Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    9:23:13 AM

  • earthquake

    ਭੂਚਾਲ ਦੇ ਤੇਜ਼ ਝਟਕਿਆ ਨਾਲ ਮੁੜ ਕੰਬਿਆ...

  • delhi airport indigo  flight ac shut down passengers

    Delhi Airport 'ਤੇ IndiGo ਦੀ flight 'ਚ ਮਚੀ...

  • ceasefire between iran and america broken

    ਈਰਾਨ-ਅਮਰੀਕਾ ਵਿਚਾਲੇ ਟੁੱਟੀ ਜੰਗਬੰਦੀ! ਤੇਹਰਾਨ 'ਚ...

  • operation sindhur 6 martyrs named  first time  public

    ਆਪ੍ਰੇਸ਼ਨ ਸਿੰਧੂਰ ਦੇ 6 ਸ਼ਹੀਦਾਂ ਦੇ ਨਾਂ ਪਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਸ਼ੱਕੀ ਪਤੀ ਦਾ ਕਾਰਾ : ਕੁੱਟਮਾਰ ਕਰਨ ਮਗਰੋਂ ਪਤਨੀ ਦੇ ਸਰੀਰ ਦੇ ਵੱਖ-ਵੱਖ ਅੰਗਾਂ ’ਤੇ ਲਗਾਈ ਗਰਮ ਪ੍ਰੈੱਸ

PUNJAB News Punjabi(ਪੰਜਾਬ)

ਸ਼ੱਕੀ ਪਤੀ ਦਾ ਕਾਰਾ : ਕੁੱਟਮਾਰ ਕਰਨ ਮਗਰੋਂ ਪਤਨੀ ਦੇ ਸਰੀਰ ਦੇ ਵੱਖ-ਵੱਖ ਅੰਗਾਂ ’ਤੇ ਲਗਾਈ ਗਰਮ ਪ੍ਰੈੱਸ

  • Edited By Rajwinder Kaur,
  • Updated: 22 Jun, 2021 06:18 PM
Rupnagar
husband  beating  wife  body  hot press
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ ਅਰੋੜਾ) - ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੀ ਬੇਤਹਾਸ਼ਾ ਕੁੱਟ-ਮਾਰ ਕਰਦਿਆਂ ਗੁੱਸੇ ਵਿੱਚ ਆ ਕੇ ਸਰੀਰ ਦੇ ਵੱਖ-ਵੱਖ ਅੰਗਾਂ ਦੇ ਨਾਲ ਨਾਲ ਆਪਣੀ ਪਤਨੀ ਦੇ ਗੁਪਤ ਅੰਗ ’ਤੇ ਗਰਮ ਪ੍ਰੈਸ ਲਗਾ ਦਿੱਤੀ। ਗੰਭੀਰ ਹਾਲਤ ’ਚ ਜ਼ਖ਼ਮੀ ਜਨਾਨੀ ਨੂੰ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵਾਪਰੀ ਖ਼ੂਨੀ ਵਾਰਦਾਤ : ਖੇਤਾਂ ’ਚ ਕੰਮ ਕਰਦੇ ਵਿਅਕਤੀ ਦਾ ਸਿਰ ’ਚ ਕਹੀ ਮਾਰ ਕੀਤਾ ਕਤਲ (ਤਸਵੀਰਾਂ) 

ਹਸਪਤਾਲ ’ਚ ਦਾਖਲ ਜਨਾਨੀ ਸੀਤਾ ਦੇਵੀ ਦੇ ਪਿਤਾ ਤਰਸੇਮ ਲਾਲ ਵਾਸੀ ਪਿੰਡ ਬੀਕਾਪੁਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਆਪਣੀ ਬੇਟੀ ਦਾ ਵਿਆਹ ਨਵੰਬਰ 2011 ਵਿੱਚ ਪਿੰਡ ਮੋਹੀਵਾਲ ਵਾਸੀ ਸੀਤਾ ਰਾਮ ਪੁੱਤਰ ਕਿਸ਼ਨ ਚੰਦ ਨਾਲ ਬੜੇ ਚਾਵਾਂ ਨਾਲ ਕੀਤਾ ਸੀ। ਉਨ੍ਹਾਂ ਦੱਸਿਆਂ ਕਿ ਉਨ੍ਹਾਂ ਦਾ ਜਵਾਈ ਸ਼ੁਰੂ ਤੋਂ ਹੀ ਸਾਡੀ ਕੁੜੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ ਅਤੇ ਉਸਦੀ ਕੁੱਟ-ਮਾਰ ਕਰਦਾ ਰਹਿੰਦਾ ਸੀ, ਜਿਸ ਸਬੰਧੀ ਉਨ੍ਹਾਂ ਦੀ ਬੇਟੀ ਨੇ ਸਾਨੂੰ ਕਈ ਵਾਰ ਦੱਸਿਆ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਪੁਲਸ ਮੁਲਾਜ਼ਮ ਦੇ ਮੁੰਡੇ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ

ਉਨ੍ਹਾਂ ਅੱਗੇ ਦੱਸਿਆ ਕਿ ਸਾਡੇ ਵਲੋਂ ਹਰ ਵਾਰ ਆਪਣੇ ਰਿਸ਼ਤੇਦਾਰ ਵਿੱਚ ਪਾ ਕੇ ਗੱਲ ਨਿਬੇੜ ਦਿੱਤੀ ਜਾਂਦੀ ਸੀ ਪਰ ਬੀਤੇ ਦਿਨੀਂ ਉਨ੍ਹਾਂ ਦੇ ਜਵਾਈ ਵਲੋਂ ਇਸੇ ਸ਼ੱਕ ਦੀ ਵਜ੍ਹਾ ਕਾਰਨ ਸਾਡੀ ਕੁੜੀ ਦੀ ਜਿੱਥੇ ਬੇਤਹਾਸ਼ਾ ਕੁੱਟਮਾਰ ਕੀਤੀ, ਉੱਥੇ ਹੀ ਉਸ ਦੇ ਸਰੀਰ ਦੇ ਵੱਖ-ਵੱਖ ਥਾਵਾਂ ਦੇ ਨਾਲ-ਨਾਲ ਉਸਦੇ ਗੁਪਤ ਅੰਗ ’ਤੇ ਵੀ ਗਰਮ ਪ੍ਰੈਸ ਲਗਾਕੇ ਉਸਨੂੰ ਅੱਧਮੋਈ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਣ ’ਤੇ ਅਸੀ ਮੋਹੀਵਾਲ ਪਹੁੰਚ ਕੇ ਆਪਣੀ ਕੁੜੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਲਿਆਂਦਾ, ਜਿੱਥੇ ਉਹ ਜ਼ੇਰੇ ਇਲਾਜ ਹੈ। ਪਰਿਵਾਰਿਕ ਮੈਂਬਰਾਂ ਨੇ ਪੁਲਸ ਤੋਂ ਇਨਸਾਫ ਦੀ ਮੰਗ ਕੀਤੀ।

ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ : 9 ਸਾਲ ਦੀ ਕੁੜੀ ਦਾ ਮਤਰੇਏ ਪਿਓ ਨੇ ਮਾਂ ਨਾਲ ਮਿਲ ਕੀਤਾ ਕਤਲ, ਇੰਝ ਹੋਇਆ ਖ਼ੁਲਾਸਾ

ਕੀ ਕਹਿਣਾ ਹੈ ਥਾਣਾ ਮੁਖੀ ਦਾ-
ਜਦੋਂ ਇਸ ਸਬੰਧੀ ਥਾਣਾ ਮੁਖੀ ਰੁਪਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਹਸਪਤਾਲ ਤੋਂ ਆਈ ਮੈਡੀਕਲ ਰਿਪੋਰਟ ਅਤੇ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਥਿਤ ਦੋਸ਼ੀ ਸੀਤਾ ਰਾਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 

  • Husband
  • beating
  • wife
  • body
  • hot press
  • ਪਤੀ
  • ਕੁੱਟਮਾਰ
  • ਪਤਨੀ
  • ਸਰੀਰ
  • ਗਰਮ ਪ੍ਰੈੱਸ

ਕਾਂਗਰਸ ਨੂੰ ਟੱਕਰ ਦੇਣ ਲਈ ਅਕਾਲੀ ਦਲ ਨੇ ਹਾਇਰ ਕੀਤਾ ‘ਸੁਨੀਲ ਕੋਨੋਗੋਲੂ’

NEXT STORY

Stories You May Like

  • case registered against husband and wife for assault and threats
    ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
  • shots fired after husband wife quarrel in moga
    ਮੋਗਾ 'ਚ ਪਤੀ-ਪਤਨੀ ਦੇ ਝਗੜੇ ਮਗਰੋਂ ਚੱਲੀਆਂ ਗੋਲੀਆਂ, ਸਹੁਰੇ ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ
  • former mla  son  wife  murder  police
    UP ; ਸਾਬਕਾ ਵਿਧਾਇਕ ਦੇ ਪੁੱਤ ਦਾ ਖ਼ੌਫ਼ਨਾਕ ਕਾਰਾ ! ਪਹਿਲਾਂ ਪਤਨੀ ਦਾ ਕੀਤਾ ਕਤਲ, ਮਗਰੋਂ...
  • murder of a young man  husband and wife  moga police
    ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
  • raid in ludhaina
    ਖੁਰਾਕ ਸਪਲਾਈ ਵਿਭਾਗ ਦੀ ਟੀਮ ਨੇ ਗੈਸ ਮਾਫੀਆ ਦੇ ਵੱਖ-ਵੱਖ ਟਿਕਾਣਿਆਂ ’ਤੇ ਮਾਰੇ ਛਾਪੇ
  • sp headquarters jugraj singh visits various polling booths in dinanagar
    SP ਹੈੱਡਕੁਆਰਟਰ ਜੁਗਰਾਜ ਸਿੰਘ ਵੱਲੋਂ ਦੀਨਾਨਗਰ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ
  • shiromani committee delegation  gurdwara sahibs  harjinder singh dhami
    ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਸਨਮਾਨ
  • a fight between the relatives of the husband and wife
    ਰਾਜ਼ੀਨਾਮਾ ਕਰਨ ਆਏ ਪਤੀ-ਪਤਨੀ ਦੇ ਰਿਸ਼ਤੇਦਾਰਾਂ ਵਿਚਾਲੇ ਹੱਥੋਪਾਈ, ਪਾੜੇ ਕੱਪੜੇ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 youths die in car motorcycle collision
      ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ...
    • three accused arrested for leaking government information to pakistan
      ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
    • electricity consumers electricity bills punjab powercom
      ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
    • punjab bjp kewal singh dhillon
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • friend murdered in jalandhar
      ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
    • young man murdered then deadbody dumped on roadside
      ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ...
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • the series of ransoms is not stopping in punjab
      ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +