Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    12:09:22 PM

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • threat to blow up three schools in amritsar with a bomb

    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ...

  • green card

    Green Card ਲੈਣ ਦੇ ਚਾਹਵਾਨਾਂ ਨੂੰ ਟਰੰਪ ਨੇ ਦੇ'ਤਾ...

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਫੌਜੀ ਪਤੀ ਤੇ ਸੱਸ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਹੱਥੀਂ ਗੱਲ ਲਾ ਲਈ ਮੌਤ

PUNJAB News Punjabi(ਪੰਜਾਬ)

ਫੌਜੀ ਪਤੀ ਤੇ ਸੱਸ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਹੱਥੀਂ ਗੱਲ ਲਾ ਲਈ ਮੌਤ

  • Edited By Gurminder Singh,
  • Updated: 26 Jul, 2021 05:02 PM
Moga
husband  married  suicide
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਅਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਝੰਡੇਆਣਾ ਸ਼ਰਕੀ ਵਿਖੇ ਆਪਣੇ ਫੌਜੀ ਪਤੀ ਅਤੇ ਸੱਸ ਦੇ ਤਸ਼ੱਦਦ ਤੋਂ ਤੰਗ ਆ ਕੇ ਅਮਨਦੀਪ ਕੌਰ ਵੱਲੋਂ ਘਰ ਅੰਦਰ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਜੀਤਵਾਲ ਪੁਲਸ ਵੱਲੋਂ ਮ੍ਰਿਤਕਾ ਦੇ ਬਜ਼ੁਰਗ ਪਿਤਾ ਸੇਵਕ ਸਿੰਘ ਨਿਵਾਸੀ ਰਾਏਕੋਟ ਰੋਡ ਜਗਰਾਓਂ ਦੀ ਸ਼ਿਕਾਇਤ ’ਤੇ ਸੱਸ ਮਨਜੀਤ ਸਿੰਘ ਅਤੇ ਪਤੀ ਮਨਜਿੰਦਰ ਸਿੰਘ ਨਿਵਾਸੀ ਪਿੰਡ ਝੰਡੇਆਣਾ ਸ਼ਰਕੀ ਖਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਸੱਸ ਮਨਜੀਤ ਕੌਰ ਨੂੰ ਕਾਬੂ ਕਰ ਲਿਆ ਹੈ ਜਦਕਿ ਉਸਦੇ ਫੌਜੀ ਪਤੀ ਮਨਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ।

ਇਹ ਵੀ ਪੜ੍ਹੋ : 77 ਸਾਲਾ ਬਜ਼ੁਰਗ ਨੇ ਰੋਲ ਛੱਡੀ ਇਨਸਾਨੀਅਤ, 14 ਸਾਲਾ ਨਾਬਾਲਗ ਕੁੜੀ ਨਾਲ ਮਿਟਾਈ ਹਵਸ

ਥਾਣਾ ਮੁਖੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਸੇਵਕ ਸਿੰਘ ਨੇ ਕਿਹਾ ਕਿ ਉਸ ਦੀ ਬੇਟੀ ਅਮਨਦੀਪ ਕੌਰ (27) ਦਾ ਵਿਆਹ 1 ਦਸੰਬਰ 2019 ਨੂੰ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਮਨਜਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਸਮੇਂ ਅਸੀਂ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ ਪਰ ਫਿਰ ਵੀ ਉਸਦਾ ਪਤੀ ਅਤੇ ਸੱਸ ਮੇਰੀ ਬੇਟੀ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ। ਅਸੀਂ ਕਈ ਵਾਰ ਉਨ੍ਹਾਂ ਨੂੰ ਸਮਝਾਉਣ ਦਾ ਵੀ ਯਤਨ ਕੀਤਾ ਪਰ ਕਿਸੇ ਨੇ ਕੋਈ ਗੱਲ ਨਾ ਸੁਣੀ।

ਇਹ ਵੀ ਪੜ੍ਹੋ : ਛੋਟੇ ਭਰਾ ਨੂੰ ਕਤਲ ਕਰਨ ਦੀ ਧਮਕੀ ਦੇ ਕੇ 9ਵੀਂ ’ਚ ਪੜ੍ਹਦੀ ਨਾਬਾਲਗ ਨਾਲ ਜਬਰ-ਜ਼ਿਨਾਹ

ਆਖਿਰ ਮੇਰੀ ਧੀ ਨੇ ਇੰਨ੍ਹਾਂ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕਾ ਦੋ-ਤਿੰਨ ਮਹੀਨਿਆਂ ਦੀ ਗਰਭਵਤੀ ਦੱਸੀ ਜਾ ਰਹੀ ਹੈ। ਸਹਾਇਕ ਥਾਣੇਦਾਰ ਜਰਨੈਲ ਦਾਸ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਮ੍ਰਿਤਕਾ ਦੇ ਪਤੀ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਾਦਿਕ ’ਚ ਕੁੜੀ-ਮੁੰਡੇ ਵਲੋਂ ਇਕੱਠਿਆਂ ਨਹਿਰ ’ਚ ਛਾਲ ਮਾਰੇ ਜਾਣ ਦੀ ਖ਼ਬਰ, ਮੌਕੇ ’ਤੇ ਪਹੁੰਚਿਆ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Husband
  • Married
  • Suicide
  • ਫੌਜੀ ਪਤੀ
  • ਵਿਆਹੁਤਾ
  • ਖ਼ੁਦਕੁਸ਼ੀ

ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਨੇ ਬੱਸ ਅੱਡਾ ਬੰਦ ਕਰਕੇ ਕੱਢੀ ਰੋਸ ਰੈਲੀ, ਖੱਜਲ-ਖੁਆਰ ਹੋਏ ਮੁਸਾਫ਼ਰ

NEXT STORY

Stories You May Like

  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • jharkhand high court  wife  married life  husband
    ਝਾਰਖੰਡ ਹਾਈਕੋਰਟ ਦਾ ਅਹਿਮ ਫੈਸਲਾ, ਕਿਹਾ-ਪਤਨੀ ਨੂੰ ਉਸਦੀ ਇੱਜ਼ਤ ਦੀ ਕੀਮਤ 'ਤੇ ਵਿਆਹੁਤਾ ਜੀਵਨ 'ਚ...
  • woman video ludhiana
    ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ ਬਣਾ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
  • demand for cbi probe raised in the death of kuljit sandhu
    ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸੰਧੂ ਦੀ ਮੌਤ ਦੇ ਮਾਮਲੇ 'ਚ CBI ਜਾਂਚ ਦੀ ਉੱਠੀ ਮੰਗ
  • suicide case
    ਸਹੁਰੇ ਪਰਿਵਾਰ ਤੋਂ ਦੁਖ਼ੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • britain help saudi arabia
    ਹੂਤੀ ਹਮਲੇ ਹੋਣਗੇ ਅਸਫਲ ! ਸਾਊਦੀ ਅਰਬ ਦੀ ਸਹਾਇਤਾ ਲਈ ਅੱਗੇ ਆਇਆ ਬ੍ਰਿਟੇਨ
  • accident involving a punjabi family in mp
    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ ਬਾਅਦ ਹੀ...
  • military support for saudi arabia
    ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
Trending
Ek Nazar
russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed conducted raids at 14 locations  including the tricity
      ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
    • big news big threat to jalandhar schools before amit shah s rally
      ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
    • kewal singh dhillon statement
      ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ...
    • amit shah jalandhar today no fly zone
      ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
    • school timings changed in punjab
      ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, 30 ਸਤੰਬਰ ਤੋਂ ਬਾਅਦ ਨਹੀਂ...
    • person who gave a woman a lift robbed
      ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ ਗਈ ਨਾਲ ਬੈਂਕ ਖਾਤਾ ਵੀ ਕਰ ਗਈ...
    • major success for ludhiana police one person arrested
      ਲੁਧਿਆਣਾ ਪੁਲਸ ਨੂੰ ਮਿਲੀ ਵੱਡੀ ਸਫਲਤਾ, 2 ਦੇਸੀ ਪਿਸਟਲ, ਰੌਂਦ ਤੇ ਬਾਈਕ ਸਮੇਤ ਇਕ...
    • won a silver medal in the shooting competition at the asian games
      'ਏਸ਼ੀਅਨ ਗੇਮਜ਼' 'ਚ ਸ਼ੂਟਿੰਗ ਮੁਕਾਬਲੇ ਦੌਰਾਨ ਜਿੱਤਿਆ ਚਾਂਦੀ ਦਾ ਤਗਮਾ
    • gangster bhikhariwal produced in gurdaspur court
      ਗੈਂਗਸਟਰ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਪੇਸ਼, ਨਾਮੀ ਪ੍ਰਾਪਰਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +