Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    6:12:27 PM

  • government teacher jumps into canal

    SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ...

  • active number fancy number

    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001...

  • bhupesh baghel on punjab congress

    ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ...

  • india and indonesia signed agreements

    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ 'ਚ ਰੂਹ ਕੰਬਾਊ ਘਟਨਾ, ਪਤੀ ਨੇ ਕੁਹਾੜੀ ਨਾਲ ਵੱਢ ਕੇ ਕਤਲ ਕੀਤੀ ਪਤਨੀ

PUNJAB News Punjabi(ਪੰਜਾਬ)

ਪੰਜਾਬ 'ਚ ਰੂਹ ਕੰਬਾਊ ਘਟਨਾ, ਪਤੀ ਨੇ ਕੁਹਾੜੀ ਨਾਲ ਵੱਢ ਕੇ ਕਤਲ ਕੀਤੀ ਪਤਨੀ

  • Edited By Gurminder Singh,
  • Updated: 20 Jul, 2024 06:24 PM
Bathinda-Mansa
husband ax wife murder
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ : ਬਠਿੰਡਾ ਦੇ ਪਿੰਡ ਰਾਮਗੜ੍ਹ ਭੂੰਦੜ ਵਿਖੇ ਬੀਤੀ ਰਾਤ ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕੁਹਾੜੀ ਨਾਲ ਕਈ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦਾ ਪਤਾ ਲੱਗਦੇ ਹੀ ਮੌਕੇ 'ਤੇ ਭਾਰੀ ਪੁਲਸ ਫੋਰਸ ਪਹੁੰਚੀ ਅਤੇ ਮ੍ਰਿਤਕ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਲਈ ਲਿਆਂਦਾ ਗਿਆ। ਪਿੰਡ ਰਾਮਗੜ੍ਹ ਭੂੰਦੜ ਦੇ ਰਹਿਣ ਵਾਲੇ ਮਨਦੀਪ ਸਿੰਘ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਪਤਨੀ ਹਰਮਨਪ੍ਰੀਤ ਕੌਰ ਦਾ ਕੁਹਾੜੀਆਂ ਮਾਰ-ਮਾਰ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦਾ ਕਰੀਬ ਇਕ ਦਹਾਕੇ ਪਹਿਲਾਂ ਵਿਆਹ ਹੋਇਆ ਸੀ ਅਤੇ ਮਨਦੀਪ ਸਿੰਘ ਅਤੇ ਹਰਮਨ ਪ੍ਰੀਤ ਕੌਰ ਦੇ ਦੋ ਬੱਚੇ ਸਨ। 

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ, ਸਰਕਾਰੀ ਅਧਿਆਪਕ ਵੱਲੋਂ ਅਧਿਆਪਕਾ ਨਾਲ ਜਬਰ-ਜ਼ਿਨਾਹ

ਹਰਮਨਪ੍ਰੀਤ ਕੌਰ ਦੇ ਚਾਚੇ ਦੇ ਲੜਕੇ ਸਿਕੰਦਰ ਸਿੰਘ ਦਾ ਕਹਿਣਾ ਹੈ ਕਿ ਮਨਦੀਪ ਸਿੰਘ ਵੱਲੋਂ ਉਨਾਂ ਦੀ ਭੈਣ ਹਰਮਨਪ੍ਰੀਤ ਕੌਰ ਦਾ ਕੁਹਾੜੀ ਨਾਲ ਬੇਰਹਿਮ ਤਰੀਕੇ ਨਾਲ ਕਤਲ ਕੀਤਾ ਗਿਆ ਹੈ ਪਰ ਅਜੇ ਤੱਕ ਇਸ ਘਟਨਾ ਦੇ ਪਿਛਲੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਨਾ ਹੀ ਘਰੇਲੂ ਕਲੇਸ਼ ਸਬੰਧੀ ਹਰਮਨਪ੍ਰੀਤ ਕੌਰ ਵੱਲੋਂ ਉਨ੍ਹਾਂ ਨੂੰ ਕਦੇ ਦੱਸਿਆ ਗਿਆ ਸੀ। ਉਧਰ ਦੂਜੇ ਪਾਸੇ ਥਾਣਾ ਕੋਟ ਫੱਤਾ ਪੁਲਸ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਹਰਮਨਪ੍ਰੀਤ ਕੌਰ ਦੇ ਪਤੀ ਮਨਦੀਪ ਸਿੰਘ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਹਰਮਨਪ੍ਰੀਤ ਕੌਰ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸਕੂਲ ਦੀ ਅਧਿਆਪਕਾ ਨਾਲ ਪ੍ਰੇਮ ਸੰਬੰਧਾਂ ਦੇ ਚੱਲਦੇ ਨੌਜਵਾਨ ਨੇ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Husband
  • ax
  • wife
  • murder
  • ਪਤੀ
  • ਕੁਹਾੜੀ
  • ਪਤਨੀ
  • ਕਤਲ

ਤਿੰਨ ਲੁਟੇਰੇ ਔਰਤ ਦਾ ਮੋਬਾਇਲ ਖੋਹ ਕੇ ਹੋਏ ਫ਼ਰਾਰ

NEXT STORY

Stories You May Like

  • heartbreaking incident in moga stray dogs attack man on way home from fields
    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ
  • big incident in punjab
    ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
  • father alcohol son axe incident
    ਪਿਓ ਨੇ ਸ਼ਰਾਬ ਪੀਣ ਤੋਂ ਰੋਕਿਆ ਤਾਂ ਕਸਾਈ ਬਣ ਗਿਆ ਪੁੱਤ ! ਕੁਹਾੜੀ ਨਾਲ ਦਿੱਤੀ ਰੂਹ ਕੰਬਾਊ ਮੌਤ
  • wife  lover  husband  murder  police
    ਪਤੀ ਨੂੰ ਛੱਡ ਆਸ਼ਿਕ ਨਾਲ ਕਰਵਾਉਣਾ ਚਾਹੁੰਦੀ ਸੀ ਵਿਆਹ ! ਪਤਨੀ ਨੇ ਸੁਹਾਗ ਦਾ ਹੀ ਵੱਢ ਸੁੱਟਿਆ ਸਿਰ
  • murder of a young man  husband and wife  moga police
    ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
  • nurse wife  husband  toilet cleaner  drip  husband  death
    ਇਸ਼ਕ 'ਚ ਅੰਨ੍ਹੀ ਹੋਈ ਨਰਸ ਪਤਨੀ ! ਬੈੱਡ 'ਤੇ ਪਏ ਪਤੀ ਦੀ ਡ੍ਰਿਪ 'ਚ ਪਾ'ਤਾ ਟਾਇਲਟ ਕਲੀਨਰ, ਦਿੱਤੀ ਰੂਹ ਕੰਬਾਊ ਮੌਤ
  • mother takes terrifying step with 3 children
    ਪੰਜਾਬ 'ਚ ਰੂਹ ਕੰਬਾਊ ਘਟਨਾ ! ਮਾਂ ਨੇ 3 ਨਿਆਣਿਆਂ ਸਮੇਤ ਚੁੱਕ ਲਿਆ ਖੌਫਨਾਕ ਕਦਮ, ਇਲਾਕੇ 'ਚ ਦਹਿਸ਼ਤ
  • bathinda  husband wife
    ਬਠਿੰਡਾ 'ਚ ਵੱਡੀ ਵਾਰਦਾਤ : ਪਤੀ ਨੇ ਤਾੜ-ਤਾੜ ਗੋਲੀਆਂ ਮਾਰ ਕਰ 'ਤਾ ਪਤਨੀ ਦਾ ਕਤਲ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhupesh baghel holds important meeting with district presidents
      ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ...
    • punjab nso report
      ਪੰਜਾਬ ਵਿਚ ਛੋਟੇ ਕਾਰੋਬਾਰ ਦਿੱਲੀ ਨਾਲੋਂ ਦੁੱਗਣੇ, ਫ਼ਿਰ ਵੀ ਰੋਜ਼ਗਾਰ ਦੇਣ 'ਚ...
    • sikh man stopped a foreign couple who came pay obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ ਨੂੰ ਸਿੱਖ ਵਿਅਕਤੀ ਨੇ ਰੋਕਿਆ,...
    • sanjeev arora case update
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ...
    • 4 people arrested with 12 stolen motorcycles and 7 mobile phones
      ਚੋਰੀ ਦੇ 12 ਮੋਟਰਸਾਈਕਲ ਤੇ 7 ਮੋਬਾਇਲਾਂ ਫੋਨ ਸਮੇਤ 4 ਲੋਕ ਗ੍ਰਿਫ਼ਤਾਰ
    • advocates protest
      ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪੰਜਾਬ ਭਰ ਦੇ ਵਕੀਲ! ਅਦਾਲਤੀ ਕੰਮਕਾਜ ਠੱਪ
    • punjab police employee kidnap
      ਪੰਜਾਬ ਪੁਲਸ ਦਾ ਮੁਲਾਜ਼ਮ KIDNAP! ਬਠਿੰਡਾ ਤੋਂ ਸਨਸਨੀਖੇਜ਼ ਮਾਮਲਾ ਆਇਆ ਸਾਹਮਣੇ
    • sri akal takht sahib sutlej film jathedar
      ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
    • raja warring s big statement before meeting with bhupesh baghel
      ਚਰਨਜੀਤ ਚੰਨੀ ਦੀ ਭੁਪੇਸ਼ ਬਘੇਲ ਨਾਲ ਹੋ ਗਈ ਗੱਲ: ਰਾਜਾ ਵੜਿੰਗ
    • mohali court sentences sonu murder accused to life imprisonment
      ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +