Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    7:39:46 AM

  • indigo plane tail struck runway hit 178 passengers

    ਲੈਂਡਿੰਗ ਵੇਲੇ ਰਨਵੇਅ ਨਾਲ ਟਕਰਾਇਆ ਇੰਡੀਗੋ ਜਹਾਜ਼...

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

  • big news punjabi boy in america

    ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆਂ...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਮਾਮੂਲੀ ਝਗੜੇ ਮਗਰੋਂ ਪਤਨੀ ਨੇ ਸੱਦੇ ਭਰਾ, ਸਾਲੇ ਕਿਰਪਾਨਾਂ-ਬਰਛੇ ਲੈ ਕੇ ਆਏ ਤਾਂ ਜੀਜੇ ਨੇ ਚੁੱਕਿਆ ਖ਼ੌਫ਼ਨਾਕ ਕਦਮ

JALANDHAR News Punjabi(ਜਲੰਧਰ)

ਮਾਮੂਲੀ ਝਗੜੇ ਮਗਰੋਂ ਪਤਨੀ ਨੇ ਸੱਦੇ ਭਰਾ, ਸਾਲੇ ਕਿਰਪਾਨਾਂ-ਬਰਛੇ ਲੈ ਕੇ ਆਏ ਤਾਂ ਜੀਜੇ ਨੇ ਚੁੱਕਿਆ ਖ਼ੌਫ਼ਨਾਕ ਕਦਮ

  • Updated: 17 May, 2022 01:08 PM
Jalandhar
husband commits suicide after quarrel with wife
  • Share
    • Facebook
    • Tumblr
    • Linkedin
    • Twitter
  • Comment

ਲੋਹੀਆਂ ਖਾਸ (ਰਾਜਪੂਤ) : ਪੁਲਸ  ਥਾਣਾ ਲੋਹੀਆਂ ਦੇ ਪਿੰਡ ਮੋਤੀਪੁਰ ਵਿਖੇ ਬੀਤੇ ਦਿਨੀਂ ਇਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਘਟਨਾ ਦੀ ਜਾਣਕਾਰੀ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਭੈਣ ਸੰਦੀਪ ਕੌਰ ਨੇ ਦਿੱਤੀ। ਸਥਾਨਕ ਥਾਣਾ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਸੰਦੀਪ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਸਾਬੂਵਾਲ, ਪੁਲਸ ਥਾਣਾ ਤਲਵੰਡੀ ਚੌਧਰੀਆਂ ਜ਼ਿਲ੍ਹਾ ਕਪੂਰਥਲਾ ਨੇ ਬਿਆਨ ਕੀਤਾ ਕਿ ਮੇਰੇ ਪਤੀ ਪਰਮਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਮੈਂ ਕਰੀਬ 1 ਸਾਲ ਤੋਂ ਆਪਣੇ ਪੇਕੇ ਘਰ ਪਿੰਡ ਮੋਤੀਪੁਰ ਪੁਲਸ ਥਾਣਾ ਲੋਹੀਆਂ ਵਿਖੇ ਰਹਿ ਰਹੀ ਹਾਂ।

ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨਾਲ ਬੈਠਕ ਮਗਰੋਂ ਐਕਸ਼ਨ 'ਚ ਸਿੱਖਿਆ ਵਿਭਾਗ, ਸਕੂਲ ਮੁਖੀਆਂ ਨੂੰ ਜਾਰੀ ਕੀਤੇ ਪੱਤਰ

ਮੇਰੇ ਭਰਾ ਗੁਰਪ੍ਰੀਤ ਸਿੰਘ ਦਾ ਵਿਆਹ ਕਰੀਬ 10 ਸਾਲ ਪਹਿਲਾਂ ਮਨਦੀਪ ਕੌਰ ਪੁੱਤਰੀ ਗੁਰਦੇਵ ਸਿੰਘ ਵਾਸੀ ਦਬੂਲੀਆਂ ਨਾਲ ਹੋਇਆ ਸੀ। ਕਦੇ-ਕਦਾਈਂ ਗੁਰਪ੍ਰੀਤ ਸਿੰਘ ਤੇ ਉਸਦੀ ਪਤਨੀ ਮਨਦੀਪ ਕੌਰ ਦਾ ਆਪਸ ਵਿਚ ਝਗੜਾ ਹੋ ਜਾਂਦਾ ਸੀ ਤੇ ਆਪੇ ਹੀ ਮੰਨ ਜਾਂਦੇ ਸਨ। 15 ਮਈ ਨੂੰ ਕਰੀਬ 8.30 ਵਜੇ ਸ਼ਾਮ ਇਨ੍ਹਾਂ ਦੋਹਾਂ ਦਾ ਮਾਮੂਲੀ ਝਗੜਾ ਹੋਇਆ ਸੀ ਤੇ ਮਨਦੀਪ ਕੌਰ ਨੇ ਆਪਣੇ ਭਰਾ ਜਸਪਾਲ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਦਬੂਲੀਆਂ ਅਤੇ ਭੂਆ ਦੇ ਮੁੰਡੇ ਗੋਪੀ ਨੂੰ ਫੋਨ ਕਰ ਕੇ ਬੁਲਾ ਲਿਆ, ਜੋ 4 ਮੋਟਰ ਸਾਈਕਲਾਂ ’ਤੇ ਸਵਾਰ ਹੋ ਕੇ ਆਏ। ਉਨ੍ਹਾਂ ਨਾਲ 6 ਦੇ ਕਰੀਬ ਨਿਹੰਗ ਸਿੰਘ ਸਨ, ਜਿਨ੍ਹਾਂ ਕੋਲ ਕਿਰਪਾਨਾਂ, ਬਰਛੇ ਵਗੈਰਾ ਸਨ। ਉਹ ਆਉਂਦੇ ਹੀ ਮੇਰੇ ਭਰਾ ਗੁਰਪ੍ਰੀਤ ਸਿੰਘ ਨੂੰ ਮਾੜਾ-ਚੰਗਾ ਬੋਲਣ ਲੱਗੇ, ਇਨ੍ਹਾਂ ਤੋਂ ਡਰਦਾ ਮੇਰਾ ਭਰਾ ਰਿਹਾਇਸ਼ੀ ਕਮਰੇ ਅੰਦਰ ਚਲਾ ਗਿਆ ਅਤੇ ਅੰਦਰੋਂ ਕੁੰਡੀ ਲਾ ਕੇ ਪੱਖੇ ਨਾਲ 2 ਚੁੰਨੀਆਂ ਬੰਨ੍ਹ ਕੇ ਫਾਹਾ ਲੈ ਲਿਆ।

ਇਹ ਵੀ ਪੜ੍ਹੋ: ਲੋਕ ਸਭਾ ਹਲਕਾ ਸੰਗਰੂਰ 'ਚ ਜ਼ਿਮਨੀ ਚੋਣ ਦੀ ਆਹਟ, 'ਆਪ' ਦੇ ਸੰਭਾਵੀ ਉਮੀਦਵਾਰ 'ਤੇ ਟਿਕੀਆਂ ਨਜ਼ਰਾਂ

ਸੰਦੀਪ ਕੌਰ ਨੇ ਕਿਹਾ ਕਿ ਮੈਂ ਰੌਲਾ ਪਾਇਆ ਕਿ ਕੋਈ ਮੇਰੇ ਭਰਾ ਨੂੰ ਬਚਾਵੇ। ਮੇਰਾ ਰੌਲਾ ਸੁਣ ਕੇ ਸਰਪੰਚ ਮਨਜੀਤ ਕੌਰ ਤੇ ਹੋਰ ਲੋਕ ਇਕੱਠੇ ਹੋ ਗਏ| ਮੇਰੇ ਸਮੇਤ ਮੇਰੇ ਭਰਾ ਹਰਮਨਪ੍ਰੀਤ ਸਿੰਘ, ਸਰਪੰਚ ਮਨਜੀਤ ਕੌਰ ਨੇ ਰਲ਼ ਕੇ ਦਰਵਾਜ਼ਾ ਤੋੜਿਆ ਤੇ ਗੁਰਪ੍ਰੀਤ ਸਿੰਘ ਨੂੰ ਪੱਖੇ ਨਾਲੋਂ ਲਾਹ ਕੇ ਡਾਕਟਰ ਕੋਲ ਲੈ ਗਏ, ਜਿਸ ਨੇ ਮੇਰੇ ਭਰਾ ਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ। ਮਨਦੀਪ ਕੌਰ, ਜੋ ਮੇਰੀ ਭਾਬੀ ਹੈ, ਦੇ ਭਰਾ ਜਸਪਾਲ ਸਿੰਘ, ਗੋਪੀ ਤੇ ਨਿਹੰਗ ਸਿੰਘ, ਜੋ ਕਿ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਸਨ, ਨੂੰ ਜਦੋਂ ਗੁਰਪ੍ਰੀਤ ਸਿੰਘ ਦੀ ਮੌਤ ਬਾਰੇ ਪਤਾ ਲੱਗਾ ਤਾਂ ਇਹ ਸਾਰੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਇਸ ਕੇਸ ’ਚ ਕਾਰਵਾਈ ਕਰਦੇ ਹੋਏ ਜਸਪਾਲ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਦਬੂਲੀਆਂ ਜ਼ਿਲ੍ਹਾ ਕਪੂਰਥਲਾ, ਗੋਪੀ ਤੇ 6 ਹੋਰ ਨਿਹੰਗ ਸਿੰਘਾਂ 'ਤੇ ਮੁਕੱਦਮਾ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ  ਕੋਈ ਵੀ ਗ੍ਰਿਫ਼ਤਾਰੀ ਨਹੀਂ ਹੋਈ ਸੀ।

ਇਹ ਵੀ ਪੜ੍ਹੋ:  ਫਿਲੌਰ ਵਿਖੇ ਜੱਜ ਦੇ ਸਾਹਮਣੇ ਪਿਸਤੌਲ ਤਾਣ ਬੋਲਿਆ ਨੌਜਵਾਨ, ਸਿਰ ’ਤੇ ਕਫ਼ਨ ਬੰਨ੍ਹ ਕੇ ਆਇਆ ਹਾਂ, ਇਨਸਾਫ਼ ਦਿਓ

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

  • Husband
  • wife
  • quarreled
  • suicide
  • ਪਤਨੀ
  • ਭਰਾ
  • ਸਾਲੇ
  • ਜੀਜਾ

ਦਾੜ੍ਹੀ-ਮੁੱਛ ਵਾਲੇ ਬਿਆਨ ਨੂੰ ਲੈ ਕੇ ਵਧੀਆਂ ਭਾਰਤੀ ਸਿੰਘ ਦੀਆਂ ਮੁਸ਼ਕਿਲਾਂ, ਜਲੰਧਰ 'ਚ FIR ਦਰਜ

NEXT STORY

Stories You May Like

  • punjab woman locked up in jail takes shocking step
    ਪੰਜਾਬ: ਹਵਾਲਾਤ 'ਚ ਬੰਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਇਲਜ਼ਾਮ
  • china israel relations
    ਚੀਨ ਦੀ ਇਰਾਨ ਨਾਲ ਵਧਦੀ ਨਜ਼ਦੀਕੀ ਕਾਰਨ ਇਜ਼ਰਾਈਲ ਨੇ ਚੁੱਕਿਆ ਵੱਡਾ ਕਦਮ ! ਚੇਂਗਦੂ ਕੌਂਸਲੇਟ ਕੀਤਾ ਬੰਦ
  • raise voice against wrong
    ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ ਲੁੱਟਖੋਹ
  • atiq ahmed  son  28 vehicles  toll barrier  video viral
    ਭਰਾ ਦੇ ਸਸਕਾਰ ਲਈ ਜੇਲ੍ਹ 'ਚੋਂ ਆਏ ਅਤੀਕ ਅਹਿਮਦ ਦੇ ਪੁੱਤ ਪਿੱਛੇ 28 ਗੱਡੀਆਂ! ਤੋੜ'ਤੇ ਟੋਲ ਬੈਰੀਅਰ, Video viral
  • amritsar  farmers and employee organizations protest with demands
    ਅੰਮ੍ਰਿਤਸਰ: ਕਿਸਾਨਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਜਾਇਆ ਰੋਸ
  • imran khan  s sons express concern over his safety
    ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦੀ ਸੁਰੱਖਿਆ ਨੂੰ ਲੈ ਕੇ ਪੁੱਤਰਾਂ ਨੇ ਪ੍ਰਗਟਾਈ ਚਿੰਤਾ
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • heroin smuggler caught
      ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
    • holiday announced tomorrow
      ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
    • major accident with a family 3 people died
      ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
    • punjab weather imd alert heavy rain
      ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
    • gymkhana club jalandhar elections
      ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
    • protester slaps car driver during jalandhar bandh
      ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
    • hindu sikh community in america
      ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
    • send parcels through railways from home rail parcel app launched
      ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
    • lohian patwari accused of taking bribe of rs 2 50 lakh
      ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
    • punjab weather  know the big forecast for august 22  23 and 24
      ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +