Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    1:32:14 AM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਇਟਲੀ ਜਾ ਕੇ ਪਤੀ ਨੇ ਬਦਲਿਆ ਫੋਨ ਨੰਬਰ, ਸੱਸ ਨੇ ਕੁੱਟਮਾਰ ਕਰ ਨੂੰਹ ਨੂੰ ਘਰੋਂ ਕੱਢਿਆ, ਜਾਣੋ ਪੂਰਾ ਮਾਮਲਾ

PUNJAB News Punjabi(ਪੰਜਾਬ)

ਇਟਲੀ ਜਾ ਕੇ ਪਤੀ ਨੇ ਬਦਲਿਆ ਫੋਨ ਨੰਬਰ, ਸੱਸ ਨੇ ਕੁੱਟਮਾਰ ਕਰ ਨੂੰਹ ਨੂੰ ਘਰੋਂ ਕੱਢਿਆ, ਜਾਣੋ ਪੂਰਾ ਮਾਮਲਾ

  • Edited By Sandeep Kumar,
  • Updated: 09 Jun, 2025 06:34 AM
Ludhiana-Khanna
husband changed his phone number after going to italy
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ ਦਾਖਾ (ਕਾਲੀਆ) : ਸੁਧਾਰ ਪਿੰਡ ਵਿਆਹੀ ਮੋਗਾ ਦੇ ਕੜਿਆਲ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਨੇ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ ਇਟਲੀ ਜਾਣ ਤੋਂ ਬਾਅਦ ਜੋ ਖੁਸ਼ਹਾਲ ਜ਼ਿੰਦਗੀ ਜਿਊਣ ਦੇ ਸੁਨਹਿਰੀ ਸੁਪਨੇ ਦੇਖੇ ਸਨ, ਉਹ 2 ਮਹੀਨਿਆਂ ਦੇ ਅੰਦਰ ਹੀ ਚਕਨਾਚੂਰ ਹੋ ਗਏ। ਜਸਪ੍ਰੀਤ ਨੂੰ ਉਸ ਦੀ ਸੱਸ ਅਤੇ ਉਸ ਦਾ ਪਤੀ ਮਾਪਿਆਂ ਦੇ ਘਰੋਂ ਹੋਰ ਦਾਜ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਉਸਦੀ ਕੁੱਟਮਾਰ ਵੀ ਕਰਦੇ ਸਨ। ਜਸਪ੍ਰੀਤ ਕੌਰ ਦਾ ਦੋਸ਼ ਹੈ ਕਿ ਉਸ ਦਾ ਪਤੀ ਸ਼ਰਾਬ ਪੀ ਕੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਂਦਾ ਸੀ ਅਤੇ ਉਸ ਦੀ ਸੱਸ ਉਨ੍ਹਾਂ ਦੇ ਨਿੱਜੀ ਪਲਾਂ ’ਚ ਦਖਲ ਦਿੰਦੀ ਸੀ ਅਤੇ ਉਨ੍ਹਾਂ ਨਾਲ ਹੀ ਕਮਰੇ ’ਚ ਸੌਂਦੀ ਸੀ।

ਇਹ ਵੀ ਪੜ੍ਹੋ : ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ

ਇਕ ਦਿਨ ਉਸ ਦਾ ਪਤੀ ਉਸ ਨੂੰ ਦੱਸੇ ਬਿਨਾਂ ਹੀ ਇਟਲੀ ਚਲਾ ਗਿਆ ਅਤੇ ਉਸ ਦੀ ਸੱਸ ਨੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਅਤੇ ਸੜਕਾਂ ’ਤੇ ਘੁੰਮਣ ਲਈ ਮਜਬੂਰ ਕਰ ਦਿੱਤਾ। ਜਸਪ੍ਰੀਤ ਕੌਰ ਨੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਪੁਲਸ ਮੁਖੀ ਐੱਸ. ਐੱਸ. ਪੀ. ਡਾ. ਅੰਕੁਰ ਗੁਪਤਾ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਜਾਂਚ ਡੀ. ਐੱਸ. ਪੀ. ਇੰਦਰਜੀਤ ਸਿੰਘ ਬੋਪਾਰਾਏ ਨੇ ਕੀਤੀ। ਜਾਂਚ ਦੌਰਾਨ ਪੀੜਤ ਜਸਪ੍ਰੀਤ ਕੌਰ ਦੇ ਦੋਸ਼ ਸਹੀ ਪਾਏ ਗਏ ਅਤੇ ਐੱਸ. ਐੱਸ. ਪੀ. ਡਾ. ਗੁਪਤਾ ਦੇ ਹੁਕਮਾਂ ’ਤੇ ਮਹਿਲਾ ਥਾਣੇ ’ਚ ਜਸਪ੍ਰੀਤ ਕੌਰ ਦੇ ਪਤੀ ਕਮਲਜੀਤ ਸਿੰਘ ਅਤੇ ਸੱਸ ਸਤਿੰਦਰ ਕੌਰ ਵਾਸੀ ਗਿੱਲ ਪੱਤੀ ਸੁਧਾਰ ਵਿਰੁੱਧ ਵੱਖ-ਵੱਖ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਹਿਲਾ ਥਾਣੇ ਦੀ ਇੰਚਾਰਜ ਕਮਲਦੀਪ ਕੌਰ ਨੇ ਦੱਸਿਆ ਕਿ ਕਮਲਜੀਤ ਸਿੰਘ ਇਟਲੀ ਵਿਚ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਐੱਲ. ਓ. ਸੀ. ਜਾਰੀ ਕੀਤੀ ਜਾ ਰਹੀ ਹੈ। ਜਸਪ੍ਰੀਤ ਦੀ ਸੱਸ ਸਤਿੰਦਰ ਕੌਰ ਨੂੰ ਗ੍ਰਿਫਤਾਰ ਕਰਨ ਲਈ ਜ਼ਰੂਰੀ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ।

ਪੀੜਤ ਜਸਪ੍ਰੀਤ ਕੌਰ ਨੇ ਐੱਸ. ਐੱਸ. ਪੀ. ਅੰਕੁਰ ਗੁਪਤਾ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਕਿਹਾ ਕਿ ਉਸ ਦਾ ਵਿਆਹ ਪਿਛਲੇ ਸਾਲ 8 ਮਈ ਨੂੰ ਪਿੰਡ ਗਗੜਾ ਦੇ ਗੁਰਦੁਆਰਾ ਗੋਪਾਲਸਰ ਸਾਹਿਬ ’ਚ ਕਮਲਜੀਤ ਸਿੰਘ ਨਾਲ ਹੋਇਆ ਸੀ। ਵਿਆਹ ’ਚ ਸਵਾਗਤ ਕਰਨ ਅਤੇ ਬਰਾਤੀਆਂ ਦੇ ਖਾਣੇ ’ਤੇ ਲੱਖਾਂ ਰੁਪਏ ਖਰਚ ਕੀਤੇ ਗਏ ਸਨ। ਹੱਥਾਂ ’ਤੇ ਲੱਗੀ ਮਹਿੰਦੀ ਅਜੇ ਸੁੱਕੀ ਵੀ ਨਹੀਂ ਸੀ ਅਤੇ ਵਿਆਹ ਤੋਂ 2 ਦਿਨ ਬਾਅਦ ਹੀ ਦਾਜ ਦੀ ਮੰਗ ਸ਼ੁਰੂ ਹੋ ਗਈ।

ਇਹ ਵੀ ਪੜ੍ਹੋ : ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ ਤੋਂ ਫੜਿਆ ਤਾਂ ਹੋਇਆ ਖੁਲਾਸਾ

ਵਿਆਹ ਤੋਂ 2 ਮਹੀਨਿਆਂ ਬਾਅਦ ਪਤੀ ਕਮਲਜੀਤ ਸਿੰਘ ਬਿਨਾਂ ਦੱਸੇ ਇਟਲੀ ਚਲਾ ਗਿਆ ਅਤੇ ਓਧਰ ਜਾ ਕੇ ਆਪਣੀ ਮਾਂ ਨਾਲ ਮਿਲੀਭੁਗਤ ਕਰ ਕੇ ਆਪਣਾ ਫੋਨ ਨੰਬਰ ਵੀ ਬਦਲ ਲਿਆ। ਬਾਅਦ ’ਚ ਸੱਸ ਸਤਿੰਦਰ ਕੌਰ ਨੇ ਉਸ ਨੂੰ ਮਾਨਸਿਕ ਤੌਰ ’ਤੇ ਤਸੀਹੇ ਦੇ ਕੇ ਘਰੋਂ ਕੱਢ ਦਿੱਤਾ। ਥਾਣਾ ਵੋਮੈਨ ਸੈੱਲ ਦੀ ਮੁਖੀ ਕਮਲਦੀਪ ਕੌਰ ਕਿਹਾ ਕਿ ਇਸ ਮਾਮਲੇ ਦੀ ਤਫਤੀਸ਼ ਥਾਣੇਦਾਰ ਸੁਖਦੇਵ ਸਿੰਘ ਨੂੰ ਸੌਂਪੀ ਗਈ ਹੈ। ਤਫਤੀਸ਼ ਦੌਰਾਨ ਦਾਜ ਦਾ ਸਾਮਾਨ ਬਰਾਮਦ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Italy
  • Dowry case
  • Daughter-in-law beaten up
  • Case registered
  • ਇਟਲੀ
  • ਦਾਜ ਦਾ ਮਾਮਲਾ
  • ਨੂੰਹ ਦੀ ਕੁੱਟਮਾਰ
  • ਕੇਸ ਦਰਜ

ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਲੈ ਕੇ ਟ੍ਰੈਵਲ ਏਜੰਟ ਹੋਇਆ ਫ਼ਰਾਰ, ਤਲਾਸ਼ 'ਚ ਛਾਪੇਮਾਰੀ ਜਾਰੀ

NEXT STORY

Stories You May Like

  • mother  phone  daughter
    ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • alexandrova defeats world no  1 sabalenka again
    ਅਲੈਗਜ਼ੈਂਡਰੋਵਾ ਨੇ ਨੰਬਰ 1 ਸਬਾਲੇਂਕਾ ਨੂੰ ਮੁੜ ਹਰਾਇਆ
  • bollywood beauty dating a cricketer 10 years younger
    10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ ਖ਼ੁਦ ਦੱਸਿਆ ਪੂਰਾ ਸੱਚ
  • motorola  s amazing phone gets cheaper by rs 6 000
    6,000 ਰੁਪਏ ਸਸਤਾ ਹੋਇਆ Motorola ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • keralam  vande mataram
    ਕੇਰਲਮ ’ਚ ਨਹੀਂ ਗਾਇਆ ਜਾਵੇਗਾ ਪੂਰਾ ‘ਵੰਦੇ ਮਾਤਰਮ’ : ਮੰਤਰੀ ਕੇ. ਮੁਰਲੀਧਰਨ
  • discussions regarding 2027 elections
    ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਨੇ 2027 ਦੀਆਂ ਚੋਣਾਂ ਸਬੰਧੀ ਕੀਤੇ ਵਿਚਾਰ-ਵਟਾਂਦਰੇ
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ ਪੁਲਸ ਅੜਿੱਕੇ
  • samsung s flagship phone is getting a bumper discount
    Samsung ਦਾ ਧਾਕੜ ਫੋਨ ਮਿਲ ਰਿਹਾ ਬੰਪਰ Discount! ਜਾਣੋ ਫੀਚਰਜ਼ ਤੇ ਪੂਰੀ ਡੀਲ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy italy
      ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!
    • snatching in ludhiana
      ਰੇਲਗੱਡੀ ਦੇ ਲੋਕੋ ਪਾਇਲਟ ਨਾਲ ਲੁੱਟ! ਸਰਕਾਰੀ ਵਾਕੀ-ਟਾਕੀ ਸਣੇ ਨਕਦੀ ਤੇ ਮੋਬਾਈਲ...
    • boiler explosion in mohali 40 laborers escaped
      ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ ਲੱਗੀ ਭਿਆਨਕ ਅੱਗ
    • accident in fatehgarh sahib
      ਸੂਏ ਵਿਚ ਜਾ ਡਿੱਗਿਆ ਚਾਵਲਾਂ ਨਾਲ ਭਰਿਆ ਟਰੱਕ! ਲੱਖਾਂ ਰੁਪਏ ਦਾ ਨੁਕਸਾਨ
    • country s first baaz drone battalion deployed in jalandhar
      ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +