Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    11:30:59 PM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵਿਆਹ ਦੇ ਇਕ ਸਾਲ ਬਾਅਦ ਹੀ ਟੁੱਟੀਆਂ ਸਧਰਾਂ, ਅੱਕੇ ਪਤੀ ਨੇ ਚੁਣਿਆ ਮੌਤ ਦਾ ਰਾਹ

PUNJAB News Punjabi(ਪੰਜਾਬ)

ਵਿਆਹ ਦੇ ਇਕ ਸਾਲ ਬਾਅਦ ਹੀ ਟੁੱਟੀਆਂ ਸਧਰਾਂ, ਅੱਕੇ ਪਤੀ ਨੇ ਚੁਣਿਆ ਮੌਤ ਦਾ ਰਾਹ

  • Edited By Babita,
  • Updated: 12 Jul, 2020 02:58 PM
Ludhiana
husband commit suicide
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਿਸ਼ੀ) : ਵਿਆਹ ਦੇ ਇਕ ਸਾਲ ਬਾਅਦ ਹੀ ਜਦੋਂ ਪਤਨੀ ਨਾਲ ਜ਼ਿੰਦਗੀ ਬਿਤਾਉਣ ਦੀਆਂ ਸਾਰੀਆਂ ਸਧਰਾਂ ਟੁੱਟ ਗਈਆਂ ਤਾਂ ਅੱਕੇ ਹੋਏ ਪਤੀ ਨੇ ਮੌਤ ਦਾ ਰਾਹ ਚੁਣਦਿਆਂ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਐੱਸ. ਐੱਚ. ਓ. ਸੁਰਿੰਦਰ ਚੋਪੜਾ ਮੁਤਾਬਕ ਮ੍ਰਿਤਕ ਦੀ ਪਛਾਣ ਛੋਟੂ ਵਜੋਂ ਹੋਈ ਹੈ, ਜੋ ਮੂਲ ਰੂਪ 'ਚ ਯੂ. ਪੀ. ਦਾ ਰਹਿਣ ਵਾਲਾ ਸੀ, ਜਿਸ ਦਾ 1 ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਕੁਝ ਸਮੇਂ ਬਾਅਦ ਹੀ ਪਤਨੀ ਨਾਲ ਝਗੜਾ ਹੋ ਗਿਆ ਅਤੇ ਉਹ ਪੇਕੇ ਘਰ ਯੂ. ਪੀ. ਚਲੀ ਗਈ।

ਇਹ ਵੀ ਪੜ੍ਹੋ : ਕੋਰੋਨਾ ਟੈਸਟ ਲਈ ਨਿੱਜੀ ਲੈਬਾਰਟਰੀਆਂ ਨੂੰ ਸਖਤ ਹਦਾਇਤਾਂ, ਨਹੀਂ ਵਸੂਲ ਸਕਣਗੀਆਂ ਜ਼ਿਆਦਾ ਪੈਸੇ

ਛੋਟੂ ਦੁੱਗਰੀ ਦੇ ਫੇਸ-2 'ਚ ਰੋਹਿਤ ਨਾਮੀ ਵਿਅਕਤੀ ਦੀ ਕੋਠੀ 'ਚ ਕੁਝ ਸਮੇਂ ਤੋਂ ਰਹਿ ਰਿਹਾ ਸੀ। ਸ਼ਨੀਵਾਰ ਸਵੇਰੇ 11.30 ਵਜੇ ਜਦੋਂ ਕੋਠੀ ਮਾਲਕ ਨੇ ਆ ਕੇ ਮੇਨ ਗੇਟ ਖੋਲ੍ਹਿਆ ਤਾਂ ਅੰਦਰ ਕਮਰੇ 'ਚ ਛੋਟੂ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਮਿਲੀ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਕਿ ਆਲੇ-ਦੁਆਲੇ ਦੇ ਲੋਕਾਂ ਨੇ ਸ਼ੁੱਕਰਵਾਰ ਰਾਤ 8.30 ਵਜੇ ਛੋਟੂ ਨੂੰ ਕੋਠੀ ਦੇ ਅੰਦਰ ਜਾਂਦੇ ਦੇਖਿਆ ਸੀ। ਪੁਲਸ ਮੁਤਾਬਕ ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਉਸ ਦੇ ਮੋਬਾਇਲ ਨੂੰ ਲਾਕ ਲੱਗਾ ਹੋਇਆ ਹੈ, ਜਿਸ ਨੂੰ ਖੁੱਲ੍ਹਵਾਇਆ ਜਾਵੇਗਾ ਤਾਂ ਕਿ ਕੁਝ ਪਤਾ ਲੱਗ ਸਕੇ। ਫਿਲਹਾਲ ਘਟਨਾ ਸਥਾਨ ’ਤੇ ਪੁੱਜੀ ਥਾਣਾ ਦੁੱਗਰੀ ਦੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਿਹਤ ਮੰਤਰੀ ਬਲਬੀਰ ਸਿੱਧੂ ਦਾ ਹੋਇਆ 'ਕੋਰੋਨਾ ਟੈਸਟ', ਜਾਣੋ ਕੀ ਆਈ ਰਿਪੋਰਟ
 

  • Husband
  • Marriage
  • Wife
  • dispute
  • Suicide
  • ਪਤੀ
  • ਵਿਆਹ
  • ਪਤਨੀ
  • ਝਗੜਾ
  • ਖੁਦਕੁਸ਼ੀ

ਕਰਨਾਟਕਾ ਤੋਂ ਪੁੱਜਾ ਨੌਜਵਾਨ ਆਇਆ ਪਾਜ਼ੇਟਿਵ, 2 ਕੋਰੋਨਾ ਮੁਕਤ ਕੈਦੀਆਂ ਨੂੰ ਕੀਤਾ ਜੇਲ ਰਵਾਨਾ

NEXT STORY

Stories You May Like

  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • abhinandadn varthman retires from iaf
    ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ ਭਾਰਤੀ ਏਅਰ ਫ਼ੋਰਸ ! ਚੁਣਿਆ ਨਵਾਂ ਕਰੀਅਰ
  • punjabi actress to enter bigg boss house
    ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ ਰਹੀ ਪੰਜਾਬੀ ਅਦਾਕਾਰਾ ! ਪ੍ਰੋਮੋ 'ਚ
  • gold and silver prices fell  for the fifth consecutive day
    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਲਾਗਾਤਾਰ ਪੰਜਵੇਂ ਦਿਨ ਟੁੱਟੀਆਂ Gold ਦੀਆਂ ਕੀਮਤਾਂ
  • hindu girl in pakistan
    ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ
  • badshah isha rikhi jasmine masih divorce
    ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ ਰੈਪਰ ਦੀ ਰਿਲੇਸ਼ਨਸ਼ਿਪ ਹਿਸਟਰੀ
  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • husband  wife  mumbai police  hospital
    ਪਤੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰੇਲੂ ਵਿਵਾਦ ਕਾਰਨ ਵਾਪਰੀ ਘਟਨਾ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident in zirakpur
      ਚਾਰ ਟਰੱਕਾਂ ਵਿਚਾਲੇ ਹੋਈ ਟੱਕਰ! ਸਟੇਅਰਿੰਗ ਜਾਮ ਹੋਣ ਕਾਰਨ ਵਾਪਰਿਆ ਹਾਦਸਾ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • accident case
      ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
    • harpuneet singh from rupnagar becomes lieutenant in indian army
      ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +