Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    1:40:06 PM

  • important news for gas cylinder consumers in punjab

    ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਜ਼ਰੂਰੀ ਖ਼ਬਰ!...

  • rohit shetty residence firing lawrence bishnoi gang claims responsibility

    ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ...

  • india s largest defense budget ever

    ਵੱਡੀ ਖ਼ਬਰ: ਭਾਰਤ ਦਾ ਰੱਖਿਆ ਬਜਟ 7.8 ਲੱਖ ਕਰੋੜ...

  • india  electronics  electricity  budget 2026  nirmala sitharaman

    ਕੇਂਦਰੀ ਬਜਟ 2026 : ਬਿਜਲੀ ਤੇ ਇਲੈਕਟ੍ਰਾਨਿਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੇ PPR ਮਾਲ 'ਚ ਹੰਗਾਮਾ, ਸ਼ਰਾਬੀ ਕਾਰ ਚਾਲਕ ਨੇ ਪੁਲਸ ਮੁਲਾਜ਼ਮ 'ਤੇ ਚੜ੍ਹਾਈ ਗੱਡੀ

PUNJAB News Punjabi(ਪੰਜਾਬ)

ਜਲੰਧਰ ਦੇ PPR ਮਾਲ 'ਚ ਹੰਗਾਮਾ, ਸ਼ਰਾਬੀ ਕਾਰ ਚਾਲਕ ਨੇ ਪੁਲਸ ਮੁਲਾਜ਼ਮ 'ਤੇ ਚੜ੍ਹਾਈ ਗੱਡੀ

  • Edited By Shivani Attri,
  • Updated: 06 Oct, 2022 01:48 PM
Jalandhar
hungama in ppr market jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ, ਸੋਨੂੰ)- ਜਲੰਧਰ ਦਾ ਪੀ. ਪੀ. ਆਰ. ਮਾਲ ਨਸ਼ੇੜੀਆਂ ਅਤੇ ਹੁੱਲੜਬਾਜ਼ਾਂ ਦਾ ਅੱਡਾ ਬਣਦਾ ਜਾ ਰਿਹਾ ਹੈ। ਕੋਈ ਦਿਨ ਅਜਿਹਾ ਨਹੀਂ ਜਾਂਦਾ, ਜਿਸ ਦਿਨ ਪੀ. ਪੀ. ਆਰ. ਮਾਲ ਵਿਚ ਕੋਈ ਪੰਗਾ ਨਾ ਪੈਂਦਾ ਹੋਵੇ। ਇਹ ਸਭ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਹੁੰਦਾ ਹੈ, ਕਿਉਂਕਿ ਪੁਲਸ ਵੱਲੋਂ ਪੀ. ਪੀ. ਆਰ. ਮਾਰਕੀਟ ਵਿਚ ਸਥਿਤ ਰੈਸਟੋਰੈਂਟ ਵਾਲਿਆਂ ਨੂੰ ਗੱਡੀਆਂ ਵਿਚ ਸ਼ਰਾਬ ਪਿਆਉਣ ਦੀ ਖੁੱਲ੍ਹੀ ਛੋਟ ਦਿੱਤੀ ਹੋਈ ਹੈ। ਰਈਸਜ਼ਦੇ ਆਪਣੀਆਂ ਗੱਡੀਆਂ ਵਿਚ ਬੈਠ ਕੇ ਸ਼ਰਾਬ ਪੀਂਦੇ ਹਨ ਅਤੇ ਇੰਨੇ ਸ਼ਰਾਬੀ ਹੋ ਜਾਂਦੇ ਹਨ ਕਿ ਰੋਜ਼ਾਨਾ ਹੀ ਇਥੇ ਕੁੱਟਮਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਇਹ ਵੀ ਪੜ੍ਹੋ: ਅਮਰੀਕਾ 'ਚ ਕਤਲ ਕੀਤੇ 4 ਪੰਜਾਬੀਆਂ ਦੀ ਮੌਤ ਦੀ ਖ਼ਬਰ ਸੁਣ ਭੁੱਬਾਂ ਮਾਰ ਰੋਇਆ ਪਰਿਵਾਰ

ਮੰਗਲਵਾਰ ਰਾਤ ਵੀ ਸ਼ਰਾਬੀ ਨੌਜਵਾਨਾਂ ਨੇ ਇਕ ਟੈਟੂ ਆਰਟਿਸਟ ਦੇ ਸਿਰ ਵਿਚ ਕੱਚ ਦੀ ਬੋਤਲ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਸੀ। ਹਾਲੇ ਇਸ ਮਾਮਲੇ ਦੇ ਮੁਲਜ਼ਮ ਨੂੰ ਪੁਲਸ ਕਾਬੂ ਨਹੀਂ ਕਰ ਸਕੀ ਸੀ ਕਿ ਬੁੱਧਵਾਰ ਸ਼ਾਮ ਇਕ ਸ਼ਰਾਬੀ ਨੌਜਵਾਨ ਨੇ ਪਹਿਲਾਂ ਤਾਂ ਪੁਲਸ ਮੁਲਾਜ਼ਮ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਜਦ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਰੋਕਣਾ ਚਾਹਿਆ ਤਾਂ ਉਸ ਨੇ ਇਕ ਆਈ. ਪੀ. ਐੱਸ. ਅਧਿਕਾਰੀ ਦੀ ਵਰਦੀ ਨੂੰ ਹੱਥ ਪਾ ਲਿਆ। ਉਸ ਨੌਜਵਾਨ ਨੇ ਇੰਨੀ ਕੁ ਸ਼ਰਾਬ ਪੀਤੀ ਹੋਈ ਸੀ ਕਿ ਉਸ ਨੇ ਸ਼ਰਾਬ ਦੇ ਨਸ਼ੇ ਵਿਚ ਪੁਲਸ ਅਧਿਕਾਰੀਆਂ ਦੇ ਨਾਲ-ਨਾਲ ਮਹਿਲਾ ਏ. ਸੀ. ਪੀ. ਨਾਲ ਵੀ ਬਦਸਲੂਕੀ ਕਰ ਦਿੱਤੀ। ਜਿਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਦੇ ਨਾਲ-ਨਾਲ ਲੋਕਾਂ ਦਾ ਵੀ ਗੁੱਸਾ ਭੜਕ ਉੱਠਿਆ ਅਤੇ ਉਸ ਸ਼ਰਾਬੀ ਨੌਜਵਾਨ ਦਾ ਚੰਗੀ ਤਰ੍ਹਾਂ ਕੁਟਾਪਾ ਚਾੜ੍ਹਨ ਤੋਂ ਬਾਅਦ ਉਸ ਨੂੰ ਥਾਣਾ ਸੱਤ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।

ਦਰਅਸਲ ਜਲੰਧਰ ਦੇ ਪੀ. ਪੀ. ਆਰ. ਮਾਰਕੀਟ ਵਿਚ ਪੁਲਸ ਅਧਿਕਾਰੀਆਂ ਦੀ ਨਾਕਾਬੰਦੀ ਦੌਰਾਨ ਇਕ ਸ਼ਰਾਬੀ ਗੱਡੀ ਚਾਲਕ ਨੇ ਮੁਲਾਜ਼ਮ ’ਤੇ ਗੱਡੀ ਚੜ੍ਹਾ ਦਿੱਤੀ। ਪਿੱਛਾ ਕਰਕੇ ਪੁਲਸ ਮੁਲਾਜ਼ਮਾਂ ਨੇ ਗੱਡੀ ਚਾਲਕ ਨੂੰ ਕਾਬੂ ਕਰ ਲਿਆ, ਜਿਸ ਨੇ ਏ. ਡੀ. ਸੀ. ਪੀ. (ਆਈ. ਪੀ. ਐੱਸ.) ਆਦਿੱਤਿਆ ਕੁਮਾਰ ਦੀ ਵੀ ਵਰਦੀ ’ਤੇ ਹੱਥ ਪਾਇਆ।

ਇਹ ਵੀ ਪੜ੍ਹੋ: ਰੂਪਨਗਰ ਵਿਖੇ ਦੁਸਹਿਰੇ ਵਾਲੇ ਦਿਨ ਗ਼ਰੀਬਾਂ ਦੇ ਸੜੇ ਆਸ਼ਿਆਨੇ, 10 ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

ਏ. ਡੀ. ਸੀ. ਪੀ.-2 ਆਦਿੱਤਿਆ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਪੀ. ਪੀ. ਆਰ. ਮਾਰਕੀਟ ਵਿਚ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਇਕ ਗੱਡੀ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਦੋਸ਼ ਹੈ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ। ਜਿਵੇਂ ਹੀ ਪੁਲਸ ਮੁਲਾਜ਼ਮ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮੁਲਾਜ਼ਮ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਕਾਰ ਚਾਲਕ ਨੇ ਡੀ. ਸੀ. ਪੀ. ਅੰਕੁਰ ਗੁਪਤਾ ਅਤੇ ਏ. ਡੀ. ਸੀ. ਪੀ.-2 ਆਦਿੱਤਿਆ ਕੁਮਾਰ ਦੀ ਵਰਦੀ ’ਤੇ ਹੱਥ ਪਾਇਆ। ਜਿਵੇਂ ਹੀ ਉੱਚ ਅਧਿਕਾਰੀਆਂ ਦੀ ਵਰਦੀ ’ਤੇ ਉਸ ਨੇ ਹੱਥ ਪਾਇਆ ਤਾਂ ਮੁਲਾਜ਼ਮਾਂ ਨੇ ਗੱਡੀ ਚਾਲਕ ਨੂੰ ਕਾਬੂ ਕਰ ਲਿਆ। ਏ. ਡੀ. ਸੀ. ਪੀ. ਆਦਿੱਤਿਆ ਕੁਮਾਰ ਨੇ ਕਿਹਾ ਕਿ ਇਸ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੇਰ ਰਾਤ ਪੁਲਸ ਉਕਤ ਸ਼ਰਾਬੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ। ਮੁਲਜ਼ਮ 'ਤੇ ਐੱਫ਼. ਆਈ. ਆਰ. ਨੰਬਰ 164/ 353, 186, 332, 333, 506, 294 ਧਾਰਾਵਾਂ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ । 
ਇਹ ਵੀ ਪੜ੍ਹੋ: ਦੁਸਹਿਰੇ ਮੌਕੇ ਜਲੰਧਰ 'ਚ ਭਾਰਗੋ ਕੈਂਪ ਦੇ 16 ਸਾਲਾ ਮੁੰਡੇ ਨੇ ਤਿਆਰ ਕੀਤਾ ਵੱਖਰੇ ਢੰਗ 'ਚ ਰਾਵਣ, ਹੋ ਰਹੀਆਂ ਤਾਰੀਫ਼ਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • hungama
  • ppr market
  • jalandhar
  • ਜਲੰਧਰ ਪੀ ਪੀ ਆਰ ਮਾਰਕੀਟ
  • ਸ਼ਰਾਬੀ ਵਿਅਕਤੀ
  • ਮੁਲਾਜ਼ਮ
  • ਗੱਡੀ

ਰੂਪਨਗਰ ਵਿਖੇ ਦੁਸਹਿਰੇ ਵਾਲੇ ਦਿਨ ਗ਼ਰੀਬਾਂ ਦੇ ਸੜੇ ਆਸ਼ਿਆਨੇ, 10 ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

NEXT STORY

Stories You May Like

  • ruckus at ludhiana railway station
    ਲੁਧਿਆਣਾ ਰੇਲਵੇ ਸਟੇਸ਼ਨ ’ਤੇ ਹੰਗਾਮਾ: ਨੌਜਵਾਨ ’ਤੇ 3 ਵਾਰ ਚੜ੍ਹਾਈ ਕਾਰ, GRP ਨੇ 3 ਮੁਲਜ਼ਮ ਕੀਤੇ ਕਾਬੂ
  • goods train  accident  railway station  madhya pradesh
    ਮਾਲ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਪੱਟੜੀ ਤੋਂ ਉਤਰੇ ਡੱਬੇ
  • baddowal firing incident
    ਬੱਦੋਵਾਲ ਗੋਲੀਕਾਂਡ: ਪੁਲਸ ਦੀ ਗੱਡੀ ਪਲਟਣ ਨਾਲ ਗੈਂਗਸਟਰ ਅਮਿਤ ਡਾਗਰ ਦੀ ਟੁੱਟੀ ਲੱਤ, 4 ਮੁਲਾਜ਼ਮ ਜ਼ਖਮੀ
  • bribery police officer suspended
    ਬਹਿਰਾਇਚ ਜ਼ਿਲ੍ਹੇ 'ਚ ਅਗਵਾ ਮਾਮਲੇ 'ਚ ਰਿਸ਼ਵਤ ਲੈਣ ਦੇ ਦੋਸ਼ 'ਚ ਤਿੰਨ ਪੁਲਸ ਮੁਲਾਜ਼ਮ ਮੁਅੱਤਲ
  • robbers brandished sharp weapons and robbed a pickup vehicle
    ਜਲੰਧਰ ਬਣਿਆ ਕ੍ਰਾਇਮ ਹੱਬ: ਹਾਈਵੇਅ ’ਤੇ ਤੇਜ਼ਧਾਰ ਹਥਿਆਰ ਦਿਖਾ ਕੇ ਪਿਕਅੱਪ ਗੱਡੀ ਲੁੱਟ ਕੇ ਲੈ ਗਏ ਲੁਟੇਰੇ
  • car runs over hindu worker after fuss over unpaid fuel
    5000 ਰੁਪਏ ਪਿੱਛੇ ਹਿੰਦੂ ਨੌਜਵਾਨ 'ਤੇ ਚੜ੍ਹਾਈ ਗੱਡੀ, ਮੌਕੇ 'ਤੇ ਨਿਕਲੀ ਜਾਨ- ਜਾਣੋ ਕੌਣ ਹੈ ਗ੍ਰਿਫਤਾਰ ਹੋਇਆ BNP...
  • a moving car catches fire in agra  driver burnt alive
    ਆਗਰਾ ’ਚ ਚਲਦੀ ਕਾਰ ’ਚ ਲੱਗੀ ਅੱਗ, ਚਾਲਕ ਜ਼ਿੰਦਾ ਸੜਿਆ
  • accident on jalandhar highway  speeding car hits parked pickup
    ਜਲੰਧਰ : ਤੇਜ਼ ਰਫ਼ਤਾਰ ਕਾਰ ਨੇ ਖੜ੍ਹੀ ਪਿਕਅੱਪ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
  • sri guru ravidass maharaj ji shobha yatra in jalandhar
    ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਵਿਖਾਏ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ...
  • jalandhar on high alert completely sealed
    High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
  • punjab  politics  bjp
    ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ
  • pm narendra modi visit jalandhar
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ
  • big forecast for 4 days in punjab
    ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ...
  • sukhbir singh badal greets padma shri vijay kumar chopra on his 94th birthday
    ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਦੇ ਜਨਮ ਦਿਨ 'ਤੇ ਸੁਖਬੀਰ ਬਾਦਲ ਨੇ ਦਿੱਤੀਆਂ...
  • one arrested for firing in front of vishal hospital
    ਵਿਸ਼ਾਲ ਹਸਪਤਾਲ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ 2 ਮੋਟਰਸਾਈਕਲ ਸਵਾਰਾਂ ਵਿਚੋਂ ਇਕ...
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਪੁਰਬ ਮੌਕੇ...
Trending
Ek Nazar
punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

indian army  forest  fire  india  china  border

ਭਾਰਤੀ ਫ਼ੌਜ ਨੇ LAC ਨੇੜੇ ਜੰਗਲ ਦੀ ਅੱਗ 'ਤੇ ਪਾਇਆ ਕਾਬੂ, 4.5 ਲੱਖ ਵਰਗ ਮੀਟਰ...

donald trump flirts with the wife of the us home secretary

ਮੰਤਰੀ ਦੀ ਪਤਨੀ ਬਹੁਤ ਸੋਹਣੀ ਹੈ, ਇਸ ਲਈ ਦਿੱਤਾ ਵੱਡਾ ਅਹੁਦਾ : ਟਰੰਪ ਦੇ ਬਿਆਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 6 people arrested with drugs
      ਨਸ਼ੇ ਵਾਲੇ ਪਦਾਰਥਾਂ ਸਣੇ 6 ਵਿਅਕਤੀ ਕਾਬੂ
    • bus accident in punjab  7 passengers including pregnant woman injured
      ਪੰਜਾਬ 'ਚ ਵਾਪਰਿਆ ਬੱਸ ਹਾਦਸਾ, ਗਰਭਵਤੀ ਔਰਤ ਸਮੇਤ 7 ਸਵਾਰੀਆਂ ਜ਼ਖ਼ਮੀ, ਪੈ ਗਿਆ...
    • budget msmse
      ਬਜਟ 2026 ; ਪੰਜਾਬ ਸਣੇ ਦੇਸ਼ ਭਰ ਦੇ ਉਦਯੋਗਾਂ ਨੂੰ ਹੋਵੇਗਾ ਵੱਡਾ ਲਾਭ, MSMEs ਲਈ...
    • city residents troubled by major power cuts
      ਬਿਜਲੀ ਦੇ ਵੱਡੇ ਕੱਟਾਂ ਨਾਲ ਸ਼ਹਿਰ ਵਾਸੀ ਪਰੇਸ਼ਾਨ
    • sukhjinder randhawa s big statement on madam sidhu leaving congress
      ਮੈਡਮ ਸਿੱਧੂ ਦੇ ਕਾਂਗਰਸ ਛੱਡਣ 'ਤੇ ਸੁਖਜਿੰਦਰ ਰੰਧਾਵਾ ਦਾ ਵੱਡਾ ਤੰਜ, 'ਛੁਟਕਾਰਾ...
    • jalandhar on high alert completely sealed
      High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
    • a man  s throat was badly slit by a chinese wire
      ਚਾਈਨਾ ਡੋਰ ਨੇ ਬੁਰੀ ਤਰ੍ਹਾਂ ਵੱਢਿਆ ਵਿਅਕਤੀ ਦਾ ਗਲਾ, ਲੱਗੇ 32 ਟਾਂਕੇ
    • pm narendra modi visit jalandhar
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ
    • big relief for contract employees
      ਠੇਕਾ ਮੁਲਾਜ਼ਮਾਂ ਨੂੰ ਵੱਡੀ ਰਾਹਤ, ਮੈਨੇਜਮੈਂਟ ਵਲੋਂ ਰੁਕੀਆਂ ਅਦਾਇਗੀਆਂ ਜਾਰੀ ਕਰਨ...
    • new commissioner decides to digitize the corporation
      ਨਵੀਂ ਕਮਿਸ਼ਨਰ ਨੇ ਲਿਆ ਨਿਗਮ ਨੂੰ ਡਿਜੀਟਲ ਕਰਨ ਦਾ ਫ਼ੈਸਲਾ, 16 ਫਰਵਰੀ ਤੋਂ ਲਾਗੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +