਕਤ ਰੋਸ ਮਾਰਚ ਦੀ ਅਗਵਾਈ ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਬੀਬੀ ਅਮਨਦੀਪ ਕੌਰ, ਵੂਮੈਨ ਰੈਵੋਲੂਸ਼ਨਰੀ ਫਾਊਂਡੇਸ਼ਨ ਦੀ ਆਗੂ ਐਡ. ਜਰਕਾ ਜ਼ਾਫਰੀ, ਜਮਾਇਤ-ਏ- ਇਸਲਾਮੀ ਹਿੰਦ ਦੀ ਨੇਤਾ ਤਾਨੀਆ ਤਬੁੱਸਮ ਤੇ ਸ਼ਗੁਫੜਾ ਯਾਵਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਹਿਲਾ ਆਗੂ ਸੁਖਵਿੰਦਰ ਕੌਰ ਹਥਨ ਤੇ ਕਰਮਜੀਤ ਕੌਰ ਚਾਂਗਲੀ, ਮਜ਼ਦੂਰ ਯੂਨੀਅਨ ਦੀ ਆਗੂ ਦੀਪ ਕੌਰ ਚਾਂਗਲੀ ਅਤੇ ਪੀ. ਐੱਸ. ਯੂ. ਦੀ ਆਗੂ ਜਸਪਰੀਤ ਕੌਰ ਆਦਿ ਮਹਿਲਾ ਆਗੂ ਕਰ ਰਹੀਆਂ ਸਨ। ਪ੍ਰਦਰਸ਼ਨਕਾਰੀ ਔਰਤਾਂ ਨੇ ਦੇਸ਼ ਦੇ ਗ੍ਰਹਿ ਅੰਤਰੀ ਦੇ ਨਾਂ ਇਕ ਮੰਗ-ਪੱਤਰ ਡੀ. ਸੀ. ਮਾਲੇਰਕੋਟਲਾ ਲਈ ਨਾਇਬ ਤਹਿਸੀਲਦਾਰ ਖੁਸ਼ਵਿੰਦਰ ਸਿੰਘ ਨੂੰ ਸੌਂਪਿਆ। ਇਸ ਤੋਂ ਪਹਿਲਾਂ ਇਲਾਕੇ ਭਰ ਤੋਂ ਵੱਡੀ ਗਿਣਤੀ ਔਰਤਾਂ ਸਥਾਨਕ ਸਰਹੰਦੀ ਗੇਟ ਦੇ ਬਾਹਰ ਇਕੱਠੀਆਂ ਹੋਈਆਂ। ਔਰਤਾਂ ਦੇ ਹੱਥਾਂ ’ਚ ਰਾਬੀਆ ਨੂੰ ਇਨਸਾਫ ਦਿਵਾਉਣ ਲਈ ਅਤੇ ਦਿੱਲੀ ਹਕੂਮਤ ਖਿਲਾਫ ਨਾਅਰੇ ਲਿਖੀਆਂ ਤਖਤੀਆਂ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਝੰਡੇ ਚੁੱਕੇ ਹੋਏ ਸਨ।

ਇਹ ਵੀ ਪੜ੍ਹੋ- ਘੁੰਮਣ ਜਾਣ ਦੀ ਜ਼ਿੱਦ ਪੂਰੀ ਨਾ ਹੋਣ ’ਤੇ ਲੜਕੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਅਮਨਦੀਪ ਕੌਰ, ਐ. ਜਰਕਾ ਜ਼ਾਫਰੀ, ਤਾਨੀਆ ਤੱਬੁਸਮ ਆਦਿ ਨੇ ਕਿਹਾ ਕਿ ਦਿੱਲੀ ਸੰਗਮ ਵਿਹਾਰ ਦੀ 21 ਸਾਲਾ ਮੁਸਲਿਮ ਲੜਕੀ ਰਾਬੀਆ ਸੈਫੀ ਨਾਲ਼ ਹੋਈ ਹੈਵਾਨੀਅਤ ਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਰਾਬੀਆ ਦੇ ਪਤੀ ਹੋਣ ਦਾ ਦਾਅਵਾ ਕਰ ਕੇ ਤੇ ਇਸ ਕੇਸ ’ਚ ਗ੍ਰਿਫਤਾਰ ਕੀਤੇ ਨਿਜ਼ਾਮੂਦੀਨ ਦੇ ਦਾਅਵਿਆਂ ਉਪਰ ਕਈ ਤਰਾਂ ਦੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਨਿਜ਼ਾਮੂਦੀਨ ਅੱਜ ਤੱਕ ਅਪਣਾ ਨਿਕਾਹਨਾਮਾ ਪੇਸ਼ ਨਹੀਂ ਕਰ ਸਕਿਆ। ਉਨ੍ਹਾਂ ਮੰਗ ਕੀਤੀ ਕਿ ਰਾਬੀਆ ਦੇ ਸਰੀਰ ਤੇ ਮਿਲੇ ਜ਼ਖਮ ਅਤੇ ਹੈਵਾਨੀਅਤ ਦੇ ਨਿਸ਼ਾਨ ਜੋ ਕਈ ਤਰਾਂ ਦੇ ਗੰਭੀਰ ਸ਼ੰਕੇ ਖੜ੍ਹੇ ਕਰਦੇ ਹਨ, ਦੀ ਵਿਗਿਆਨਕ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।

  • justice
  • Rabia
  • women march
  • ਰਾਬੀਆ
  • ਇਨਸਾਫ

ਘੁੰਮਣ ਜਾਣ ਦੀ ਜ਼ਿੱਦ ਪੂਰੀ ਨਾ ਹੋਣ ’ਤੇ ਲੜਕੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

NEXT STORY

Stories You May Like

  • protest march in bathinda against us attack on iran
    ਈਰਾਨ 'ਤੇ ਅਮਰੀਕੀ ਹਮਲੇ ਖਿਲਾਫ ਬਠਿੰਡਾ 'ਚ ਰੋਸ ਮਾਰਚ
  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
  • big protest to be held in amritsar on february 27 for press freedom
    ਪ੍ਰੈੱਸ ਦੀ ਆਜ਼ਾਦੀ ਲਈ 27 ਫ਼ਰਵਰੀ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ
  • mid day meal workers announce protest in batala on march 1
    ਮਿਡ ਡੇ ਮੀਲ ਵਰਕਰਾਂ ਵੱਲੋਂ 1 ਮਾਰਚ ਨੂੰ ਬਟਾਲੇ ਰੋਸ ਪ੍ਰਦਰਸ਼ਨ ਦਾ ਐਲਾਨ, ਸ਼ੈਰੀ ਕਲਸੀ ਦੇ ਦਫ਼ਤਰ ਅੱਗੇ ਹੋਵੇਗੀ ਰੈਲੀ
  • anganwadi workers union announcement
    ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਵੱਡਾ ਐਲਾਨ, 8 ਮਾਰਚ ਨੂੰ...
  • court issues arrest warrant for ola electric founder bhavish agarwal
    OLA ਇਲੈਕਟ੍ਰਿਕ ਦੇ ਫਾਊਂਡਰ ਭਵਿਸ਼ ਅਗਰਵਾਲ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ
  • sedemec mechatronics ipo to open on march 4  price
    ਸੇਡੇਮੈਕ ਮੈਕਾਟ੍ਰਾਨਿਕਸ ਦਾ IPO 4 ਮਾਰਚ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਦੀ ਕੀਮਤ ਅਤੇ ਹੋਰ ਵੇਰਵੇ
  • non bailable warrant issued against ameesha patel in rs 11 lakh cheating case
    ਵੱਡੀ ਖਬਰ; ਅਦਾਕਾਰਾ ਅਮੀਸ਼ਾ ਪਟੇਲ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ ! ਅਦਾਲਤ ਨੇ ਜਾਰੀ ਕੀਤਾ ਗ਼ੈਰ-ਜ਼ਮਾਨਤੀ ਵਾਰੰਟ
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
  • truck loaded with reels overturns at maqsudan chowk
    ਮਕਸੂਦਾਂ ਚੌਂਕ 'ਚ ਰੀਲਾਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਪਲਟਿਆ
  • people s money being wasted for political propaganda sukhpal khaira
    ਸਿਆਸੀ ਪ੍ਰਚਾਰ ਲਈ ਬਰਬਾਦ ਹੋ ਰਿਹਾ ਲੋਕਾਂ ਦਾ ਪੈਸਾ : ਸੁਖਪਾਲ ਖਹਿਰਾ
  • long power cut in punjab tomorrow these areas should be careful
    ਪੰਜਾਬ 'ਚ ਕੱਲ੍ਹ ਲੱਗੇਗਾ ਲੰਬਾ Power Cut! ਸਾਵਧਾਨ ਰਹਿਣ ਇਹ ਇਲਾਕੇ, 5 ਘੰਟੇ...
Trending
Ek Nazar
rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab hotel police raid
      ਪੰਜਾਬ : ਹੋਟਲ ’ਚ ਚੱਲ ਰਿਹਾ ਸੀ 'ਗੰਦਾ ਕੰਮ', ਪੁਲਸ ਨੂੰ ਦੇਖ ਪੈ ਗਿਆ ਭੜਥੂ,...
    • young man brutally murdered
      ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • ai has brought a major revolution in weather forecasting
      AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ...
    • prtc buses being painted in blue and yellow colour
      ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
    • government holiday declared in punjab on wednesday
      ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ...
    • relief for indians in uae
      ਦੁਬਈ 'ਚ ਫ਼ਸੇ ਭਾਰਤੀਆਂ ਲਈ ਰਾਹਤ ਭਰੀ ਖ਼ਬਰ ! ਖੁੱਲ੍ਹ ਗਿਆ ਘਰ ਵਾਪਸੀ ਦਾ...
    • blast in lpg
      ਲੁਧਿਆਣਾ 'ਚ ਗੈਸ ਸਿਲੰਡਰ ਦੀ ਪਾਈਪ ਫਟਣ ਨਾਲ ਜ਼ੋਰਦਾਰ ਧਮਾਕਾ
    • boy caught having sex with married woman in hotel
      ਹੋਟਲ 'ਚ ਵਿਆਹੁਤਾ ਔਰਤ ਨਾਲ ਰੰਗਰਲੀਆਂ ਮਨਾਉਂਦਾ ਫੜ੍ਹਿਆ ਗਿਆ ਮੁੰਡਾ, ਮੌਕੇ 'ਤੇ...
    • ashwani sharma makes serious allegations against punjab government
      'ਪੰਜਾਬ ਨੂੰ ਲੁੱਟ ਰਿਹਾ ਮਾਈਨਿੰਗ ਮਾਫ਼ੀਆ'! ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ...
    • newly married couple from mansa stuck in dubai
      ਮਾਨਸਾ ਦਾ ਨਵਾਂ ਵਿਆਹਿਆ ਜੋੜਾ ਦੁਬਈ 'ਚ ਫਸਿਆ, ਪਰਿਵਾਰ ਦੇ ਸੁੱਕੇ ਸਾਹ, ਪਿਓ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +