Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    3:33:31 PM

  • sukhpal khaira exposes aap government s zero tolerance lie towards corruption

    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ...

  • pargat singh on fir  fees

    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ...

  • sukhbir badal announces akali dal candidate from lehragaga

    ਲਹਿਰਾਗਾਗਾ ਤੋਂ ਸੁਖਬੀਰ ਬਾਦਲ ਨੇ ਐਲਾਨ'ਤਾ ਅਕਾਲੀ...

  • bikram majithia big statement

    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sultanpur Lodhi
  • ਜੋੜੇ ਦਾ ਕਾਰਨਾਮਾ ਕਰੇਗਾ ਹੈਰਾਨ, ਇਟਲੀ ਭੇਜਣ ਦੇ ਨਾਂ ’ਤੇ ਇੰਝ ਠੱਗੇ 13 ਲੱਖ ਰੁਪਏ

PUNJAB News Punjabi(ਪੰਜਾਬ)

ਜੋੜੇ ਦਾ ਕਾਰਨਾਮਾ ਕਰੇਗਾ ਹੈਰਾਨ, ਇਟਲੀ ਭੇਜਣ ਦੇ ਨਾਂ ’ਤੇ ਇੰਝ ਠੱਗੇ 13 ਲੱਖ ਰੁਪਏ

  • Edited By Shivani Attri,
  • Updated: 28 Oct, 2022 01:26 PM
Sultanpur Lodhi
husband and wife cheated 13 lakh rupees in the name of sending it to italy
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਵਰਕ ਪਰਮਿਟ ਦੇ ਕੇ ਵਿਦੇਸ਼ ਭੇਜਣ ਲਈ ਕਥਿਤ ਟਰੈਵਲ ਏਜੰਟਾਂ ਵੱਲੋਂ ਕੀਤੇ ਧੋਖੇ ਦੇ ਮਾਮਲੇ ਵਿਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਜਸਪਾਲ ਸਿੰਘ ਨੇ ਦੱਸਿਆ ਕਿ ਪਿੰਡ ਢੁੱਡੀਆਂਵਾਲ ਦੇ ਜੋਗਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਨੇ ਪੁਲਸ ਨੂੰ ਇਕ ਲਿਖਤੀ ਸ਼ਿਕਾਇਤ ’ਚ ਦੱਸਿਆ ਕਿ ਜਸਵਿੰਦਰ ਰਾਮ ਪੁੱਤਰ ਕਰਮ ਸਿੰਘ ਅਤੇ ਪਰਵਿੰਦਰ ਕੌਰ ਪਤਨੀ ਜਸਵਿੰਦਰ ਰਾਮ ਜੋਕਿ ਪਿੰਡ ਬਰਨਾ ਤਹਿਸੀਲ ਫਗਵਾੜਾ ਦੇ ਰਹਿਣ ਵਾਲੇ ਹਨ ਅਤੇ ਉਹ ਕਥਿਤ ਤੌਰ ’ਤੇ ਟ੍ਰੈਵਲ ਏਜੰਟ ਦਾ ਧੰਦਾ ਕਰਦੇ ਹੋਏ ਵਰਕ ਪਰਮਿਟ ’ਤੇ ਵਿਦੇਸ਼ ਭੇਜਦੇ ਹਨ।

ਉਨ੍ਹਾਂ ਦੋਵੇਂ ਪਤੀ ਪਤਨੀ ਏਜੰਟਾਂ ਵੱਲੋਂ ਉਸ ਦੇ ਲੜਕੇ ਨੂੰ ਵਰਕ ਪਰਮਿਟ ’ਤੇ ਇਟਲੀ ਭੇਜਣ ਲਈ 13 ਲੱਖ ਰੁਪਏ ਦੀ ਮੰਗ ਕੀਤੀ, ਜਿਸ ’ਤੇ ਉਸ ਨੇ ਅਤੇ ਉਸ ਦੇ ਮੁੰਡੇ ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਸੁਖੀਆ ਨੰਗਲ ਦਲੀਪ ਸਿੰਘ ਪੁੱਤਰ ਸੁੰਦਰ ਸਿੰਘ ਵਾਸੀ ਆਰ. ਸੀ. ਐੱਫ਼. ਦੀ ਹਾਜ਼ਰੀ ’ਚ 1 ਲੱਖ ਰੁਪਏ ਨਕਦ ਬਤੌਰ ਐਡਵਾਂਸ ਵਜੋਂ ਦਿੱਤੇ ਹਨ ਅਤੇ ਬਾਕੀ ਰਕਮ ਤੈਅ ਸ਼ਰਤਾਂ ਮੁਤਾਬਕ ਵੀਜ਼ਾ ਲੱਗਣ ਤੋਂ ਬਾਅਦ ਦੇ ਦਿੱਤੀ।

ਇਹ ਵੀ ਪੜ੍ਹੋ:  ਗੋਰਾਇਆ 'ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰਾਬ ਠੇਕੇ ਦੇ ਕਰਿੰਦਿਆਂ ਨੇ ਪੁਲਸ ਮੁਲਾਜ਼ਮਾਂ ਦਾ ਚਾੜ੍ਹਿਆ ਕੁਟਾਪਾ

ਉਸ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਉਕਤ ਏਜੰਟਾਂ ਵੱਲੋਂ ਕੀਤੇ ਧੋਖੇ ਦੇ ਬਾਰੇ ਪਤਾ ਲੱਗਾ ਕਿ ਜੋ ਏਜੰਟਾਂ ਨੇ ਲਡ਼ਕੇ ਦਾ ਵੀਜ਼ਾ ਉਸ ਨੂੰ ਦਿੱਤਾ ਹੈ, ਉਹ ਜਾਅਲੀ ਹੈ। ਜਦੋਂ ਜਾਅਲੀ ਵੀਜ਼ੇ ਬਾਰੇ ਉਕਤ ਏਜੰਟਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ 14-5-2021 ਤਕ ਵਰਕ ਪਰਮਿਟ ’ਤੇ ਇਟਲੀ ਭੇਜਣ ਦਾ ਵਾਅਦਾ ਕੀਤਾ ਨਾ ਭੇਜਣ ਦੀ ਸੂਰਤ ’ਚ ਪਾਸਪੋਰਟ ਅਤੇ ਸਾਰਾ ਪੈਸਾ ਵਾਪਸ ਕਰਨ ਦਾ ਭਰੋਸਾ ਦਿੱਤਾ ਪਰ ਉਕਤ ਦੋਵੇਂ ਏਜੰਟ ਪਤੀ-ਪਤਨੀ ਵੱਲੋਂ ਨਾ ਤਾਂ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ।

ਇਸ ਸਬੰਧੀ ਜਦੋਂ ਉਕਤ ਏਜੰਟਾਂ ਨੇ ਦੁਬਾਰਾ ਇਕਰਾਰਨਾਮਾ ਕਰਕੇ ਮੁੰਡੇ ਨੂੰ ਵਿਦੇਸ਼ ਨਾ ਭੇਜਿਆ ਤਾਂ ਇਸ ਸਬੰਧੀ ਉਨ੍ਹਾਂ ਇਕ ਦਰਖ਼ਾਸਤ ਐੱਸ. ਐੱਸ. ਪੀ. ਕਪੂਰਥਲਾ ਨੂੰ ਕੀਤੀ, ਜਿਸ ’ਤੇ ਐੱਸ. ਐੱਸ. ਪੀ. ਕਪੂਰਥਲਾ ਵੱਲੋਂ ਐਂਟੀ ਹਿਊਮਨ ਟ੍ਰੈਫਿਕ ਯੂਨਿਟ ਕਪੂਰਥਲਾ ਵੱਲੋਂ ਐਨਕੁਆਰੀ ਕਰਨ ਦੇ ਦਿੱਤੇ ਹੁਕਮਾਂ ਤਹਿਤ ਰਿਪੋਰਟ ਤਿਆਰ ਕਰਕੇ ਸਾਈਬਰ ਕ੍ਰਾਈਮ ਵੱਲੋਂ ਜਾਂਚ ਤੋਂ ਬਾਅਦ ਜਾਰੀ ਰਿਪੋਰਟ ਅਤੇ ਜਾਅਲੀ ਵੀਜ਼ਾ ਅਤੇ ਟਿਕਟ ਦੇਣ ਦੇ ਦੋਸ਼ ਵਿਚ ਉਕਤ ਪਤੀ-ਪਤਨੀ ਜਸਵਿੰਦਰ ਰਾਮ ਅਤੇ ਪਰਵਿੰਦਰ ਕੌਰ ਦੇ ਖ਼ਿਲਾਫ਼ ਧਾਰਾ 420, 406, 24 ਇਮੀਗ੍ਰੇਸ਼ਨ ਐਕਟ 1983 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਥਾਣਾ ਸੁਲਤਾਨਪੁਰ ਲੋਧੀ ’ਚ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਹੁਣ ਸਮਾਂ ਬਦਲ ਚੁੱਕਾ ਹੈ! ਆਪਣੇ ਪਿਆਰੇ ਡੌਗ ਨਾਲ PM ਨਿਵਾਸ ’ਚ ਰਹਿਣਗੇ ਰਿਸ਼ੀ ਸੁਨਕ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • cheated
  • Italy
  • Husband
  • wife
  • ਟਰੈਵਲ ਏਜੰਟ
  • ਪਤੀ ਪਤਨੀ
  • ਠੱਗੀ

ਜਲੰਧਰ: 6 ਮਹੀਨਿਆਂ ਦੀ ਬੱਚੀ ਦੇ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪਿਓ ਨੇ ਰੇਪ ਕਰ ਦਿੱਤੀ ਸੀ ਬੇਰਹਿਮ ਮੌਤ

NEXT STORY

Stories You May Like

  • 2 million fraud in the name of sending to america
    ਅਮਰੀਕਾ ਭੇਜਣ ਦੇ ਨਾਂ ’ਤੇ ਮਾਰੀ 20 ਲੱਖ ਦੀ ਠੱਗੀ
  • fir case
    ਕੈਨੇਡਾ ਭੇਜਣ ਦੇ ਨਾਂ ’ਤੇ 28 ਲੱਖ ਦੀ ਠੱਗੀ, ਮਾਮਲਾ ਦਰਜ
  • after eating  get the form at the restaurant
    ਖਾਣਾ ਖਾਣ ਤੋਂ ਬਾਅਦ ਰੈਸਟੋਰੈਂਟ 'ਤੇ ਕਰਵਾ 'ਤਾ ਪਰਚਾ ! ਮੰਗੇ 92 ਲੱਖ ਰੁਪਏ, ਹੈਰਾਨ ਕਰੇਗਾ ਮਾਮਲਾ
  • 13 ias officers  transfers
    ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵਲੋਂ 13 IAS ਅਧਿਕਾਰੀਆਂ ਦੇ ਤਬਾਦਲੇ
  • taking money from people by putting a fake naka  pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • stock market  investors lose rs 13 lakh crore  rupee also at record low
    ਸ਼ੇਅਰ ਬਾਜ਼ਾਰ 'ਚ ਭੂਚਾਲ: ਨਿਵੇਸ਼ਕਾਂ ਦੇ 13 ਲੱਖ ਕਰੋੜ ਸਵਾਹ, ਰੁਪਿਆ ਵੀ ਰਿਕਾਰਡ ਹੇਠਲੇ ਪੱਧਰ 'ਤੇ
  • fraud case in nawanshahr
    ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • bus terminal contractor booked for fraud of rs 83 lakh
    ਬੱਸ ਟਰਮੀਨਲ ਦੇ ਠੇਕੇਦਾਰ ’ਤੇ 83 ਲੱਖ ਰੁਪਏ ਦੀ ਧੋਖਾਦੇਹੀ ਦਾ ਮਾਮਲਾ ਦਰਜ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • pargat singh on fir  fees
    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
  • mp dr amar singh big statement on gagandeep randhawa case
    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • harsimrat kaur badal statement
    ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ...
  • sukhpal khaira demands dope test of laljit bhullar
    ਲਾਲਜੀਤ ਸਿੰਘ ਭੁੱਲਰ ਦਾ ਕਰਵਾਓ ਡੋਪ ਟੈਸਟ: ਸੁਖਪਾਲ ਸਿੰਘ ਖਹਿਰਾ
Trending
Ek Nazar
know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aap mla dispute
      'ਆਪ' ਵਿਧਾਇਕ ਨੇ ਬਜ਼ੁਰਗ ਨੂੰ ਮਾਰੇ ਠੁੱਡੇ! ਹੁਣ ਬੰਦਾ ਕਹਿੰਦਾ- 'AAP ਦੇ ਕਿਸੇ...
    • pratap bajwa besieged the punjab government
      FIR 'ਤੇ 80 ਰੁਪਏ ਫ਼ੀਸ ਲਾਉਣ ਦੇ ਫ਼ੈਸਲੇ ਦੀ ਨਿਖ਼ੇਧੀ, ਪ੍ਰਤਾਪ ਬਾਜਵਾ ਨੇ ਘੇਰੀ...
    • asi punjab police pawan kumar suspended
      ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
    • youth dies under suspicious circumstances in hotel
      ਹੋਟਲ ’ਚ ਸ਼ੱਕੀ ਹਾਲਾਤ ’ਚ 28 ਸਾਲਾ ਨੌਜਵਾਨ ਦੀ ਮੌਤ
    • meat and liquor shops will remain closed today in kapurthala district
      ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ
    • new in rana balachauria murder case
      ਰਾਣਾ ਬਲਾਚੌਰੀਆ ਕਤਲ ਮਾਮਲੇ 'ਚ ਨਵੀਂ ਅਪਡੇਟ, ਕਬੱਡੀ ਟੂਰਨਾਮੈਂਟ 'ਚ ਗੋਲੀਆਂ ਮਾਰ...
    • this free facility has ended for punjabis
      ਪੰਜਾਬੀਆਂ ਲਈ ਖ਼ਤਮ ਹੋਈ ਆਹ ਮੁਫ਼ਤ ਸਹੂਲਤ, ਹੁਣ FIR ਦੀ ਕਾਪੀ ਡਾਊਨਲੋਡ ਕਰਨ ਲਈ...
    • punjab governor on law and order situation
      ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ
    • the impact of war is starting to be seen on punjab s schools
      ਪੰਜਾਬ ਦੇ ਸਕੂਲਾਂ 'ਤੇ ਦਿਸਣ ਲੱਗਾ ਜੰਗ ਦਾ ਅਸਰ! ਸੰਕਟ 'ਚ ਮਿਡ-ਡੇ ਮੀਲ
    • harsimrat kaur badal statement
      ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +