Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    6:11:43 PM

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

  • major weather warning in punjab for next 48 hours

    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ...

  • new ration cards  state government

    ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ...

  • punjab army personnel

    ਪੰਜਾਬ 'ਚ ਛੁੱਟੀਆਂ ਕੱਟਣ ਆਏ ਫ਼ੌਜੀ ਨੇ ਚੁੱਕ ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ : ਪਤੀ ਨਾਲੋਂ ਰੁੱਸ ਕੇ ਗਈ ਪਤਨੀ ਦੀ ਖੇਤਾਂ 'ਚ ਨਗਨ ਹਾਲਤ 'ਚ ਮਿਲੀ ਲਾਸ਼

PUNJAB News Punjabi(ਪੰਜਾਬ)

ਮੋਗਾ : ਪਤੀ ਨਾਲੋਂ ਰੁੱਸ ਕੇ ਗਈ ਪਤਨੀ ਦੀ ਖੇਤਾਂ 'ਚ ਨਗਨ ਹਾਲਤ 'ਚ ਮਿਲੀ ਲਾਸ਼

  • Edited By Gurminder Singh,
  • Updated: 13 Dec, 2025 11:34 AM
Moga
husband  wife  corpse
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਵਿਚ ਇੱਟਾਂ ਦੇ ਭੱਠੇ 'ਤੇ ਕੰਮ ਕਰਨ ਵਾਲੀ ਗੁਲਫ਼ਸ਼ਾ ਨਾਮ ਦੀ ਇਕ ਔਰਤ ਜੋ 8 ਤਾਰੀਖ ਤੋਂ ਲਾਪਤਾ ਸੀ, ਦੀ ਲਾਸ਼ ਅੱਧ-ਨਗਨ ਹਾਲਤ ਵਿਚ ਪਿੰਡ ਲੋਹਾਰਾ ਨੇੜੇ ਮੁੱਖ ਸੜਕ ਦੇ ਕਿਨਾਰੇ ਖੇਤ ਵਿੱਚੋਂ ਮਿਲੀ ਹੈ। ਗੁਲਫ਼ਸ਼ਾ ਦੇ ਵਿਆਹ ਨੂੰ ਪੰਜ ਸਾਲ ਹੋ ਚੁੱਕੇ ਸਨ ਅਤੇ ਉਸਦੇ ਦੋ ਬੱਚੇ ਵੀ ਹਨ। ਗੁਲਫ਼ਸ਼ਾ ਅਤੇ ਉਸਦਾ ਪਤੀ ਆਰਿਫ ਦੋਵੇਂ ਇਕ ਭੱਠੇ 'ਤੇ ਇਕੱਠੇ ਕੰਮ ਕਰਦੇ ਸਨ। ਆਰਿਫ ਦਾ ਕਹਿਣਾ ਹੈ ਕਿ 8 ਤਾਰੀਖ ਨੂੰ ਸਵੇਰੇ ਗੁਲਫ਼ਸ਼ਾ ਖਾਣਾ ਬਣਾਉਣ ਲਈ ਗਈ ਸੀ, ਉਸ ਤੋਂ ਬਾਅਦ ਉਹ ਲਾਪਤਾ ਹੋ ਗਈ। ਅਸੀਂ ਉਸਦੀ ਬਹੁਤ ਤਲਾਸ਼ ਕੀਤੀ ਪਰ ਉਹ ਨਹੀਂ ਮਿਲੀ ਅਤੇ ਅਸੀਂ ਇਸ ਬਾਰੇ ਪੁਲਸ ਨੂੰ ਲਾਪਤਾ ਹੋਣ ਦੀ ਸੂਚਨਾ ਵੀ ਦਿੱਤੀ ਸੀ ਪਰ ਅੱਜ ਜਦੋਂ ਸਾਨੂੰ ਫ਼ੋਨ ਆਇਆ ਕਿ ਲੋਹਾਰਾ ਨੇੜੇ ਮੁੱਖ ਸੜਕ ਦੇ ਕਿਨਾਰੇ ਖੇਤਾਂ ਵਿਚ ਇਕ ਔਰਤ ਦੀ ਲਾਸ਼ ਬਰਾਮਦ ਹੋਈ ਹੈ, ਤਾਂ ਸਾਨੂੰ ਪਤਾ ਲੱਗਾ ਕਿ ਇਹ ਲਾਸ਼ ਮੇਰੀ ਪਤਨੀ ਗੁਲਫ਼ਸ਼ਾ ਦੀ ਹੈ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਟੈਸਟ ਦੇਣ ਵਾਲਿਆਂ ਲਈ ਅਹਿਮ ਖ਼ਬਰ, ਹੁਣ ਪਿਆ ਨਵਾਂ ਪੰਗਾ

ਇਹ ਵੀ ਪਤਾ ਲੱਗਾ ਹੈ ਕਿ ਉਕਤ ਔਰਤ ਆਪਣੇ ਪਤੀ ਨਾਲ ਕਿਸੇ ਘਰੇਲੂ ਕਲੇਸ਼ ਦੇ ਚੱਲਦਿਆਂ ਘਰੋਂ ਲੜ ਕੇ ਚਲੀ ਗਏ ਸੀ ਪਰ ਵਾਪਸ ਨਹੀਂ ਪਰਤੀ। ਕਾਫੀ ਦੇਰ ਤਕ ਜਦੋਂ ਉਹ ਨਹੀਂ ਪਰਤੀ ਤਾਂ ਪਤੀ ਵੱਲੋਂ ਉਸ ਦੀ ਭਾਲ ਕੀਤੀ ਗਈ। ਇਸ ਦੌਰਾਨ ਚਾਰ ਦਿਨਾਂ ਬਾਅਦ ਉਸ ਦੀ ਲਾਸ਼ ਮੋਗਾ ਨੈਸ਼ਨਲ ਹਾਈਵੇ ਨਾਲ ਲੱਗਦੇ ਖੇਤਾਂ ਵਿਚੋਂ ਨਗਨ ਹਾਲਾਤ ਵਿਚ ਮਿੱਟੀ ਹੇਠ ਦੱਬੀ ਹੋਈ ਮਿਲੀ। ਔਰਤ ਨਾਲ ਬਲਾਤਕਾਰ ਤੋਂ ਬਾਅਦ ਕਤਲ ਕੀਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਘਟੇ ਦਾਖਲੇ, ਐਕਸ਼ਨ ਦੀ ਤਿਆਰੀ

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਇਲਾਕੇ ਵਿਚ ਹੜਕੰਪ ਮਚ ਗਿਆ। ਲਾਸ਼ ਮਿਲਣ ਦੀ ਖ਼ਬਰ ਮਿਲਦੇ ਹੀ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ ‘ਤੇ ਥਾਣਾ ਇੰਚਾਰਜ ਜਨਕ ਰਾਜ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦਾ ਪਿਤਾ ਵੀ ਇਸੇ ਇੱਟ ਭੱਠੇ ‘ਤੇ ਕੰਮ ਕਰਦਾ ਹੈ ਅਤੇ ਉਸ ਨੇ ਕਿਹਾ ਕਿ ਲੜਕੀ 8 ਤਾਰੀਖ ਤੋਂ ਲਾਪਤਾ ਸੀ। ਪਰਿਵਾਰ ਵੱਲੋਂ ਉਸਦੀ ਤਲਾਸ਼ ਕੀਤੀ ਜਾ ਰਹੀ ਸੀ। ਲੜਕੀ ਦੀ ਲਾਸ਼ ਉਸੇ ਭੱਠੇ ਤੋਂ ਕੁਝ ਦੂਰੀ ‘ਤੇ ਖੇਤਾਂ ਵਿੱਚੋਂ ਮਿਲੀ ਹੈ। ਪੁਲਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਗੈਂਗਵਾਰ! ਤਰੀਕ ਭੁਗਤਣ ਆਏ ਮੁੰਡੇ ਨੂੰ ਗੋਲ਼ੀਆਂ ਨਾਲ ਭੁੰਨਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • Husband
  • wife
  • corpse
  • ਪਤੀ
  • ਪਤਨੀ
  • ਲਾਸ਼

ਪੰਜਾਬ: ਕੁੜੀ-ਮੁੰਡੇ ਨੇ Hotel 'ਚ ਲਿਆ Room, 4 ਘੰਟੇ ਬਾਅਦ ਕਮਰੇ 'ਚੋਂ ਕੁੜੀ ਦੀ...

NEXT STORY

Stories You May Like

  • body of young man found in fields
    ਖੇਤਾਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 5 ਦਿਨਾਂ ਦੀ ਧੀ ਦਾ ਸੀ ਪਿਤਾ
  • murder of a young man  brutal murder
    ਹਲਵਾਰਾ 'ਚ 26 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਹਾਲਤ 'ਚ ਮਿਲੀ ਲਾਸ਼
  • 8 month pregnant wife murdered by slitting her throat in mansa
    ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ, ਪ੍ਰੇਮੀ ਬਣ ਪਤੀ...
  • dead body of a person  unidentified body
    ਪਿੰਡ ਇੰਦਗੜ੍ਹ ਦੇ ਸੂਏ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • dead body recovered from fields
    ਸੁਲਤਾਨਪੁਰ ਲੋਧੀ ਵਿਖੇ ਖੇਤਾਂ 'ਚੋਂ ਅਣਪਛਾਤੀ ਲਾਸ਼ ਬਰਾਮਦ
  • high court  wife  husband  marriage  divorce
    ਰੁਚੀ ਖ਼ਤਮ ਹੋਣ ਦੀ ਗੱਲ ਕਹਿ ਕੇ ਪਤਨੀ ਨੂੰ ਨਹੀਂ ਛੱਡ ਸਕਦਾ ਪਤੀ : ਕਰਨਾਟਕ ਹਾਈ ਕੋਰਟ
  • wife hits husband on head with mobile in anger
    ਪਤਨੀ ਨੇ ਗੁੱਸੇ 'ਚ ਪਤੀ ਦੇ ਸਿਰ 'ਚ ਮਾਰਿਆ ਮੋਬਾਈਲ, ਹੋ ਗਈ ਮੌਤ
  • punjab employee news
    ਪੰਜਾਬ 'ਚ ਸਰਕਾਰੀ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਹਾਲ ਵੇਖ ਅਫ਼ਸਰਾਂ ਦੀ ਵੀ ਕੰਬ ਗਈ ਰੂਹ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • independence day preparations
      ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ADC ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ...
    • building rules changes in rules
      ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
    • fir in sacrilege case
      ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ...
    • akali dal punar surjit expels iqbal singh jhunda from the party
      ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ,...
    • drug smuglers arrested
      ਸਕੂਲ ਦੇ ਨੇੜੇ ਲਾਏ ਨਾਕੇ 'ਤੇ 3 ਨਸ਼ਾ ਤਸਕਰ ਗ੍ਰਿਫ਼ਤਾਰ
    • charanjit channi sukhjinder singh randhawa police custody
      ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ...
    • bypass news
      ਕੋਟਕਪੂਰਾ-ਬਠਿੰਡਾ-ਮਲੋਟ ਬਾਈਪਾਸ ਦੇ ਜਾਨਲੇਵਾ ਟੋਇਆਂ ਤੋਂ ਲੋਕ ਦੁਖੀ, ਟੈਂਡਰ ਹੋਣ...
    • surprise checking in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...
    • theft case
      ਸਫ਼ਾਈ ਸੇਵਕ ਨੇ ਬੈਂਕ ਤੋਂ 4.56 ਲੱਖ ਰੁਪਏ ਕੀਤੇ ਚੋਰੀ, ਮਾਮਲਾ ਦਰਜ
    • ed raid in punjab
      ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +