Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    3:35:27 PM

  • akshay kumar met with uttarakhand cm dhami

    ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ...

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

  • punjabi family mata jwala ji  golden chhattar

    'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • NRI ਪਤਨੀ ਨੇ ਪਤੀ ਨੂੰ ਦਿਵਾਈ ਕੈਨੇਡਾ ਦੀ PR, ਜਦੋਂ ਸੱਚ ਸਾਹਮਣੇ ਆਇਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

PUNJAB News Punjabi(ਪੰਜਾਬ)

NRI ਪਤਨੀ ਨੇ ਪਤੀ ਨੂੰ ਦਿਵਾਈ ਕੈਨੇਡਾ ਦੀ PR, ਜਦੋਂ ਸੱਚ ਸਾਹਮਣੇ ਆਇਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

  • Edited By Gurminder Singh,
  • Updated: 26 Sep, 2022 01:37 PM
Amritsar
husband cheated on his wife to go to canada
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ/ਅਵਧੇਸ਼) : ਵਿਦੇਸ਼ ’ਚ ਰਹਿੰਦੀ ਐੱਨ. ਆਰ. ਆਈ. ਪਤਨੀ ਨੇ ਜਦੋਂ ਆਪਣਾ ਧਰਮ ਨਿਭਾਉਂਦੇ ਹੋਏ ਪਤੀ ਨੂੰ ਭਾਰਤ ਤੋਂ ਕੈਨੇਡਾ ਆਪਣੇ ਨਾਲ ਪੀ. ਆਰ. ਦਿਵਾਉਣ ਲਈ ਸਪਾਊਸ ਵੀਜ਼ਾ ਲਗਵਾ ਕੇ ਆਪਣੇ ਕੋਲ ਬੁਲਾਇਆ ਤਾਂ ਉੱਥੇ ਪਹੁੰਚਦੇ ਹੀ ਪਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ ਅੱਖਾਂ ਬਦਲ ਗਈਆਂ। ਨਤੀਜਨ ਪਤਨੀ ਨੂੰ 6 ਸਾਲ ਪਹਿਲਾਂ ਹੋਏ ਵਿਆਹ ’ਚ ਘੱਟ ਦਾਜ ਲਿਆਉਣ ਲਈ ਇਨਾਂ ਦੁਖੀ ਕੀਤਾ ਗਿਆ ਕਿ ਉਹ ਤਿਲਮਿਲਾ ਉਠੀ। ਆਖਿਰਕਾਰ ਵਿਆਹੁਤਾ ਨੂੰ ਅੰਮ੍ਰਿਤਸਰ ਤੋਂ ਆਪਣੇ ਮਾਤਾ-ਪਿਤਾ ਦੀ ਮਦਦ ਲੈ ਕੇ ਕੈਨੇਡਾ ਛੱਡ ਕੇ ਆਪਣੇ ਸ਼ਹਿਰ ਵਾਪਸ ਆਉਣ ਨੂੰ ਮਜਬੂਰ ਹੋਣਾ ਪਇਆ। ਘਟਨਾਕ੍ਰਮ ’ਚ ਉਦੋਂ ਨਵਾਂ ਮੋੜ ਆ ਲਿਆ ਜਦੋਂ ਪਤਨੀ ਨੇ ਇੱਥੇ ਆ ਕੇ ਦੱਸਿਆ ਕਿ ਜਿਸ ਸਪਾਊਸ ਵੀਜ਼ੇ ਕਾਰਨ ਉਸਨੇ ਆਪਣੇ ਪਤੀ ਨੂੰ ਕੈਨੇਡਾ ਦੀ ਨਾਗਰਿਕਤਾ ਦਿਵਾਈ ਸੀ ਉਹ ਦਸਤਾਵੇਜ਼ਾਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਪਤੀ ਵਲੋਂ ਉਸ ਦੀ ਵਿਦਿਅਕ ਯੋਗਤਾ ਦੀ ਡਿਗਰੀ ਜਾਲੀ ਦਿਵਾਈ ਹੈ ਜੋ ਵਿਆਹੁਤਾ ਦੇ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਸ ਦਿਨ ਤਾਂ ਹੱਦ ਹੋ ਗਈ ਜਦੋਂ ਪਤੀ ਦੀ ਜਾਅਲੀ ਡਿਗਰੀ ਬਾਰੇ ਦੱਸੇ ਜਾਣ ’ਤੇ ਗੁੱਸੇ ’ਚ ਪਤੀ ਨੇ ਪਤਨੀ ਨੂੰ ਇਨਾਂ ਕੁੱਟਿਆ ਕਿ ਉਸਦਾ ਬੁਰਾ ਹਾਲ ਹੋ ਗਿਆ ਅਤੇ ਉਸਨੂੰ ਉਸੇ ਹਾਲਾਤ ’ਚ ਕੈਨੇਡਾ ’ਚ ਘਰੋਂ ਕੱਢ ਦਿੱਤਾ ਗਿਆ। ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਪਤੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਖ਼ਿਲਾਫ ਦਾਜ ਲਈ ਤੰਗ ਕਰਨ ਦੇ ਨਾਲ-ਨਾਲ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਇਸ ਤੋਂ ਬਾਅਦ ਉਕਤ ਵਿਆਹੁਤਾ ਆਪਣੀ ਮਾਂ ਨਾਲ ਵਾਪਸ ਕੈਨੇਡਾ ਚਲੀ ਗਈ ਹੈ ਤਾਂ ਜੋ ਉਥੇ ਜਾ ਕੇ ਵੀ ਕੈਨੇਡਾ ਸਰਕਾਰ ਨੂੰ ਉਸਦੀ ਜਾਅਲੀ ਡਿਗਰੀ ਦਾ ਰਾਜ਼ ਉਜਾਗਰ ਕਰ ਸਕੇ।

ਇਹ ਵੀ ਪੜ੍ਹੋ : ਜਿਸ ਪੁੱਤ ਦੇ ਸਜਾਉਣਾ ਸੀ ਸਿਹਰਾ ਉਸ ਨੂੰ ਵਿਆਹ ਲੈ ਗਈ ਮੌਤ, ਸ਼ਗਨਾਂ ਤੋਂ ਪਹਿਲਾਂ ਹੀ ਉੱਜੜ ਗਈਆਂ ਖ਼ੁਸ਼ੀਆਂ

ਪੁਲਸ ਕੋਲ ਦਰਜ ਕਰਵਾਈ ਐੱਫ. ਆਈ. ਆਰ. ਅਨੁਸਾਰ ਲੜਕੀ ਦੇ ਪਿਤਾ ਹਰਚਰਨ ਸਿੰਘ ਨੇ ਦੱਸਿਆ ਹੈ ਕਿ ਉਸ ਦੀ ਧੀ ਜਸਮੀਤ ਕੌਰ ਦਾ ਵਿਆਹ ਸੀ. ਏ. ਬਲਬੀਰ ਸਿੰਘ ਵਾਸੀ ਨਿਊ ਅੰਮ੍ਰਿਤਸਰ ਦੇ ਪੁੱਤਰ ਬਲਜਿੰਦਰ ਸਿੰਘ ਰੌਕੀ ਨਾਲ ਸਾਲ 2016 ਵਿਚ ਹੋਇਆ ਸੀ। ਵਿਆਹ ਸਮੇਂ ਲੱਖਾਂ ਰੁਪਏ ਖਰਚ ਕੇ ਉਸ ਨੇ ਆਪਣੀ ਲੜਕੀ ਨੂੰ ਹੌਂਡਾ-ਸਿਟੀ ਕਾਰ ਆਦਿ ਦੇ ਕੇ ਵਿਦਾ ਕੀਤਾ। ਵਿਆਹ ਤੋਂ ਬਾਅਦ ਲੜਕਾ ਅਤੇ ਉਸਦਾ ਪਰਿਵਾਰ ਸੰਤੁਸ਼ਟ ਨਹੀਂ ਸੀ। ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਬੀ. ਟੈੱਕ ਦੀ ਡਿਗਰੀ ਹੋਲਡਰ ਹੈ ਅਤੇ ਸਾਡੇ ਕਈ ਵੱਡੇ ਅਮੀਰ ਪਰਿਵਾਰਾਂ ਦੇ ਰਿਸ਼ਤੇ ਹੁੰਦੇ ਸਨ। ਇਸ ਕਾਰਨ ਉਨ੍ਹਾਂ ਨੇ ਵਿਆਹੁਤਾ ਨੂੰ ਬਰਾਬਰ ਤਸ਼ੱਦਦ ਕਰਨਾ ਸ਼ੁਰੂ ਕਰ ਦਿੱਤਾ। ਦੋ ਸਾਲ ਇਸੇ ਪ੍ਰਕਾਰ ਦੀ ਪਰੇਸ਼ਾਨੀ ਝੱਲਦਿਆ ਬੀਤ ਜਾਣ ’ਤੇ ਸਹੁਰਿਆਂ ਵੱਲੋਂ ਲੜਕੀ ਦੇ ਪਿਤਾ ਨੂੰ ਬੇਨਤੀ ਕੀਤੀ ਗਈ ਕਿ ਲੜਕੇ ਨੂੰ ਉਸ ਦੀ ਡਿਗਰੀ ਅਨੁਸਾਰ ਕੰਮ ਨਹੀਂ ਮਿਲ ਰਿਹਾ। ਉੱਥੇ ਲੜਕੇ ਵਾਲਿਆ ਨੇ ਪੈਂਤਰਾ ਮਾਰਿਆ ਕਿ ਜੇਕਰ ਉਹ ਵਿਆਹੁਤਾ ਨੂੰ ਵਿਦੇਸ਼ ਭੇਜਣ ਦਾ ਇੰਤਜ਼ਾਮ ਕਰ ਦੇਵੇ ਤਾਂ ਦੋਵਾਂ ਦੀ ਜ਼ਿੰਦਗੀ ਬਣ ਸਕਦੀ ਹੈ। ਹਰਚਰਨ ਸਿੰਘ ਅਨੁਸਾਰ ਉਸਨੇ ਆਪਣੇ ਕੋਲੋਂ ਪੈਸੇ ਖਰਚ ਕਰਕੇ ਆਪਣੀ ਧੀ ਨੂੰ ਸਾਲ 2018 ’ਚ ਕੈਨੇਡਾ ਭੇਜ ਦਿੱਤਾ। ਜਿੱਥੇ ਉਸਨੂੰ 1 ਸਾਲ ਬਾਅਦ ਪੀ.ਆਰ. ਮਿਲੀ ਤਾਂ ਲੜਕੇ ਵਾਲਿਆਂ ਨੇ ਕਿਹਾ ਕਿ ਹੁਣ ਲੜਕੇ ਨੂੰ ਵੀ ਕੈਨੇਡਾ ਬੁਲਾ ਲਿਆ ਜਾਵੇ। ਇਸ ’ਤੇ ਵਿਆਹੁਤਾ ਨੇ ਆਪਣੇ ਪਤੀ ਨੂੰ ਉਥੇ ਸਪਾਊਸ ਵੀਜ਼ਾ ਲਗਵਾ ਕੇ ਅੰਮ੍ਰਿਤਸਰ ਤੋਂ ਕੈਨੇਡਾ ਬੁਲਾ ਲਿਆ। 

ਇਹ ਵੀ ਪੜ੍ਹੋ : ਮੁੰਡੇ ਕਰਕੇ ਸਕੂਲ ’ਚ ਹੀ ਲੜ ਪਈਆਂ ਕੁੜੀਆਂ, ਵੀਡੀਓ ’ਚ ਦੇਖੋ ਕਿਵੇਂ ਵਾਲਾਂ ਤੋਂ ਫੜ ਧੂਹ-ਧੂਹ ਕੀਤੀ ਕੁੱਟਮਾਰ

ਇਸ ਮਾਮਲੇ ਵਿਚ ਨਾਟਕੀ ਮੋੜ ਉਦੋਂ ਆਇਆ ਜਦੋਂ ਲੜਕੇ ਨੇ ਉੱਥੇ ਛੋਟੇ-ਮੋਟੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਕਦੇ-ਕਦਾਈਂ ਹੀ ਘਰ ਆਉਂਦਾ ਸੀ। ਜਦੋਂ ਲੜਕੀ ਨੇ ਆਪਣੇ ਪਤੀ ਨੂੰ ਪੁੱਛਿਆ ਕਿ ਉਹ ਅਜਿਹੇ ਛੋਟੇ-ਮੋਟੇ ਕੰਮ ਕਿਉਂ ਕਰਦਾ ਹੈ? ਜੇਕਰ ਉਹ ਉਸਨੂੰ ਆਪਣੀ ਬੀ.ਟੈੱਕ ਦੀ ਡਿਗਰੀ ਦਿਖਾ ਦਿੰਦਾ ਹੈ ਤਾਂ ਉਹ ਉਸਨੂੰ ਇੱਥੇ (ਕੈਨੇਡਾ) ਚੰਗੀ ਨੌਕਰੀ ਦਿਵਾਉਣ ਦੀ ਕੋਸ਼ਿਸ਼ ਕਰੇਗੀ। ਇਸ ’ਤੇ ਲੜਕਾ ਹਮਲਾਵਰ ਹੋ ਗਿਆ ਅਤੇ ਪਤਨੀ ਦੀ ਕੁੱਟਮਾਰ ਕੀਤੀ ਪਰ ਲੜਕੀ ਵਾਰ-ਵਾਰ ਆਪਣੀ ਮੰਗ ’ਤੇ ਅੜੀ ਰਹੀ। ਪੀੜਤ ਹਰਚਰਨ ਸਿੰਘ ਨੇ ਦੱਸਿਆ ਕਿ ਉਸ ਦਾ ਕੁੜਮ ਪਰਿਵਾਰ ਫੋਨ ਰਾਹੀਂ ਉਸ ਦੇ ਜਵਾਈ ਨਾਲ ਸੰਪਰਕ ਵਿਚ ਸੀ ਅਤੇ ਜਦੋਂ ਵੀ ਮੌਕਾ ਮਿਲਦਾ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਲੜਕੀ ਦੀ ਕੁੱਟਮਾਰ ਕਰਨ ਤੋਂ ਬਾਅਦ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਦਾ ਸੀ ਅਤੇ ਉਸ ਦੇ ਸਹੁਰੇ ਉਸ ਨੂੰ ਹੋਰ ਵੀ ਕੁੱਟਮਾਰ ਕਰਨ ਲਈ ਉਕਸਾਉਂਦੇ ਸਨ। ਘਟਨਾਕ੍ਰਮ ਦੀ ਅਗਲੀ ਕੜੀ ’ਚ ਕੈਨੇਡਾ ’ਚ ਵਿਆਹੁਤਾ ਦੇ ਪਤੀ ਬਲਜਿੰਦਰ ਸਿੰਘ ਰੋਮੀ ਦੇ ਸਪਾਊਸ ਵੀਜ਼ੇ ਦੇ ਬਾਅਦ ਲੱਗੀ ਪੀ. ਆਰ. ਦੇ ਮਾਮਲੇ ’ਚ ਉੱਥੋਂ ਦੇ ਸੰਬੰਧਤ ਵਿਭਾਗ ਨੇ ਵਿਆਹੁਤਾ ਜਸਮੀਤ ਕੌਰ ਦੇ ਦਸਤਾਵੇਜ਼ ਮੰਗੇ। ਇਸ ਲਈ ਪਤਨੀ ਨੇ ਜਦ ਆਪਣੇ ਪਤੀ ਨੂੰ ਮਜ਼ਬੂਰ ਕੀਤਾ ਕਿ ਉਸਦੀ ਡਿਗਰੀ ਦੇ ਬਾਰੇ ’ਚ ਕੈਨੇਡਾ ਸਰਕਾਰ ਨੂੰ ਦਿੱਤੀ ਗਈ ਉਸਦੀ ਪ੍ਰੋਫਾਈਲ ’ਚ ਜ਼ਿਕਰ ਕਰ ਦਿੱਤਾ ਹੈ ਤਾਂ ਮਜ਼ਬੂਰਨ ਬਲਜਿੰਦਰ ਨੂੰ ਆਪਣੀ ਬੀ.ਟੈੱਕ. ਦੀ ਡਿਗਰੀ ਲੜਕੀ ਨੂੰ ਦੇਣੀ ਪਈ ਜੋਕਿ ਜਾਅਲੀ ਨਿਕਲੀ। 

ਇਹ ਵੀ ਪੜ੍ਹੋ : ਕੰਮ ਤੋਂ ਘਰ ਆਈ ਮਾਂ ਲੱਭਦੀ ਰਹੀ ਛੇ ਸਾਲਾ ਧੀ ਨੂੰ, ਜਦੋਂ ਸਹੁਰੇ ਦੇ ਕਮਰੇ ’ਚ ਦੇਖਿਆ ਤਾਂ ਉੱਡੇ ਹੋਸ਼

ਪਤਨੀ ਨੇ ਜਦੋਂ ਆਪਣੇ ਪਤੀ ਨੂੰ ਜਾਅਲੀ ਡਿਗਰੀ ਬਾਰੇ ਦੱਸਿਆ ਤਾਂ ਉਸ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ। ਉੱਥੇ ਇਸ ਦੇ ਨਾਲ ਹੀ ਉਸਦੇ ਅੰਮ੍ਰਿਤਸਰ ਰਹਿੰਦੇ ਆਪਣੇ ਪਰਿਵਾਰਕ ਮੈਂਬਰਾਂ ਦੇ ਕਹਿਣ ’ਤੇ ਉਸਨੇ ਲੜਕੀ ਨਾਲ ਵਾਰ-ਵਾਰ ਕੁੱਟਮਾਰ ਕੀਤੀ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਲੜਕੀ ਕੋਲ ਉਸ ਸਮੇਂ ਅੰਮ੍ਰਿਤਸਰ ਆਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ ਅਤੇ ਜਦੋਂ ਉਸ ਦੇ ਪਿਤਾ ਨੇ ਉਸ ਨੂੰ ਟਿਕਟ ਭੇਜ ਕੇ ਅੰਮ੍ਰਿਤਸਰ ਬੁਲਾਇਆ ਤਾਂ ਮਾਮਲਾ ਪੁਲਸ ਕੋਲ ਪਹੁੰਚ ਗਿਆ। ਪੁਲਸ ਨੇ ਕੁੜੀ ਦੇ ਪਤੀ ਬਲਜਿੰਦਰ ਸਿੰਘ ਰੋਮੀ, ਪਿਤਾ ਬਲਬੀਰ ਸਿੰਘ, ਮਾਤਾ ਅਮਰਜੀਤ ਕੌਰ ਵਾਸੀ ਨਿਊ ਅੰਮ੍ਰਿਤਸਰ ਖ਼ਿਲਾਫ 406, 498-ਏ, 420, 468, 465, 471, 120-ਬੀ ਤਹਿਤ ਕੇਸ ਦਰਜ ਕਰ ਲਿਆ ਹੈ। ਅਜੇ ਤੱਕ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਲੜਕੀ ਦੇ ਪਿਤਾ ਹਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਐੱਨ.ਆਰ.ਆਈ. ਧੀ ਜਸਮੀਤ ਕੌਰ ਨੂੰ ਉਸ ਦੀ ਮਾਂ ਸਮੇਤ ਕੈਨੇਡਾ ਭੇਜਿਆ ਹੈ ਤਾਂ ਜੋ ਉਥੋਂ ਦੀ ਸਰਕਾਰ ਵੀ ਜਾਅਲੀ ਡਿਗਰੀਆਂ ਦੇ ਮਾਮਲੇ ਵਿਚ ਉਸ ਖ਼ਿਲਾਫ ਕਾਰਵਾਈ ਕਰ ਸਕੇ।

ਇਹ ਵੀ ਪੜ੍ਹੋ : ਬੀ. ਐੱਸ. ਸੀ. ਦੇ ਵਿਦਿਆਰਥੀਆਂ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਘਰਾਂ ’ਚ ਪਏ ਵੈਣ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Wife
  • Canada
  • Husband
  • Visa
  • ਪਤਨੀ
  • ਕੈਨੇਡਾ
  • ਪਤੀ
  • ਵੀਜ਼ਾ

ਚੰਡੀਗੜ੍ਹ 'ਚ 'ਡੇਂਗੂ' ਦੇ ਕੇਸ ਵਧਣ ਦੇ ਆਸਾਰ, ਲਗਾਤਾਰ ਪਏ ਮੀਂਹ ਕਾਰਨ ਥਾਂ-ਥਾਂ ਇਕੱਠਾ ਹੋਇਆ ਪਾਣੀ

NEXT STORY

Stories You May Like

  • punjab couple hotel
    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ ਹੈ...'! ਕੁੜੀ ਦੀ ਹਾਲਤ ਵੇਖ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ...
  • canada  pr  fraud
    ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
  • a major truth about parvinder jhota  s life has come to light
    ਪਰਵਿੰਦਰ ਝੋਟੇ ਦੀ ਜ਼ਿੰਦਗੀ ਦਾ ਵੱਡਾ ਸੱਚ ਆਇਆ ਸਾਹਮਣੇ! ਔਖੀ ਘੜੀ 'ਚੋਂ ਇੰਝ ਕੱਢਿਆ ਖ਼ੁਦ ਨੂੰ ਬਾਹਰ
  • husband  wife  coffee  knife  police
    ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...
  • mad sandhu  influencer  makeup artist
    ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • punjab congress incharge sachin pilot
      ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
    • punjab  controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • mother death while returning from jagrata her daughter  s home
      ਮਾਤਮ 'ਚ ਬਦਲੀਆਂ ਖੁਸ਼ੀਆਂ: ਧੀ ਦੇ ਘਰ ਜਗਰਾਤੇ ਤੋਂ ਪਰਤ ਰਹੀ ਮਾਂ ਦੀ ਦਰਦਨਾਕ ਮੌਤ
    • dgp strict to eliminate drugs from punjab special plan made for 60 days
      ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
    • nia raid in jalandhar interrogated for three hours in two houses
      ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
    • threat of bulldozers looms over 60 buildings in pathankot
      ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ ! ਸੁਪਰੀਮ ਕੋਰਟ ਨੇ ਟਰੱਸਟ ਦੇ...
    • water level rises again in the river flowing through the border area
      ਸਰਹੱਦੀ ਇਲਾਕੇ ’ਚ ਵਗਦੇ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +