Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 06, 2026

    10:38:51 PM

  • kuwait cuts oil production as storage fills up

    ਤੇਲ ਦੀਆਂ ਕੀਮਤਾਂ ਨੇ ਫੜੀ ਰਫ਼ਤਾਰ; ਬ੍ਰੈਂਟ ਕਰੂਡ...

  • patiala  s daughters hoist the flag of success in upsc

    ਪਟਿਆਲਾ ਦੀਆਂ ਧੀਆਂ ਨੇ UPSC 'ਚ ਗੱਡੇ ਸਫਲਤਾ ਦੇ...

  • 100 ceramic factories shut down in gujarat due to gas crisis

    ਈਰਾਨ-ਇਜ਼ਰਾਈਲ ਜੰਗ ਦਾ ਭਾਰਤ 'ਤੇ ਸੇਕ! 100...

  • drug trade going on outside government hospital

    ਸਰਕਾਰੀ ਹਸਪਤਾਲ ਬਾਹਰ ਚੱਲ ਰਿਹਾ 'ਨਸ਼ੇ ਦਾ ਵਪਾਰ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਫਿਰੋਜ਼ਪੁਰ 'ਚ ਦਿਲ ਕੰਬਾਊ ਘਟਨਾ, ਨੌਜਵਾਨ ਨੇ ਪਤਨੀ ਤੇ ਪੁੱਤ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਵੀ ਮਾਰੀ ਗੋਲੀ

PUNJAB News Punjabi(ਪੰਜਾਬ)

ਫਿਰੋਜ਼ਪੁਰ 'ਚ ਦਿਲ ਕੰਬਾਊ ਘਟਨਾ, ਨੌਜਵਾਨ ਨੇ ਪਤਨੀ ਤੇ ਪੁੱਤ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਵੀ ਮਾਰੀ ਗੋਲੀ

  • Edited By Gurminder Singh,
  • Updated: 13 Feb, 2026 05:45 PM
Firozpur-Fazilka
husband  wife  son  firozpur
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ) : ਅੱਜ ਫਿਰੋਜ਼ਪੁਰ ਦੇ ਇਤਿਹਾਸਕ ਪਿੰਡ ਬਾਜੀਦਪੁਰ ਵਿਚ ਜਗਜੀਤ ਸਿੰਘ (37) ਪੁੱਤਰ ਗੁਰਮੇਜ ਸਿੰਘ ਨਾਮ ਦੇ ਕਿਸਾਨ ਨੇ ਆਪਣੀ ਪਤਨੀ ਨਵਨੀਤ ਕੌਰ (35) ਅਤੇ ਪੁੱਤਰ ਵਾਰਿਸਦੀਪ ਸਿੰਘ (4) ਨੂੰ ਆਪਣੇ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ। ਪਤੀ ਤੇ ਬੱਚੇ ਨੂੰ ਗੋਲੀ ਮਾਰਨ ਉਪਰੰਤ ਉਸ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਇਸ ਘਟਨਾ ਵਿਚ ਪਰਿਵਾਰ ਦੇ ਤਿੰਨੋਂ ਮੈਂਬਰ ਗੰਭੀਰ ਰੂਪ ਵਿਚ ਜ਼ਖਮੀ ਹਨ ਜਿਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਜਿਨ੍ਹਾਂ ਨੂੰ ਤੁਰੰਤ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਚਿੰਤਾਜਨਕ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਦੇ ਹਸਪਤਾਲ ਵਿਚ ਭੇਜ ਦਿੱਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼

ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਐੱਸਪੀ ਸਬ-ਡਵੀਜ਼ਨ ਫਿਰੋਜ਼ਪੁਰ ਕਰਨ ਸ਼ਰਮਾ ਹਸਪਤਾਲ ਪਹੁੰਚੇ। ਫਿਲਹਾਲ ਪੁਲਸ ਵੱਲੋਂ ਘਟਨਾਂ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰਤ ਤੌਰ 'ਤੇ ਪੁਲਸ ਨੇ ਅਜੇ ਤੱਕ ਘਟਨਾ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਅਤੇ ਪੁਲਸ ਵੱਲੋਂ ਜਾਂਚ ਕਰਦੇ ਹੋਏ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਸਾਨ ਜਗਸੀਰ ਸਿੰਘ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਗੋਲੀ ਮਾਰਨ ਉਪਰੰਤ ਖੁਦ ਨੂੰ ਗੋਲੀ ਮਾਰੀ ਹੈ ਜਾਂ ਇਹ ਕਤਲ ਦਾ ਮਾਮਲਾ ਹੈ। 

ਇਹ ਵੀ ਪੜ੍ਹੋ : ਬਠਿੰਡਾ 'ਚ ਲਾਲ ਸੂਟਕੇਸ 'ਚੋਂ ਮਿਲੀ ਕੁੜੀ ਦੀ ਲਾਸ਼ ਬਾਰੇ ਸਾਹਮਣੇ ਆ ਗਿਆ ਪੂਰਾ ਸੱਚ

ਖ਼ਬਰ ਲਿਖੇ ਜਾਣ ਤੱਕ ਤਿੰਨੇ ਪਰਿਵਾਰਕ ਮੈਂਬਰਾਂ ਦੀ ਹਾਲਤ ਬਹੁਤ ਨਾਜ਼ੁਕ ਸੀ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਗਸੀਰ ਸਿੰਘ ਨੂੰ ਕਦੇ ਵੀ ਦੁੱਖੀ ਜਾਂ ਪ੍ਰੇਸ਼ਾਨ ਨਹੀਂ ਦੇਖਿਆ ਗਿਆ। ਇਹ ਇਕ ਖੁਸ਼ਹਾਲ ਪਰਿਵਾਰ ਹੈ ਜਿਸ ਕੋਲ ਆਪਣੀ ਜ਼ਮੀਨ ਵੀ ਹੈ ਅਤੇ ਖੇਤੀ ਲਈ ਉਹ ਠੇਕੇ 'ਤੇ ਵੀ ਜ਼ਮੀਨ ਲੈਂਦੇ ਹਨ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ASI ਦੀ ਧੀ ਦੇ ਕਾਰਨਾਮੇ ਨੇ ਸਭ ਦੇ ਉਡਾਏ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Young man shot
  • shot wife
  • shots fired in Ferozepur
  • ਨੌਜਵਾਨ ਨੇ ਮਾਰੀ ਗੋਲੀ
  • ਪਤਨੀ ਨੂੰ ਮਾਰੀ ਗੋਲੀ
  • ਫਿਰੋਜ਼ਪੁਰ ਵਿਚ ਚੱਲੀਆਂ ਗੋਲੀਆਂ

Punjab: ਵਿਆਹ ਵਾਲੇ ਘਰ 'ਚ ਪੈ ਗਏ ਵੈਣ! ਸ਼ਗਨ ਦੇ ਦਿਨ ਵਿਆਹ ਵਾਲੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • son shot himself father licensed pistol
    ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ ਜੋ ਕੀਤਾ ਸੁਣ ਉੱਡਣਗੇ ਹੋਸ਼
  • big incident on holi in ferozpur
    ਫਿਰੋਜ਼ਪੁਰ 'ਚ ਹੋਲੀ 'ਤੇ ਵੱਡੀ ਘਟਨਾ : 9 ਸਾਲ ਦੇ ਮੁੰਡੇ ਨੂੰ ਅਚਾਨਕ ਲੱਗੀ ਗੋਲੀ, ਮਚੀ ਹਾਹਾਕਾਰ (ਵੀਡੀਓ)
  • army son shoots father  brutally beats mother
    ਬਠਿੰਡਾ 'ਚ ਸਨਸਨੀ: ਫੌਜੀ ਪੁੱਤ ਨੇ ਪਿਤਾ ਨੂੰ ਮਾਰੀ ਗੋਲੀ, ਮਾਂ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
  • tarntaran girl incident
    ਤਰਨਤਾਰਨ 'ਚ ਵੱਡੀ ਵਾਰਦਾਤ : ਕਮਰੇ 'ਚ ਪੜ੍ਹਾਈ ਕਰ ਰਹੀ ਕੁੜੀ ਨੂੰ ਪਿੰਡ ਦੇ ਨੌਜਵਾਨ ਨੇ ਮਾਰੀ ਗੋਲੀ
  • martin short  s eldest daughter katherine short passes away
    ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ ਹਾਲੀਵੁੱਡ
  • the man who shot the woman in the head cried out to the police
    ''ਸਰ ਜੀ ਤੁਰਿਆ ਨ੍ਹੀ ਜਾਂਦਾ ਦਰਦ ਹੋ ਰਹੀ..."! ਚੂੜੇ ਵਾਲੀ ਦੇ ਸਿਰ 'ਚ ਗੋਲੀ ਮਾਰਨ ਵਾਲਾ ਪੁਲਸ ਨੂੰ ਪਾਈ ਦੁਹਾਈ...
  • sirfira ashiq arrested for shooting bride
    ਜੈਮਾਲਾ ਦੌਰਾਨ ਲਾੜੀ ਨੂੰ ਗੋਲੀ ਮਾਰਨ ਵਾਲਾ ਸਿਰਫਿਰਾ ਆਸ਼ਿਕ ਗ੍ਰਿਫਤਾਰ, UP ਤੋਂ ਖਰੀਦੀ ਸੀ ਪਿਸਤੌਲ
  • man shot a married woman
    ਪੱਟੀ 'ਚ ਖ਼ੌਫ਼ਨਾਕ ਵਾਰਦਾਤ: ਦਵਾਈ ਲੈ ਕੇ ਪਰਤ ਰਹੀ ਵਿਆਹੁਤਾ ਦੇ ਸਿਰ 'ਚ ਨੌਜਵਾਨ ਨੇ ਮਾਰੀ ਗੋਲੀ
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ...
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • big incident in jalandhar ruckus over not giving mobile phone woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
  • punjab central university cancer research
    WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
Trending
Ek Nazar
india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

know who is mp sayoni ghosh

ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...

dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

this famous actor  s   love life   is no less than a movie story

70 ਦੀ ਉਮਰ 'ਚ ਚੌਥਾ ਵਿਆਹ ਤੇ 3 ਤਲਾਕ! ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab long pwercut
      ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • new twist in the case of nancy grewal murdered in canada
      ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
    • punjab vidhan sabha session
      ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
    • new twist in moga sarpanch happy murder case
      ਮੋਗਾ ਸਰਪੰਚ ਕਤਲ ਕਾਂਡ 'ਚ ਨਵਾਂ ਮੋੜ! 'ਆਪ' MLA 'ਤੇ ਗੰਭੀਰ ਇਲਜ਼ਾਮਾਂ ਵਾਲੀ...
    • majithia s sharp questions in the sarpanch murder case
      'ਕੀ ਆਮ ਆਦਮੀ ਪਾਰਟੀ ਲਈ ਕਾਨੂੰਨ ਵੱਖਰਾ ਹੈ'? ਸਰਪੰਚ ਕਤਲ ਮਾਮਲੇ 'ਚ ਮਜੀਠੀਆ...
    • new case of loot of crores of rupees from a goldsmith s house
      Punjab: ਸੁਨਿਆਰੇ ਦੇ ਘਰ ਹੋਈ ਕਰੋੜਾਂ ਦੀ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ!...
    • sarpanch murder case
      ਸਰਪੰਚ ਕਤਲ ਕਾਂਡ ਵਿਚ ਨਵਾਂ ਮੋੜ, 'ਆਪ' ਵਿਧਾਇਕ 'ਤੇ ਪਰਚਾ ਕਰਾਉਣ 'ਤੇ ਅੜ...
    • bikram majithia big statement on moga sarpanch harwinder singh happy case
      ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ...
    • two girls missing in ludhiana
      ਲੁਧਿਆਣਾ 'ਚ 2 ਨਾਬਾਲਗ ਕੁੜੀਆਂ ਲਾਪਤਾ, ਪਰਿਵਾਰ ਨੇ ਲਾਏ ਕਿਡਨੈਪਿੰਗ ਦੇ ਦੋਸ਼
    • taranjit singh sandhu becomes lieutenant governor of delhi
      ਦਿੱਲੀ ਦੇ ਉਪ-ਰਾਜਪਾਲ ਬਣੇ ਤਰਨਜੀਤ ਸਿੰਘ ਸੰਧੂ, ਅੰਮ੍ਰਿਤਸਰ ਲਈ ਕੇਂਦਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +